
ਮੈਲਬੌਰਨ, 4 ਅਪ੍ਰੈਲ (ਗੁਰਪੁਨੀਤ ਸਿੰਘ ਸਿੱਧੂ) – ਆਸਟ੍ਰੇਲੀਆ ਵਿਚ 21ਵੀਆਂ ਰਾਸ਼ਟਰ ਮੰਡਲ ਖੇਡਾਂ ਦੀ ਸ਼ੁਰੂਆਤ ਹੋ ਚੁੱਕੀ ਹੈ| ਅੱਜ ਗੋਲਡ ਕੋਸਟ ਵਿਖੇ ਇੱਕ ਰੰਗਾਰੰਗ ਸਮਾਰੋਹ ਦਾ ਆਯੋਜਨ ਕੀਤਾ, ਜਿਸ ਨੇ ਸਭ ਦਾ ਦਿਲ ਜਿੱਤ ਲਿਆ|
ਦੱਸਣਯੋਗ ਹੈ ਕਿ ਇਨ੍ਹਾਂ ਖੇਡਾਂ ਵਿਚ ਭਾਰਤ ਸਮੇਤ ਕੁੱਲ 71 ਦੇਸ਼ਾਂ ਦੇ ਖਿਡਾਰੀ ਹਿੱਸਾ ਲੈ ਰਹੇ ਹਨ| 15 ਅਪ੍ਰੈਲ ਤੱਕ ਚੱਲਣ ਵਾਲੀਆਂ ਇਨ੍ਹਾਂ ਖੇਡਾਂ ਵਿਚ ਭਾਰਤ ਦੇ 225 ਖਿਡਾਰੀ ਹਿੱਸਾ ਲੈ ਰਹੇ ਹਨ|
Asia Cup Rising Stars 2026 : ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ
ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) 'ਰਾਈਜ਼ਿੰਗ ਸਟਾਰਸ ਏਸ਼ੀਆ ਕੱਪ' ਵਿੱਚ ਅੱਜ ਖੇਡੇ ਗਏ ਮੁਕਾਬਲੇ ਵਿੱਚ ਇੰਡੀਆ-ਏ ਨੇ ਨੇਪਾਲ ਨੂੰ 306...






















