• Latest
  • Trending
ਅਮਰੀਕਾ, ਕੈਨੇਡਾ ਤੇ ਇੰਗਲੈਂਡ ਦੇ ਗੁਰਦੁਆਰਾ ਸਾਹਿਬ ਦੀਆਂ ਸਟੇਜਾਂ ‘ਤੇ ਬੋਲਣ ਦੀ ਭਾਰਤ ਸਰਕਾਰ ਦੇ ਨੁਮਾਇੰਦਿਆਂ ਲਈ ਪੂਰਨ ਮਨਾਹੀ : ਹਿੰਮਤ ਸਿੰਘ

ਅਮਰੀਕਾ, ਕੈਨੇਡਾ ਤੇ ਇੰਗਲੈਂਡ ਦੇ ਗੁਰਦੁਆਰਾ ਸਾਹਿਬ ਦੀਆਂ ਸਟੇਜਾਂ ‘ਤੇ ਬੋਲਣ ਦੀ ਭਾਰਤ ਸਰਕਾਰ ਦੇ ਨੁਮਾਇੰਦਿਆਂ ਲਈ ਪੂਰਨ ਮਨਾਹੀ : ਹਿੰਮਤ ਸਿੰਘ

8 years ago
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵੱਡਾ ਝਟਕਾ ;ਹਾਈ ਕੋਰਟ ਵੱਲੋਂ ਪਟੀਸ਼ਨ ਖਾਰਜ, ਪੜ੍ਹੋ ਕੀ ਹੈ ਪੂਰਾ ਮਾਮਲਾ

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵੱਡਾ ਝਟਕਾ ;ਹਾਈ ਕੋਰਟ ਵੱਲੋਂ ਪਟੀਸ਼ਨ ਖਾਰਜ, ਪੜ੍ਹੋ ਕੀ ਹੈ ਪੂਰਾ ਮਾਮਲਾ

11 minutes ago
ਆਂਧਰਾ ਪ੍ਰਦੇਸ਼ ‘ਚ ਟੱਕਰ ਤੋਂ ਬਾਅਦ 2 ਟਰੱਕਾਂ ਨੂੰ ਲੱਗੀ ਭਿਆਨਕ ਅੱਗ ; ਤਿੰਨ ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ‘ਚ ਟੱਕਰ ਤੋਂ ਬਾਅਦ 2 ਟਰੱਕਾਂ ਨੂੰ ਲੱਗੀ ਭਿਆਨਕ ਅੱਗ ; ਤਿੰਨ ਲੋਕਾਂ ਦੀ ਮੌਤ

41 minutes ago
Wimbledon : ਸੇਰੇਨਾ ਵਿਲੀਅਮਜ਼ ਨੂੰ ਵਿੰਬਲਡਨ ਦੇ ਪਹਿਲੇ ਰਾਊਂਡ ਵਿੱਚ ਕਰਨਾ ਪਿਆ ਹਾਰ ਦਾ ਸਾਹਮਣਾ 

Wimbledon : ਸੇਰੇਨਾ ਵਿਲੀਅਮਜ਼ ਨੂੰ ਵਿੰਬਲਡਨ ਦੇ ਪਹਿਲੇ ਰਾਊਂਡ ਵਿੱਚ ਕਰਨਾ ਪਿਆ ਹਾਰ ਦਾ ਸਾਹਮਣਾ 

43 minutes ago
ਅਫਗਾਨਿਸਤਾਨ ਨੇ ਪਾਕਿਸਤਾਨ ਵਿੱਚ ISIS ਨਾਲ ਜੁੜੇ ਟਿਕਾਣਿਆਂ ‘ਤੇ ਹਵਾਈ ਹਮਲੇ ਕਰਨ ਦਾ ਕੀਤਾ ਦਾਅਵਾ

ਅਫਗਾਨਿਸਤਾਨ ਨੇ ਪਾਕਿਸਤਾਨ ਵਿੱਚ ISIS ਨਾਲ ਜੁੜੇ ਟਿਕਾਣਿਆਂ ‘ਤੇ ਹਵਾਈ ਹਮਲੇ ਕਰਨ ਦਾ ਕੀਤਾ ਦਾਅਵਾ

59 minutes ago
Pakistan : ਲਾਹੌਰ ਟਿਊਸ਼ਨ ਸੈਂਟਰ ਦੀ ਛੱਤ ਡਿੱਗਣ ਨਾਲ 14 ਬੱਚਿਆਂ ਦੀ ਮੌਤ ; ਮਨੁੱਖੀ ਅਧਿਕਾਰ ਸੰਸਥਾਵਾਂ ਨੇ ਮਾਮਲੇ ਦੀ ਤੁਰੰਤ ਜਾਂਚ ਦੀ ਕੀਤੀ ਮੰਗ

Pakistan : ਲਾਹੌਰ ਟਿਊਸ਼ਨ ਸੈਂਟਰ ਦੀ ਛੱਤ ਡਿੱਗਣ ਨਾਲ 14 ਬੱਚਿਆਂ ਦੀ ਮੌਤ ; ਮਨੁੱਖੀ ਅਧਿਕਾਰ ਸੰਸਥਾਵਾਂ ਨੇ ਮਾਮਲੇ ਦੀ ਤੁਰੰਤ ਜਾਂਚ ਦੀ ਕੀਤੀ ਮੰਗ

1 hour ago
ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 1900 ਤੋਂ ਪਾਰ ; 10,000 ਤੋਂ ਵੱਧ ਜ਼ਖਮੀ

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 1900 ਤੋਂ ਪਾਰ ; 10,000 ਤੋਂ ਵੱਧ ਜ਼ਖਮੀ

1 hour ago
ਕੰਗਨਾ ਰਣੌਤ ‘ਲਾਕ ਅੱਪ 2’ ਵਿੱਚ ਫਰਾਹ ਖਾਨ ਅਤੇ ਰਿਤੇਸ਼ ਦੇਸ਼ਮੁਖ ਨਾਲ ਕਰੇਗੀ ਐਂਟਰੀ

ਕੰਗਨਾ ਰਣੌਤ ‘ਲਾਕ ਅੱਪ 2’ ਵਿੱਚ ਫਰਾਹ ਖਾਨ ਅਤੇ ਰਿਤੇਸ਼ ਦੇਸ਼ਮੁਖ ਨਾਲ ਕਰੇਗੀ ਐਂਟਰੀ

1 hour ago
ਪੰਜਾਬ ‘ਚ ਯੂਰੀਆ ਘੁਟਾਲੇ ਮਾਮਲੇ ‘ਚ ਵੱਡੀ ਕਾਰਵਾਈ ; ਐਫਆਈਆਰ ਦਰਜ

ਪੰਜਾਬ ‘ਚ ਯੂਰੀਆ ਘੁਟਾਲੇ ਮਾਮਲੇ ‘ਚ ਵੱਡੀ ਕਾਰਵਾਈ ; ਐਫਆਈਆਰ ਦਰਜ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 7 ਪਿਸਤੌਲਾਂ ਸਣੇ ਦੋ ਗ੍ਰਿਫ਼ਤਾਰ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 7 ਪਿਸਤੌਲਾਂ ਸਣੇ ਦੋ ਗ੍ਰਿਫ਼ਤਾਰ

2 hours ago
National: ਰਾਜਸਥਾਨ ਵਿੱਚ ਬੱਸ ਅਤੇ ਟ੍ਰੇਲਰ ਵਿਚਕਾਰ ਭਿਆਨਕ ਟੱਕਰ, 8 ਮੌਤਾਂ

National: ਰਾਜਸਥਾਨ ਵਿੱਚ ਬੱਸ ਅਤੇ ਟ੍ਰੇਲਰ ਵਿਚਕਾਰ ਭਿਆਨਕ ਟੱਕਰ, 8 ਮੌਤਾਂ

2 hours ago
Punjab ਦੇ IAS ਅਧਿਕਾਰੀ ਕ੍ਰਿਸ਼ਨ ਕੁਮਾਰ ਨੂੰ ਮਿਲੀ ਅਹਿਮ ਜਿੰਮੇਵਾਰੀ

Punjab ਦੇ IAS ਅਧਿਕਾਰੀ ਕ੍ਰਿਸ਼ਨ ਕੁਮਾਰ ਨੂੰ ਮਿਲੀ ਅਹਿਮ ਜਿੰਮੇਵਾਰੀ

3 hours ago
Hindi News
English News
Wednesday, July 1, 2026
No Result
View All Result
37 °c
Chandigarh
31 ° Thu
35 ° Fri
37 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਮਰੀਕਾ, ਕੈਨੇਡਾ ਤੇ ਇੰਗਲੈਂਡ ਦੇ ਗੁਰਦੁਆਰਾ ਸਾਹਿਬ ਦੀਆਂ ਸਟੇਜਾਂ ‘ਤੇ ਬੋਲਣ ਦੀ ਭਾਰਤ ਸਰਕਾਰ ਦੇ ਨੁਮਾਇੰਦਿਆਂ ਲਈ ਪੂਰਨ ਮਨਾਹੀ : ਹਿੰਮਤ ਸਿੰਘ

April 5, 2018
in ਅੰਤਰਰਾਸ਼ਟਰੀ
ਅਮਰੀਕਾ, ਕੈਨੇਡਾ ਤੇ ਇੰਗਲੈਂਡ ਦੇ ਗੁਰਦੁਆਰਾ ਸਾਹਿਬ ਦੀਆਂ ਸਟੇਜਾਂ ‘ਤੇ ਬੋਲਣ ਦੀ ਭਾਰਤ ਸਰਕਾਰ ਦੇ ਨੁਮਾਇੰਦਿਆਂ ਲਈ ਪੂਰਨ ਮਨਾਹੀ : ਹਿੰਮਤ ਸਿੰਘ

ਅਮਰੀਕਾ, ਕੈਨੇਡਾ ਤੇ ਇੰਗਲੈਂਡ ਦੀਆਂ ਸਿੱਖ ਸੰਗਤਾਂ ਵੱਲੋਂ ਪਾਇਆ ਮਤਾ ਕਾਇਮ : ਹਿੰਮਤ ਸਿੰਘ
ਨਿਊਯਾਰਕ, 5 ਅਪ੍ਰੈਲ (ਵਿਸ਼ਵ ਵਾਰਤਾ)- ਅਮਰੀਕਾ, ਕੈਨੇਡਾ ਤੇ ਇੰਗਲੈਂਡ ਦੇ ਗੁਰਦੁਆਰਾ ਸਾਹਿਬਾਨ ਤੇ ਨਗਰ ਕੀਰਤਨਾਂ ਵਿਚ ਸਟੇਜ ‘ਤੇ ਭਾਰਤ ਸਰਕਾਰ ਦੇ ਨੁੰਮਾਇਦਿਆਂ ਨੂੰ ਬੋਲਣ ਦੀ ਕੀਤੀ ਗਈ ਮਨਾਹੀ ਤੇ ਸਿੱਖ ਸੰਗਤ ਪੂਰੀ ਤਰ੍ਹਾਂ ਕਾਇਮ ਹੈ ਅਤੇ ਡਟ ਕੇ ਪਹਿਰਾ ਦੇ ਰਹੀ ਹੈ ਕਿ ਭਾਰਤ ਸਰਕਾਰ ਦੇ ਨੁਮਾਇੰਦਿਆਂ ਨੂੰ ਗੁਰੂ ਘਰ ਦੀ ਕਿਸੇ ਵੀ ਸਟੇਜ ਤੇ ਬੋਲਣ ਨਹੀਂ ਦਿੱਤਾ ਜਾਵੇਗਾ। ਇਹ ਜਾਣਕਾਰੀ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਯੂਐਸਏ) ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ ਨੇ ਦਿੱਤੀ।
ਉਨ੍ਹਾਂ ਦਸਿਆ ਕਿ ਪਿਛਲੇ ਦਿਨੀਂ ਅਮਰੀਕਾ ਦੇ 96 ਗੁਰਦਵਾਰਾ ਸਾਹਿਬ ਸਮੇਤ ਕੈਨੇਡਾ, ਅਤੇ ਇੰਗਲੈਂਡ ਦੇ ਗੁਰਦਵਾਰਾ ਪ੍ਰਬੰਧਕਾਂ ਵੱਲੋਂ ਇੱਕ ਅਹਿਮ ਫ਼ੈਸਲਾ ਲਿਆ ਗਿਆ ਸੀ ਕੀ ਭਾਰਤ ਸਰਕਾਰ ਦੇ ਨੁਮਾਇੰਦਿਆਂ ਨੂੰ ਕਿਸੇ ਵੀ ਗੁਰਦਵਾਰਾ ਸਾਹਿਬ ਦੀ ਸਟੇਜ ਜਾਂ ਨਗਰ-ਕੀਰਤਨਾਂ ਸਮੇਂ ਕਿਸੇ ਵੀ ਸਟੇਜ ਤੋਂ ਬੋਲਣ ਨਹੀਂ ਦਿੱਤਾ ਜਾਵੇਗਾ । ਜਿਸ ਦਾ ਭਾਰਤ ਸਰਕਾਰ ਨੂੰ ਵੱਡਾ ਝਟਕਾ ਲੱਗਾ ਸੀ ਅਤੇ ਭਾਰਤ ਸਰਕਾਰ ਉਸ ਦਿਨ ਤੋਂ ਹੀ ਲਗਾਤਾਰ ਆਪਣੇ ਨੁਮਾਇੰਦਾ ਰਾਹੀਂ ਕੋਸ਼ਿਸ਼ ਕਰ ਰਹੀ ਹੈ, ਕਿਵੇਂ ਇਸ ਅਹਿਮ ਫ਼ੈਸਲੇ ਨੂੰ ਪੂਰਨ ਰੂਪ ਵਿਚ ਲਾਗੂ ਹੋਣ ਤੋਂ ਰੋਕਿਆ ਜਾਵੇ । ਹੁਣ ਜਦੋਂ ਖ਼ਾਲਸਾ ਸਾਜਨਾ ਦਿਵਸ ਦੇ ਸੰਬੰਧ ਵਿਚ ਵੱਡੀ ਗਿਣਤੀ ਵਿਚ ਨਗਰ ਕੀਰਤਨ ਕੱਢੇ ਜਾ ਰਹੇ ਹਨ ਤੇ ਭਾਰਤ ਸਰਕਾਰ ਦੇ ਨੁਮਾਇੰਦੇ ਵੀ ਪੂਰੀ ਤਰਾਂ ਸਰਗਰਮ ਹੋ ਚੁੱਕੇ ਹਨ । ਇਸ ਸੰਬੰਧ ਵਿਚ ਭਾਈ ਹਿੰਮਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਭਾਰਤੀ ਨੁਮਾਇੰਦੇ ਇਹਨਾਂ ਨਗਰ-ਕੀਰਤਨਾਂ ਵਿਚ ਸ਼ਾਮਿਲ ਹੋਣ ਅਤੇ ਸਟੇਜਾਂ ਤੱਕ ਪਹੁੰਚ ਕਰਨ ਲਈ ਪੂਰੀ ਤਰਾਂ ਸਰਗਰਮ ਹੋ ਚੁੱਕੇ ਹਨ । ਭਾਈ ਹਿੰਮਤ ਸਿੰਘ ਨੇ ਦੁਨੀਆਂ ਭਰ ਦੇ ਗੁਰਦਵਾਰਾ ਪ੍ਰਬੰਧਕਾਂ ਅਤੇ ਖ਼ਾਸ ਕਰਕੇ ਅਮਰੀਕਾ ਦੇ ਗੁਰਦਵਾਰਾ ਪ੍ਰਬੰਧਕਾਂ ਨੂੰ ਬੇਨਤੀ ਕੀਤੀ ਹੈ ਕੀ ਆਵੋ ਸਾਰੇ ਮਿਲ ਕੇ ਆਪਾਂ ਆਪਣੇ ਕੀਤੇ ਫ਼ੈਸਲੇ ਤੇ ਡਟ ਕੇ ਪਹਿਰਾ ਦਈਏ ਤਾਂ ਜੋ ਭਾਰਤ ਸਰਕਾਰ ਦੇ ਨੁਮਾਇੰਦੇ ਨਗਰ ਕੀਰਤਨਾਂ ਦਿਆਂ ਸਟੇਜਾਂ ਤੱਕ ਨਾਂ ਪਹੁੰਚ ਸਕਣ । ਇਹ ਵੀ ਪਤਾ ਲੱਗਾ ਹੈ ਕੀ ਭਾਰਤੀ ਕੋਂਸਲੇਟਾਂ ਵੱਲੋਂ ਖ਼ਾਲਸਾ ਸਾਜਨਾ ਦਿਵਸ (ਵੈਸਾਖਿ) ਨੂੰ ਭਾਰਤੀ ਅੰਬੈਸੀਆਂ ਵਿਚ ਮਨਾਉਣ ਦੇ ਵੀ ਮਨਸੂਬੇ ਘੜੇ ਜਾ ਰਹੇ ਹਨ । ਸੰਗਤਾਂ ਇਸ ਪ੍ਰਤੀ ਸੁਚੇਤ ਰਹਿਣ , ਜੇਕਰ ਇਸ ਤਰਾਂ ਦੇ ਕੋਈ ਪ੍ਰੋਗਰਾਮ ਉਲੀਕੇ ਜਾਂਦੇ ਹਨ ਤਾਂ ਉਨ੍ਹਾਂ ਪ੍ਰੋਗਰਾਮਾਂ ਵਿਚ ਕਿਸੇ ਵੀ ਤਰ੍ਹਾਂ ਦਾ ਸਹਿਯੋਗ ਦੇਣ ਵਾਲੇ ਗੁਰਦਵਾਰਾ ਪ੍ਰਬੰਧਕਾਂ ਦਾ ਅਤੇ ਸ਼ਾਮਿਲ ਹੋਣ ਵਾਲਿਆਂ ਦਾ ਵੀ ਪੂਰਨ ਤੋਰ ਤੇ ਬਾਈਕਾਟ ਕੀਤਾ ਜਾਣਾ ਚਾਹੀਦਾ ਹੈ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਫਗਾਨਿਸਤਾਨ ਨੇ ਪਾਕਿਸਤਾਨ ਵਿੱਚ ISIS ਨਾਲ ਜੁੜੇ ਟਿਕਾਣਿਆਂ ‘ਤੇ ਹਵਾਈ ਹਮਲੇ ਕਰਨ ਦਾ ਕੀਤਾ ਦਾਅਵਾ

ਅਫਗਾਨਿਸਤਾਨ ਨੇ ਪਾਕਿਸਤਾਨ ਵਿੱਚ ISIS ਨਾਲ ਜੁੜੇ ਟਿਕਾਣਿਆਂ ‘ਤੇ ਹਵਾਈ ਹਮਲੇ ਕਰਨ ਦਾ ਕੀਤਾ ਦਾਅਵਾ

by Navjot
July 1, 2026
0

ਅਫਗਾਨਿਸਤਾਨ ਨੇ ਪਾਕਿਸਤਾਨ ਵਿੱਚ ISIS ਨਾਲ ਜੁੜੇ ਟਿਕਾਣਿਆਂ 'ਤੇ ਹਵਾਈ ਹਮਲੇ ਕਰਨ ਦਾ ਕੀਤਾ ਦਾਅਵਾ ਕਾਬੁਲ, 1 ਜੁਲਾਈ (ਵਿਸ਼ਵ ਵਾਰਤਾ)...

Pakistan : ਲਾਹੌਰ ਟਿਊਸ਼ਨ ਸੈਂਟਰ ਦੀ ਛੱਤ ਡਿੱਗਣ ਨਾਲ 14 ਬੱਚਿਆਂ ਦੀ ਮੌਤ ; ਮਨੁੱਖੀ ਅਧਿਕਾਰ ਸੰਸਥਾਵਾਂ ਨੇ ਮਾਮਲੇ ਦੀ ਤੁਰੰਤ ਜਾਂਚ ਦੀ ਕੀਤੀ ਮੰਗ

Pakistan : ਲਾਹੌਰ ਟਿਊਸ਼ਨ ਸੈਂਟਰ ਦੀ ਛੱਤ ਡਿੱਗਣ ਨਾਲ 14 ਬੱਚਿਆਂ ਦੀ ਮੌਤ ; ਮਨੁੱਖੀ ਅਧਿਕਾਰ ਸੰਸਥਾਵਾਂ ਨੇ ਮਾਮਲੇ ਦੀ ਤੁਰੰਤ ਜਾਂਚ ਦੀ ਕੀਤੀ ਮੰਗ

by Navjot
July 1, 2026
0

Pakistan : ਲਾਹੌਰ ਟਿਊਸ਼ਨ ਸੈਂਟਰ ਦੀ ਛੱਤ ਡਿੱਗਣ ਨਾਲ 14 ਬੱਚਿਆਂ ਦੀ ਮੌਤ ; ਮਨੁੱਖੀ ਅਧਿਕਾਰ ਸੰਸਥਾਵਾਂ ਨੇ ਮਾਮਲੇ ਦੀ...

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 1900 ਤੋਂ ਪਾਰ ; 10,000 ਤੋਂ ਵੱਧ ਜ਼ਖਮੀ

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 1900 ਤੋਂ ਪਾਰ ; 10,000 ਤੋਂ ਵੱਧ ਜ਼ਖਮੀ

by Navjot
July 1, 2026
0

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 1900 ਤੋਂ ਪਾਰ ; 10,000 ਤੋਂ ਵੱਧ ਜ਼ਖਮੀ ਕਾਰਾਕਸ, 1 ਜੁਲਾਈ (ਵਿਸ਼ਵ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 1, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵੱਡਾ ਝਟਕਾ ;ਹਾਈ ਕੋਰਟ ਵੱਲੋਂ ਪਟੀਸ਼ਨ ਖਾਰਜ, ਪੜ੍ਹੋ ਕੀ ਹੈ ਪੂਰਾ ਮਾਮਲਾ

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵੱਡਾ ਝਟਕਾ ;ਹਾਈ ਕੋਰਟ ਵੱਲੋਂ ਪਟੀਸ਼ਨ ਖਾਰਜ, ਪੜ੍ਹੋ ਕੀ ਹੈ ਪੂਰਾ ਮਾਮਲਾ

by Navjot
July 1, 2026
0

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵੱਡਾ ਝਟਕਾ ;ਹਾਈ ਕੋਰਟ ਵੱਲੋਂ ਪਟੀਸ਼ਨ ਖਾਰਜ, ਪੜ੍ਹੋ ਕੀ ਹੈ ਪੂਰਾ ਮਾਮਲਾ   ਚੰਡੀਗੜ੍ਹ, 1...

Most Popular

ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੂੰ ਲਿਖਿਆ ਪੱਤਰ; ਪੰਜਾਬ ਦੇ ਕਿਸਾਨਾਂ ਲਈ ਡੀ.ਏ.ਪੀ. ਅਤੇ ਯੂਰੀਆ ਖਾਦ ਦੀ ਸਪਲਾਈ ਯਕੀਨੀ ਬਣਾਉਣ ਦੀ ਕੀਤੀ ਮੰਗ

ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੂੰ ਲਿਖਿਆ ਪੱਤਰ; ਪੰਜਾਬ ਦੇ ਕਿਸਾਨਾਂ ਲਈ ਡੀ.ਏ.ਪੀ. ਅਤੇ ਯੂਰੀਆ ਖਾਦ ਦੀ ਸਪਲਾਈ ਯਕੀਨੀ ਬਣਾਉਣ ਦੀ ਕੀਤੀ ਮੰਗ

by Ankit
3 weeks ago
0

ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੂੰ ਲਿਖਿਆ ਪੱਤਰ; ਪੰਜਾਬ ਦੇ ਕਿਸਾਨਾਂ ਲਈ ਡੀ.ਏ.ਪੀ. ਅਤੇ ਯੂਰੀਆ ਖਾਦ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 