• Latest
  • Trending
ਪਾਰਟੀ ਵਿੱਚ ਉੱਠ ਰਹੀਆਂ ਬਗਾਵਤੀ ਸੁਰਾਂ ਵਿਚਾਲੇ ਸੁਖਬੀਰ ਬਾਦਲ ਨੇ ਭੰਗ ਕੀਤਾ ਸ਼੍ਰੋਮਣੀ ਅਕਾਲੀ ਦਲ ਦਾ ਜੱਥੇਬੰਦਕ ਢਾਂਚਾ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

3 hours ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

Hindi News
English News
Tuesday, November 10, 2026
No Result
View All Result
17 °c
Chandigarh
22 ° Wed
23 ° Thu
24 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਾਰਟੀ ਵਿੱਚ ਉੱਠ ਰਹੀਆਂ ਬਗਾਵਤੀ ਸੁਰਾਂ ਵਿਚਾਲੇ ਸੁਖਬੀਰ ਬਾਦਲ ਨੇ ਭੰਗ ਕੀਤਾ ਸ਼੍ਰੋਮਣੀ ਅਕਾਲੀ ਦਲ ਦਾ ਜੱਥੇਬੰਦਕ ਢਾਂਚਾ

July 29, 2022
in ADMINISTRATION, ਅਜੀਤਗੜ੍ਹ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਬਠਿੰਡਾ, ਬਰਨਾਲਾ, ਮਾਨਸਾ, ਮੋਗਾ, ਰਾਸ਼ਟਰੀ, ਰਾਜਸਥਾਨ
ਪਾਰਟੀ ਵਿੱਚ ਉੱਠ ਰਹੀਆਂ ਬਗਾਵਤੀ ਸੁਰਾਂ ਵਿਚਾਲੇ ਸੁਖਬੀਰ ਬਾਦਲ ਨੇ ਭੰਗ ਕੀਤਾ ਸ਼੍ਰੋਮਣੀ ਅਕਾਲੀ ਦਲ ਦਾ ਜੱਥੇਬੰਦਕ ਢਾਂਚਾ

ਪਾਰਟੀ ਵਿੱਚ ਉੱਠ ਰਹੀਆਂ ਬਗਾਵਤੀ ਸੁਰਾਂ ਵਿਚਾਲੇ ਸੁਖਬੀਰ ਬਾਦਲ ਨੇ ਭੰਗ ਕੀਤਾ ਸ਼੍ਰੋਮਣੀ ਅਕਾਲੀ ਦਲ ਦਾ ਜੱਥੇਬੰਦਕ ਢਾਂਚਾ

ਚੰਡੀਗੜ੍ਹ,29 ਜੁਲਾਈ(ਵਿਸ਼ਵ ਵਾਰਤਾ)-ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਮੁੱਚੀ ਜੱਥੇਬੰਦੀ ਨੂੰ ਭੰਗ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਕਾਲੀ ਦਲ ਦੀਆਂ ਸਾਰੀਆਂ ਇਕਾਈਆਂ, ਕੋਰ ਕਮੇਟੀਆਂ, ਅਹੁਦੇਦਾਰਾਂ ਸਮੇਤ ਸਾਰੇ ਵਿੰਗ ਵੀ ਭੰਗ ਕਰ ਦਿੱਤੇ ਗਏ ਹਨ। ਇਹ ਫੈਸਲਾ ਅਕਾਲੀ ਦਲ ਵਿੱਚ ਲੀਡਰਸ਼ਿਪ ਨੂੰ ਲੈ ਕੇ ਵਧ ਰਹੀ ਬਗਾਵਤ ਤੋਂ ਬਾਅਦ ਲਿਆ ਗਿਆ ਹੈ। ਜਿਕਰਯੋਗ ਹੈ ਕਿ ਰਾਸ਼ਟਰਪਤੀ ਚੋਣਾਂ ਵਿੱਚ ਭਾਜਪਾ ਉਮੀਦਵਾਰ ਨੂੰ ਸਮਰਥਨ ਦੇਣ ਨੂੰ ਲੈ ਕੇ ਪਹਿਲਾਂ ਵਿਧਾਇਕ ਮਨਪ੍ਰੀਤ ਇਆਲੀ ਨੇ ਲੀਡਰਸ਼ਿਪ ‘ਤੇ  ਸਵਾਲ ਚੁੱਕੇ ਸਨ।  ਇਸ ਮਗਰੋਂ ਸੀਨੀਅਰ ਆਗੂ ਤੇ ਕੋਰ ਕਮੇਟੀ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਵੀ ਕੋਰ ਕਮੇਟੀ ਦੀ ਮੀਟਿੰਗ ‘ਚੋਂ ਗਾਇਬ ਰਹੇ ਸਨ। ਜਿਸ ਤੋਂ ਬਾਅਦ ਕੱਲ੍ਹ ਦੇਰ ਰਾਤ ਸੁਖਬੀਰ ਬਾਦਲ ਨੇ ਜਥੇਬੰਦਕ ਢਾਂਚੇ ਨੂੰ ਭੰਗ ਕਰਨ ਦਾ ਐਲਾਨ ਕਰ ਦਿੱਤਾ। ਇਸ ਦੇ ਨਾਲ ਹੀ ਦੱਸਣਾ ਬਣਦਾ ਹੈ ਕਿ  ਅਕਾਲੀ ਦਲ ਮੁਤਾਬਕ ਚੋਣ ਹਾਰ ਨੂੰ ਲੈ ਕੇ  ਵਿਚਾਰ ਕਰਨ ਲਈ ਸੀਨੀਅਰ ਆਗੂ ਇਕਬਾਲ ਝੂੰਦਾਂ ਦੀ ਅਗਵਾਈ ਹੇਠ ਚੋਣ ਸਮੀਖਿਆ ਕਮੇਟੀ ਬਣਾਈ ਗਈ ਸੀ। ਇਸ ਕਮੇਟੀ ਦੇ ਸੁਝਾਅ ’ਤੇ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ 2007 ਤੋਂ 2017 ਤੱਕ ਅਕਾਲੀ ਦਲ ਦੀ ਸਰਕਾਰ ਰਹੀ। ਇਸ ਤੋਂ ਬਾਅਦ ਹੋਈਆਂ ਦੋ ਵਿਧਾਨ ਸਭਾ ਚੋਣਾਂ ਵਿੱਚ ਇਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। 2022 ‘ਚ ਅਕਾਲੀ ਦਲ ਸਿਰਫ਼ 3 ਸੀਟਾਂ ‘ਤੇ ਹੀ ਸਿਮਟ ਗਿਆ। ਇੰਨਾ ਹੀ ਨਹੀਂ, 5 ਵਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਸੁਖਬੀਰ ਬਾਦਲ ਸਮੇਤ ਸਾਰੇ ਦਿੱਗਜਾਂ ਨੂੰ ਵਿਧਾਨ ਸਭਾ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। 

All bodies, including the Core Committee, the office bearers & all units as well as all wings of the party stand dissolved. The core committee had yesterday empowered S Sukhbir Singh Badal to take all necessary steps for the implementation of recommendations. 2/4

— Shiromani Akali Dal (@Akali_Dal_) July 28, 2022

The committe had recommended dissolution & reconstitution of the party's org structure as well as several other steps to rejuvenate the party in line with Panthic & Punjabis interests and values and in the light of the sentiments of party's grassroot workers & leadership. 3/4

— Shiromani Akali Dal (@Akali_Dal_) July 28, 2022

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Ankit
November 10, 2026
0

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

by Jaspreet Kaur
November 10, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ - "ਜੋ ਭਗੌੜਿਆਂ ਨਾਲ ਗਠਜੋੜ ਕਰਨਗੇ...

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab: ਕੰਗਨਾ ਰਣੌਤ ਖ਼ਿਲਾਫ਼ ਮਾਣਹਾਨੀ ਮਾਮਲੇ ਦੀ ਬਠਿੰਡਾ ਅਦਾਲਤ ਵਿੱਚ ਸੁਣਵਾਈ ਅੱਜ

by Ranjit Singh
6 days ago
0

Punjab: ਕੰਗਨਾ ਰਣੌਤ ਖ਼ਿਲਾਫ਼ ਮਾਣਹਾਨੀ ਮਾਮਲੇ ਦੀ ਬਠਿੰਡਾ ਅਦਾਲਤ ਵਿੱਚ ਸੁਣਵਾਈ ਅੱਜ ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਭਾਜਪਾ ਦੀ ਸੰਸਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 