• Latest
  • Trending
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਸਰਹੱਦੀ ਅਤੇ ਕੰਢੀ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਵਿਆਪਕ ਯੋਜਨਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਸਰਹੱਦੀ ਅਤੇ ਕੰਢੀ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਵਿਆਪਕ ਯੋਜਨਾ ਦਾ ਐਲਾਨ

4 years ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

1 minute ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

2 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

2 hours ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

2 hours ago
ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

2 hours ago
5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

2 hours ago
ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

3 hours ago
Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

4 hours ago
Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

4 hours ago
Hindi News
English News
Sunday, November 15, 2026
No Result
View All Result
22 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਸਰਹੱਦੀ ਅਤੇ ਕੰਢੀ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਵਿਆਪਕ ਯੋਜਨਾ ਦਾ ਐਲਾਨ

July 6, 2022
in ਸਿਆਸੀ, ਖਬਰਾਂ, ਪੰਜਾਬ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਸਰਹੱਦੀ ਅਤੇ ਕੰਢੀ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਵਿਆਪਕ ਯੋਜਨਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਸਰਹੱਦੀ ਅਤੇ ਕੰਢੀ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਵਿਆਪਕ ਯੋਜਨਾ ਦਾ ਐਲਾਨ

ਅੰਮ੍ਰਿਤਸਰ, 6 ਜੁਲਾਈ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਸੂਬੇ ਦੇ ਸਰਹੱਦੀ ਅਤੇ ਕੰਢੀ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਵਿਆਪਕ ਰੂਪ-ਰੇਖਾ ਤਿਆਰ ਕਰਨ ਦਾ ਐਲਾਨ ਕੀਤਾ ਹੈ।
 ਮੁੱਖ ਮੰਤਰੀ ਮਾਨ ਭਗਵਾਨ ਵਾਲਮੀਕਿ ਧੁੰਨਾ ਸਾਹਿਬ ਟਰੱਸਟ ਵੱਲੋਂ ਭਗਵਾਨ ਵਾਲਮੀਕਿ ਤੀਰਥ ਵਿਖੇ ਲਵ-ਕੁਸ ਅਤੇ ਗੁਰੂ ਗਿਆਨਨਾਥ ਦੇ ਜਨਮ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਵਿੱਚ ਸ਼ਿਰਕਤ ਕਰਨ ਆਏ ਸਨ।
ਇਸ ਮੌਕੇ ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੁਆਰਾ ਲਗਾਤਾਰ ਇਨਾਂ ਦੋਵੇਂ ਖੇਤਰਾਂ ਨੂੰ ਅਣਗੌਲੇ ਕਰਨ ਕਰਕੇ ਇਹ ਖੇਤਰ ਵਿਕਾਸ ਦੇ ਪੱਖ ਤੋਂ ਕਾਫੀ ਪਛੜ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨਾਂ ਦੀ ਸਰਕਾਰ ਇਨਾਂ ਦੋਵਾਂ ਖੇਤਰਾਂ ਦੇ ਵਿਕਾਸ ‘ਤੇ ਵਧੇਰੇ ਜੋਰ ਦੇਵੇਗੀ। ਉਨਾਂ ਕਿਹਾ ਕਿ ਇਸ ਮੰਤਵ ਲਈ ਵਿਸਥਾਰਤ ਯੋਜਨਾ ਉਲੀਕੀ ਜਾਵੇਗੀ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਇਨਾਂ ਖੇਤਰਾਂ ਦਾ ਮੂੰਹ-ਮੁਹਾਂਦਰਾ ਸੰਵਾਰਿਆ ਜਾ ਸਕੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਰਹੱਦ ਪਾਰੋਂ ਹੋ ਰਹੀ ਘੁਸਪੈਠ ਨੂੰ ਰੋਕਣ ਲਈ ਪੂਰੀ ਤਰਾਂ ਸੰਵੇਦਨਸੀਲ ਹੈ। ਉਨਾਂ ਕਿਹਾ ਕਿ ਪੰਜਾਬ ਪੁਲੀਸ ਇਸ ਮਕਸਦ ਲਈ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਅਤੇ ਹੋਰ ਏਜੰਸੀਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ। ਭਗਵੰਤ ਮਾਨ ਨੇ ਸਰਹੱਦ ਪਾਰ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਸੂਬਾ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਇਆ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਹਰੇਕ ਵਾਅਦੇ ਨੂੰ ਪੂਰਾ ਕਰਨ ਵਾਸਤੇ ਵਸੀਲੇ ਜੁਟਾਉਣ ਲਈ ਪਹਿਲਾਂ ਹੀ ਯਤਨਸ਼ੀਲ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨਾਂ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਅਤੇ ਉਨਾਂ ਦੀ ਸਰਕਾਰ ਨੇ ਹਾਲ ਹੀ ਵਿੱਚ ਇਨਾਂ ਦੋਵਾਂ ਪ੍ਰਮੁੱਖ ਖੇਤਰਾਂ ਲਈ ਬਜਟ ਵੀ ਵਧਾਇਆ ਹੈ। ਉਨਾਂ ਕਿਹਾ ਕਿ ਇਹ ਵਾਧੂ ਬਜਟ ਹੁਣ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਮੁਹੱਲਾ ਕਲੀਨਿਕ ਖੋਲਣ ਤੋਂ ਇਲਾਵਾ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀ ਕਾਇਆਕਲਪ ਕਰਨ ’ਤੇ ਖਰਚ ਕੀਤਾ ਜਾਵੇਗਾ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਸ ਨਾਲ ਇਨਾਂ ਦੋਵਾਂ ਸੈਕਟਰਾਂ ਵਿੱਚ ਮਿਸਾਲੀ ਸੁਧਾਰ ਹੋਣਗੇ ਜਿਸ ਨਾਲ ਲੋਕਾਂ ਨੂੰ ਅਤਿ ਲੋੜੀਂਦੀ ਸਹਾਇਤਾ ਮਿਲੇਗੀ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਭਗਵਾਨ ਵਾਲਮੀਕਿ ਤੀਰਥ ਵਿਖੇ ਮੱਥਾ ਟੇਕਿਆ ਅਤੇ ਭਗਵਾਨ ਵਾਲਮੀਕਿ ਜੀ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਧਰਤੀ ‘ਤੇ ਆਉਣ ਨੂੰ ਰੂਹਾਨੀ ਅਹਿਸਾਸ ਦੱਸਿਆ। ਭਗਵੰਤ ਮਾਨ ਨੇ ਲਵ-ਕੁਸ ਅਤੇ ਗੁਰੂ ਗਿਆਨਨਾਥ ਨੂੰ ਉਨਾਂ ਦੇ ਜਨਮ ਦਿਹਾੜੇ ‘ਤੇ ਸਰਧਾ ਦੇ ਫੁੱਲ ਭੇਟ ਕੀਤੇ ਅਤੇ ਲੋਕਾਂ ਨੂੰ ਉਨਾਂ ਦੀਆਂ ਸਿੱਖਿਆਵਾਂ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨਾਂ ਕਿਹਾ ਕਿ ਇਸ ਪਵਿੱਤਰ ਧਰਤੀ ਦੇ ਹੋਰ ਵਿਕਾਸ ਸਬੰਧੀ ਸਾਰੇ ਮਸਲੇ ਛੇਤੀ ਹੀ ਟਰੱਸਟੀਆਂ ਨਾਲ ਵਿਚਾਰ-ਵਟਾਂਦਰਾ ਕਰਕੇ ਹੱਲ ਕਰ ਲਏ ਜਾਣਗੇ।
ਇਸ ਮੌਕੇ ਵਿਧਾਇਕ ਜਸਬੀਰ ਸਿੰਘ ਸੰਧੂ ਅਤੇ ਜਸਵਿੰਦਰ ਸਿੰਘ ਰਮਦਾਸ ਸਮੇਤ ਹੋਰ ਵੀ ਹਾਜਰ ਸਨ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

by Navjot
November 15, 2026
0

  ਢਾਕਾ, 15 ਨਵੰਬਰ (ਵਿਸ਼ਵ ਵਾਰਤਾ) - ਬੰਗਲਾਦੇਸ਼ ਵਿੱਚ ਖਸਰੇ ਦੇ ਬੇਮਿਸਾਲ ਪ੍ਰਕੋਪ ਦੌਰਾਨ, ਐਤਵਾਰ ਸਵੇਰੇ 8 ਵਜੇ (ਸਥਾਨਕ ਸਮੇਂ)...

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

by Navjot
November 15, 2026
0

  ਆਈਜ਼ੌਲ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮਿਜ਼ੋਰਮ ਦੇ ਕੇਲਸਿਹਿ (Kelsih) ਵਿਖੇ 'ਰੋਪੁਇਲਿਆਨੀ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) - 'ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ' (CAQM) ਵੱਲੋਂ ਜਾਰੀ ਕੀਤੀ ਗਈ ਇੱਕ ਰਿਪੋਰਟ ਅਨੁਸਾਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

by Navjot
November 15, 2026
0

  ਢਾਕਾ, 15 ਨਵੰਬਰ (ਵਿਸ਼ਵ ਵਾਰਤਾ) - ਬੰਗਲਾਦੇਸ਼ ਵਿੱਚ ਖਸਰੇ ਦੇ ਬੇਮਿਸਾਲ ਪ੍ਰਕੋਪ ਦੌਰਾਨ, ਐਤਵਾਰ ਸਵੇਰੇ 8 ਵਜੇ (ਸਥਾਨਕ ਸਮੇਂ)...

Most Popular

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

by Ankit
2 days ago
0

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 