ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਦੇ ਸਕੂਲ ‘ਚ ਦਰੱਖਤ ਡਿੱਗਣ ਕਾਰਨ ਮਾਸੂਮ ਬੱਚੇ ਦੀ ਮੌਤ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 8ਜੁਲਾਈ(ਵਿਸ਼ਵ ਵਾਰਤਾ)-
ਚੰਡੀਗੜ੍ਹ ਦੇ ਨਿੱਜੀ ਸਕੂਲ 'ਚ ਦਰਖ਼ਤ ਡਿੱਗਣ ਕਰਕੇ ਵੱਡਾ ਹਾਦਸਾ ਹੋਇਆ.ਜਿਸ 'ਚ ਇੱਕ ਮਾਸੂਮ ਬੱਚੇ ਦੀ ਮੌਤ ਦੀ ਦੁਖਦਾਈ ਖਬਰ ਮਿਲੀ ਅਤੇ ਕਈ ਬੱਚੇ ਜ਼ਖਮੀ ਹੋਏ ਨੇ. ਮੈਂ ਪਰਮਾਤਮਾ ਅੱਗੇ ਜ਼ਖਮੀ ਬੱਚਿਆਂ ਦੀ ਜਲਦ ਸਿਹਤਯਾਬੀ ਅਤੇ ਜਿਸ ਬੱਚੇ ਦੀ ਮੌਤ ਹੋਈ ਹੈ ਉਸਦੀ ਆਤਮਿਕ ਸ਼ਾਂਤੀ ਅਤੇ ਮਾਂਪਿਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕਰਦਾ ਹਾਂ pic.twitter.com/M58WA6j4Lm
— Bhagwant Mann (@BhagwantMann) July 8, 2022























