• Latest
  • Trending
ਐਡਵੋਕੇਟ ਜਨਰਲ ਦਫਤਰ ਵਿੱਚ ਲਾਅ ਅਫਸਰਾਂ ਦੀ ਨਿਯੁਕਤੀ ‘ਤੇ ਰਾਖਵਾਂਕਰਨ ਨਾ ਦੇਣ ਦੇ ਮਾਮਲੇ ਦੀ ਅੱਜ ਹਾਈਕੋਰਟ ਵਿੱਚ ਸੁਣਵਾਈ

4 years ago
ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

10 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

45 minutes ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

1 hour ago
CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

2 hours ago
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

3 hours ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

Hindi News
English News
Tuesday, November 10, 2026
No Result
View All Result
20 °c
Chandigarh
22 ° Wed
23 ° Thu
24 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਐਡਵੋਕੇਟ ਜਨਰਲ ਦਫਤਰ ਵਿੱਚ ਲਾਅ ਅਫਸਰਾਂ ਦੀ ਨਿਯੁਕਤੀ ‘ਤੇ ਰਾਖਵਾਂਕਰਨ ਨਾ ਦੇਣ ਦੇ ਮਾਮਲੇ ਦੀ ਅੱਜ ਹਾਈਕੋਰਟ ਵਿੱਚ ਸੁਣਵਾਈ

July 14, 2022
in ADMINISTRATION, CRIME, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਤਰਨਤਾਰਨ, ਦਿੱਲੀ, ਪੰਜਾਬ, ਪਟਿਆਲਾ, ਪਠਾਨਕੋਟ, ਪ੍ਰਸ਼ਾਸਨਿਕ, ਰਾਸ਼ਟਰੀ, ਲੁਧਿਆਣਾ
ਐਡਵੋਕੇਟ ਜਨਰਲ ਦਫਤਰ ਵਿੱਚ ਲਾਅ ਅਫਸਰਾਂ ਦੀ ਨਿਯੁਕਤੀ ‘ਤੇ ਰਾਖਵਾਂਕਰਨ ਨਾ ਦੇਣ ਦੇ ਮਾਮਲੇ ਦੀ ਅੱਜ ਹਾਈਕੋਰਟ ਵਿੱਚ ਸੁਣਵਾਈ

ਐਡਵੋਕੇਟ ਜਨਰਲ ਦਫਤਰ ਵਿੱਚ ਲਾਅ ਅਫਸਰਾਂ ਦੀ ਨਿਯੁਕਤੀ ‘ਤੇ ਰਾਖਵਾਂਕਰਨ ਨਾ ਦੇਣ ਦੇ ਮਾਮਲੇ ਦੀ ਅੱਜ ਹਾਈਕੋਰਟ ਵਿੱਚ ਸੁਣਵਾਈ

ਚੰਡੀਗੜ੍ਹ,14 ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਦੀ  ਆਮ ਆਦਮੀ ਪਾਰਟੀ (ਆਪ) ਸਰਕਾਰ ਪੰਜਾਬ ਵਿੱਚ ਐਡਵੋਕੇਟ ਜਨਰਲ (ਏਜੀ) ਦਫ਼ਤਰ ਵਿੱਚ ਲਾਅ ਅਫਸਰਾਂ ਦੀ ਨਿਯੁਕਤੀ ‘ਤੇ ਰਾਖਵਾਂਕਰਨ ਨਹੀਂ ਦੇਵੇਗੀ। ਇਸ ਦੇ ਖਿਲਾਫ ਸੀਐਮ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਈ ਹੈ। ਇਸ ਦੀ ਸੁਣਵਾਈ ਅੱਜ ਹੋਵੇਗੀ। ਜਿਕਰਯੋਗ ਹੈ ਕਿ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਸਰਕਾਰ ਨੂੰ ਏਜੀ ਦਫਤਰ ਵਿੱਚ ਲਾਅ ਅਫਸਰਾਂ ਦੀ ਨਿਯੁਕਤੀ ‘ਤੇ ਰਾਖਵਾਂਕਰਨ ਦੇਣ ਦਾ ਹੁਕਮ ਦਿੱਤਾ ਸੀ। ਜਿਸ ਖਿਲਾਫ ਸਰਕਾਰ ਨੇ ਹਾਈਕੋਰਟ ਵਿੱਚ ਪਟੀਸ਼ਨ ਪਾਈ ਹੈ। ਸਰਕਾਰ ਦੀ ਪਟੀਸ਼ਨ ‘ਤੇ ਹਾਈਕੋਰਟ ਨੇ SC ਕਮਿਸ਼ਨ ਤੋਂ ਵੀ ਜਵਾਬ ਮੰਗਿਆ ਸੀ। ‘ਆਪ’ ਸਰਕਾਰ ਨੇ ਦਲੀਲ ਦਿੱਤੀ ਕਿ ਕਾਨੂੰਨ ਅਫਸਰਾਂ ਦੀ ਨਿਯੁਕਤੀ ਵਿੱਚ ਐਸਸੀ ਕਮਿਸ਼ਨ ਸਿੱਧਾ ਆਰਡਰ ਨਹੀਂ ਕਰ ਸਕਦਾ ਬਲਕਿ ਸੁਝਾਅ ਜਾਂ ਸਿਫਾਰਿਸ਼ ਕਰ ਸਕਦਾ ਹੈ। ਇੱਥੇ ਇਹ ਵੀ ਜਿਕਰਯੋਗ ਹੈ ਕਿ ਜਦੋਂ ‘ਆਪ’ ਸਰਕਾਰ ਹਾਈਕੋਰਟ ਪਹੁੰਚੀ ਤਾਂ ਨੈਸ਼ਨਲ ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਵੀ ਸੀਐਮ ਭਗਵੰਤ ਮਾਨ ‘ਤੇ ਤੰਜ ਕਸਦਿਆਂ ਸੋਸ਼ਲ ਮੀਡੀਆ ‘ਤੇ ਮੁੱਖ ਮੰਤਰੀ ਦਫਤਰ ‘ਚ  ਲੱਗੀ ਡਾਕਟਰ ਭੀਮ ਰਾਓ ਅੰਬੇਡਕਰ ਦੀ ਫੋਟੋ ਪੋਸਟ ਕੀਤੀ ਸੀ। ਜਿਸ ਵਿੱਚ ਸਾਂਪਲਾ ਨੇ ਕਿਹਾ ਕਿ ਡਾ: ਅੰਬੇਡਕਰ ਦ ਸਿਰਫ਼ ਫੋਟੋ ਲਗਾ ਕੇ ਸਤਿਕਾਰ ਨਹੀਂ ਕੀਤਾ ਜਾ ਸਕਦਾ। ਇਸ ਦੇ ਲਈ ਇੱਛਾ ਸ਼ਕਤੀ ਦੀ ਵੀ ਲੋੜ ਹੈ।

सिर्फ डॉक्टर अंबेडकर जी की फोटो लगाने से उनका सम्मान नहीं हो सकता,इसके लिए इच्छाशक्ति की भी जरूरत है।@NCSC_GoI द्वारा पंजाब में कानूनी अफसरों के संवैधानिक आरक्षण के हक में दिए गए फैसले के विरुद्ध @PunjabGovtIndia ने उच्च न्यायलय में जा कर अपनी संकीर्ण मानसिकता का परिचय दिया है। pic.twitter.com/bOAjtAOGqt

— Vijay Sampla (@thevijaysampla) July 9, 2022

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

by Jaspreet Kaur
November 10, 2026
0

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ - ਆਈ.ਟੀ. ਸੈਕਟਰ,...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
November 10, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top...

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

by Ankit
November 10, 2026
0

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼ ਪਟਿਆਲਾ, 10 ਨਵੰਬਰ...

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

by Jaspreet Kaur
November 10, 2026
0

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ! - 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

by Jaspreet Kaur
November 10, 2026
0

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ - ਆਈ.ਟੀ. ਸੈਕਟਰ,...

Most Popular

Hukamnama Sri Darbar Sahib Today – 03 November 2026 | Ang 877 I ਅੱਜ ਦਾ ਹੁਕਮਨਾਮਾ

1 week ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 03-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 