• Latest
  • Trending
ਪੰਜਾਬ ਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨੀਆਂ ਪੰਜਾਬ ਸਰਕਾਰ ਦੀ ਮੁੱਖ ਤਰਜੀਹ-ਜੌੜਾਮਾਜਰਾ

ਪੰਜਾਬ ਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨੀਆਂ ਪੰਜਾਬ ਸਰਕਾਰ ਦੀ ਮੁੱਖ ਤਰਜੀਹ-ਜੌੜਾਮਾਜਰਾ

4 years ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

41 seconds ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

14 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

54 minutes ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

1 hour ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

2 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

2 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

3 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

3 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

3 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

4 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Wednesday, November 11, 2026
No Result
View All Result
28 °c
Chandigarh
22 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨੀਆਂ ਪੰਜਾਬ ਸਰਕਾਰ ਦੀ ਮੁੱਖ ਤਰਜੀਹ-ਜੌੜਾਮਾਜਰਾ

July 23, 2022
in ਸਿਹਤ, ਖਬਰਾਂ, ਪੰਜਾਬ
ਪੰਜਾਬ ਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨੀਆਂ ਪੰਜਾਬ ਸਰਕਾਰ ਦੀ ਮੁੱਖ ਤਰਜੀਹ-ਜੌੜਾਮਾਜਰਾ

ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪਾਤੜਾਂ ਵਿਖੇ ਘਰ ਦੀ ਛੱਤ ਡਿਗਣ ਕਰਕੇ ਚਾਰ ਜੀਆਂ ਦਾ ਪਰਿਵਾਰ ਗੁਆਉਣ ਵਾਲੇ ਬੱਚੇ  ਵਿਕਾਸ  ਨਾਲ ਦੁੱਖ ਵੰਡਾਇਆ

16 ਲੱਖ ਰੁਪਏ ਵਿੱਤੀ ਸਹਾਇਤਾ ਸਮੇਤ ਬੱਚੇ ਦੇ ਰਾਸ਼ਨ ਤੇ ਪੜ੍ਹਾਈ ਦਾ ਖ਼ਰਚਾ ਚੁੱਕਾਂਗੇ-ਚੇਤਨ ਸਿੰਘ ਜੌੜਾਮਾਜਰਾ

ਸਿਹਤ ਮੰਤਰੀ ਵੱਲੋਂ ਪਾਤੜਾਂ ਤੇ ਸ਼ੁਤਰਾਣਾ ਹਸਪਤਾਲਾਂ ‘ਚ ਸਿਹਤ ਸੇਵਾਵਾਂ ਦਾ ਨਿਰੀਖਣ

ਪਾਤੜਾਂ, 23 ਜੁਲਾਈ(ਵਿਸ਼ਵ ਵਾਰਤਾ)ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਵਿਭਾਗਾਂ ਦੇ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਾਤੜਾਂ ਵਿਖੇ ਪੁੱਜ ਕੇ ਆਪਣੇ ਮਾਪਿਆਂ ਸਮੇਤ ਪਰਿਵਾਰ ਦੇ 4 ਜੀਅ ਗੁਆਉਣ ਵਾਲੇ ਬੱਚੇ ਵਿਕਾਸ ਨਾਲ ਦੁੱਖ ਵੰਡਾਇਆ। ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਮੌਜੂਦ ਸਨ।
ਇਸ ਮੌਕੇ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਜੋ ਜੀਅ ਇਸ ਜਹਾਨ ਤੋਂ ਚਲੇ ਗਏ, ਉਨ੍ਹਾਂ ਨੂੰ ਵਾਪਸ ਤਾਂ ਨਹੀਂ ਲਿਆਂਦਾ ਜਾ ਸਕਦਾ ਪਰੰਤੂ ਪੰਜਾਬ ਸਰਕਾਰ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਪਣੇ ਮਾਪੇ ਗੁਆ ਚੁੱਕੇ ਇਸ ਬੱਚੇ ਦੇ ਨਾਲ ਖੜ੍ਹੀ ਹੈ। ਉਨ੍ਹਾਂ ਦੱਸਿਆ ਕਿ ਬੱਚੇ ਦੀ ਅਗਲੇਰੀ ਪੜ੍ਹਾਈ ਸਮੇਤ ਰਾਸ਼ਨ ਮੁਹੱਈਆ ਕਰਵਾਉਣ ਤੋਂ ਇਲਾਵਾ ਪ੍ਰਤੀ ਜੀਅ 4 ਲੱਖ ਰੁਪਏ ਵਿਤੀ ਸਹਾਇਤਾ ਇਸ ਬੱਚੇ ਨੂੰ 16 ਲੱਖ ਰੁਪਏ ਦਿੱਤੀ ਜਾਵੇਗੀ।
ਇਸ ਉਪਰੰਤ ਸਿਹਤ ਮੰਤਰੀ ਨੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੇ ਨਾਲ ਪਾਤੜਾਂ ਤੇ ਸ਼ੁਤਰਾਣਾ ਦੇ ਹਸਪਤਾਲਾਂ ‘ਚ ਜਾ ਕੇ ਸਿਹਤ ਸੇਵਾਵਾਂ ਦਾ ਨਿਰੀਖਣ ਕੀਤਾ ਅਤੇ ਮਰੀਜਾਂ ਨਾਲ ਗੱਲਬਾਤ ਕਰਕੇ ਫੀਡਬੈਕ ਹਾਸਲ ਕੀਤੀ। ਉਨ੍ਹਾਂ ਨੇ ਇੱਥੇ ਤਾਇਨਾਤ ਡਾਕਟਰਾਂ ਤੇ ਹੋਰ ਅਮਲੇ ਨੂੰ ਮਰੀਜਾਂ ਨਾਲ ਮਿੱਤਰਤਾ ਭਰਪੂਰ ਵਿਵਹਾਰ ਕਰਨ ਤੇ ਸਾਫ਼-ਸਫਾਈ ਰੱਖਣ ਸਮੇਤ ਹੋਰ ਲੋੜੀਂਦੀਆਂ ਹਦਾਇਤਾਂ ਦਿੱਤੀਆਂ।
ਸਿਹਤ ਮੰਤਰੀ ਨੇ ਇਸ ਮੌਕੇ ਪੱਤਰਕਾਰਾਂ ਨਾਲ ਗ਼ੈਰ-ਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਸੂਬਾ ਨਿਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ, ਜਿਸ ਨੂੰ ਪੂਰਾ ਕਰਨ ਲਈ ਰਾਜ ‘ਚ 16 ਨਵੇਂ ਮੈਡੀਕਲ ਕਾਲਜ ਖੋਲ੍ਹਣ ਤੋਂ ਇਲਾਵਾ ਸਰਕਾਰੀ ਹਸਪਤਾਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਨੂੰ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਉਹ ਖ਼ੁਦ ਰਾਜ ਦੇ ਸਾਰੇ ਹਸਪਤਾਲਾਂ ਦਾ ਦੌਰਾ ਕਰਕੇ ਸਿਹਤ ਸੇਵਾਵਾਂ ਦਾ ਨਿਰੀਖਣ ਕਰ ਰਹੇ ਹਨ ਅਤੇ ਇਹ ਅਫ਼ਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਪਿਛਲੇ ਸਮੇਂ ਦੀਆਂ ਸਰਕਾਰਾਂ ਵੱਲੋਂ ਸਿਹਤ ਸੇਵਾਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਤਹੱਈਆ ਕੀਤਾ ਹੈ ਕਿ ਕਿਸੇ ਵੀ ਹਸਪਤਾਲ ‘ਚ ਡਾਕਟਰ, ਨਰਸਿੰਗ ਸਟਾਫ਼ ਤੇ ਹੋਰ ਪੈਰਾਮੈਡੀਕਲ ਅਮਲੇ ਦੀ ਕੋਈ ਘਾਟ ਨਾ ਰਹੇ।
ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸੂਬਾ ਨਿਵਾਸੀਆਂ ਨੂੰ ਉੱਚ-ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ 15 ਅਗਸਤ ਤੱਕ ਰਾਜ ਭਰ ਦੇ ਸਰਕਾਰੀ ਹਸਪਤਾਲਾਂ ‘ਚ 215 ਤਰ੍ਹਾਂ ਦੀਆਂ ਦਵਾਈਆਂ ਪੁੱਜ ਜਾਣਗੀਆਂ। ਜਦਕਿ ਪਹਿਲੇ ਪੜਾਅ ਵਜੋਂ 75 ਮੁਹੱਲਾ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਇੱਕ ਸਵਾਲ ਦੇ ਜਵਾਬ ‘ਚ ਸਿਹਤ ਮੰਤਰੀ ਨੇ ਦੱਸਿਆ ਕਿ ਸਰਕਾਰੀ ਰਾਜਿੰਦਰਾ ਹਸਪਤਾਲ ‘ਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਦਿਆਂ ਜਲਦੀ ਹੀ ਨਿਊਰੋ ਦੇ ਮਾਹਰ ਡਾਕਟਰ ਤਾਇਨਾਤ ਕੀਤੇ ਜਾ ਰਹੇ ਹਨ ਤਾਂ ਕਿ ਸ਼ੁਤਰਾਣਾ ਹਲਕੇ ਸਮੇਤ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਨੂੰ ਐਮਰਜੈਂਸੀ ਦੀ ਹਾਲਤ ‘ਚ ਤੁਰੰਤ ਮੈਡੀਕਲ ਸੇਵਾ ਹਾਸਲ ਹੋ ਸਕੇ।
ਇਸ ਮੌਕੇ ਐਸ.ਡੀ.ਐਮ. ਚਰਨਜੀਤ ਸਿੰਘ, ਸਿਵਲ ਸਰਜਨ ਡਾ. ਰਾਜੂ ਧੀਰ, ਜ਼ਿਲ੍ਹਾ ਮਾਲ ਅਫ਼ਸਰ ਮੁਕੇਸ਼ ਕੁਮਾਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼ਾਇਨਾ ਕਪੂਰ, ਰੈਡ ਕਰਾਸ ਦੇ ਸਕੱਤਰ ਡਾ. ਪ੍ਰਿਤਪਾਲ ਸਿੰਘ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਸੁਰਜੀਤ ਸਿੰਘ ਫ਼ੌਜੀ, ਨਗਰ ਕੌਂਸਲ ਦੇ ਮੀਤ ਪ੍ਰਧਾਨ ਸੋਨੀ ਜਲੂਰ, ਕੁਲਦੀਪ ਸਿੰਘ ਥਿੰਦ, ਮਹਿੰਗਾ ਬਰਾੜ, ਰਾਣਾ ਐਮ.ਸੀ., ਕਰਨੈਲ ਸਿੰਘ, ਮਦਨ ਲਾਲ, ਗੁਲਾਬ ਸਿੰਘ ਹਰਿਆਊ, ਤੇਜੀ ਬੂਰੜ, ਰਣਜੀਤ ਵਿਰਕ, ਪੀ.ਏ. ਅਮਰੀਕ ਸਿੰਘ, ਲਾਡੀ ਜੌੜਾਮਾਜਰਾ, ਲਾਭ ਸਿੰਘ ਸਮੇਤ ਹੋਰ ਪਤਵੰਤੇ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Ranjit Singh
November 11, 2026
0

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਆਮ ਆਦਮੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Most Popular

ਗੁਜਰਾਤ ਪੁਲਿਸ ਨੇ ਅੰਤਰ-ਰਾਜੀ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; 25.5 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ, ਤਿੰਨ ਗ੍ਰਿਫ਼ਤਾਰ

ਗੁਜਰਾਤ ਪੁਲਿਸ ਨੇ ਅੰਤਰ-ਰਾਜੀ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; 25.5 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ, ਤਿੰਨ ਗ੍ਰਿਫ਼ਤਾਰ

by Navjot
3 weeks ago
0

ਅਹਿਮਦਾਬਾਦ, 22 ਅਕਤੂਬਰ (ਵਿਸ਼ਵ ਵਾਰਤਾ) - ਪੁਲਿਸ ਨੇ ਵੀਰਵਾਰ ਨੂੰ ਦੱਸਿਆ ਕਿ ਸੂਰਤ ਅਤੇ ਅਹਿਮਦਾਬਾਦ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 