• Latest
  • Trending
ਈ.ਸੀ.ਆਈ. ਵੱਲੋਂ ਵੋਟਰਾਂ ਦੀ ਪ੍ਰਮਾਣਿਕਤਾ ਲਈ ਆਧਾਰ ਜਾਂ 11 ਹੋਰ ਵਿਕਲਪਿਕ ਦਸਤਾਵੇਜ਼ ਦੇਣ ਦੀ ਵਿਵਸਥਾ

ਈ.ਸੀ.ਆਈ. ਵੱਲੋਂ ਵੋਟਰਾਂ ਦੀ ਪ੍ਰਮਾਣਿਕਤਾ ਲਈ ਆਧਾਰ ਜਾਂ 11 ਹੋਰ ਵਿਕਲਪਿਕ ਦਸਤਾਵੇਜ਼ ਦੇਣ ਦੀ ਵਿਵਸਥਾ

4 years ago
National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

17 minutes ago
Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

42 minutes ago
Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

2 hours ago
Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

2 hours ago
Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

3 hours ago
Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

4 hours ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

11 hours ago
Hindi News
English News
Sunday, November 15, 2026
No Result
View All Result
21 °c
Chandigarh
19 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਈ.ਸੀ.ਆਈ. ਵੱਲੋਂ ਵੋਟਰਾਂ ਦੀ ਪ੍ਰਮਾਣਿਕਤਾ ਲਈ ਆਧਾਰ ਜਾਂ 11 ਹੋਰ ਵਿਕਲਪਿਕ ਦਸਤਾਵੇਜ਼ ਦੇਣ ਦੀ ਵਿਵਸਥਾ

July 15, 2022
in हिन्दी न्यूज़
ਈ.ਸੀ.ਆਈ. ਵੱਲੋਂ ਵੋਟਰਾਂ ਦੀ ਪ੍ਰਮਾਣਿਕਤਾ ਲਈ ਆਧਾਰ ਜਾਂ 11 ਹੋਰ ਵਿਕਲਪਿਕ ਦਸਤਾਵੇਜ਼ ਦੇਣ ਦੀ ਵਿਵਸਥਾ
ਈ.ਸੀ.ਆਈ. ਵੱਲੋਂ ਵੋਟਰਾਂ ਦੀ ਪ੍ਰਮਾਣਿਕਤਾ ਲਈ ਆਧਾਰ ਜਾਂ 11 ਹੋਰ ਵਿਕਲਪਿਕ ਦਸਤਾਵੇਜ਼ ਦੇਣ ਦੀ ਵਿਵਸਥਾ
ਈ.ਸੀ.ਆਈ. ਵੱਲੋਂ ਵੋਟਰਾਂ ਦੀ ਪ੍ਰਮਾਣਿਕਤਾ ਲਈ ਆਧਾਰ ਜਾਂ 11 ਹੋਰ ਵਿਕਲਪਿਕ ਦਸਤਾਵੇਜ਼ ਦੇਣ ਦੀ ਵਿਵਸਥਾ
– ਕਮਿਸ਼ਨ 1 ਅਗਸਤ, 2022 ਤੋਂ ਮੌਜੂਦਾ ਵੋਟਰਾਂ ਦੇ ਆਧਾਰ ਨੰਬਰ ਇਕੱਠੇ ਕਰਨ ਦਾ ਪ੍ਰੋਗਰਾਮ ਸ਼ੁਰੂ ਕਰੇਗਾ: ਸੀਈਓ ਡਾ. ਰਾਜੂ 
– ਆਧਾਰ ਵੇਰਵੇ ਸਿਰਫ਼ ਵੋਟਰਾਂ ਦੀ ਪਛਾਣ ਅਤੇ ਵੋਟਰ ਸੂਚੀ ਵਿੱਚ ਐਂਟਰੀਆਂ ਦੀ ਪ੍ਰਮਾਣਿਕਤਾ ਕਰਨ ਲਈ ਹਨ, ਇਹ ਗੁਪਤ ਰਹਿਣਗੇ: ਡਾ. ਰਾਜੂ
– ਵੋਟਰਾਂ ਦੁਆਰਾ ਆਧਾਰ ਜਮ੍ਹਾ ਕਰਾਉਣਾ ਸਵੈਇੱਛਤ ਹੈ, ਆਧਾਰ ਨਾ ਹੋਣ ਦੀ ਸੂਰਤ ਵਿੱਚ ਉਹ 11 ਵਿਕਲਪਿਕ ਦਸਤਾਵੇਜ਼ਾਂ ਵਿੱਚੋਂ ਕਿਸੇ ਦੀ ਵੀ ਕਾਪੀ ਕਰਾ ਸਕਦੇ ਹਨ ਜਮ੍ਹਾਂ
ਚੰਡੀਗੜ੍ਹ, 15 ਜੁਲਾਈ:ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵੱਲੋਂ ਇੱਕ ਨਵਾਂ ਫਾਰਮ-6ਬੀ, ਜੋ 1 ਅਗਸਤ, 2022 ਤੋਂ ਲਾਗੂ ਹੋਵੇਗਾ, ਪੇਸ਼ ਕਰਕੇ ਵੋਟਰਾਂ ਨੂੰ ਆਪਣੇ ਆਧਾਰ ਕਾਰਡ ਦੇ ਵੇਰਵੇ ਦੇਣ ਲਈ ਕਈ ਵਿਕਲਪ ਦਿੱਤੇ ਹਨ।
17 ਜੂਨ, 2022 ਦੀ ਨੋਟੀਫਿਕੇਸ਼ਨ ਅਨੁਸਾਰ, ਉਹ ਵਿਅਕਤੀ ਜਿਸਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਹੈ, ਉਹ 1 ਅਪ੍ਰੈਲ, 2023 ਜਾਂ ਇਸ ਤੋਂ ਪਹਿਲਾਂ  ਆਪਣਾ ਆਧਾਰ ਨੰਬਰ ਦੇ ਸਕਦਾ ਹੈ। ਇਸ ਲਈ ਕਮਿਸ਼ਨ ਨੇ ਮੌਜੂਦਾ ਵੋਟਰਾਂ ਦੇ ਆਧਾਰ ਨੰਬਰ ਦੇ ਵੇਰਵੇ ਸਮਾਂਬੱਧ ਢੰਗ ਨਾਲ ਇਕੱਠਾ ਕਰਨਾ ਇੱਕ ਪ੍ਰੋਗਰਾਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਮੌਜੂਦਾ ਵੋਟਰਾਂ ਤੋਂ ਆਧਾਰ ਨੰਬਰ ਦੇ ਵੇਰਵੇ ਇਕੱਠਾ ਕਰਨ ਦਾ ਮਕਸਦ ਵੋਟਰ ਸੂਚੀ ਵਿਚ ਦਰਜ ਇੰਦਰਾਜਾਂ ਦੀ ਪੁਸ਼ਟੀ ਕਰਨ ਦੇ ਨਾਲ-ਨਾਲ ਇੱਕੋ ਵਿਅਕਤੀ ਦੁਆਰਾ ਇੱਕ ਤੋਂ ਵੱਧ ਹਲਕੇ ਵਿੱਚ ਜਾਂ ਇੱਕੋ ਹਲਕੇ ਵਿੱਚ ਇੱਕ ਤੋਂ ਵੱਧ ਵਾਰ ਆਪਣਾ ਨਾਮ ਦੇਣ ਵਾਲੇ ਵੋਟਰਾਂ ਦੀ ਪਛਾਣ ਕਰਨਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵੋਟਰਾਂ ਦੁਆਰਾ ਆਧਾਰ ਨੰਬਰ ਦੇਣਾ ਸਵੈਇੱਛਤ ਹੈ ਅਤੇ ਜੇਕਰ ਵੋਟਰ ਕੋਲ ਆਧਾਰ ਨੰਬਰ ਨਹੀਂ ਹੈ, ਤਾਂ ਉਹ ਫਾਰਮ 6ਬੀ ਵਿੱਚ ਦਰਸਾਏ ਗਏ 11 ਵਿਕਲਪਿਕ ਦਸਤਾਵੇਜ਼ਾਂ ਵਿੱਚੋਂ ਕਿਸੇ ਵੀ ਦਸਤਾਵੇਜ਼ ਦੀ ਇੱਕ ਕਾਪੀ ਜਮ੍ਹਾਂ ਕਰਵਾ ਸਕਦਾ ਹੈ।
ਜੇਕਰ ਮੌਜੂਦਾ ਵੋਟਰ ਆਧਾਰ ਵੇਰਵਿਆਂ ਨੂੰ ਪੇਸ਼ ਨਹੀਂ ਕਰ ਪਾਉਂਦਾ ਤਾਂ ਈ.ਆਰ.ਓ. ਵੋਟਰ ਸੂਚੀ ਵਿੱਚ ਕੋਈ ਵੀ ਐਂਟਰੀ ਨਹੀਂ ਹਟਾਏਗਾ ਅਤੇ ਆਧਾਰ ਜਮ੍ਹਾਂ ਨਾ ਕਰਨ ਦੀ ਸੂਰਤ ਵਿੱਚ ਕਿਸੇ ਵੀ ਨਵੇਂ ਵੋਟਰ ਨੂੰ ਐਂਟਰੀ ਕਰਨ ਤੋਂ ਇਨਕਾਰ ਨਹੀਂ ਕਰੇਗਾ।
ਆਧਾਰ ਨੰਬਰਾਂ ਦੇ ਵੇਰਵੇ ਇਕੱਤਰ ਕਰਨ ਸਬੰਧੀ 1 ਅਗਸਤ, 2022 ਨੂੰ ਸ਼ੁਰੂ ਕੀਤੇ ਜਾਣ ਵਾਲੇ ਪ੍ਰੋਗਰਾਮ ਬਾਰੇ ਹੋਰ ਵੇਰਵੇ ਦਿੰਦਿਆਂ ਸੀ.ਈ.ਓ. ਨੇ ਕਿਹਾ ਕਿ ਈ.ਆਰ.ਓਜ਼ ਦੁਆਰਾ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਬੂਥ ਪੱਧਰ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਪਹਿਲਾ ਕੈਂਪ 4 ਸਤੰਬਰ, 2022 ਨੂੰ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਡੀ.ਈ.ਓਜ਼ ਆਧਾਰ ਵੇਰਵਿਆਂ ਨੂੰ ਇਕੱਤਰ ਕਰਨ ਲਈ ਹੋਰ ਵੱਖ-ਵੱਖ ਕੈਂਪਾਂ ਦਾ ਆਯੋਜਨ ਕਰਨਗੇ।
ਇਸ ਤੋਂ ਇਲਾਵਾ ਡਾ. ਰਾਜੂ ਨੇ ਕਿਹਾ ਕਿ ਵੋਟਰ ਇਲੈਕਟਰ-ਫੇਸਿੰਗ ਪੋਰਟਲ/ਐਪਸ ‘ਤੇ 6ਬੀ ਫਾਰਮ ਆਨਲਾਈਨ ਭਰ ਕੇ ਆਪਣੇ ਆਪ ਨੂੰ ਪ੍ਰਮਾਣਿਤ ਕਰ ਸਕਦੇ ਹਨ ਅਤੇ ਆਪਣੇ ਮੋਬਾਈਲ ਨੰਬਰ ‘ਤੇ ਪ੍ਰਾਪਤ ਹੋਏ ਓਟੀਪੀ ਦੀ ਵਰਤੋਂ ਕਰਕੇ ਆਧਾਰ ਨੂੰ ਪ੍ਰਮਾਣਿਤ ਕਰ ਸਕਦੇ ਹਨ ਜਾਂ ਜੇਕਰ ਓਟੀਪੀ -ਅਧਾਰਿਤ ਪ੍ਰਮਾਣਿਕਤਾ ਵਿੱਚ ਕਿਸੇ ਤਰ੍ਹਾਂ ਦੀ ਸਮੱਸਿਆ ਆ ਰਹੀ ਹੈ ਤਾਂ ਉਹ ਲੋੜੀਂਦੇ ਅਟੈਚਮੈਂਟਾਂ ਦੇ ਨਾਲ ਫਾਰਮ 6ਬੀ ਆਨਲਾਈਨ ਜਮ੍ਹਾ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਈ.ਆਰ.ਓਜ਼ ਵੱਲੋਂ ਫਾਰਮ 6ਬੀ ਵਿਚ ਵੋਟਰਾਂ ਤੋਂ ਘਰ-ਘਰ ਜਾ ਕੇ ਸਵੈ-ਇੱਛਾ ਨਾਲ ਆਧਾਰ ਨੰਬਰ ਇਕੱਤਰ ਕਰਨ ਲਈ ਬੀ.ਐਲ.ਓਜ਼ ਨੂੰ ਵੀ ਤਾਇਨਾਤ ਕੀਤਾ ਜਾਵੇਗਾ, ਇਸ ਤੋਂ ਇਲਾਵਾ ਵੋਟਰ ਸੂਚੀ ਵਿੱਚ ਵਿਸ਼ੇਸ਼ ਸੋਧ ਕਰਨ ਦੌਰਾਨ ਵਿਸ਼ੇਸ਼ ਮੁਹਿੰਮ ਦੀਆਂ ਮਿਤੀਆਂ ਦੇ ਨਾਲ ਮੇਲ ਖਾਂਦੀਆਂ ਮਿਤੀਆਂ ‘ਤੇ ਕਲੱਸਟਰ ਪੱਧਰ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਜਿੱਥੇ ਵੋਟਰਾਂ ਨੂੰ ਫਾਰਮ 6ਬੀ ਵਿੱਚ ਸਵੈ-ਇੱਛਾ ਨਾਲ ਉਨ੍ਹਾਂ ਦੇ ਆਧਾਰ ਨੰਬਰ ਦੇਣ ਲਈ ਕਿਹਾ ਜਾਵੇਗਾ। ਫਾਰਮ 6B ਦੀਆਂ ਸਾਰੀਆਂ ਆਫ-ਲਾਈਨ ਸਬਮਿਸ਼ਨਾਂ ਨੂੰ ਫਾਰਮ ਪ੍ਰਾਪਤ ਹੋਣ ਦੇ 7 ਦਿਨਾਂ ਦੇ ਅੰਦਰ ਜੀਏਆਰਯੂਡੀਏ ਦੀ ਵਰਤੋਂ ਕਰਦੇ ਹੋਏ ਬੀਐਲਓ ਦੁਆਰਾ ਜਾਂ ਈਆਰਓਐਨਈਟੀ ਦੀ ਵਰਤੋਂ ਕਰਦੇ ਹੋਏ ਈਆਰਓ ਦੁਆਰਾ ਡਿਜੀਟਾਈਜ਼ ਕੀਤਾ ਜਾਵੇਗਾ।
ਆਧਾਰ ਨੰਬਰਾਂ ਦੀ ਗੁਪਤਤਾ ‘ਤੇ  ਡਾ: ਰਾਜੂ ਨੇ ਕਿਹਾ ਕਿ ਉਨ੍ਹਾਂ ਨੂੰ ਈਸੀਆਈ ਦੀਆਂ ਸਖ਼ਤ ਹਦਾਇਤਾਂ ਹਨ ਕਿ ਕਿਸੇ ਵੀ ਸਥਿਤੀ ਵਿੱਚ, ਆਧਾਰ ਨੰਬਰ ਜਨਤਕ ਨਾ ਕੀਤੇ ਜਾਵੇ ਅਤੇ ਵੋਟਰ ਦੀ ਜਾਣਕਾਰੀ ਜਨਤਕ ਕਰਨ ਤੋਂ ਪਹਿਲਾਂ ਆਧਾਰ ਦੇ ਵੇਰਵੇ ਹਟਾ ਦਿੱਤੇ ਜਾਣ। ਇਸੇ ਤਰ੍ਹਾਂ ਹਾਰਡ ਕਾਪੀ ਵਿੱਚ ਆਧਾਰ ਵੇਰਵਿਆਂ ਨੂੰ ਇਕੱਠਾ ਕਰਦੇ ਸਮੇਂ, ਆਧਾਰ ਵੇਰਵਿਆਂ ਨੂੰ ਗੁਪਤ ਰੱਖਿਆ ਜਾਵੇਗਾ ਅਤੇ ਈਆਰਓਐਨਈਟੀ ਵਿੱਚ ਸਟੋਰ ਨਹੀਂ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਸਾਰੇ ਡੀਈਓਜ਼ ਅਤੇ ਈਆਰਓਜ਼ ਨੂੰ ਪਹਿਲਾਂ ਹੀ ਆਧਾਰ ਵੇਰਵਿਆਂ ਨੂੰ ਇਕੱਠਾ ਕਰਨ ਸਬੰਧੀ ਸਾਰੀਆਂ ਹਦਾਇਤਾਂ ਦੀ ਸਹੀ ਪਾਲਣਾ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘आप’ पंजाब सरकार के मुख्यमंत्री भगवंत मान साहब लोकसभा चुनाव में प्रचार के लिए गुजरात पहुंचे

‘आप’ पंजाब सरकार के मुख्यमंत्री भगवंत मान साहब लोकसभा चुनाव में प्रचार के लिए गुजरात पहुंचे

by Wishavwarta
April 15, 2024
0

  'आप' पंजाब सरकार के मुख्यमंत्री भगवंत मान साहब लोकसभा चुनाव में प्रचार के लिए गुजरात पहुंचे पंजाब के मुख्यमंत्री...

असम में आप उम्मीदवारों के लिए मुख्यमंत्री भगवंत मान ने जनसभा करते की अपील ,1 नंबर वाला झाड़ू का बटन दबा कर असम में लाएं बदलाव

असम में आप उम्मीदवारों के लिए मुख्यमंत्री भगवंत मान ने जनसभा करते की अपील ,1 नंबर वाला झाड़ू का बटन दबा कर असम में लाएं बदलाव

by Wishavwarta
April 13, 2024
0

असम में आप उम्मीदवारों के लिए मुख्यमंत्री भगवंत मान ने जनसभा करते की अपील ,1 नंबर वाला झाड़ू का बटन...

लोक सभा मतदान 2024 के मद्देनज़र मुख्य निर्वाचन अधिकारी सिबिन सी द्वारा पी. ए. एम. एस. की शुरुआत

लोक सभा मतदान 2024 के मद्देनज़र मुख्य निर्वाचन अधिकारी सिबिन सी द्वारा पी. ए. एम. एस. की शुरुआत

by Wishavwarta
April 11, 2024
0

लोक सभा मतदान 2024 के मद्देनज़र मुख्य निर्वाचन अधिकारी सिबिन सी द्वारा पी. ए. एम. एस. की शुरुआत चंडीगढ़, 11...

विरसा संरक्षण बैसाखी गतका प्रतियोगिता 12 अप्रैल को मोहाली में – फूलराज सिंह

विरसा संरक्षण बैसाखी गतका प्रतियोगिता 12 अप्रैल को मोहाली में – फूलराज सिंह

by Wishavwarta
April 10, 2024
0

  विरसा संरक्षण बैसाखी गतका प्रतियोगिता 12 अप्रैल को मोहाली में - फूलराज सिंह मोहाली 10 अप्रैल : जिला गतका...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

by Ranjit Singh
November 15, 2026
0

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ ਚੰਡੀਗੜ੍ਹ, 15 ਨਵੰਬਰ (ਵਿਸ਼ਵ...

Most Popular

National: PM ਮੋਦੀ ਨੇ ਦੀਵਾਲੀ ਮੌਕੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

National: PM ਮੋਦੀ ਨੇ ਦੀਵਾਲੀ ਮੌਕੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

by Ranjit Singh
1 week ago
0

National: PM ਮੋਦੀ ਨੇ ਦੀਵਾਲੀ ਮੌਕੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 