• Latest
  • Trending
ਲੁਧਿਆਣਾ ਦੇ ਜਗਰਾਓਂ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ

4 years ago
ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

50 seconds ago
ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

3 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

9 minutes ago
12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

28 minutes ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

47 minutes ago
ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

3 hours ago
CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

Hindi News
English News
Tuesday, November 10, 2026
No Result
View All Result
18 °c
Chandigarh
22 ° Wed
23 ° Thu
24 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੁਧਿਆਣਾ ਦੇ ਜਗਰਾਓਂ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ

July 27, 2022
in ADMINISTRATION, CRIME, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ, ਲੁਧਿਆਣਾ
ਲੁਧਿਆਣਾ ਦੇ ਜਗਰਾਓਂ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ

ਲੁਧਿਆਣਾ ਦੇ ਜਗਰਾਓਂ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ

ਪੜ੍ਹੋ ਕਿਵੇਂ ਵਾਪਰਿਆ ਹਾਦਸਾ

ਲੁਧਿਆਣਾ,27 ਜੁਲਾਈ(ਵਿਸ਼ਵ ਵਾਰਤਾ)- ਇੱਥੋਂ ਦੇ ਕਸਬੇ ਜਗਰਾਓਂ ਵਿੱਚ ਬੀਤੀ ਸ਼ਾਮ 7.30 ਵਜੇ ਦੇ ਕਰੀਬ ਇੱਕ ਏਐਸਆਈ ਦੀ ਏਕੇ 47 ਵਿੱਚੋਂ ਅਚਾਨਕ ਗੋਲੀ ਚਲ ਗਈ।  ਜਿਸ ਤੋਂ ਬਾਅਦ ਏਐਸਆਈ ਨੂੰ ਉਸਦੇ ਸਾਥੀਆਂ ਨੇ ਜਖਮੀ ਹਾਲਤ ਵਿੱਚ ਹਸਪਤਾਲ ਪਹੁੰਚਾਇਆ। ਜਿੱਥੇ ਦੇਰ ਰਾਤ ਉਸ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਏਐਸਆਈ ਕਵਿੱਕ ਰਿਸਪਾਂਸ ਟੀਮ ਵਿੱਚ ਤਾਇਨਾਤ ਸੀ ਅਤੇ ਡਿਊਟੀ ’ਤੇ ਜਾਣ ਤੋਂ ਪਹਿਲਾਂ ਆਪਣੀ ਬੰਦੂਕ ਦੀ ਜਾਂਚ ਕਰ ਰਿਹਾ ਸੀ ਕਿ ਹਾਦਸਾ ਵਾਪਰ ਗਿਆ।

ਕਵਿੱਕ ਰਿਸਪਾਂਸ ਟੀਮ  ਗੈਂਗਸਟਰਾਂ ਦੇ ਖਾਤਮੇ ਲਈ ਕਾਂਗਰਸ ਦੇ ਕਾਰਜਕਾਲ ਦੌਰਾਨ ਬਣਾਈ ਗਈ ਸੀ। ਮ੍ਰਿਤਕ ਏ.ਐਸ.ਆਈ. ਬੁਲੇਟ ਪਰੂਫ ਗੱਡੀ ਵਿੱਚ ਸਵਾਰ ਹੋ ਕੇ ਗਸ਼ਤ ਕਰਦਾ ਸੀ। ਮ੍ਰਿਤਕ ਦੀ ਪਛਾਣ ਕੁਲਜੀਤ ਸਿੰਘ (50) ਵਜੋਂ ਹੋਈ ਹੈ। ਗੋਲੀ ਚੱਲਣ ਦੀ ਸੂਚਨਾ ਮਿਲਦੇ ਹੀ ਪੁਲਸ ਲਾਈਨ ਪੁੱਜੀ ਤਾਂ ਪੁਲਸ ਮੁਲਾਜ਼ਮਾਂ ‘ਚ ਹੜਕੰਪ ਮਚ ਗਿਆ। ਜਦੋਂ ਮੁਲਾਜ਼ਮਾਂ ਨੇ ਕੁਲਜੀਤ ਦੇ ਕਮਰੇ ਵਿੱਚ ਜਾ ਕੇ ਦੇਖਿਆ ਤਾਂ ਉਹ ਹੱਕੇ-ਬੱਕੇ ਰਹਿ ਗਏ।

ਕੁਲਜੀਤ ਨੂੰ ਗੋਲੀ ਲੱਗੀ ਸੀ ਅਤੇ ਉਹ ਜ਼ਮੀਨ ‘ਤੇ ਲੇਟ ਗਿਆ ਸੀ। ਪੁਲਿਸ ਮੁਲਾਜ਼ਮਾਂ ਨੇ ਤੁਰੰਤ ਕੁਲਜੀਤ ਨੂੰ ਹਸਪਤਾਲ ਪਹੁੰਚਾਇਆ, ਪਰ ਜਲਦੀ ਹੀ ਉਹ ਜ਼ਿੰਦਗੀ ਦੀ ਲੜਾਈ ਹਾਰ ਗਿਆ। ਕੁਲਜੀਤ ਦੀ ਡਿਊਟੀ 8 ਵਜੇ ਸ਼ੁਰੂ ਹੋਣੀ ਸੀ। ਡੀਐਸਪੀ ਸਤਵਿੰਦਰ ਸਿੰਘ ਨੇ ਕਿਹਾ ਕਿ ਸਾਰੇ ਪੁਲੀਸ ਮੁਲਾਜ਼ਮ ਡਿਊਟੀ ’ਤੇ ਜਾਣ ਤੋਂ ਪਹਿਲਾਂ ਆਪਣੇ ਹਥਿਆਰਾਂ ਦੀ ਚੰਗੀ ਤਰ੍ਹਾਂ ਜਾਂਚ ਕਰਨ। ਕੁਲਜੀਤ ਵੀ ਇਹੀ ਕਰ ਰਿਹਾ ਸੀ।

ਡੀਐਸਪੀ ਸਤਵਿੰਦਰ ਸਿੰਘ ਅਨੁਸਾਰ ਚੈਕਿੰਗ ਦੌਰਾਨ ਏਐਸਆਈ ਕੁਲਜੀਤ ਸਿੰਘ ਦੀ ਬੰਦੂਕ ‘ਚੋਂ ਅਚਾਨਕ ਗੋਲੀ ਚੱਲ ਗਈ। ਕੁਲਜੀਤ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਅੱਜ ਪੋਸਟਮਾਰਟਮ ਤੋਂ ਬਾਅਦ ਉਸ ਦੀ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ

by Jaspreet Kaur
November 10, 2026
0

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ' 'ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ ਨਵੀ...

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

by Ankit
November 10, 2026
0

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

by Ankit
November 10, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ ਪੁਲਿਸ ਟੀਮਾਂ ਨੇ 69 ਵਿਅਕਤੀਆਂ...

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Jaspreet Kaur
November 10, 2026
0

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ) - ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ

by Jaspreet Kaur
November 10, 2026
0

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ' 'ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ ਨਵੀ...

Most Popular

ਅਫਗਾਨ ਪੁਲਿਸ ਨੇ ਹੇਰਾਤ ਵਿੱਚ ਜ਼ਬਤ ਕੀਤੇ 161 ਟਨ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਨਸ਼ਟ ਕੀਤੇ

by Navjot
4 weeks ago
0

ਅਫਗਾਨ ਪੁਲਿਸ ਨੇ ਹੇਰਾਤ ਵਿੱਚ ਜ਼ਬਤ ਕੀਤੇ 161 ਟਨ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਨਸ਼ਟ ਕੀਤੇ ਕਾਬੁਲ, 14 ਅਕਤੂਬਰ (ਵਿਸ਼ਵ ਵਾਰਤਾ): ਸੂਬਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 