
ਟੋਰਾਂਟੋ, 7 ਅਪ੍ਰੈਲ – ਕੈਨੇਡਾ ਵਿਚ ਵਾਪਰੇ ਇੱਕ ਸੜਕ ਹਾਦਸੇ ਵਿਚ 14 ਹਾਕੀ ਖਿਡਾਰੀਆਂ ਦੀ ਮੌਤ ਹੋ ਗਈ| ਪ੍ਰਾਪਤ ਜਾਣਕਾਰੀ ਅਨੁਸਾਰ ਜੂਨੀਅਰ ਹਾਕੀ ਟੀਮ ਦੇ ਖਿਡਾਰੀ ਇੱਕ ਬੱਸ ਵਿਚ ਜਾ ਰਹੇ ਸਨ ਕਿ ਇਹ ਬੱਸ ਸਸਕੈਚਵਾਨ ਵਿਚ ਹਾਦਸੇ ਦਾ ਸ਼ਿਕਾਰ ਹੋ ਗਈ|
ਇਸ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਹਾਦਸੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ|
ਅਫਗਾਨਿਸਤਾਨ ਨੇ ਪਾਕਿਸਤਾਨ ਵਿੱਚ ISIS ਨਾਲ ਜੁੜੇ ਟਿਕਾਣਿਆਂ ‘ਤੇ ਹਵਾਈ ਹਮਲੇ ਕਰਨ ਦਾ ਕੀਤਾ ਦਾਅਵਾ
ਅਫਗਾਨਿਸਤਾਨ ਨੇ ਪਾਕਿਸਤਾਨ ਵਿੱਚ ISIS ਨਾਲ ਜੁੜੇ ਟਿਕਾਣਿਆਂ 'ਤੇ ਹਵਾਈ ਹਮਲੇ ਕਰਨ ਦਾ ਕੀਤਾ ਦਾਅਵਾ ਕਾਬੁਲ, 1 ਜੁਲਾਈ (ਵਿਸ਼ਵ ਵਾਰਤਾ)...






















