• Latest
  • Trending
ਨਿਸ਼ਾਨੇਬਾਜ ਸਿੱਪੀ ਸਿੱਧੂ ਕਤਲਕਾਂਡ- ਹਿਮਾਚਲ ਪ੍ਰਦੇਸ਼ ਹਾਈਕੋਰਟ ਦੀ ਜੱਜ ਦੀ ਧੀ ਕਲਿਆਣੀ ਸਿੰਘ ਦੀ ਅੱਜ ਅਦਾਲਤ ਵਿੱਚ ਮੁੜ ਤੋਂ ਪੇਸ਼ੀ

ਨਿਸ਼ਾਨੇਬਾਜ ਸਿੱਪੀ ਸਿੱਧੂ ਕਤਲਕਾਂਡ- ਹਿਮਾਚਲ ਪ੍ਰਦੇਸ਼ ਹਾਈਕੋਰਟ ਦੀ ਜੱਜ ਦੀ ਧੀ ਕਲਿਆਣੀ ਸਿੰਘ ਦੀ ਅੱਜ ਅਦਾਲਤ ਵਿੱਚ ਮੁੜ ਤੋਂ ਪੇਸ਼ੀ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਫਿਰ ਗਰਮਾਈ ਪੰਜਾਬ ਦੀ ਸਿਆਸਤ!  ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ

ਫਿਰ ਗਰਮਾਈ ਪੰਜਾਬ ਦੀ ਸਿਆਸਤ! ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ

7 hours ago
‘ਆਪ’ ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ

‘ਆਪ’ ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ

7 hours ago
ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ

7 hours ago
ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸਪੋਕਸਪਰਸਨ ਅਤੇ ਟੀ. ਵੀ. ਪੈਨਲਿਸਟਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸਪੋਕਸਪਰਸਨ ਅਤੇ ਟੀ. ਵੀ. ਪੈਨਲਿਸਟਾਂ ਦੀ ਸੂਚੀ ਜਾਰੀ

8 hours ago
ਐਕਸ਼ਨ ਮੋਡ ‘ਚ ਰਾਹੁਲ ਗਾਂਧੀ: ਪਾਰਟੀ ਅਹੁਦੇਦਾਰਾਂ ਨੂੰ ਦਿੱਤੇ ਇਹ ਵੱਡੇ ਨਿਰਦੇਸ਼

ਐਕਸ਼ਨ ਮੋਡ ‘ਚ ਰਾਹੁਲ ਗਾਂਧੀ: ਪਾਰਟੀ ਅਹੁਦੇਦਾਰਾਂ ਨੂੰ ਦਿੱਤੇ ਇਹ ਵੱਡੇ ਨਿਰਦੇਸ਼

8 hours ago
ਰਾਹੁਲ ਗਾਂਧੀ ਦੇ ਧਰਨੇ ਤੋਂ ਬਾਅਦ ਪੈਲੇਟ ਗਨ ਮਾਮਲੇ ‘ਚ FIR ਦਰਜ

ਰਾਹੁਲ ਗਾਂਧੀ ਦੇ ਧਰਨੇ ਤੋਂ ਬਾਅਦ ਪੈਲੇਟ ਗਨ ਮਾਮਲੇ ‘ਚ FIR ਦਰਜ

8 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

10 hours ago
ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

10 hours ago
ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

11 hours ago
ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

11 hours ago
ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

12 hours ago
Hindi News
English News
Saturday, August 22, 2026
No Result
View All Result
28 °c
Chandigarh
30 ° Sun
31 ° Mon
31 ° Tue
31 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਿਸ਼ਾਨੇਬਾਜ ਸਿੱਪੀ ਸਿੱਧੂ ਕਤਲਕਾਂਡ- ਹਿਮਾਚਲ ਪ੍ਰਦੇਸ਼ ਹਾਈਕੋਰਟ ਦੀ ਜੱਜ ਦੀ ਧੀ ਕਲਿਆਣੀ ਸਿੰਘ ਦੀ ਅੱਜ ਅਦਾਲਤ ਵਿੱਚ ਮੁੜ ਤੋਂ ਪੇਸ਼ੀ

July 5, 2022
in ADMINISTRATION, CRIME, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ, ਫ਼ਾਜਲਿਕਾ, ਫ਼ਿਲਮੀ, ਮਨੋਰੰਜਨ, ਰਾਜਸਥਾਨ, ਲੁਧਿਆਣਾ
ਨਿਸ਼ਾਨੇਬਾਜ ਸਿੱਪੀ ਸਿੱਧੂ ਕਤਲਕਾਂਡ- ਹਿਮਾਚਲ ਪ੍ਰਦੇਸ਼ ਹਾਈਕੋਰਟ ਦੀ ਜੱਜ ਦੀ ਧੀ ਕਲਿਆਣੀ ਸਿੰਘ ਦੀ ਅੱਜ ਅਦਾਲਤ ਵਿੱਚ ਮੁੜ ਤੋਂ ਪੇਸ਼ੀ

ਸਿੱਪੀ ਸਿੱਧੂ ਅਤੇ ਕਲਿਆਣੀ ਸਿੰਘ ਦੀ ਪੁਰਾਣੀ ਫੋਟੋ

ਨਿਸ਼ਾਨੇਬਾਜ ਸਿੱਪੀ ਸਿੱਧੂ ਕਤਲਕਾਂਡ

ਹਿਮਾਚਲ ਪ੍ਰਦੇਸ਼ ਹਾਈਕੋਰਟ ਦੀ ਜੱਜ ਦੀ ਧੀ ਕਲਿਆਣੀ ਸਿੰਘ ਦੀ ਅੱਜ ਅਦਾਲਤ ਵਿੱਚ ਮੁੜ ਤੋਂ ਪੇਸ਼ੀ

ਚੰਡੀਗੜ੍ਹ,5 ਜੁਲਾਈ(ਵਿਸ਼ਵ ਵਾਰਤਾ)- ਰਾਸ਼ਟਰੀ ਨਿਸ਼ਾਨੇਬਾਜ  ਸਿੱਪੀ ਸਿੱਧੂ ਕਤਲਕਾਂਡ ਮਾਮਲੇ ਵਿੱਚ  ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੀ  ਜੱਜ ਦੀ ਧੀ ਕਲਿਆਣੀ ਸਿੰਘ ਦੀ 14 ਦਿਨਾਂ ਦੀ ਨਿਆਂਇਕ ਹਿਰਾਸਤ ਅੱਜ ਪੂਰੀ ਹੋ ਰਹੀ ਹੈ।ਜਿਸ ਤੋਂ ਬਾਅਦ ਉਸ ਨੂੰ ਜੇਲ੍ਹ ਤੋਂ ਹੀ ਵੀਡੀਓ ਕਾਨਫਰੰਸਿੰਗ ਰਾਹੀਂ ਚੰਡੀਗੜ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ  ਉਸ ਨੂੰ ਬੀਤੀ 15 ਜੂਨ ਨੂੰ ਸੀਬੀਆਈ ਨੇ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਅਦਾਲਤ ਨੇ ਪਹਿਲਾਂ 4 ਦਿਨ ਅਤੇ ਬਾਅਦ ਵਿੱਚ 2 ਦਿਨਾਂ ਦੇ ਰਿਮਾਂਡ ਤੋਂ ਬਾਅਦ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਕਲਿਆਣੀ ਦੇ ਵਕੀਲ ਦਾ ਕਹਿਣਾ ਹੈ ਕਿ ਉਹ ਹੇਠਲੀ ਅਦਾਲਤ ਦੇ ਹੁਕਮਾਂ ਖ਼ਿਲਾਫ਼ ਸੀਬੀਆਈ ਅਦਾਲਤ ਵਿੱਚ ਵੀ ਅਪੀਲ ਦਾਇਰ ਕਰਨਗੇ। ਦਰਅਸਲ, ਕਲਿਆਣੀ ਦੀ ਗ੍ਰਿਫਤਾਰੀ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਸੀਬੀਆਈ ਨੇ ਅਣਟਰੇਸ ਰਿਪੋਰਟ ਤੋਂ ਇਲਾਵਾ ਮ੍ਰਿਤਕ ਸਿੱਪੀ ਸਿੱਧੂ ਦੇ ਪਰਿਵਾਰ ਨੂੰ ਗਵਾਹਾਂ ਦੇ ਬਿਆਨ ਅਤੇ ਕੁਝ ਇਲੈਕਟ੍ਰਾਨਿਕ ਸਬੂਤ ਦਿੱਤੇ ਸਨ। ਬਚਾਅ ਪੱਖ ਨੇ 2020 ਵਿੱਚ ਦਾਇਰ ਅਣਟਰੇਸ ਰਿਪੋਰਟ ਤੱਕ ਇਹ ਦਸਤਾਵੇਜ਼ ਮੰਗੇ ਸਨ। ਸੀਬੀਆਈ ਨੇ ਵਿਰੋਧ ਜਤਾਇਆ ਸੀ ਕਿ ਚਲਾਨ ਪੇਸ਼ ਹੋਣ ਤੱਕ ਇਹ ਸਬੂਤ ਨਹੀਂ ਦਿੱਤੇ ਜਾ ਸਕਦੇ ਕਿਉਂਕਿ ਮਾਮਲੇ ਦੀ ਜਾਂਚ ਪ੍ਰਭਾਵਿਤ ਹੋ ਸਕਦੀ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਕਲਿਆਣੀ ਸਿੰਘ ਨੇ ਜ਼ਮਾਨਤ ਲਈ ਵੀ ਅਰਜੀ ਦਿੱਤੀ ਹੋਈ ਹੈ।ਜਿਸ ਤੇ 8 ਜੁਲਾਈ ਨੂੰ ਕੋਰਟ ਵਿੱਚ ਸੁਣਵਾਈ ਹੋਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਫਿਰ ਗਰਮਾਈ ਪੰਜਾਬ ਦੀ ਸਿਆਸਤ!  ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ

ਫਿਰ ਗਰਮਾਈ ਪੰਜਾਬ ਦੀ ਸਿਆਸਤ! ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ

by Jaspreet Kaur
August 21, 2026
0

ਫਿਰ ਗਰਮਾਈ ਪੰਜਾਬ ਦੀ ਸਿਆਸਤ! ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ - ਮਾਣਹਾਨੀ ਮਾਮਲੇ ’ਚ ਸੁਖਬੀਰ...

‘ਆਪ’ ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ

‘ਆਪ’ ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ

by Jaspreet Kaur
August 21, 2026
0

'ਆਪ' ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ): ਆਮ ਆਦਮੀ...

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ

by Jaspreet Kaur
August 21, 2026
0

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ ਪੜ੍ਹੋ LIST ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਸੀਐੱਮ ਭਗਵੰਤ ਮਾਨ ਨੇ ਦਿੱਲੀ ‘ਚ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਨਾਲ ਕੀਤੀ ਮੁਲਾਕਾਤ

ਸੀਐੱਮ ਭਗਵੰਤ ਮਾਨ ਨੇ ਦਿੱਲੀ ‘ਚ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਨਾਲ ਕੀਤੀ ਮੁਲਾਕਾਤ

by Jaspreet Kaur
2 weeks ago
0

ਸੀਐੱਮ ਭਗਵੰਤ ਮਾਨ ਨੇ ਦਿੱਲੀ 'ਚ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਨਾਲ ਕੀਤੀ ਮੁਲਾਕਾਤ ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 