• Latest
  • Trending
ਪੰਜਾਬ ਸਰਕਾਰ ਵੱਲੋਂ ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ

ਪੰਜਾਬ ਸਰਕਾਰ ਵੱਲੋਂ ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ

4 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

26 minutes ago
Punjab: ਅਜਨਾਲਾ ਪੁਲਿਸ ਥਾਣੇ ‘ਤੇ ਹਮਲਾ ਮਾਮਲਾ: ਅੱਜ ਫੇਰ ਹੋਵੇਗੀ ਸੁਣਵਾਈ

Punjab: ਅਜਨਾਲਾ ਪੁਲਿਸ ਥਾਣੇ ‘ਤੇ ਹਮਲਾ ਮਾਮਲਾ: ਅੱਜ ਫੇਰ ਹੋਵੇਗੀ ਸੁਣਵਾਈ

36 minutes ago
Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ

Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ

1 hour ago
Punjab: ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦਾ ਅੱਜ ਆਖਰੀ ਦਿਨ

Punjab: ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦਾ ਅੱਜ ਆਖਰੀ ਦਿਨ

1 hour ago
Punjab: CM ਮਾਨ ਅਧਿਆਪਕਾਂ ਦੇ ਇੱਕ ਹੋਰ ਬੈਚ ਨੂੰ ਟ੍ਰੇਨਿੰਗ ਲਈ ਫਿਨਲੈਂਡ ਕਰਨਗੇ ਰਵਾਨਾ

Punjab: CM ਮਾਨ ਅਧਿਆਪਕਾਂ ਦੇ ਇੱਕ ਹੋਰ ਬੈਚ ਨੂੰ ਟ੍ਰੇਨਿੰਗ ਲਈ ਫਿਨਲੈਂਡ ਕਰਨਗੇ ਰਵਾਨਾ

2 hours ago
ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਡਾਇਰੈਕਟਰ ਪੈਨਸ਼ਨ ਵੰਡ ਅਤੇ ਵਿਤ ਨਾਲ ਹੋਈ ਮੀਟਿੰਗ

ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਡਾਇਰੈਕਟਰ ਪੈਨਸ਼ਨ ਵੰਡ ਅਤੇ ਵਿਤ ਨਾਲ ਹੋਈ ਮੀਟਿੰਗ

2 hours ago
Punjab: ਈਡੀ ਵੱਲੋਂ ਸੰਜੀਵ ਅਰੋੜਾ ਨੂੰ ਅੱਜ ਮੁੜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Punjab: ਈਡੀ ਵੱਲੋਂ ਸੰਜੀਵ ਅਰੋੜਾ ਨੂੰ ਅੱਜ ਮੁੜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

2 hours ago
Punjab: ਸੁਰਜੀਤ ਰੱਖੜਾ ਅੱਜ ਹੋਣਗੇ ‘ਆਪ’ ‘ਚ ਸ਼ਾਮਿਲ !

Punjab: ਸੁਰਜੀਤ ਰੱਖੜਾ ਅੱਜ ਹੋਣਗੇ ‘ਆਪ’ ‘ਚ ਸ਼ਾਮਿਲ !

2 hours ago
National: ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ‘ਤੇ ਦਰਜ ਹੋਇਆ ਪਰਚਾ

National: ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ‘ਤੇ ਦਰਜ ਹੋਇਆ ਪਰਚਾ

2 hours ago
IPL 2026: ਅੱਜ ਕੋਲਕਾਤਾ ਅਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਕੋਲਕਾਤਾ ਅਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ

3 hours ago
PM Modi ਆਪਣੀ ਵਿਦੇਸ਼ ਫੇਰੀ ਦੇ ਪਹਿਲੇ ਪੜਾਅ ਦੌਰਾਨ ਦੇਰ ਰਾਤ ਨੀਦਰਲੈਂਡ ਪਹੁੰਚੇ

PM Modi ਆਪਣੀ ਵਿਦੇਸ਼ ਫੇਰੀ ਦੇ ਪਹਿਲੇ ਪੜਾਅ ਦੌਰਾਨ ਦੇਰ ਰਾਤ ਨੀਦਰਲੈਂਡ ਪਹੁੰਚੇ

3 hours ago
International: ਇੰਗਲੈਂਡ ਦੇ ਸ਼ਹਿਰ ਲੈਸਟਰ ਨੂੰ ਮਿਲਿਆ ਪਹਿਲਾ ਗੁਰਸਿੱਖ ਮੇਅਰ

International: ਇੰਗਲੈਂਡ ਦੇ ਸ਼ਹਿਰ ਲੈਸਟਰ ਨੂੰ ਮਿਲਿਆ ਪਹਿਲਾ ਗੁਰਸਿੱਖ ਮੇਅਰ

4 hours ago
Hindi News
English News
Saturday, May 16, 2026
No Result
View All Result
40 °c
Chandigarh
37 ° Sun
38 ° Mon
39 ° Tue
39 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ

July 5, 2022
in ADMINISTRATION, ਅਜੀਤਗੜ੍ਹ, ਸਿਆਸੀ, ਹੁਸਿਆਰਪੁਰ, ਕਪੂਰਥਲਾ, ਖਬਰਾਂ, ਖੇਤੀਬਾੜੀ, ਗੁਰਦਾਸਪੁਰ, ਚੰਡੀਗੜ੍ਹ, ਜਲੰਧਰ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਫ਼ਿਲਮੀ, ਬਦਲੀਆਂ, ਰਾਸ਼ਟਰੀ, ਲੁਧਿਆਣਾ, ਵਪਾਰ
ਪੰਜਾਬ ਸਰਕਾਰ ਵੱਲੋਂ ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ

ਪੰਜਾਬ ਸਰਕਾਰ ਵੱਲੋਂ ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ

ਪਹਿਲੇ ਗੇੜ ਵਿੱਚ ਸਿੱਖਿਆ ਮੰਤਰੀ ਨੇ 16 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ 

ਚੰਡੀਗੜ, 5 ਜੁਲਾਈ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਦੇ ਹੋਏ ਅੱਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਿੱਤੀ ਹੈ। ਇਸ ਪ੍ਰਕਿਰਿਆ ਦੇ ਹੇਠ ਸਿੱਖਿਆ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ 16 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ।
ਬੀਤੇ ਦਿਨ ਸਥਾਨਿਕ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਸੌਂਪਣ ਦੇ ਮੌਕੇ ਸ੍ਰੀ ਹੇਅਰ ਨੇ ਨਵ ਨਿਯੁਕਤ ਅਧਿਆਪਕਾਂ ਨੂੰ ਆਪਣੀ ਜ਼ਿੰਮੇਂਵਾਰੀ ਪੂਰੀ ਲਗਨ ਅਤੇ ਸੰਜੀਦਗੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਹੈ ਅਤੇ ਇਸ ਵਾਸਤੇ ਸਕੂਲਾਂ ਦੇ ਪੱਧਰ ਨੂੰ ਉੱਚਾ ਚੁੱਕਿਆ ਜਾਵੇਗਾ ਹੈ। ਉਨਾਂ ਕਿਹਾ ਕਿ ਅਧਿਆਪਕਾਂ ਦੀ ਕਮੀ ਪੂਰੀ ਕਰਨ ਵਾਸਤੇ ਉਨਾਂ ਦੀ ਸਰਕਾਰ ਨੇ ਮੁਹਿੰਮ ਆਰੰਭ ਦਿੱਤੀ ਹੈ। ਇਸ ਸਬੰਧ ਵਿੱਚ ਖਿਛੜੇ ਇਲਾਕਿਆਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਕਿਸੇ ਵੀ ਬੱਚੇ ਦੀ ਠੋਸ ਬੁਨਿਆਦ ਵਿੱਚ ਐਲੀਮੈਂਟਰੀ ਸਿੱਖਿਆ ਦਾ ਮਹੱਤਵਪੂਰਨ ਯੋਗਦਾਨ ਹੁੰਦਾ ਹੈ। ਉਨਾਂ ਨੇ ਨਵ ਨਿਯੁਕਤ ਐਲੀਮੈਂਟਰੀ ਅਧਿਆਪਕਾਂ ਨੂੰ ਬੱਚਿਆਂ ਦੀ ਬੁਨਿਆਦ ਮਜ਼ਬੂਤ ਬਨਾਉਣ ਲਈ ਸਮਰਪਨ ਦੀ ਭਾਵਨਾ ਨਾਲ ਜ਼ਿੰਮੇਂਵਾਰੀ ਨਿਭਾਉਣ ਲਈ ਆਖਿਆ।
ਇਸ ਮੌਕੇ ਸ੍ਰੀ ਹੇਅਰ ਨੇ ਮਨਦੀਪ, ਸੁਖਵਿੰਦਰ ਸਿੰਘ, ਪਰਵਿੰਦਰ ਕੌਰ, ਸੋਨੀਆ ਕੁਮਾਰੀ, ਨੈਨਸੀ ਕੋਸ਼ਿਲ, ਅਸ਼ੀਸ਼ ਕੁਮਾਰ ਵਰਮਾ, ਨਿਖਲ ਕੁਮਾਰ, ਰੂਬੀ ਵਰਮਾ, ਸਿਮਰਨਜੀਤ ਕੌਰ, ਕੁਲਦੀਪ ਕੌਰ, ਨੀਨਾ, ਆਂਚਲ ਕਪੂਰ, ਅਰਸ਼ਦੀਪ ਅਤੇ ਸਰਬਜੀਤ ਕੌਰ ਨੂੰ ਨਿਯੁਕਤੀ ਪੱਤਰ ਸੌਂਪੇ ਜਦਕਿ ਪੂਜਾ ਰਾਣੀ ਅਤੇ ਮਨਨ ਮਹਿਤਾ ਇਸ ਸਮੇਂ ਹਾਜ਼ਰ ਨਾ ਹੋ ਸਕੇ। ਇਸ ਮੌਕੇ ਸਿੱਖਿਆ ਸਕੱਤਰ ਸ੍ਰੀ ਅਜੋਏ ਸ਼ਰਮਾ ਅਤੇ ਡੀ.ਪੀ.ਆਈ. ਐਲੀਮੈਂਟਰੀ ਸ੍ਰੀਮਤੀ ਹਰਿੰਦਰ ਕੌਰ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 16, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਮਈ – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

Punjab: ਅਜਨਾਲਾ ਪੁਲਿਸ ਥਾਣੇ ‘ਤੇ ਹਮਲਾ ਮਾਮਲਾ: ਅੱਜ ਫੇਰ ਹੋਵੇਗੀ ਸੁਣਵਾਈ

Punjab: ਅਜਨਾਲਾ ਪੁਲਿਸ ਥਾਣੇ ‘ਤੇ ਹਮਲਾ ਮਾਮਲਾ: ਅੱਜ ਫੇਰ ਹੋਵੇਗੀ ਸੁਣਵਾਈ

by Ranjit Singh
May 16, 2026
0

Punjab: ਅਜਨਾਲਾ ਪੁਲਿਸ ਥਾਣੇ ‘ਤੇ ਹਮਲਾ ਮਾਮਲਾ: ਅੱਜ ਫੇਰ ਹੋਵੇਗੀ ਸੁਣਵਾਈ ਅੰਮ੍ਰਿਤਸਰ, 15 ਅਪ੍ਰੈਲ 2026: ਅਜਨਾਲਾ ਪੁਲਿਸ ਸਟੇਸ਼ਨ ‘ਤੇ ਹੋਏ...

Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ

Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ

by Ranjit Singh
May 16, 2026
0

Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ ਗੁਰਦਾਸਪੁਰ, 16 ਮਈ: ਪੰਜਾਬ ਪੁਲਿਸ ਵੱਲੋਂ ਐਸਡੀਐਮ ਗੁਰਦਾਸਪੁਰ ਨੂੰ ਗ੍ਰਿਫਤਾਰ ਕਰਨ ਦੀ ਖ਼ਬਰ...

Punjab: ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦਾ ਅੱਜ ਆਖਰੀ ਦਿਨ

Punjab: ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦਾ ਅੱਜ ਆਖਰੀ ਦਿਨ

by Ranjit Singh
May 16, 2026
0

Punjab: ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦਾ ਅੱਜ ਆਖਰੀ ਦਿਨ ਚੰਡੀਗੜ੍ਹ, 16 ਮਈ: ਪੰਜਾਬ ਵਿੱਚ ਨਗਰ ਨਿਗਮ ਚੋਣਾਂ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 16, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਮਈ – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

Most Popular

ਬਾਰਸੀਲੋਨਾ ਨੇ ਜਿੱਤਿਆ 29ਵਾਂ ਲਾ ਲੀਗਾ ਖਿਤਾਬ ; ਰੀਅਲ ਮੈਡ੍ਰਿਡ ਨੂੰ 2-0 ਨਾਲ ਹਰਾਇਆ

ਬਾਰਸੀਲੋਨਾ ਨੇ ਜਿੱਤਿਆ 29ਵਾਂ ਲਾ ਲੀਗਾ ਖਿਤਾਬ ; ਰੀਅਲ ਮੈਡ੍ਰਿਡ ਨੂੰ 2-0 ਨਾਲ ਹਰਾਇਆ

by Navjot
5 days ago
0

ਬਾਰਸੀਲੋਨਾ ਨੇ ਜਿੱਤਿਆ 29ਵਾਂ ਲਾ ਲੀਗਾ ਖਿਤਾਬ ; ਰੀਅਲ ਮੈਡ੍ਰਿਡ ਨੂੰ 2-0 ਨਾਲ ਹਰਾਇਆ ਚੰਡੀਗੜ੍ਹ, 11ਮਈ(ਵਿਸ਼ਵ ਵਾਰਤਾ)  ਬਾਰਸੀਲੋਨਾ ਨੇ ਇੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 