<blockquote><span style="color: #ff0000;"><strong>ਮੁੱਖ ਮੰਤਰੀ ਅੱਜ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਕਰਨਗੇ ਮੀਟਿੰਗ</strong></span></blockquote> <strong>ਚੰਡੀਗੜ੍ਹ, 21ਜੁਲਾਈ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਇਸ ਮੀਟਿੰਗ ਵਿੱਚ ਮਹੱਤਵਪੂਰਨ ਮੁੱਦਿਆਂ ਦੀ ਸਮੀਖਿਆ ਕੀਤੀ ਜਾਣੀ ਹੈ।</strong>