
ਨਵੀਂ ਦਿੱਲੀ, 6 ਅਪ੍ਰੈਲ -ਕਾਮੇਡੀਅਨ ਕਪਿਲ ਸ਼ਰਮਾ ਨੇ ਅੱਜ ਆਪਣੇ ਟਵਿੱਟਰ ਅਕਾਊਂਟ ਤੋਂ ਭੱਦੀ ਭਾਸ਼ਾ ਦੀ ਵਰਤੋਂ ਕੀਤੀ, ਜਿਸ ਲਈ ਲੋਕਾਂ ਕਪਿਲ ਸ਼ਰਮਾ ਖਿਲਾਫ ਜਮ ਕੇ ਭੜਾਸ ਕੱਢੀ|
ਹਾਲਾਂਕਿ ਇਸ ਦੌਰਾਨ ਕਪਿਲ ਨੇ ਇੱਕ ਹੋਰ ਟਵੀਟ ਕਰਕੇ ਕਿਹਾ ਕਿ ਮੇਰਾ ਅਕਾਊਂਟ ਹੈਕ ਹੋ ਗਿਆ ਸੀ| ਕ੍ਰਿਪਾ ਕਰਕੇ ਮੇਰੇ ਉਸ ਟਵੀਟ ਉਤੇ ਧਿਆਨ ਨਾ ਦਿੱਤਾ ਜਾਵੇ|
ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ
ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ ਮੁੰਬਈ, 19 ਸਤੰਬਰ (ਵਿਸ਼ਵ...






















