• Latest
  • Trending
ਸਿੱਧੂ ਮੂਸੇਵਾਲਾ ਦੇ ਕਾਤਲ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ ਜਾਰੀ;ਪੁਲਿਸ ਮੁਕਾਬਲੇ ਵਿੱਚ ਇੱਕ ਦੀ ਮੌਤ

4 years ago
Asian Games : ਭਾਰਤ ਨੇ ਬੰਗਲਾਦੇਸ਼ ਨੂੰ 3-0 ਨਾਲ ਹਰਾ ਕੇ ਬੈਡਮਿੰਟਨ ਪੁਰਸ਼ ਟੀਮ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

6 minutes ago
DIG Bhullar Corruption Case ; 24 ਸਤੰਬਰ ਨੂੰ ਹੋਵੇਗੀ ਅਹਿਮ ਸੁਣਵਾਈ ; ਸ਼ਿਕਾਇਤਕਰਤਾ ਪਹਿਲੀ ਵਾਰ ਹੋਣਗੇ ਪੇਸ਼

26 minutes ago
ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

50 minutes ago
ਰਸ਼ਮਿਕਾ ਮੰਦਾਨਾ ਸਟਾਰਰ ਫਿਲਮ ‘Mysaa’ ਦਾ ਟੀਜ਼ਰ ਰਿਲੀਜ਼ ; ਰਸ਼ਮਿਕਾ ਇੱਕ ਦਲੇਰ ਕਬਾਇਲੀ ਔਰਤ ਦੀ ਭੂਮਿਕਾ ਵਿੱਚ ਆਈ ਨਜ਼ਰ

56 minutes ago
ਭਾਰਤ ਅਤੇ ਮਿਸਰ ਨੇ ਸੰਚਾਰ ਅਤੇ ਸੂਚਨਾ ਤਕਨਾਲੋਜੀ ਦੇ ਖੇਤਰ ਵਿੱਚ ਸਹਿਯੋਗ ਵਧਾਉਣ ਬਾਰੇ ਕੀਤੀ ਚਰਚਾ

1 hour ago
ਅਸਾਮ ਦੇ ਮੁੱਖ ਮੰਤਰੀ ਨੇ ਚੰਦਰਪੁਰ ਵਿਖੇ ISRO ਦੇ ‘ਐਡਵਾਂਸਡ ਰਡਾਰ ਸੈਂਟਰ’ ਦਾ ਰੱਖਿਆ ਨੀਂਹ ਪੱਥਰ

ਬੰਗਲਾਦੇਸ਼ ਵਿੱਚ ਸਤੰਬਰ ਦੌਰਾਨ ਡੇਂਗੂ ਨਾਲ 87 ਮੌਤਾਂ ਦਰਜ

ਯਮਨ ਵਿੱਚ ਟੈਲੀਕਾਮ ਟਾਵਰਾਂ ‘ਤੇ ਹਵਾਈ ਹਮਲੇ, ਚਾਰ ਲੋਕਾਂ ਦੀ ਮੌਤ

Afghanistan : ਨਸ਼ਾ ਤਸਕਰੀ ਦਾ ਮਾਮਲਾ ; ਸ਼ੱਕੀ 60 ਵਿਅਕਤੀ ਗ੍ਰਿਫ਼ਤਾਰ, 29 ਕਿਲੋ ਨਸ਼ੀਲੇ ਪਦਾਰਥ ਜ਼ਬਤ

ਜੋਧਪੁਰ ਵਿੱਚ AGTF ਦੀ ਵੱਡੀ ਕਾਰਵਾਈ : ਲਾਰੈਂਸ ਗੈਂਗ ਦੇ 2 ਸ਼ੂਟਰ ਗ੍ਰਿਫ਼ਤਾਰ

ਜਾਅਲੀ ਕਰੰਸੀ ਦੇ ਮਾਮਲੇ ਵਿੱਚ NIA ਨੇ 2 ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Hindi News
English News
Monday, September 21, 2026
No Result
View All Result
33 °c
Chandigarh
29 ° Tue
29 ° Wed
29 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਧੂ ਮੂਸੇਵਾਲਾ ਦੇ ਕਾਤਲ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ ਜਾਰੀ;ਪੁਲਿਸ ਮੁਕਾਬਲੇ ਵਿੱਚ ਇੱਕ ਦੀ ਮੌਤ

July 20, 2022
in ADMINISTRATION, CRIME, National, Punjab-Chandigarh, ਅਜੀਤਗੜ੍ਹ, ਅੰਮ੍ਰਿਤਸਰ, ਖੇਤੀਬਾੜੀ, ਚੰਡੀਗੜ੍ਹ, ਤਰਨਤਾਰਨ, ਦਿੱਲੀ, ਪੰਜਾਬ, ਪਟਿਆਲਾ, ਪਠਾਨਕੋਟ, ਬਰਨਾਲਾ, ਮਾਨਸਾ, ਮੋਗਾ, ਰਾਸ਼ਟਰੀ, ਰਾਜਸਥਾਨ
ਸਿੱਧੂ ਮੂਸੇਵਾਲਾ ਦੇ ਕਾਤਲ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ ਜਾਰੀ;ਪੁਲਿਸ ਮੁਕਾਬਲੇ ਵਿੱਚ ਇੱਕ ਦੀ ਮੌਤ

ਸਿੱਧੂ ਮੂਸੇਵਾਲਾ ਦੇ ਕਾਤਲ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ ਜਾਰੀ

ਪਾਕਿਸਤਾਨ ਭੱਜਣ ਦੀ ਤਿਆਰੀ ਵਿੱਚ ਸਨ ਗੈਂਗਸਟਰ;ਪੁਲਿਸ ਮੁਕਾਬਲੇ ਵਿੱਚ ਇੱਕ ਦੀ ਮੌਤ

ਚੰਡੀਗੜ੍ਹ,20 ਜੁਲਾਈ(ਵਿਸ਼ਵ ਵਾਰਤਾ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ  ਵਿੱਚ ਸ਼ਾਮਲ 3 ਸ਼ਾਰਪ ਸ਼ੂਟਰਾਂ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਘੇਰ ਲਿਆ ਹੈ। ਅਟਾਰੀ ਸਰਹੱਦ ਤੋਂ 10 ਕਿ.ਮੀ. ਦੂਰ ਪਿੰਡ ਚੀਕਾ ਭਕਨਾ ਦੇ  ਹੁਸ਼ਿਆਰ ਨਗਰ ‘ਚ ਪਿਛਲੇ 3 ਘੰਟੇ ਤੋਂ ਮੁਕਾਬਲਾ ਚੱਲ ਰਿਹਾ ਹੈ। ਇਸ ਦੌਰਾਨ ਖਬਰ ਸਾਹਮਣੇ ਆ ਰਹੀ ਹੈ ਕਿ  ਪੁਲਿਸ ਨੇ ਇੱਕ ਗੈਂਗਸਟਰ ਨੂੰ ਮਾਰ ਦਿੱਤਾ ਹੈ।ਮੁਕਾਬਲੇ ਵਿੱਚ 3 ਪੁਲਸ ਕਰਮਚਾਰੀ ਵੀ ਜ਼ਖਮੀ ਹੋਏ ਹਨ। ਦੱਸ ਦਈਏ ਕਿ 3 ਵਿੱਚੋਂ 2 ਗੈਂਗਸਟਰਾਂ ਦੀ ਪਛਾਣ ਸ਼ੂਟਰ ਮਨਪ੍ਰੀਤ ਮੰਨੂ ਕੁੱਸਾ ਅਤੇ ਜਗਰੂਪ ਰੂਪਾ ਵਜੋਂ ਹੋਈ ਹੈ। ਤੀਜੇ ਗੈਂਗਸਟਰ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਇਨ੍ਹਾਂ ਸਾਰਿਆਂ ‘ਤੇ ਪਾਕਿਸਤਾਨ ਭੱਜਣ ਦਾ ਸ਼ੱਕ ਸੀ ਅਤੇ ਇਸੇ ਕਾਰਨ ਉਹ ਸਰਹੱਦ ਦੇ ਨੇੜੇ ਹੀ ਰੁਕੇ ਸਨ। ਐਂਟੀ ਗੈਂਗਸਟਰ ਟਾਸਕ ਫੋਰਸ, ਸਪੈਸ਼ਲ ਆਪ੍ਰੇਸ਼ਨ ਸੈੱਲ, ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ ਤੋਂ ਇਲਾਵਾ ਅੰਮ੍ਰਿਤਸਰ ਪੁਲਸ ਦੇ ਜਵਾਨ ਭਾਰੀ ਗਿਣਤੀ ਵਿੱਚ ਮੌਜੂਦ ਹਨ। ਪੁਲਿਸ ਨੇ 2 ਕਿਲੋਮੀਟਰ ਦਾ ਇਲਾਕਾ ਸੀਲ ਕਰ ਦਿੱਤਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

DIG Bhullar Corruption Case ; 24 ਸਤੰਬਰ ਨੂੰ ਹੋਵੇਗੀ ਅਹਿਮ ਸੁਣਵਾਈ ; ਸ਼ਿਕਾਇਤਕਰਤਾ ਪਹਿਲੀ ਵਾਰ ਹੋਣਗੇ ਪੇਸ਼

DIG Bhullar Corruption Case ; 24 ਸਤੰਬਰ ਨੂੰ ਹੋਵੇਗੀ ਅਹਿਮ ਸੁਣਵਾਈ ; ਸ਼ਿਕਾਇਤਕਰਤਾ ਪਹਿਲੀ ਵਾਰ ਹੋਣਗੇ ਪੇਸ਼

by Navjot
September 21, 2026
0

DIG Bhullar Corruption Case ; 24 ਸਤੰਬਰ ਨੂੰ ਹੋਵੇਗੀ ਅਹਿਮ ਸੁਣਵਾਈ ; ਸ਼ਿਕਾਇਤਕਰਤਾ ਪਹਿਲੀ ਵਾਰ ਹੋਣਗੇ ਪੇਸ਼ ਚੰਡੀਗੜ੍ਹ, 21 ਸਤੰਬਰ...

ਅਸਾਮ ਦੇ ਮੁੱਖ ਮੰਤਰੀ ਨੇ ਚੰਦਰਪੁਰ ਵਿਖੇ ISRO ਦੇ ‘ਐਡਵਾਂਸਡ ਰਡਾਰ ਸੈਂਟਰ’ ਦਾ ਰੱਖਿਆ ਨੀਂਹ ਪੱਥਰ

ਅਸਾਮ ਦੇ ਮੁੱਖ ਮੰਤਰੀ ਨੇ ਚੰਦਰਪੁਰ ਵਿਖੇ ISRO ਦੇ ‘ਐਡਵਾਂਸਡ ਰਡਾਰ ਸੈਂਟਰ’ ਦਾ ਰੱਖਿਆ ਨੀਂਹ ਪੱਥਰ

by Navjot
September 21, 2026
0

ਅਸਾਮ ਦੇ ਮੁੱਖ ਮੰਤਰੀ ਨੇ ਚੰਦਰਪੁਰ ਵਿਖੇ ISRO ਦੇ 'ਐਡਵਾਂਸਡ ਰਡਾਰ ਸੈਂਟਰ' ਦਾ ਰੱਖਿਆ ਨੀਂਹ ਪੱਥਰ ਗੁਹਾਟੀ, 21 ਸਤੰਬਰ (ਵਿਸ਼ਵ...

ਜੋਧਪੁਰ ਵਿੱਚ AGTF ਦੀ ਵੱਡੀ ਕਾਰਵਾਈ : ਲਾਰੈਂਸ ਗੈਂਗ ਦੇ 2 ਸ਼ੂਟਰ ਗ੍ਰਿਫ਼ਤਾਰ

ਜੋਧਪੁਰ ਵਿੱਚ AGTF ਦੀ ਵੱਡੀ ਕਾਰਵਾਈ : ਲਾਰੈਂਸ ਗੈਂਗ ਦੇ 2 ਸ਼ੂਟਰ ਗ੍ਰਿਫ਼ਤਾਰ

by Navjot
September 21, 2026
0

ਜੋਧਪੁਰ ਵਿੱਚ AGTF ਦੀ ਵੱਡੀ ਕਾਰਵਾਈ : ਲਾਰੈਂਸ ਗੈਂਗ ਦੇ 2 ਸ਼ੂਟਰ ਗ੍ਰਿਫ਼ਤਾਰ ਜੈਪੁਰ, 21 ਸਤੰਬਰ (ਵਿਸ਼ਵ ਵਾਰਤਾ): ਪੁਲਿਸ ਨੇ...

ਜਾਅਲੀ ਕਰੰਸੀ ਦੇ ਮਾਮਲੇ ਵਿੱਚ NIA ਨੇ 2 ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਜਾਅਲੀ ਕਰੰਸੀ ਦੇ ਮਾਮਲੇ ਵਿੱਚ NIA ਨੇ 2 ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

by Navjot
September 21, 2026
0

ਜਾਅਲੀ ਕਰੰਸੀ ਦੇ ਮਾਮਲੇ ਵਿੱਚ NIA ਨੇ 2 ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ   ਨਵੀਂ ਦਿੱਲੀ, 21 ਸਤੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Games : ਭਾਰਤ ਨੇ ਬੰਗਲਾਦੇਸ਼ ਨੂੰ 3-0 ਨਾਲ ਹਰਾ ਕੇ ਬੈਡਮਿੰਟਨ ਪੁਰਸ਼ ਟੀਮ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

Asian Games : ਭਾਰਤ ਨੇ ਬੰਗਲਾਦੇਸ਼ ਨੂੰ 3-0 ਨਾਲ ਹਰਾ ਕੇ ਬੈਡਮਿੰਟਨ ਪੁਰਸ਼ ਟੀਮ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

by Navjot
September 21, 2026
0

Asian Games : ਭਾਰਤ ਨੇ ਬੰਗਲਾਦੇਸ਼ ਨੂੰ 3-0 ਨਾਲ ਹਰਾ ਕੇ ਬੈਡਮਿੰਟਨ ਪੁਰਸ਼ ਟੀਮ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼...

Most Popular

Punjab: ਤਿੰਨ ਸਾਲ ਬਾਅਦ ਮੁੜ ਉੱਡੇਗੀ ਚੰਡੀਗੜ੍ਹ-ਸ਼ਾਰਜਾਹ ਫਲਾਈਟ, 26 ਅਕਤੂਬਰ ਤੋਂ ਹੋਵੇਗੀ ਸ਼ੁਰੂ

by Ranjit Singh
5 days ago
0

Punjab: ਤਿੰਨ ਸਾਲ ਬਾਅਦ ਮੁੜ ਉੱਡੇਗੀ ਚੰਡੀਗੜ੍ਹ-ਸ਼ਾਰਜਾਹ ਫਲਾਈਟ, 26 ਅਕਤੂਬਰ ਤੋਂ ਹੋਵੇਗੀ ਸ਼ੁਰੂ ਮੋਹਾਲੀ, 16 ਸਤੰਬਰ (ਵਿਸ਼ਵ ਵਾਰਤਾ): ਤਿੰਨ ਸਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 