• Latest
  • Trending
Ajj Da Amrit Vele Da HUKAMNAMA ji Sachkhand Sri Darbar Sahib Ang:-828

Ajj Da Amrit Vele Da HUKAMNAMA ji Sachkhand Sri Darbar Sahib Ang:-828

4 years ago
West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

18 minutes ago
IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

48 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

2 hours ago
Punjab : 13 ਸਾਲਾਂ ਦਾ ਇੰਤਜ਼ਾਰ ਖ਼ਤਮ! ਮਜ਼ਦੂਰ ਦਿਵਸ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫ਼ਾ

Punjab : 13 ਸਾਲਾਂ ਦਾ ਇੰਤਜ਼ਾਰ ਖ਼ਤਮ! ਮਜ਼ਦੂਰ ਦਿਵਸ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫ਼ਾ

2 hours ago
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

2 hours ago
ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਤੱਕ ਦਾ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਤੱਕ ਦਾ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

2 hours ago
Punjab ਵਿਧਾਨ ਸਭਾ ਵਿੱਚ ਭਰੋਸਗੀ ਮਤਾ ਸਰਬਸੰਮਤੀ ਨਾਲ ਪਾਸ

Punjab ਵਿਧਾਨ ਸਭਾ ਵਿੱਚ ਭਰੋਸਗੀ ਮਤਾ ਸਰਬਸੰਮਤੀ ਨਾਲ ਪਾਸ

3 hours ago
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ: ਹੁਣ ਤੱਕ 16.5 ਕਰੋੜ ਰੁਪਏ ਦੀ ਲਾਗਤ ਨਾਲ ਕਿਡਨੀ ਮਰੀਜ਼ਾਂ ਨੇ 1 ਲੱਖ ਡਾਇਲਿਸਿਸ ਸੈਸ਼ਨ ਲਏ:

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ: ਹੁਣ ਤੱਕ 16.5 ਕਰੋੜ ਰੁਪਏ ਦੀ ਲਾਗਤ ਨਾਲ ਕਿਡਨੀ ਮਰੀਜ਼ਾਂ ਨੇ 1 ਲੱਖ ਡਾਇਲਿਸਿਸ ਸੈਸ਼ਨ ਲਏ:

3 hours ago
Chandigarh ਹਵਾਈ ਅੱਡੇ ‘ਤੇ ਰਾਜਪਾਲ ਕਟਾਰੀਆ ਨੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

Chandigarh ਹਵਾਈ ਅੱਡੇ ‘ਤੇ ਰਾਜਪਾਲ ਕਟਾਰੀਆ ਨੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

3 hours ago
ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

3 hours ago
Hindi News
English News
Friday, May 1, 2026
No Result
View All Result
31 °c
Chandigarh
33 ° Sat
31 ° Sun
30 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ajj Da Amrit Vele Da HUKAMNAMA ji Sachkhand Sri Darbar Sahib Ang:-828

July 1, 2022
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ, ਖਬਰਾਂ
Ajj Da Amrit Vele Da HUKAMNAMA ji Sachkhand Sri Darbar Sahib Ang:-828

1st July 2022 Friday 17th Harh ( Samvat
Nanakshahi 554 )

Ajj Da Amrit Vele Da HUKAMNAMA ji Sachkhand Sri Darbar Sahib
Ang:-828

ਬਿਲਾਵਲੁ ਮਹਲਾ ੫ ॥
ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥ ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮ੍ਹ੍ਹਰੀ ਘਾਲ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥ ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥ ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥੨॥੫॥੧੨੧॥

☬ ਵਿਆਖਿਆ ☬

ਹੇ ਪ੍ਰਭੂ! ਜਿਵੇਂ ਹੋ ਸਕੇ, ਤਿਵੇਂ (ਔਗੁਣਾਂ ਤੋਂ) ਮੇਰੀ ਰਾਖੀ ਕਰ। ਹੇ ਪਾਰਬ੍ਰਹਮ! ਹੇ ਪਰਮੇਸਰ! ਹੇ ਸਤਿਗੁਰੂ! ਅਸੀਂ (ਜੀਵ) ਤੁਹਾਡੇ ਹਾਂ, ਤੁਸੀ ਸਾਡੇ ਪਾਲਣਹਾਰ ਪਿਤਾ ਹੋ ॥੧॥ ਰਹਾਉ ॥ ਹੇ ਪ੍ਰਭੂ! ਮੈਂ ਗੁਣ-ਹੀਨ ਵਿਚ ਕੋਈ ਭੀ ਗੁਣ ਨਹੀਂ ਹੈ, ਮੈਂ ਉਸ ਮੇਹਨਤ ਦੀ ਕਦਰ ਨਹੀਂ ਜਾਣ ਸਕਦਾ (ਜੋ ਤੂੰ ਅਸਾਂ ਜੀਵਾਂ ਦੀ ਪਾਲਣਾ ਵਾਸਤੇ ਕਰ ਰਿਹਾ ਹੈਂ)। ਹੇ ਪ੍ਰਭੂ! ਤੂੰ ਕਿਹੋ ਜਿਹਾ ਹੈਂ ਅਤੇ ਕੇਡਾ ਵੱਡਾ ਹੈਂ-ਇਹ ਗੱਲ ਤੂੰ ਆਪ ਹੀ ਜਾਣਦਾ ਹੈਂ। (ਅਸਾਂ ਜੀਵਾਂ ਦਾ ਇਹ) ਸਰੀਰ ਤੇ ਜਿੰਦ ਤੇਰਾ ਹੀ ਦਿੱਤਾ ਹੋਇਆ ਸਰਮਾਇਆ ਹੈ ॥੧॥ ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ! ਹੇ ਸਰਬ-ਵਿਆਪਕ ਮਾਲਕ! ਬਿਨਾ ਸਾਡੇ ਬੋਲਣ ਦੇ ਹੀ ਤੂੰ ਸਾਡਾ ਹਾਲ ਜਾਣਦਾ ਹੈਂ। ਹੇ ਨਾਨਕ ਜੀ! (ਆਖੋ-) ਹੇ ਪ੍ਰਭੂ ਜੀ! ਮੇਹਰ ਦੀ ਨਿਗਾਹ ਨਾਲ ਮੇਰੇ ਵਲ ਤੱਕ, ਤਾ ਕਿ ਮੇਰਾ ਤਨ ਮੇਰਾ ਮਨ ਠੰਢਾ-ਠਾਰ ਹੋ ਜਾਏ ॥੨॥੫॥੧੨੧॥

बिलावलु महला ५ ॥

जिउ भावै तिउ मोहि प्रतिपाल ॥ पारब्रहम परमेसर सतिगुर हम बारिक तुम्ह पिता किरपाल ॥१॥ रहाउ ॥ मोहि निरगुण गुणु नाही कोई पहुचि न साकउ तुम्हरी घाल ॥ तुमरी गति मिति तुम ही जानहु जीउ पिंडु सभु तुमरो माल ॥१॥ अंतरजामी पुरख सुआमी अनबोलत ही जानहु हाल ॥ तनु मनु सीतलु होइ हमारो नानक प्रभ जीउ नदरि निहाल ॥२॥५॥१२१॥

☬व्याख्या हिंदी ☬

हे प्रभू! जैसे हो सके, वैसे (अवगुणों से) मेरी रक्षा कर। हे पारब्रहम! हे परमेश्वर! हे सतिगुरू! हम (जीव) तुम्हारे हैं, तुम हमारे पालनहार पिता हो।1। रहाउ। हे प्रभू! मुझ गुण-हीन में कोई भी गुण नहीं है, मैं उस मेहनत की कद्र नहीं जान सकता (जो तू हम जीवों के लिए कर रहा है)। हे प्रभू! तू कैसा है और कितना बड़ा है- ये बात तू खुद ही जानता है। (हम जीवों का यह) शरीर और प्राण तेरे ही दिए हुए सरमाया हैं।1। हे हरेक के दिल की जानने वाले! हे सर्व व्यापक मालिक! बिना हमारे बोले ही तू हमारा हाल जानता है। हे नानक! (कह-) हे प्रभू जी! मेहर की निगाह से मेरी ओर देख, ताकि मेरा तन मेरा मन शीतल हो जाए।2।5।121।

☬ Meaning ☬

If it pleases You, then cherish me. O Supreme Lord God, Transcendent Lord, O True Guru, I am Your child, and You are my Merciful Father. ||1||Pause|| I am worthless; I have no virtues at all. I cannot understand Your actions. You alone know Your state and extent. My soul, body and property are all Yours. ||1|| You are the Inner-knower, the Searcher of hearts, the Primal Lord and Master; You know even what is unspoken. My body and mind are cooled and soothed, O Nanak Ji, by God’s Glance of Grace. ||2||5||121||

“नानक नाम चडड़ी‎ कला तेरे भाणे सरबत दा भला”
“वाहिगुरू जी आप नूं हमेशा चड़दी कला विच रखन जी”

ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫਤਿਹ
🙏🙏🙏🙏🙏

Tags: Ajj Da Amrit Vele Da HUKAMNAMA jiHukamnama Sri Darbar Sahib
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

by Jaspreet Kaur
May 1, 2026
0

West Bengal Election : ਪੱਛਮੀ ਬੰਗਾਲ 'ਚ 15 ਬੂਥਾਂ 'ਤੇ ਭਲਕੇ ਮੁੜ ਹੋਵੇਗੀ ਵੋਟਿੰਗ - ਜਾਣੋ ਕਿਉਂ ਲਿਆ ਚੋਣ ਕਮਿਸ਼ਨ...

IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

by Jaspreet Kaur
May 1, 2026
0

IPL 2026 RR vs DC : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss ਨਵੀ ਦਿੱਲੀ, 1 ਮਈ 2026 (ਵਿਸ਼ਵ ਵਾਰਤਾ): ਇੰਡੀਅਨ ਪ੍ਰੀਮੀਅਰ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 1, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ 1 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

by Ankit
May 1, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

West Bengal Election: ਪੱਛਮੀ ਬੰਗਾਲ ‘ਚ 15 ਬੂਥਾਂ ‘ਤੇ ਭਲਕੇ ਮੁੜ ਹੋਵੇਗੀ ਵੋਟਿੰਗ

by Jaspreet Kaur
May 1, 2026
0

West Bengal Election : ਪੱਛਮੀ ਬੰਗਾਲ 'ਚ 15 ਬੂਥਾਂ 'ਤੇ ਭਲਕੇ ਮੁੜ ਹੋਵੇਗੀ ਵੋਟਿੰਗ - ਜਾਣੋ ਕਿਉਂ ਲਿਆ ਚੋਣ ਕਮਿਸ਼ਨ...

Most Popular

Punjab: CM ਭਗਵੰਤ ਮਾਨ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਇੱਕ ਮਹੱਤਵਪੂਰਨ ਮੁੱਦੇ ‘ਤੇ ਕਰਨਗੇ ਪ੍ਰੈਸ ਕਾਨਫਰੰਸ

Punjab: CM ਭਗਵੰਤ ਮਾਨ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਇੱਕ ਮਹੱਤਵਪੂਰਨ ਮੁੱਦੇ ‘ਤੇ ਕਰਨਗੇ ਪ੍ਰੈਸ ਕਾਨਫਰੰਸ

by Ranjit Singh
4 weeks ago
0

Punjab: CM ਭਗਵੰਤ ਮਾਨ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਇੱਕ ਮਹੱਤਵਪੂਰਨ ਮੁੱਦੇ 'ਤੇ ਕਰਨਗੇ ਪ੍ਰੈਸ ਕਾਨਫਰੰਸ ਚੰਡੀਗੜ੍ਹ, 3 ਅਪ੍ਰੈਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 