ਜੋਧਪੁਰ, 7 ਅਪ੍ਰੈਲ – ਕਾਲਾ ਹਿਰਨ ਸ਼ਿਕਾਰ ਮਾਮਲੇ ਵਿਚ ਜ਼ਮਾਨਤ ਮਿਲਣ ਤੋਂ ਬਾਅਦ ਅਭਿਨੇਤਾ ਸਲਮਾਨ ਖਾਨ ਨੂੰ ਜੋਧਪੁਰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ| ਸਲਮਾਨ ਖਾਨ ਨੂੰ 5 ਸਾਲ ਦੀ ਸਜਾ ਸੁਣਾਏ ਜਾਣ ਤੋਂ ਬਾਅਦ ਦੋ ਰਾਤਾਂ ਇਸੇ ਜੇਲ੍ਹ ਵਿਚ ਕੱਟਣੀਆਂ ਪਈਆਂ ਤੇ ਅੱਜ ਸਲਮਾਨ ਖਾਨ ਨੂੰ ਜਮਾਨਤ ਮਿਲ ਗਈ|
ਇਸ ਦੌਰਾਨ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਸਲਮਾਨ ਖਾਨ ਦੇ ਪ੍ਰਸੰਸਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ|
ਗੈਂਗਸਟਰ ਅਨਮੋਲ ਬਿਸ਼ਨੋਈ ਖਿਲਾਫ਼ ਲੁੱਕਆਊਟ ਨੋਟਿਸ ਜਾਰੀ
ਗੈਂਗਸਟਰ ਅਨਮੋਲ ਬਿਸ਼ਨੋਈ ਖਿਲਾਫ਼ ਲੁੱਕਆਊਟ ਨੋਟਿਸ ਜਾਰੀ ਚੰਡੀਗੜ੍ਹ, 27ਅਪ੍ਰੈਲ(ਵਿਸ਼ਵ ਵਾਰਤਾ)- ਮੁੰਬਈ ਪੁਲਿਸ ਨੇ ਅਭਿਨੇਤਾ ਸਲਮਾਨ ਖਾਨ ਦੇ ਘਰ ਗੋਲੀਬਾਰੀ ਦੇ...