• Latest
  • Trending
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀਆਂ ਚੋਣਾਂ ਦਾ ਪਹਿਲਾ ਪੜਾਅ ਮੁਕੰਮਲ

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀਆਂ ਚੋਣਾਂ ਦਾ ਪਹਿਲਾ ਪੜਾਅ ਮੁਕੰਮਲ

9 years ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

7 minutes ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

27 minutes ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

56 minutes ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

2 hours ago
Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

2 hours ago
Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

2 hours ago
Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

2 hours ago
Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ

Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ

3 hours ago
Hukamnama Sri Darbar Sahib Today – 11 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 November 2026 | Ang 680 I ਅੱਜ ਦਾ ਹੁਕਮਨਾਮਾ

4 hours ago
Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

10 hours ago
Hindi News
English News
Wednesday, November 11, 2026
No Result
View All Result
23 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀਆਂ ਚੋਣਾਂ ਦਾ ਪਹਿਲਾ ਪੜਾਅ ਮੁਕੰਮਲ

April 5, 2018
in ਪੰਜਾਬ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀਆਂ ਚੋਣਾਂ ਦਾ ਪਹਿਲਾ ਪੜਾਅ ਮੁਕੰਮਲ

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀਆਂ ਚੋਣਾਂ ਦਾ ਪਹਿਲਾ ਪੜਾਅ ਮੁਕੰਮਲ
ਲੁਧਿਆਣਾ, 05 ਅਪ੍ਰੈਲ (ਵਿਸ਼ਵ ਵਾਰਤਾ)-ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀਆਂ 15 ਅਪ੍ਰੈਲ ਨੂੰ ਚੋਣਾਂ ਹੋ ਰਹੀਆਂ ਹਨ। ਨਾਮਜ਼ਦਗੀਆਂ 31 ਮਾਰਚ ਤੋਂ 04 ਅਪ੍ਰੈਲ ਤੱਕ ਪ੍ਰਾਪਤ ਕੀਤੀਆਂ ਗਈਆਂ ਸਨ ਜਿਨਾਂ ਦੀ
05.04.2018 ਨੂੰ ਪੜਤਾਲ ਕੀਤੀ ਗਈ।
ਮੁੱਖ ਚੋਣ ਅਧਿਕਾਰੀ ਸ. ਮਲਕੀਅਤ ਸਿੰਘ ਔਲਖ, ਸਹਾਇਕ ਚੋਣ ਅਧਿਕਾਰੀ ਸ. ਹਕੀਕਤ ਸਿੰਘ ਮਾਂਗਟ, ਡਾ. ਕੁਲਵਿੰਦਰ ਕੌਰ ਮਿਨਹਾਸ, ਸ. ਬਲਵੰਤ ਸਿੰਘ, ਪ੍ਰੋ. ਕੁਲਵੰਤ ਸਿੰਘ ਅਤੇ ਸ੍ਰੀ ਅਸ਼ੋਕ ਦਿਵੇਦੀ ਨੇ ਦਸਿਆ ਕਿ ਵੱਖ ਵੱਖ ਅਹੁਦਿਆਂ ਲਈ ਹੇਠ ਲਿਖੇ ਅਹੁਦਿਆਂ ਲਈ ਪ੍ਰਾਪਤ ਪੱਤਰ ਸਹੀ ਪਾਏ ਗਏ ਹਨ :
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਦੇ ਅਹੁਦੇ ਲਈ 9, ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਲਈ 8, ਜਨਰਲ ਸਕੱਤਰ  ਦੇ ਅਹੁਦੇ ਲਈ 8, ਮੀਤ ਪ੍ਰਧਾਨ ਦੀਆਂ ਪੰਜ ਸੀਟਾਂ ਲਈ 15 ਅਤੇ ਪ੍ਰਬੰਧਕੀ ਬੋਰਡ ਦੇ ਪੰਦਰਾਂ ਮੈਂਬਰਾਂ ਲਈ 24 ਨਾਮਜ਼ਦਗੀਆਂ। ਮੈਂਬਰ ਪ੍ਰਬੰਧਕੀ ਬੋਰਡ ਦੇ ਬਾਕੀ ਭਾਰਤ ਲਈ ਇਕ ਰਾਖਵੀਂ ਸੀਟ ਲਈ ਸ੍ਰੀ ਪ੍ਰੇਮ ਸਾਹਿਲ (ਉਤਰਾਖੰਡ) ਦੀ ਇਕੱਲੀ ਨਾਮਜ਼ਦਗੀ ਪ੍ਰਾਪਤ ਹੋਈ ਹੈ। ਇਸ ਤੋਂ ਇਲਾਵਾ ਪ੍ਰਾਪਤ ਕੀਤੀਆਂ ਤਿੰਨ ਨਾਮਜ਼ਦਗੀਆਂ ਜਿਨਾਂ ਵਿਚ ਇਕ ਅਰਜ਼ੀ ਜਨਰਲ ਸਕੱਤਰ ਲਈ, ਇੱਕ ਅਰਜ਼ੀ ਮੀਤ ਪ੍ਰਧਾਨ ਲਈ ਅਤੇ ਇਕ ਅਰਜ਼ੀ ਮੈਂਬਰ ਪ੍ਰਬੰਧਕੀ ਬੋਰਡ ਲਈ ਚੋਣ ਸੰਬੰਧੀ ਹਿਦਾਇਤਾਂ ਅਨੁਸਾਰ ਨਾ ਹੋਣ ਕਾਰਨ ਰੱਦ ਕੀਤੀਆਂ ਗਈਆਂ ਹਨ।
ਸ. ਮਲਕੀਅਤ ਸਿੰਘ ਔਲਖ ਨੇ ਦਸਿਆ ਕਿ 07 ਅਪ੍ਰੈਲ 2018 ਨੂੰ ਸ਼ਾਮ ਚਾਰ ਵਜੇ ਤੱਕ ਜਿਹੜੇ ਉਮੀਦਵਾਰ ਚੋਣ ਵਿਚ ਭਾਗ ਨਹੀਂ ਲੈਣਾ ਚਾਹੁੰਦੇ ਉਹ ਆਪਣਾ ਨਾਮ ਵਾਪਸ ਲੈ ਸਕਦੇ ਹਨ। ਸੰਬੰਧਿਤ ਉਮੀਦਵਾਰ ਆਪਣੀਆਂ ਵਾਪਸੀਆਂ ਦੀਆਂ ਅਰਜ਼ੀਆਂ ਮੂਲ ਰੂਪ ਵਿਚ ਪੇਸ਼ ਕਰਨ। ਕੁਝ ਉਮੀਦਵਾਰਾਂ ਵੱਲੋਂ ਦੋ ਜਾਂ ਉਸ ਤੋਂ ਵੱਧ ਅਹੁਦਿਆਂ ਲਈ ਨਾਮਜ਼ਦਗੀਆਂ ਭਰੀਆਂ ਹਨ ਅਤੇ ਜੇ ਉਹ ਨਿਰਧਾਰਿਤ ਸਮੇਂ ਦੇ ਵਿਚ-ਵਿਚ ਵਾਧੂ ਨਾਮਜ਼ਦਗੀਆਂ ਵਾਪਸ ਨਹੀਂ ਲੈਂਦੇ ਤਾਂ ਉਨਾਂ ਦੀਆਂ ਸਾਰੀਆਂ ਨਾਮਜ਼ਦਗੀਆਂ ਰੱਦ ਹੋ ਜਾਣਗੀਆਂ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸੰਵਿਧਾਨ ਅਨੁਸਾਰ ਉਮੀਦਵਾਰ ਕੇਵਲ ਇਕ ਅਹੁਦੇ ਲਈ ਹੀ ਚੋਣ ਲੜ ਸਕਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

by Ranjit Singh
November 11, 2026
0

Punjab: ਸੰਗਰੂਰ 'ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ - ਦੋ ਦਰਜਨ ਦੇ ਕਰੀਬ ਜ਼ਖਮੀ...

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

by Ranjit Singh
November 11, 2026
0

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਫਤਹਿਗੜ੍ਹ ਸਾਹਿਬ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 11, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 11 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

Most Popular

 ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਅੱਜ

 ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਅੱਜ

by Navjot
1 month ago
0

ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਅੱਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 