• Latest
  • Trending
ਅੱਜ ਸਾਵਣ ਮਹੀਨੇ ਦੀ ਸੰਗਰਾਂਦ ਹੈ ਜੀ। ਸਾਵਣ ਮਹੀਨੇ ਦਾ ਪਵਿੱਤਰ ਮੁੱਖ ਵਾਕ

ਅੱਜ ਸਾਵਣ ਮਹੀਨੇ ਦੀ ਸੰਗਰਾਂਦ ਹੈ ਜੀ। ਸਾਵਣ ਮਹੀਨੇ ਦਾ ਪਵਿੱਤਰ ਮੁੱਖ ਵਾਕ

4 years ago
Hukamnama Sri Darbar Sahib Today – 17 July 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 July 2026 | Ang 694 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ

IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ

9 hours ago
‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

9 hours ago
12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

11 hours ago
ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

11 hours ago
IND vs ENG 2nd ODI : ਵਿਰਾਟ ਕੋਹਲੀ ਨੇ ਇੰਗਲੈਂਡ ਦੀ ਧਰਤੀ ‘ਤੇ ਰਚਿਆ ਇਤਿਹਾਸ

IND vs ENG 2nd ODI : ਵਿਰਾਟ ਕੋਹਲੀ ਨੇ ਇੰਗਲੈਂਡ ਦੀ ਧਰਤੀ ‘ਤੇ ਰਚਿਆ ਇਤਿਹਾਸ

11 hours ago
ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

11 hours ago
IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

12 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

12 hours ago
ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ;  ਇੱਕ ਸ਼ਰਧਾਲੂ ਦੀ ਮੌਤ

ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ; ਇੱਕ ਸ਼ਰਧਾਲੂ ਦੀ ਮੌਤ

13 hours ago
Hindi News
English News
Friday, July 17, 2026
No Result
View All Result
31 °c
Chandigarh
35 ° Sat
33 ° Sun
31 ° Mon
25 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੱਜ ਸਾਵਣ ਮਹੀਨੇ ਦੀ ਸੰਗਰਾਂਦ ਹੈ ਜੀ। ਸਾਵਣ ਮਹੀਨੇ ਦਾ ਪਵਿੱਤਰ ਮੁੱਖ ਵਾਕ

July 16, 2022
in ਧਾਰਮਿਕ
ਅੱਜ ਸਾਵਣ ਮਹੀਨੇ ਦੀ ਸੰਗਰਾਂਦ ਹੈ ਜੀ। ਸਾਵਣ ਮਹੀਨੇ ਦਾ ਪਵਿੱਤਰ ਮੁੱਖ ਵਾਕ

ਅੱਜ ਸਾਵਣ ਮਹੀਨੇ ਦੀ ਸੰਗਰਾਂਦ ਹੈ ਜੀ। ਸਾਵਣ ਮਹੀਨੇ ਦਾ ਪਵਿੱਤਰ ਮੁੱਖ ਵਾਕ

ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥ ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥ ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ ॥ ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥ ਜਿਨੀ ਸਖੀਏ ਪ੍ਰਭੁ ਪਾਇਆ ਹੰਉ ਤਿਨ ਕੈ ਸਦ ਬਲਿਹਾਰ ॥ ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ ॥ ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥੬॥
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪

ਪਦ ਅਰਥ: ਸਾਵਣਿ = ਸਾਵਣ ਵਿਚ। ਸਰਸੀ = ਸ-ਰਸੀ, ਰਸ ਵਾਲੀ, ਹਰਿਆਵਲੀ। ਕਾਮਣੀ = ਜੀਵ-ਇਸਤ੍ਰੀ। ਸਚ ਰੰਗਿ = ਸੱਚੇ ਦੇ ਪਿਆਰ ਵਿਚ। ਆਧਾਰੁ = ਆਸਰਾ। ਬਿਖਿਆ ਰੰਗ = ਮਾਇਆ ਦੇ ਰੰਗ। ਦਿਸਨਿ = ਦਿੱਸਦੇ ਹਨ। ਛਾਰੁ = ਸੁਆਹ। ਸਾਧੂ = ਗੁਰੂ। ਪੀਵਣਹਾਰ = ਪੀਣ ਜੋਗਾ। ਤਿਣੁ = ਘਾਹ। ਮਉਲਿਆ = ਹਰਿਆ-ਭਰਿਆ। ਕਰਮਿ = ਮਿਹਰ ਨਾਲ। ਮਇਆ = ਦਇਆ। ਸਬਦਿ = ਸ਼ਬਦ ਦੀ ਰਾਹੀਂ। ਉਰਿ = ਹਿਰਦੇ ਵਿਚ।

ਅਰਥ: ਰਾਗ ਮਾਝ, ਘਰ ੪ ਵਿੱਚ ਗੁਰੂ ਅਰਜਨਦੇਵ ਜੀ ਦੀ ‘ਬਾਰਹ ਮਾਹਾ’ ਬਾਣੀ।
ਜਿਵੇਂ ਸਾਵਣ ਵਿਚ (ਵਰਖਾ ਨਾਲ ਬਨਸਪਤੀ ਹਰਿਆਵਲੀ ਹੋ ਜਾਂਦੀ ਹੈ, ਤਿਵੇਂ ਉਹ) ਜੀਵ-ਇਸਤ੍ਰੀ ਹਰਿਆਵਲੀ ਹੋ ਜਾਂਦੀ ਹੈ (ਭਾਵ, ਉਸ ਜੀਵ ਦਾ ਹਿਰਦਾ ਖਿੜ ਪੈਂਦਾ ਹੈ) ਜਿਸ ਦਾ ਪਿਆਰ ਪ੍ਰਭੂ ਦੇ ਸੁਹਣੇ ਚਰਨਾਂ ਨਾਲ ਬਣ ਜਾਂਦਾ ਹੈ। ਉਸ ਦਾ ਮਨ ਉਸ ਦਾ ਤਨ ਪਰਮਾਤਮਾ ਦੇ ਪਿਆਰ ਵਿਚ ਰੰਗਿਆ ਜਾਂਦਾ ਹੈ, ਪਰਮਾਤਮਾ ਦਾ ਨਾਮ ਹੀ (ਉਸ ਦੀ ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ, ਮਾਇਆ ਦੇ ਨਾਸਵੰਤ ਕੌਤਕ ਉਸ ਨੂੰ ਸਾਰੇ ਸੁਆਹ (ਨਿਕੰਮੇ) ਦਿਸਦੇ ਹਨ। (ਸਾਵਣ ਵਿਚ ਜਿਵੇਂ ਵਰਖਾ ਦੀ ਬੂੰਦ ਸੋਹਣੀ ਲੱਗਦੀ ਹੈ, ਤਿਵੇਂ ਪ੍ਰਭੂ-ਚਰਨਾਂ ਦੇ ਪਿਆਰ ਵਾਲੇ ਬੰਦੇ ਨੂੰ) ਹਰੀ ਦੇ ਨਾਮ ਦੀ ਆਤਮਕ ਜੀਵਨ ਦੇਣ ਵਾਲੀ ਬੂੰਦ ਪਿਆਰੀ ਲੱਗਦੀ ਹੈ, ਗੁਰੂ ਨੂੰ ਮਿਲ ਕੇ ਉਹ ਮਨੁੱਖ ਉਸ ਬੂੰਦ ਨੂੰ ਪੀਣ ਜੋਗਾ ਹੋ ਪੈਂਦਾ ਹੈ (ਪ੍ਰਭੂ ਦੀ ਵਡਿਆਈ ਦੀਆਂ ਨਿੱਕੀਆਂ ਨਿੱਕੀਆਂ ਗੱਲਾਂ ਭੀ ਉਸ ਨੂੰ ਮਿੱਠੀਆਂ ਲੱਗਦੀਆਂ ਹਨ, ਗੁਰੂ ਨੂੰ ਮਿਲ ਕੇ ਬੜੇ ਸ਼ੌਕ ਨਾਲ ਸੁਣਦਾ ਹੈ) । ਜਿਸ ਪ੍ਰਭੂ ਦੇ ਮੇਲ ਨਾਲ ਸਾਰਾ ਜਗਤ (ਬਨਸਪਤੀ ਆਦਿਕ) ਹਰਿਆ-ਭਰਿਆ ਹੋਇਆ ਹੈ, ਜੋ ਪ੍ਰਭੂ ਸਭ ਕੁਝ ਕਰਨ ਜੋਗਾ ਹੈ ਵਿਆਪਕ ਹੈ ਤੇ ਬੇਅੰਤ ਹੈ, ਉਸ ਨੂੰ ਮਿਲਣ ਵਾਸਤੇ ਮੇਰਾ ਮਨ ਭੀ ਤਾਂਘਦਾ ਹੈ, ਪਰ ਉਹ ਪ੍ਰਭੂ ਆਪ ਹੀ ਆਪਣੀ ਮਿਹਰ ਨਾਲ ਮਿਲਾਣ ਦੇ ਸਮਰੱਥ ਹੈ। ਮੈਂ ਉਹਨਾਂ ਗੁਰਮੁਖ ਸਹੇਲੀਆਂ ਤੋਂ ਸਦਕੇ ਹਾਂ, ਸਦਾ ਕੁਰਬਾਨ ਹਾਂ ਜਿਨ੍ਹਾਂ ਨੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ਹੈ। ਹੇ ਨਾਨਕ! (ਬੇਨਤੀ ਕਰ ਤੇ ਆਖ–) ਹੇ ਪ੍ਰਭੂ! ਮੇਰੇ ਉੱਤੇ ਮਿਹਰ ਕਰ, ਤੂੰ ਆਪ ਹੀ ਗੁਰੂ ਦੇ ਸ਼ਬਦ ਦੀ ਰਾਹੀਂ (ਮੇਰੀ ਜਿੰਦ ਨੂੰ) ਸਵਾਰਨ ਜੋਗਾ ਹੈਂ। ਸਾਵਣ ਦਾ ਮਹੀਨਾ ਉਹਨਾਂ ਭਾਗਾਂ ਵਾਲੀਆਂ (ਜੀਵ-ਇਸਤ੍ਰੀਆਂ) ਵਾਸਤੇ (ਖੇੜਾ ਤੇ ਠੰਡ ਲਿਆਉਣ ਵਾਲਾ) ਹੈ ਜਿਨ੍ਹਾਂ ਨੇ ਆਪਣੇ ਹਿਰਦੇ (ਰੂਪ ਗਲ) ਵਿਚ ਪਰਮਾਤਮਾ ਦਾ ਨਾਮ (-ਰੂਪ) ਹਾਰ ਪਾਇਆ ਹੋਇਆ ਹੈ।6।

Saavan Sarasee Kaamanee Charan Kamal Sio Piaar || Man Than Rathaa Sach Rang Eiko Naam Adhhaar || Bikhiaa Rang Koorraaviaa Dhisan Sabhae Shhaar || Har Anmrith Boondh Suhaavanee Mil Saadhhoo Peevanehaar || Van Thin Prabh Sang Mouliaa Sanmrathh Purakh Apaar || Har Milanai No Man Lochadhaa Karam Milaavanehaar || Jinee Sakheeeae Prabh Paaeiaa Hano Thin Kai Sadh Balihaar || Naanak Har Jee Maeiaa Kar Sabadh Savaaranehaar || Saavan Thinaa Suhaaganee Jin Raam Naam Our Haar ||6||
Baareh Maahaa Maanjh Mehalaa 5 Ghar 4

Meaning: Baarah Maahaa ~ The Twelve Months: Maajh, Fifth Mehl, Fourth House:
In the month of Saawan, the soul-bride is happy, if she falls in love with the Lotus Feet of the Lord. Her mind and body are imbued with the Love of the True One; His Name is her only Support. The pleasures of corruption are false. All that is seen shall turn to ashes. The drops of the Lord’s Nectar are so beautiful! Meeting the Holy Saint, we drink these in. The forests and the meadows are rejuvenated and refreshed with the Love of God, the All-powerful, Infinite Primal Being. My mind yearns to meet the Lord. If only He would show His Mercy, and unite me with Himself! Those brides who have obtained God-I am forever a sacrifice to them. O Nanak, when the Dear Lord shows kindness, He adorns His bride with the Word of His Shabad. Saawan is delightful for those happy soul-brides whose hearts are adorned with the Necklace of the Lord’s Name. ||6||

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੇਅਦਬੀ ਕਾਨੂੰਨ ‘ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ

ਬੇਅਦਬੀ ਕਾਨੂੰਨ ‘ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ

by Navjot
May 20, 2026
0

ਬੇਅਦਬੀ ਕਾਨੂੰਨ 'ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ   ਚੰਡੀਗੜ੍ਹ, 20 ਮਈ (ਵਿਸ਼ਵ ਵਾਰਤਾ)...

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT

by Navjot
December 22, 2025
0

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT   ਚੰਡੀਗੜ੍ਹ,...

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ

by Navjot
December 22, 2025
0

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ     ਚੰਡੀਗੜ੍ਹ, 22ਦਸੰਬਰ(ਵਿਸ਼ਵ ਵਾਰਤਾ)  Amritsar  : ਸ਼੍ਰੋਮਣੀ ਅਕਾਲੀ ਦਲ ਦੇ ਮੁਖੀ...

 Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ

 Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ

by Navjot
October 28, 2025
0

Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 17 July 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 July 2026 | Ang 694 I ਅੱਜ ਦਾ ਹੁਕਮਨਾਮਾ

by Ankit
July 17, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 17-07-2026 |...

Most Popular

Punjab Weather: ਮੁੜ ਬਦਲੇਗਾ ਸੂਬੇ ਦਾ ਮੌਸਮ, ਅਲਰਟ ਜਾਰੀ

Punjab Weather: ਮੁੜ ਬਦਲੇਗਾ ਸੂਬੇ ਦਾ ਮੌਸਮ, ਅਲਰਟ ਜਾਰੀ

by Ranjit Singh
4 weeks ago
0

Punjab Weather: ਮੁੜ ਬਦਲੇਗਾ ਸੂਬੇ ਦਾ ਮੌਸਮ, ਅਲਰਟ ਜਾਰੀ ਚੰਡੀਗੜ੍ਹ, 18 ਜੂਨ (ਵਿਸ਼ਵ ਵਾਰਤਾ) - ਪੰਜਾਬ ਵਿੱਚ ਬਣੇ ਚੱਕਰਵਾਤੀ ਸਰਕੂਲੇਸ਼ਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 