• Latest
  • Trending
ਮੂਸੇਵਾਲਾ ਕਤਲਕਾਂਡ ‘ਚ ਸ਼ਾਮਲ 3 ਗੈਂਗਸਟਰਾਂ ਨਾਲ ਪੁਲਿਸ ਦਾ ਮੁਕਾਬਲਾ ਜਾਰੀ

4 years ago
National: ਯੋਗ ਦੇ ਰੰਗ ‘ਚ ਰੰਗਿਆ ਦੇਸ਼, PM Modi ਨੇ ਕੋਲਕਾਤਾ ‘ਚ 35,000 ਲੋਕਾਂ ਨਾਲ ਕੀਤਾ ਯੋਗਾ

9 minutes ago
NEET Re-Exam 2026: NEET ਦੀ ਮੁੜ ਪ੍ਰੀਖਿਆ ਅੱਜ, 22.79 ਲੱਖ ਵਿਦਿਆਰਥੀ ਦੇਣਗੇ ਪ੍ਰੀਖਿਆ

23 minutes ago
Punjab: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਅੱਜ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

32 minutes ago
Hukamnama Sri Darbar Sahib Today – 21 June 2026 | Ang 685 I ਅੱਜ ਦਾ ਹੁਕਮਨਾਮਾ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

8 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਮਹਿਲਾ ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਫ਼ਿਲੌਰ: ਮੇਲੇ ‘ਚ ਅਚਾਨਕ ਟੁੱਟ ਕੇ ਡਿੱਗਿਆ ਵੱਡਾ ਝੂਲਾ, ਲਗਭਗ 30 ਲੋਕ ਸਨ ਸਵਾਰ

11 hours ago
ਲੱਖਾਂ ਕਿਸਾਨਾਂ ਦਾ ਇੰਤਜ਼ਾਰ ਹੋਇਆ ਖਤਮ! PM ਕਿਸਾਨ ਸਨਮਾਨ ਨਿਧੀ ਯੋਜਨਾ ਦੀ 23ਵੀਂ ਕਿਸ਼ਤ ਹੋਈ ਜਾਰੀ

IND vs AFG: Team ਇੰਡੀਆ ਨੇ 3-0  ਨਾਲ ਸੀਰੀਜ਼ ਕੀਤੀ ਆਪਣੇ ਨਾਮ

12 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

13 hours ago
ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

Hindi News
English News
Sunday, June 21, 2026
No Result
View All Result
33 °c
Chandigarh
33 ° Mon
35 ° Tue
35 ° Wed
35 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੂਸੇਵਾਲਾ ਕਤਲਕਾਂਡ ‘ਚ ਸ਼ਾਮਲ 3 ਗੈਂਗਸਟਰਾਂ ਨਾਲ ਪੁਲਿਸ ਦਾ ਮੁਕਾਬਲਾ ਜਾਰੀ

July 20, 2022
in ADMINISTRATION, CRIME, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ, ਰੀ ਮੁਕਤਸਰ ਸਾਹਿਬ, ਰੂਪਨਗਰ, ਲੁਧਿਆਣਾ
ਮੂਸੇਵਾਲਾ ਕਤਲਕਾਂਡ ‘ਚ ਸ਼ਾਮਲ 3 ਗੈਂਗਸਟਰਾਂ ਨਾਲ ਪੁਲਿਸ ਦਾ ਮੁਕਾਬਲਾ ਜਾਰੀ

ਮੂਸੇਵਾਲਾ ਕਤਲਕਾਂਡ ‘ਚ ਸ਼ਾਮਲ 3 ਗੈਂਗਸਟਰਾਂ ਨਾਲ ਪੁਲਿਸ ਦਾ ਮੁਕਾਬਲਾ ਜਾਰੀ

ਪੁਲਿਸ ਨੇ ਇਕ ਸ਼ਾਰਪ ਸ਼ੂਟਰ ਨੂੰ ਕੀਤੀ ਢੇਰ

ਚੰਡੀਗੜ੍ਹ,20 ਜੁਲਾਈ(ਵਿਸ਼ਵ ਵਾਰਤਾ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਵਿੱਚ ਸ਼ਾਮਿਲ  ਸ਼ਾਰਪ ਸ਼ੂਟਰ ਮਨਪ੍ਰੀਤ ਮੰਨੂ ਕੁੱਸਾ ਅਤੇ ਜਗਰੂਪ ਰੂਪਾ ਨਾਲ ਪੰਜਾਬ ਪੁਲਿਸ ਦਾ ਮੁਕਾਬਲਾ ਚੱਲ ਰਿਹਾ ਹੈ। ਇਹ ਮੁਕਾਬਲਾ ਅੰਮ੍ਰਿਤਸਰ ਦੇ ਪਿੰਡ ਭਕਨਾ ਵਿੱਚ ਚੱਲ ਰਿਹਾ ਹੈ। ਜਿਸ ਵਿੱਚ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋ ਰਹੀ ਹੈ। ਜਿਕਰਯੋਗ ਹੈ ਕਿ ਇਹ  ਇਲਾਕਾ ਭਾਰਤ-ਪਾਕਿਸਤਾਨ ਸਰਹੱਦ ਤੋਂ ਕਰੀਬ 10 ਕਿਲੋਮੀਟਰ ਦੂਰ ਹੈ। ਸ਼ਾਰਪਸ਼ੂਟਰ ਇੱਕ ਕਮਰੇ ਵਿੱਚ ਲੁਕੇ ਹੋਏ ਹਨ ਅਤੇ ਪੁਲਿਸ ‘ਤੇ ਗੋਲੀਬਾਰੀ ਕਰ ਰਹੇ ਹਨ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਇਹਨਾਂ ਵਿੱਚੋਂ ਇੱਕ ਸ਼ੂਟਰ ਨੂੰ ਪੁਲਿਸ ਵੱਲੋਂ ਮਾਰ ਸੁੱਟਿਆ ਗਿਆ ਹੈ। ਇਸ ਬਾਰੇ ਵਿੱਚ ਪੁਲਿਸ ਵੱਲੋਂ ਕੋਈ ਵੀ ਅਧਿਕਾਰਤ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਹੈ ਪਰ ਸੂਤਰਾਂ ਮੁਤਾਬਕ ਜਗਰੂਪ ਸਿੰਘ ਰੂਪਾ ਦੀ ਮੌਤ ਹੋ ਚੁੱਕੀ ਹੈ। 

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਸਪੈਸ਼ਲ ਆਪ੍ਰੇਸ਼ਨ ਸੈੱਲ, ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ (ਓਸੀਸੀਯੂ) ਅਤੇ ਅੰਮ੍ਰਿਤਸਰ ਪੁਲਿਸ ਦੀਆਂ ਟੀਮਾਂ ਨੇ ਉਨ੍ਹਾਂ ਨੂੰ ਘੇਰ ਲਿਆ ਹੈ। ਪਹਿਲਾਂ ਉਸ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਪਰ ਉਸ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਪੁਲੀਸ ਸੂਤਰਾਂ ਅਨੁਸਾਰ ਮੂਸੇਵਾਲਾ ਦੇ ਕਤਲ ਵਿੱਚ ਵਰਤੇ ਗਏ ਹਥਿਆਰ ਵੀ ਉਹਨਾਂ ਦੇ ਕੋਲ ਹੀ ਹਨ। ਇਸ ਦੇ ਨਾਲ ਹੀ ਪੁਲਿਸ ਨੇ ਇਲਾਕੇ ਦੇ ਗੁਰਦੁਆਰਾ ਸਾਹਿਬ ਤੋਂ ਅਨਾਊਂਸਮੈਂਟ ਕਰਵਾ ਕੇ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਹਦਾਇਤ ਕੀਤੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਯੋਗ ਦੇ ਰੰਗ ‘ਚ ਰੰਗਿਆ ਦੇਸ਼, PM Modi ਨੇ ਕੋਲਕਾਤਾ ‘ਚ 35,000 ਲੋਕਾਂ ਨਾਲ ਕੀਤਾ ਯੋਗਾ

National: ਯੋਗ ਦੇ ਰੰਗ ‘ਚ ਰੰਗਿਆ ਦੇਸ਼, PM Modi ਨੇ ਕੋਲਕਾਤਾ ‘ਚ 35,000 ਲੋਕਾਂ ਨਾਲ ਕੀਤਾ ਯੋਗਾ

by Ranjit Singh
June 21, 2026
0

National: ਯੋਗ ਦੇ ਰੰਗ 'ਚ ਰੰਗਿਆ ਦੇਸ਼, PM Modi ਨੇ ਕੋਲਕਾਤਾ 'ਚ 35,000 ਲੋਕਾਂ ਨਾਲ ਕੀਤਾ ਯੋਗਾ - ਅੰਤਰਰਾਸ਼ਟਰੀ ਯੋਗ...

NEET Re-Exam 2026: NEET ਦੀ ਮੁੜ ਪ੍ਰੀਖਿਆ ਅੱਜ, 22.79 ਲੱਖ ਵਿਦਿਆਰਥੀ ਦੇਣਗੇ ਪ੍ਰੀਖਿਆ

NEET Re-Exam 2026: NEET ਦੀ ਮੁੜ ਪ੍ਰੀਖਿਆ ਅੱਜ, 22.79 ਲੱਖ ਵਿਦਿਆਰਥੀ ਦੇਣਗੇ ਪ੍ਰੀਖਿਆ

by Ranjit Singh
June 21, 2026
0

NEET Re-Exam 2026: NEET ਦੀ ਮੁੜ ਪ੍ਰੀਖਿਆ ਅੱਜ, 22.79 ਲੱਖ ਵਿਦਿਆਰਥੀ ਦੇਣਗੇ ਪ੍ਰੀਖਿਆ - ਪਹਿਲੀ ਵਾਰ ਏਅਰਫੋਰਸ ਨੇ ਪਹੁੰਚਾਏ ਪੇਪਰ...

Punjab: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਅੱਜ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

Punjab: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਅੱਜ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

by Ranjit Singh
June 21, 2026
0

Punjab: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਅੱਜ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ - ਸ਼੍ਰੋਮਣੀ ਕਮੇਟੀ ਦਫ਼ਤਰ...

Hukamnama Sri Darbar Sahib Today – 21 June 2026 | Ang 685 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 June 2026 | Ang 685 I ਅੱਜ ਦਾ ਹੁਕਮਨਾਮਾ

by Ankit
June 21, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 21-06-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਯੋਗ ਦੇ ਰੰਗ ‘ਚ ਰੰਗਿਆ ਦੇਸ਼, PM Modi ਨੇ ਕੋਲਕਾਤਾ ‘ਚ 35,000 ਲੋਕਾਂ ਨਾਲ ਕੀਤਾ ਯੋਗਾ

National: ਯੋਗ ਦੇ ਰੰਗ ‘ਚ ਰੰਗਿਆ ਦੇਸ਼, PM Modi ਨੇ ਕੋਲਕਾਤਾ ‘ਚ 35,000 ਲੋਕਾਂ ਨਾਲ ਕੀਤਾ ਯੋਗਾ

by Ranjit Singh
June 21, 2026
0

National: ਯੋਗ ਦੇ ਰੰਗ 'ਚ ਰੰਗਿਆ ਦੇਸ਼, PM Modi ਨੇ ਕੋਲਕਾਤਾ 'ਚ 35,000 ਲੋਕਾਂ ਨਾਲ ਕੀਤਾ ਯੋਗਾ - ਅੰਤਰਰਾਸ਼ਟਰੀ ਯੋਗ...

Most Popular

International: ਅਮਰੀਕਾ ਨੇ ਈਰਾਨ ‘ਤੇ ਮੁੜ ਕੀਤਾ ਹਮਲਾ

International: ਅਮਰੀਕਾ ਨੇ ਈਰਾਨ ‘ਤੇ ਮੁੜ ਕੀਤਾ ਹਮਲਾ

by Ranjit Singh
4 weeks ago
0

International: ਅਮਰੀਕਾ ਨੇ ਈਰਾਨ 'ਤੇ ਮੁੜ ਕੀਤਾ ਹਮਲਾ - ਜੰਗਬੰਦੀ ਦੌਰਾਨ ਅਮਰੀਕਾ ਨੇ ਕੀਤਾ ਹਮਲਾ - ਹੋਰਮੁਜ਼ ਨੇੜੇ ਮਿਜ਼ਾਈਲ ਥਾਵਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 