• Latest
  • Trending
ਸਿੱਧੂ ਦੇ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਲੁਧਿਆਣਾ ਪੁਲਿਸ ਵੱਲੋਂ ਗ੍ਰਿਫਤਾਰ;ਸਪਲਾਈ ਲਈ ਵਰਤੀ ਫਾਰਚੂਨਰ ਗੱਡੀ ਵੀ ਜ਼ਬਤ

4 years ago
ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

4 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਟ੍ਰੈਕਟਰ ਤੇ ਪੁਲਿਸ ਵਾਹਨ ਵਿਚਾਲੇ ਜ਼ੋਰਦਾਰ ਟੱਕਰ

ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ

2 hours ago
ਪਟਿਆਲਾ ‘ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ

3 hours ago
ਪ੍ਰਧਾਨ ਮੰਤਰੀ ਮੋਦੀ ਨੇ ਮੈਲਬੌਰਨ ਵਿੱਚ 30,000 ਭਾਰਤੀਆਂ ਨੂੰ ਕੀਤਾ ਸੰਬੋਧਨ

4 hours ago
ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

ਚੰਡੀਗੜ੍ਹ ਕਾਂਗਰਸ ‘ਚ ਵੱਡੀ ਨਿਯੁਕਤੀ! ਐਡਵੋਕੇਟ ਉੱਜਵਲ ਭਸੀਨ ਬਣੇ ਟੈਰੀਟੋਰੀਅਲ ਕਮੇਟੀ ਦੇ ਸਕੱਤਰ

5 hours ago
ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ ‘ਤੇ ਕੁੱਲੇ ਵਾਲੀ ਸਰਕਾਰ ਦਰਬਾਰ ‘ਤੇ ਹੋਈ ਬੈਠਕ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

PM Modi ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਤਿਆਰੀਆਂ ਤੇਜ਼

Hindi News
English News
Thursday, July 9, 2026
No Result
View All Result
26 °c
Chandigarh
30 ° Fri
33 ° Sat
31 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਧੂ ਦੇ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਲੁਧਿਆਣਾ ਪੁਲਿਸ ਵੱਲੋਂ ਗ੍ਰਿਫਤਾਰ;ਸਪਲਾਈ ਲਈ ਵਰਤੀ ਫਾਰਚੂਨਰ ਗੱਡੀ ਵੀ ਜ਼ਬਤ

July 1, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪਟਿਆਲਾ, ਪਠਾਨਕੋਟ, ਪ੍ਰਸ਼ਾਸਨਿਕ, ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ, ਫ਼ਾਜਲਿਕਾ, ਮਨੋਰੰਜਨ, ਰਾਸ਼ਟਰੀ, ਲੁਧਿਆਣਾ
ਸਿੱਧੂ ਦੇ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਲੁਧਿਆਣਾ ਪੁਲਿਸ ਵੱਲੋਂ ਗ੍ਰਿਫਤਾਰ;ਸਪਲਾਈ ਲਈ ਵਰਤੀ ਫਾਰਚੂਨਰ ਗੱਡੀ ਵੀ ਜ਼ਬਤ

ਸਿੱਧੂ ਮੂਸੇਵਾਲਾ ਕਤਲਕਾਂਡ

ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਲੁਧਿਆਣਾ ਪੁਲਿਸ ਵੱਲੋਂ ਗ੍ਰਿਫਤਾਰ;ਸਪਲਾਈ ਲਈ ਵਰਤੀ ਫਾਰਚੂਨਰ ਗੱਡੀ ਵੀ ਜ਼ਬਤ

ਚੰਡੀਗੜ੍ਹ,1 ਜੁਲਾਈ(ਵਿਸ਼ਵ ਵਾਰਤਾ)- ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ  ਲੁਧਿਆਣਾ ਪੁਲਿਸ ਨੇ ਮੂਸੇਵਾਲਾ ‘ਤੇ ਹਮਲਾ ਕਰਨ ਲਈ ਵਰਤੇ ਗਏ ਹਥਿਆਰਾਂ ਦੀ ਸਪਲਾਈ ਲਈ ਵਰਤੀ ਗਈ ਫਾਰਚੂਨਰ ਕਾਰ ਜ਼ਬਤ ਕੀਤੀ ਹੈ।ਇਸ ਦੇ ਨਾਲ ਹੀ ਪੁਲਿਸ ਨੇ  ਕਾਰ ਦੇ ਮਾਲਕ ਸਤਵੀਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਜਦਕਿ ਕਾਰ ਵਿਚ ਸਵਾਰ 3 ਹੋਰ ਵਿਅਕਤੀ ਫਰਾਰ ਹੋਣ ਵਿਚ ਕਾਮਯਾਬ ਹੋ ਗਏ। ਜਾਣਕਾਰੀ ਅਨੁਸਾਰ ਉਕਤ ਵਿਅਕਤੀ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਤਲਵੰਡੀ ਰਾਏ ਦਾਦੂ ਦੇ ਵਸਨੀਕ ਸਤਬੀਰ ਸਿੰਘ ਵਜੋਂ ਹੋਈ ਹੈ ਜਿਸਨੂੰ  ਨੂੰ ਸੂਚਨਾ ਦੇ ਆਧਾਰ ‘ਤੇ ਜਲੰਧਰ ਬਾਈਪਾਸ ਨੇੜੇ ਨਾਕੇ ‘ਤੇ ਕਾਬੂ ਕੀਤਾ ਗਿਆ।

ਇਸ ਦੇ ਨਾਲ ਹੀ  ਸਤਬੀਰ ਦੇ ਸਾਥੀ ਮਨਦੀਪ ਸਿੰਘ ਬਟਾਲਾ, ਮਨਪ੍ਰੀਤ ਸਿੰਘ ਵਾਸੀ ਅੰਮ੍ਰਿਤਸਰ ਅਤੇ ਤੀਜਾ ਅਣਪਛਾਤਾ ਵਿਅਕਤੀ ਭੱਜਣ ਵਿੱਚ ਕਾਮਯਾਬ ਹੋ ਗਿਆ। ਪੁਲਿਸ ਨੇ ਉਸ ਕੋਲੋਂ ਇੱਕ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ ਅਤੇ ਇੱਕ ਦਿੱਲੀ-ਰਜਿਸਟਰਡ ਟੋਇਟਾ ਫਾਰਚੂਨਰ ਨੂੰ ਵੀ ਜ਼ਬਤ ਕੀਤਾ ਹੈ ਜਿਸ ਵਿੱਚ ਉਹ ਯਾਤਰਾ ਕਰ ਰਿਹਾ ਸੀ।

ਪੁਲਿਸ ਨੇ  ਦਾਅਵਾ ਕੀਤਾ ਕਿ ਇਹ ਉਹੀ ਐਸਯੂਵੀ ਸੀ ਜਿਸ ਵਿੱਚ ਸਤਬੀਰ ਨੇ ਸ਼ੂਟਰਾਂ ਨੂੰ ਹਥਿਆਰ ਪਹੁੰਚਾਏ ਸਨ।ਸਤਬੀਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਹੋਰ ਪੁੱਛਗਿੱਛ ਲਈ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

by Ankit
July 9, 2026
0

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 9, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 9 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਟ੍ਰੈਕਟਰ ਤੇ ਪੁਲਿਸ ਵਾਹਨ ਵਿਚਾਲੇ ਜ਼ੋਰਦਾਰ ਟੱਕਰ

ਟ੍ਰੈਕਟਰ ਤੇ ਪੁਲਿਸ ਵਾਹਨ ਵਿਚਾਲੇ ਜ਼ੋਰਦਾਰ ਟੱਕਰ

by Jaspreet Kaur
July 9, 2026
0

ਟ੍ਰੈਕਟਰ ਤੇ ਪੁਲਿਸ ਵਾਹਨ ਵਿਚਾਲੇ ਜ਼ੋਰਦਾਰ ਟੱਕਰ ਆਪਸ 'ਚ ਟਕਰਾਈਆਂ ਕਈ ਹੋਰ ਗੱਡੀਆਂ ਚਾਲਕ ਫਰਾਰ ਫਾਜ਼ਿਲਕਾ, 9 ਜੁਲਾਈ 2026 (ਵਿਸ਼ਵ...

ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ

ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ

by Jaspreet Kaur
July 9, 2026
0

ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ ਨਵੀ ਦਿੱਲੀ, 9 ਜੁਲਾਈ 2026 (ਵਿਸ਼ਵ ਵਾਰਤਾ): ਦੇਸ਼ 'ਚ ਇਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

by Ankit
July 9, 2026
0

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼...

Most Popular

Hukamnama Sri Darbar Sahib Today – 18 June 2026 | Ang 740 I ਅੱਜ ਦਾ ਹੁਕਮਨਾਮਾ

3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 18-06-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 