ਮੰਤਰੀ ਮੰਡਲ ਦੇ ਵਿਸਥਾਰ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪਹਿਲੀ ਕੈਬਨਿਟ ਮੀਟਿੰਗ ਸ਼ੂਰੂ
ਪੜ੍ਹੋ ਕਿਹੜੇ ਮੁੱਦਿਆਂ ਤੇ ਹੋ ਰਹੀ ਹੈ ਚਰਚਾ ਅਤੇ ਕਿਹੜੇ ਫੈਸਲਿਆਂ ਤੇ ਲੱਗ ਸਕਦੀ ਹੈ ਮੋਹਰ
ਚੰਡੀਗੜ੍ਹ,6 ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਮੰਤਰੀ ਮੰਡਲ ਦੇ ਪਹਿਲੇ ਵਿਸਥਾਰ ਤੋਂ ਬਾਅਦ ਅੱਜ ਨਵੀਂ ਕੈਬਨਿਟ ਦੀ ਪਹਿਲੀ ਮੀਟਿੰਗ ਹੋ ਰਹੀ ਹੈ। ਜਾਣਕਾਰੀ ਅਨੁਸਾਰ ਮੀਟਿੰਗ ਸਿਵਲ ਸਕੱਤਰੇਤ ਵਿਖੇ ਸ਼ੁਰੂ ਹੋ ਗਈ ਹੈ। । ਨਵੇਂ ਮੰਤਰੀਆਂ ਨੂੰ ਕੱਲ੍ਹ ਹੀ ਵਿਭਾਗਾਂ ਦੀ ਵੰਡ ਕੀਤੀ ਗਈ ਸੀ।
























