• Latest
  • Trending
ਕਾਰਗਿਲ ਵਿਜੇ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਵਾਰ ਮੈਮੋਰੀਅਲ’,ਚੰਡੀਗੜ੍ਹ ਵਿਖੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਕਾਰਗਿਲ ਵਿਜੇ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਵਾਰ ਮੈਮੋਰੀਅਲ’,ਚੰਡੀਗੜ੍ਹ ਵਿਖੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

7 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

8 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

8 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

8 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

8 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

10 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

10 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

10 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

10 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

11 hours ago
Hindi News
English News
Monday, November 9, 2026
No Result
View All Result
16 °c
Chandigarh
22 ° Mon
22 ° Tue
23 ° Wed
22 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਰਗਿਲ ਵਿਜੇ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਵਾਰ ਮੈਮੋਰੀਅਲ’,ਚੰਡੀਗੜ੍ਹ ਵਿਖੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

July 26, 2022
in ADMINISTRATION, CRIME, MOHALI, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਸਿਹਤ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਪੰਜਾਬ, ਪ੍ਰਸ਼ਾਸਨਿਕ, ਮਨੋਰੰਜਨ, ਰਾਸ਼ਟਰੀ, ਲੁਧਿਆਣਾ
ਕਾਰਗਿਲ ਵਿਜੇ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਵਾਰ ਮੈਮੋਰੀਅਲ’,ਚੰਡੀਗੜ੍ਹ ਵਿਖੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਕਾਰਗਿਲ ਵਿਜੇ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਵਾਰ ਮੈਮੋਰੀਅਲ’,ਚੰਡੀਗੜ੍ਹ ਵਿਖੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਕਾਰਗਿਲ ਜੰਗ ਵਿਚ ਸੈਨਿਕਾਂ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਫੌਜ ਦੀ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ-ਮੁੱਖ ਮੰਤਰੀ

ਚੰਡੀਗੜ੍ਹ, 26 ਜੁਲਾਈ (ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕਾਰਗਿਲ ਜੰਗ ਦੌਰਾਨ ਫੌਜ ਦੇ ਜਾਂਬਾਜ਼ ਯੋਧਿਆਂ ਦੀ ਮਹਾਨ ਕੁਰਬਾਨੀ ਸਾਡੇ ਨੌਜਵਾਨਾਂ ਨੂੰ ਮਿਸ਼ਨਰੀ ਭਾਵਨਾ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਨਿਰਸਵਾਰਥ ਹੋ ਕੇ ਮੁਲਕ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ।

ਇੱਥੇ ਜੰਗੀ ਯਾਦਗਾਰ ਵਿਖੇ ਕਾਰਗਿਲ ਵਿਜੇ ਦਿਵਸ ਦੀ ਯਾਦ ਵਿਚ ਕਰਵਾਏ ਸਮਾਗਮ ਦੌਰਾਨ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਾਰਗਿਲ ਵਿਜੇ ਦਿਵਸ ਭਾਰਤ ਦੀਆਂ ਹਥਿਆਰਬੰਦ ਸੈਨਾਵਾਂ ਦੀ ਅਸਧਾਰਨ ਸੂਰਮਗਤੀ ਦਾ ਪ੍ਰਤੀਕ ਹੈ ਕਿਉਂ ਜੋ ਇਸ ਜੰਗ ਦੌਰਾਨ ਸਾਡੇ ਫੌਜੀ ਜਵਾਨਾਂ ਨੇ ਕੁਰਬਾਨੀ, ਸੂਰਬੀਰਤਾ ਤੇ ਬਹਾਦਰੀ ਦੀ ਬੇਮਿਸਾਲ ਗਾਥਾ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਫੌਜ ਨੇ ਤਮਾਮ ਔਕੜਾਂ ਦੇ ਬਾਵਜੂਦ ਜੁਲਾਈ, 1999 ਵਿਚ ਕਾਰਗਿਲ, ਦਰਾਸ ਤੇ ਬਟਾਲਿਕ ਦੇ ਇਲਾਕਿਆਂ ਵਿਚ ਘੁਸਪੈਠ ਕਰਨ ਵਾਲੀ ਪਾਕਿਸਤਾਨੀ ਸੈਨਾ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਭਾਰਤੀ ਸੈਨਿਕਾਂ ਵੱਲੋਂ ਦਿਖਾਈ ਅਦੁੱਤੀ ਬਹਾਦਰੀ ਦੀ ਅਜਿਹੀ ਮਿਸਾਲ ਵਿਸ਼ਵ ਦੇ ਇਤਿਹਾਸ ਵਿਚ ਨਹੀਂ ਮਿਲਦੀ ਜੋ ਸਾਡੇ ਨੌਜਵਾਨਾਂ ਨੂੰ ਭਾਰਤੀ ਫੌਜ ਵਿਚ ਸ਼ਾਮਲ ਹੋ ਕੇ ਆਪਣੀ ਮਾਤ ਭੂਮੀ ਦੀ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਇੱਥੇ ਬੋਗਨਵਿਲੀਆ ਗਾਰਡਨ ’ਚ ਸਥਿਤ ਜੰਗੀ ਯਾਦਗਾਰ ਵਿਖੇ ਫੁੱਲ-ਮਾਲਾ ਭੇਟ ਕੀਤੀ ਅਤੇ ਕਾਰਗਿਲ ਜੰਗ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਪੰਜਾਬ ਦੇ ਬਹਾਦਰ ਜਵਾਨਾਂ ਨੂੰ ਨਮਨ ਕਰਦਿਆਂ ਸ਼ਰਧਾਂਜਲੀ ਦਿੱਤੀ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮੁਲਕ ਆਪਣੇ ਜਾਂਬਾਜ਼ ਸਪੂਤਾਂ ਦਾ ਹਮੇਸ਼ਾ ਕਰਜ਼ਦਾਰ ਰਹੇਗਾ ਜੋ ਸਖ਼ਤ ਗਰਮੀ ਅਤੇ ਠੰਢ ਵਿਚ ਵੀ ਮੁਲਕ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹਨ। ਉਨ੍ਹਾਂ ਕਿਹਾ ਕਿ ਸੈਨਿਕਾਂ ਦੇ ਮਿਸਾਲੀ ਯੋਗਦਾਨ ਦੇ ਸਤਿਕਾਰ ਵਜੋਂ ਸੂਬਾ ਸਰਕਾਰ ਨੇ ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਸੈਨਿਕ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਫੈਸਲਾ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਉਪਰਾਲਾ ਸਾਡੇ ਸੈਨਿਕਾਂ ਵੱਲੋਂ ਕੀਤੀ ਜਾ ਰਹੀ ਦੇਸ਼ ਸੇਵਾ ਪ੍ਰਤੀ ਨਿਮਾਣੀ ਜਿਹੀ ਕੋਸ਼ਿਸ਼ ਹੈ।

ਸਾਲ 1999 ਦੀ ਕਾਰਗਿਲ ਜੰਗ ਨੂੰ ਚੇਤੇ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਇਸ ਜੰਗ ਦੌਰਾਨ ਸਮੁੱਚਾ ਦੇਸ਼ ਨੇ ਭਗਤੀ ਦੇ ਜਜ਼ਬੇ ਨਾਲ ਇਕਜੁਟਤਾ ਦਾ ਪ੍ਰਗਟਾਵਾ ਕੀਤਾ ਸੀ। ਭਗਵੰਤ ਮਾਨ ਨੇ ਦੱਸਿਆ ਕਿ ਇਕ ਕਲਾਕਾਰ ਹੋਣ ਦੇ ਨਾਤੇ ਉਸ ਵੇਲੇ ਉਨ੍ਹਾਂ ਨੇ ਆਪਣੇ ਬਾਕੀ ਸਾਥੀਆਂ ਨਾਲ ਭਾਰਤੀ ਫੌਜ ਲਈ ਫੰਡ ਇਕੱਠਾ ਕਰਨ ਲਈ ਵਿਸ਼ੇਸ਼ ਸ਼ੋਅ ਵੀ ਕੀਤਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ੋਅ ਤੋਂ ਇਕੱਤਰ ਹੋਈ ਸਮੁੱਚੀ ਰਕਮ ਸਤਿਕਾਰ ਦੇ ਤੌਰ ਉਤੇ ਪਟਿਆਲਾ ਛਾਉਣੀ ਵਿਖੇ ਭਾਰਤੀ ਫੌਜ ਨੂੰ ਸੌਂਪ ਦਿੱਤੀ ਸੀ।

ਇਸ ਮੌਕੇ ਐਨ.ਸੀ.ਸੀ. ਕੈਡਿਟਾਂ ਅਤੇ ਮਾਈ ਭਾਗੋ ਆਰਮਿਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੁਹਾਲੀ ਦੀਆਂ ਮਹਿਲਾ ਕੈਡਿਟਾਂ ਨਾਲ ਸੰਖੇਪ ਵਿਚ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਹਥਿਆਰਬੰਦ ਸੈਨਾਵਾਂ ਵਿਚ ਸ਼ਾਮਲ ਹੋਣ ਲਈ ਉਤਸ਼ਾਹਤ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਉਹ ਬਾਕੀ ਨੌਜਵਾਨਾਂ ਦੇ ਅੰਦਰ ਵੀ ਦੇਸ਼ ਭਗਤੀ ਅਤੇ ਰਾਸ਼ਟਰਵਾਦ ਦਾ ਜਜ਼ਬਾ ਪੈਦਾ ਕਰਨ ਲਈ ਰੋਲ ਮਾਡਲ ਬਣ ਸਕਦੇ ਹਨ।

ਪੀ.ਏ.ਪੀ. ਬੈਂਡ ਦੇ ਨਾਲ ਪੀ.ਏ.ਪੀ. ਗਰੁੱਪ ਦੇ ਕਮਾਂਡਰ ਡੀ.ਐਸ.ਪੀ. ਦਵਿੰਦਰ ਸਿੰਘ ਦੀ ਅਗਵਾਈ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਗਾਰਡ ਆਫ ਆਨਰ ਰਾਹੀਂ ਸਲਾਮੀ ਦਿੱਤੀ ਗਈ। ਸਮਾਗਮ ਵਿਚ ਕਈ ਸੀਨੀਅਰ ਅਤੇ ਸੇਵਾ-ਮੁਕਤ ਰੱਖਿਆ ਅਫਸਰ ਵੀ ਸ਼ਾਮਲ ਹੋਏ।

ਇਸ ਮੌਕੇ ਰੱਖਿਆ ਸੇਵਾਵਾਂ ਮੰਤਰੀ ਫੌਜ ਸਿੰਘ ਸਰਾਰੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ ਤੇ ਵਧੀਕ ਵਿਸ਼ੇਸ਼ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ, ਡਾਇਰੈਕਟਰ ਰੱਖਿਆ ਸੇਵਾਵਾਂ ਬ੍ਰਿਗੇਡੀਅਰ (ਸੇਵਾ-ਮੁਕਤ) ਸਤਿੰਦਰ ਸਿੰਘ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: “ਬਾਦਲ ਦਲ ਨਾਲ ਸਮਝੌਤੇ ਦੀਆਂ ਖ਼ਬਰਾਂ ਮਹਿਜ਼ ਅਫ਼ਵਾਹਾਂ; ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਅਤੇ ਸਿਧਾਂਤਾਂ ਤੋਂ ਬਿਨਾਂ ਕੋਈ ਏਕਤਾ ਸੰਭਵ ਨਹੀਂ: ਪੀਰ ਮੁਹੰਮਦ

Punjab: “ਬਾਦਲ ਦਲ ਨਾਲ ਸਮਝੌਤੇ ਦੀਆਂ ਖ਼ਬਰਾਂ ਮਹਿਜ਼ ਅਫ਼ਵਾਹਾਂ; ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਅਤੇ ਸਿਧਾਂਤਾਂ ਤੋਂ ਬਿਨਾਂ ਕੋਈ ਏਕਤਾ ਸੰਭਵ ਨਹੀਂ: ਪੀਰ ਮੁਹੰਮਦ

by Ranjit Singh
3 weeks ago
0

Punjab: "ਬਾਦਲ ਦਲ ਨਾਲ ਸਮਝੌਤੇ ਦੀਆਂ ਖ਼ਬਰਾਂ ਮਹਿਜ਼ ਅਫ਼ਵਾਹਾਂ; ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਅਤੇ ਸਿਧਾਂਤਾਂ ਤੋਂ ਬਿਨਾਂ ਕੋਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 