• Latest
  • Trending
ਸਮਾਜਿਕ ਸੁਰੱਖਿਆ ਅਤੇ ਇਸਤਰੀਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਕੀਤਾ ਰਾਜਪੁਰਾ ਚਿਲਡਰਨ ਹੋਮ ਦਾ ਅਚਨਚੇਤ ਦੌਰਾ

4 years ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

9 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

21 minutes ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

2 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

3 hours ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

4 hours ago
Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Hindi News
English News
Sunday, November 15, 2026
No Result
View All Result
22 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਮਾਜਿਕ ਸੁਰੱਖਿਆ ਅਤੇ ਇਸਤਰੀਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਕੀਤਾ ਰਾਜਪੁਰਾ ਚਿਲਡਰਨ ਹੋਮ ਦਾ ਅਚਨਚੇਤ ਦੌਰਾ

July 4, 2022
in ADMINISTRATION, ਸਿਆਸੀ, ਖਬਰਾਂ
ਸਮਾਜਿਕ ਸੁਰੱਖਿਆ ਅਤੇ ਇਸਤਰੀਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਕੀਤਾ ਰਾਜਪੁਰਾ ਚਿਲਡਰਨ ਹੋਮ ਦਾ ਅਚਨਚੇਤ ਦੌਰਾ

ਸਮਾਜਿਕ ਸੁਰੱਖਿਆ ਅਤੇ ਇਸਤਰੀਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਕੀਤਾ ਰਾਜਪੁਰਾ ਚਿਲਡਰਨ ਹੋਮ ਦਾ ਅਚਨਚੇਤ ਦੌਰਾ

ਵਿਭਾਗ ਦੀ ਲਾਪ੍ਰਵਾਹੀ ਕਾਰਨ ਬੱਚੇ ਭੱਜਣ ਵਿੱਚ ਕਾਮਯਾਬ ਹੋਏ ਹਨ- ਕੈਬਨਿਟ ਮੰਤਰੀ ਬਲਜੀਤ ਕੌਰ

ਰਾਜਪੁਰਾ 4 ਜੁਲਾਈ (ਵਿਸ਼ਵ ਵਾਰਤਾ/ਕੁਲਵੰਤ ਸਿੰਘ ਬੱਬੂ)-ਬੀਤੇ ਦਿਨੀਂ ਰਾਜਪੁਰਾ ਦੇ ਚਿਲਡਰਨ ਹੋਮ ਦੇ ਵਿੱਚੋਂ 8 ਬੱਚੇ ਭੱਜ ਗਏ ਸਨ। ਜ੍ਹਿਨਾਂ ਵਿਚੋ 27 ਜੂਨ ਨੂੰ ਚਾਰ ਬੱਚੇ ਭੱਜ ਗਏ ਸਨ ਅਤੇ 29 ਜੂਨ ਦੇ ਦਿਨ ਦੁਬਾਰਾ ਫੇਰ ਚਾਰ ਬੱਚੇ ਹੋਰ ਭੱਜਣ ਵਿਚ ਕਾਮਯਾਬ ਹੋ ਗਏ। ਜੋ ਸਥਾਨਕ ਵਿਭਾਗ ਦੇ ਅਤੇ ਸੰਬੰਧਤ ਵਿਭਾਗ ਦੇ ਅਧਿਕਾਰੀਆਂ ਦੀ ਕਾਰਜਸ਼ੈਲੀ ਤੇ ਸਵਾਲਿਆ ਚਿੰਨ ਖੜੇ ਕਰਦਾ ਹੈ। ਅਤੇ ਜਦੋਂ ਇਸ ਸਬੰਧੀ ਉਚ ਅਧਿਕਾਰੀਆਂ ਨੂੰ ਪਤਾ ਲੱਗਾ ਤਾਂ ਅਧਿਕਾਰੀ ਹਰਕਤ ਵਿਚ ਆਏ ਅਤੇ ਬੱਚਿਆਂ ਦੀ ਭਾਲ ਕੀਤੀ ਗਈ ਅਤੇ 1 ਬੱਚੇ ਨੂੰ ਰਾਜਪੁਰਾ ਦੇ ਰੇਲਵੇ ਸਟੇਸ਼ਨ ਤੋਂ ਫੜ ਲਿਆ ਹੈ ਅਤੇ ਤਿੰਨ ਬੱਚਿਆਂ ਨੂੰ ਦਿੱਲੀ ਦੇ ਰੇਲਵੇ ਸਟੇੋਸ਼ਨ ਤੇ ਦੇਖਿਆ ਗਿਆ ਅਤੇ ਦਿੱਲੀ ਪੁਲੀਸ ਨਾਲ ਸੰਪਰਕ ਕਰ ਬੱਚਿਆਂ ਨੂੰ ਦੁਬਾਰਾ ਚਿਲਡਰਨ ਹੋਮ ਰਾਜਪੁਰਾ ਲਿਆਂਦਾ ਗਿਆ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਦੱਸਿਆ ਕਿ ਲਾਪਤਾ ਬੱਚਿਆਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਉਹਨਾਂ ਵਿੱਚੋਂ ਪਤਾ ਲੱਗਿਆ ਕਿ ਇਕ ਬੱਚਾ ਮਥਰਾ ਦੇ ਵਿਚ ਹੈ ਅਤੇ ਤਿੰਨ ਬੱਚੇ ਅਜੇ ਵੀ ਲਾਪਤਾ ਹਨ ਜਿਨ੍ਹਾਂ ਦੀ ਭਾਲ ਜਾਰੀ ਹੈ ਉਨ੍ਹਾਂ ਕਿਹਾ ਕਿ ਬੱਚਿਆਂ ਦੇ ਉਥੋਂ ਭੱਜਣ ਵਿੱਚ ਕਿਤੇ ਨਾ ਕਿਤੇ ਅਧਿਕਾਰੀਆਂ ਅਤੇ ਵਿਭਾਗ ਦੀ ਲਾਪਰਵਾਹੀ ਵੀ ਹੈ ਅਤੇ ਜੇਕਰ ਜਾਂਚ ਦੇ ਵਿੱਚੋਂ ਕੋਈ ਅਧਿਕਾਰੀ ਜਾਂ ਕਿਸੇ ਤਰਾਂ ਦੀ ਕੁਤਾਹੀ ਵਰਤੀ ਜਾਂਦੀ ਹੈ ਤਾਂ ਉਨ੍ਹਾਂ ਵੱਲੋਂ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੇ ਨਾਲ ਮੌਕੇ ਤੇ ਰਾਜਪੁਰਾ ਵਿਧਾਇਕ ਨੀਨਾ ਮਿੱਤਲ , ਐਸ ਡੀ ਐਮ ਡਾਕਟਰ ਸੰਜੀਵ ਕੁਮਾਰ ,ਐਸ ਪੀ ਪਟਿਆਲਾ ਹਰਪਾਲ ਸਿੰਘ ,ਸਿਟੀ ਥਾਣਾ ਇੰਚਾਰਜ ਰਾਜਪੁਰਾ ਹਰਮਨਪ੍ਰੀਤ ਸਿੰਘ ਚੀਮਾ ਅਤੇ ਸਮੂਹ ਚਿਲਡਰਨ ਹੋਮ ਦਾ ਸਟਾਫ ਹਾਜ਼ਰ ਰਹੇ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

by Navjot
November 15, 2026
0

    ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ 'ਲੋਕ...

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

by Navjot
November 15, 2026
0

  ਢਾਕਾ, 15 ਨਵੰਬਰ (ਵਿਸ਼ਵ ਵਾਰਤਾ) - ਬੰਗਲਾਦੇਸ਼ ਵਿੱਚ ਖਸਰੇ ਦੇ ਬੇਮਿਸਾਲ ਪ੍ਰਕੋਪ ਦੌਰਾਨ, ਐਤਵਾਰ ਸਵੇਰੇ 8 ਵਜੇ (ਸਥਾਨਕ ਸਮੇਂ)...

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

by Navjot
November 15, 2026
0

  ਆਈਜ਼ੌਲ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮਿਜ਼ੋਰਮ ਦੇ ਕੇਲਸਿਹਿ (Kelsih) ਵਿਖੇ 'ਰੋਪੁਇਲਿਆਨੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

by Navjot
November 15, 2026
0

    ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ 'ਲੋਕ...

Most Popular

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

by Jaspreet Kaur
5 days ago
0

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ 'ਤੇ ਵੀ ਹੋਣਗੀਆਂ ਲਾਗੂ ਨਵੀ ਦਿੱਲੀ, 10 ਨਵੰਬਰ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 