• Latest
  • Trending
ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 148ਵਾਂ ਦਿਨ ਪਿੰਡ ਛਾਪਾ ਨੇ ਹਾਜ਼ਰੀ ਭਰੀ  

ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 148ਵਾਂ ਦਿਨ ਪਿੰਡ ਛਾਪਾ ਨੇ ਹਾਜ਼ਰੀ ਭਰੀ  

4 years ago
ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

24 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

28 minutes ago
Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

41 minutes ago
Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

1 hour ago
Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

2 hours ago
Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

2 hours ago
National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

4 hours ago
Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

4 hours ago
Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

5 hours ago
Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

5 hours ago
Hindi News
English News
Sunday, November 15, 2026
No Result
View All Result
25 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 148ਵਾਂ ਦਿਨ ਪਿੰਡ ਛਾਪਾ ਨੇ ਹਾਜ਼ਰੀ ਭਰੀ  

July 18, 2022
in ਸਿਆਸੀ, ਖਬਰਾਂ, ਪੰਜਾਬ
ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 148ਵਾਂ ਦਿਨ ਪਿੰਡ ਛਾਪਾ ਨੇ ਹਾਜ਼ਰੀ ਭਰੀ  

— ਪੰਜਾਬ ਹੱਕਾਂ ਤੇ ਡਾਕੇ ਮਾਰਨ ਵਾਲੇ ਕਾਲੇ ਅੰਗਰੇਜ਼ਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਇਕੱਠੇ ਹੋਵੋ : ਦੇਵ ਸਰਾਭਾ

ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 148ਵਾਂ ਦਿਨ ਪਿੰਡ ਛਾਪਾ ਨੇ ਹਾਜ਼ਰੀ ਭਰੀ  

ਹੁਸ਼ਿਆਰਪੁਰ /ਸਰਾਭਾ 18 ਜੁਲਾਈ (ਵਿਸ਼ਵ ਵਾਰਤਾ ) ਗ਼ਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਮੋਰਚਾ ਭੁੱਖ ਹਡ਼ਤਾਲ ਦੇ 148ਵਾਂ ਦਿਨ ਪੂਰਾ ਹੋਇਆ। ਜਸਪਾਲ ਸਿੰਘ ਹੇਰਾਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮੋਰਚੇ ‘ਚ ਅੱਜ ਸਹਿਯੋਗੀ ਜਥੇਦਾਰ ਮੁਖਤਿਆਰ ਸਿੰਘ ਛਾਪਾ, ਢਾਡੀ ਕਰਨੈਲ ਸਿੰਘ ਛਾਪਾ,ਕੁਲਦੀਪ ਸਿੰਘ ਛਾਪਾ,ਬਲਦੇਵ ਸਿੰਘ ਛਾਪਾ,ਆਤਮਾ ਸਿੰਘ ਛਾਪਾ,ਢਾਡੀ ਗੁਰਦੀਪ ਸਿੰਘ ਅਲੀਪੁਰ ਖਾਲਸਾ ਆਦਿ ਬਲਦੇਵ ਸਿੰਘ ਦੇਵ ਸਰਾਭਾ ਨਾਲ ਭੁੱਖ ਹਡ਼ਤਾਲ ਤੇ ਬੈਠੇ । ਪੱਤਰਕਾਰਾਂ ਨਾਲ ਗੱਲਬਾਤ ਸਾਂਝੀ ਕਰਦਿਆਂ ਬਲਦੇਵ ਸਿੰਘ ਦੇਵ ਸਰਾਭਾ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਪੰਜਾਬ ਦੀ ਧਰਤੀ ਤੇ ਜਿਸ ਗੱਲ ਦੀ ਸ਼ੱਕ ਸੀ ਉਹੀ ਹੋਇਆਂ। ਜਿਵੇਂ ਆਪ ਪਾਰਟੀ ਦੇ 92 ਵਿਧਾਇਕ ਸੰਵਿਧਾਨ ਦੀ ਸਹੁੰ ਚੁੱਕ ਕੇ ਸੱਤਾ ਵਿੱਚ ਆਏ ਪਰ ਉਹ ਲੱਗਦਾ ਸੰਵਿਧਾਨ ਨੂੰ ਨਹੀਂ ਮੰਨਦੇ ਉਹ ਸਿਰਫ਼ ਮਨੂੰਵਾਦੀ ਸੋਚ ਤੇ ਪਹਿਰਾ ਦੇ ਰਹੇ ਹਨ। ਜਿਸ ਦਿਨ ਤੋਂ ਆਪ ਦੀ ਸਰਕਾਰ ਸੱਤਾ ਵਿੱਚ ਆਈ ਹੈ ਉਸ ਦਿਨ ਤੋਂ ਹੀ ਪੰਜਾਬ ਦਾ ਦਿਨੋਂ ਦਿਨ ਹਾਲ ਬਹੁਤ ਹੀ ਚਿੰਤਾਜਨਕ ਹੁੰਦਾ ਜਾ ਰਿਹਾ ਹਨ । ਜਿਵੇਂ ਕਿ ਭਗਵੰਤ ਸਿੰਘ ਮਾਨ ਦੇ ਜੱਦੀ ਪਿੰਡ ਹੱਕ ਮੰਗਦੇ ਲੋਕਾਂ ਤੇ ਸ਼ਰ੍ਹੇਆਮ ਡਾਂਗਾਂ ਵਰ੍ਹਾਉਣਾ ਮੰਦਭਾਗਾ । ਬਠਿੰਡੇ ਵਿਖੇ ਗ਼ਰੀਬ ਪਰਿਵਾਰਾਂ ਦੇ ਘਰਾਂ ਤੇ ਜੇ ਵੀ ਸੀ ਚਲਾਉਣੀ ਅਤੇ ਔਰਤਾਂ ਦੇ ਮੂੰਹ ਤੇ ਪੰਜਾਬ ਪੁਲੀਸ ਵੱਲੋਂ ਚਪੇੜਾਂ ਮਾਰਨੀਆਂ ਤੇ ਮਜ਼ਦੂਰਾਂ ਵੱਲੋਂ ਮਿਹਨਤ ਕਰਕੇ ਬਣਾਇਆ ਸਾਮਾਨ ਵੀ ਨਾ ਚੱਕਣ ਦੇਣਾ ਅਤਿ ਮੰਦਭਾਗਾ । ਉਨ੍ਹਾਂ ਅੱਗੇ ਆਖਿਆ ਕਿ ਜਿਹੜੇ ਲੋਕਾਂ ਨੇ ਬਦਲਾਅ ਨੂੰ ਵੋਟਾਂ ਪਾਈਆਂ ਕਿ ਪੰਜਾਬ ਰੰਗਲਾ ਬਣ ਜਾਓ ਪਰ ਭਗਵੰਤ ਸਿੰਘ ਮਾਨ ਜਿਵੇਂ ਐੱਮ ਪੀ ਹੁੰਦੇ ਹੋਏ ਲੋਕ ਸਭਾ ਦੇ ਵਿੱਚ ਬੋਲਿਆ ਕਰਦੇ ਸਨ ਅੱਜ ਮੁੱਖ ਮੰਤਰੀ ਬਣ ਕੇ ਆਖਿਰ ਕਿਉਂ ਚੁੱਪ ਹਨ। ਜੇਕਰ ਉਨ੍ਹਾਂ ਵੱਲੋਂ ਜਲਦ ਸਿੱਖ ਕੌਮ ਦੀਆਂ ਮੰਗਾਂ ਜਿਵੇਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਬੰਦੀ ਸਿੰਘਾਂ ਨੂੰ ਜਲਦ ਰਿਹਾਅ ਕਰਨ ਲਈ ਉਪਰਾਲਾ ਕਾਰਨ ਨਹੀਂ ਤਾਂ ਆਉਣ ਵਾਲੇ ਦਿਨਾਂ ‘ਚ ਆਪ ਪਾਰਟੀ ਦਾ ਹਾਲ ਅਕਾਲੀ,ਕਾਂਗਰਸ ਤੋਂ ਵੀ ਭੈੜਾ ਹੋਵੇਗਾ। ਅੱਜ ਪੰਜਾਬ ਦੇ ਸਾਰੇ ਮਸਲੇ ਦਿੱਲੀ ਆਪਣੇ ਹੱਥ ਵਿੱਚ ਲੈ ਕੇ ਪੰਜਾਬ ਦੇ ਨਾਲ ਧੋਖਾ ਕਮਾ ਰਹੇ ਹਨ ਜੋ ਕਦੇ ਚੰਡੀਗੜ੍ਹ ਪੰਜਾਬ ਤੋਂ ਖੋਹਣ ਦੀ ਗੱਲ ਹੋਵੇ । ਕਦੇ ਪੰਜਾਬ ਦੇ ਪਾਣੀਆਂ ਤੇ ਡਾਕਾ ਮਾਰਨ ਦੀ ਗੱਲ । ਪੰਜਾਬ ਸਰਕਾਰ ਨੇ ਜਲਦ ਜੇਕਰ ਲੋਕਾਂ ਦੀ ਗੱਲ ਨਾ ਸੁਣੀ ਤਾਂ ਅੱਕੇ ਹੋਏ ਲੋਕ ਸੜਕਾਂ ਤੇ ਆਉਣਗੇ। ਉਨ੍ਹਾਂ ਆਖ਼ਰ ਵਿੱਚ ਆਖਿਆ ਕਿ ਸਾਡੇ ਪੰਜਾਬ ਦੇ ਜੁਝਾਰੂ ਲੋਕਾਂ ਨੂੰ ਅਪੀਲ ਹੈ ਕਿ ਉੱਠੋ ਜਾਗੋ ਸੰਘਰਸ਼ ਕਰੋ । ਅੱਜ ਪੰਜਾਬ ਹੱਕਾਂ ਤੇ ਡਾਕੇ ਮਾਰਨ ਵਾਲੇ ਕਾਲੇ ਅੰਗਰੇਜ਼ਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਇਕੱਠੇ ਹੋਵੋ ਅਸੀਂ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਸਰਾਭਾ ਪੰਥਕ ਮੋਰਚੇ ‘ਚ ਆਪ ਜੀ ਦੀ ਉਡੀਕ ਕਰ ਰਹੇ ਹਾਂ। ਇਸ ਮੌਕੇ ਸਾਬਕਾ ਸਰਪੰਚ ਜਗਤਾਰ ਸਿੰਘ ਸਰਾਭਾ,ਭਿੰਦਰ ਸਿੰਘ ਬਿੱਲੂ ਸਰਾਭਾ, ਬੂਟਾ ਸਰਾਭਾ,ਭੋਲਾ ਸਰਾਭਾ,ਬਲਦੇਵ ਸਿੰਘ ਈਸ਼ਨਪੁਰ,ਕੁਲਦੀਪ ਸਿੰਘ ਕਿਲਾ ਰਾਏਪੁਰ,ਗੁਲਜ਼ਾਰ ਸਿੰਘ ਮੋਹੀ,ਹਰਬੰਸ ਸਿੰਘ ਪੰਮਾ ਹਿੱਸੋਵਾਲ ਆਦਿ

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

by Navjot
November 15, 2026
0

    ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ 'ਜਨਜਾਤੀਯ ਗੌਰਵ ਦਿਵਸ' ਦੇ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 15, 2026
0

ਚੰਡੀਗੜ੍ਹ, 15ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

by Ranjit Singh
November 15, 2026
0

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ ਚੰਡੀਗੜ੍ਹ, 15 ਨਵੰਬਰ 2026...

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

by Ranjit Singh
November 15, 2026
0

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਰਾਜਸਥਾਨ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

by Navjot
November 15, 2026
0

    ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ 'ਜਨਜਾਤੀਯ ਗੌਰਵ ਦਿਵਸ' ਦੇ...

Most Popular

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਲਾਲ ਚੰਦ ਕਟਾਰੂਚੱਕ

by Ankit
3 weeks ago
0

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 