• Latest
  • Trending
ਪੜ੍ਹੋ ਕੌਣ ਹਨ ਸਿਹਤ ਮੰਤਰੀ ਦੇ ਰਵੱਈਏ ਤੋਂ ਨਾਰਾਜ਼ ਹੋ ਕੇ ਅਸਤੀਫ਼ਾ ਦੇਣ ਵਾਲੇ ਡਾ.ਰਾਜ ਬਹਾਦਰ

ਪੜ੍ਹੋ ਕੌਣ ਹਨ ਸਿਹਤ ਮੰਤਰੀ ਦੇ ਰਵੱਈਏ ਤੋਂ ਨਾਰਾਜ਼ ਹੋ ਕੇ ਅਸਤੀਫ਼ਾ ਦੇਣ ਵਾਲੇ ਡਾ.ਰਾਜ ਬਹਾਦਰ

4 years ago
Asian Games: ਮਹਿਲਾ ਹਾਕੀ ’ਚ ਭਾਰਤ ਦੀ ਲਗਾਤਾਰ ਦੂਜੀ ਵੱਡੀ ਜਿੱਤ, ਇੰਡੋਨੇਸ਼ੀਆ ਨੂੰ 17-1 ਨਾਲ ਹਰਾਇਆ

Asian Games: ਮਹਿਲਾ ਹਾਕੀ ’ਚ ਭਾਰਤ ਦੀ ਲਗਾਤਾਰ ਦੂਜੀ ਵੱਡੀ ਜਿੱਤ, ਇੰਡੋਨੇਸ਼ੀਆ ਨੂੰ 17-1 ਨਾਲ ਹਰਾਇਆ

5 minutes ago
Punjab: ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਦੋਵਾਂ ਮੁਲਕਾਂ ਦੀਆਂ ਸਿੱਖ ਸੰਗਤਾਂ ਵੱਲੋਂ ਕੀਤੀ ਜਾਵੇਗੀ ਅਰਦਾਸ

Punjab: ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਦੋਵਾਂ ਮੁਲਕਾਂ ਦੀਆਂ ਸਿੱਖ ਸੰਗਤਾਂ ਵੱਲੋਂ ਕੀਤੀ ਜਾਵੇਗੀ ਅਰਦਾਸ

26 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
International: ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਕੀਤੀ ਏਅਰ-ਸਟ੍ਰਾਈਕ

International: ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਕੀਤੀ ਏਅਰ-ਸਟ੍ਰਾਈਕ

1 hour ago
Asian Games 2026: ਟੇਬਲ ਟੈਨਿਸ ‘ਚ ਭਾਰਤ ਨੇ ਪਾਕਿਸਤਾਨ ਨੂੰ 3-0 ਨਾਲ ਹਰਾਇਆ

Asian Games 2026: ਟੇਬਲ ਟੈਨਿਸ ‘ਚ ਭਾਰਤ ਨੇ ਪਾਕਿਸਤਾਨ ਨੂੰ 3-0 ਨਾਲ ਹਰਾਇਆ

2 hours ago
Chandigarh: ਹੁਣ ਚੰਡੀਗੜ੍ਹ ‘ਚ ਕੂੜਾ ਸੁੱਟਣ ਅਤੇ ਸਾੜਨ ‘ਤੇ ਲੱਗੇਗਾ ਜੁਰਮਾਨਾ !

Chandigarh: ਹੁਣ ਚੰਡੀਗੜ੍ਹ ‘ਚ ਕੂੜਾ ਸੁੱਟਣ ਅਤੇ ਸਾੜਨ ‘ਤੇ ਲੱਗੇਗਾ ਜੁਰਮਾਨਾ !

2 hours ago
Punjab: ‘ਨਵਾਂ ਜ਼ਮਾਨਾ’ ਦੇ ਸੰਪਾਦਕ ਅਤੇ ਸੀਨੀਅਰ ਪੱਤਰਕਾਰ ਕਾਮਰੇਡ ਚੰਦ ਫਤਿਹਪੁਰੀ ਨਹੀਂ ਰਹੇ

Punjab: ‘ਨਵਾਂ ਜ਼ਮਾਨਾ’ ਦੇ ਸੰਪਾਦਕ ਅਤੇ ਸੀਨੀਅਰ ਪੱਤਰਕਾਰ ਕਾਮਰੇਡ ਚੰਦ ਫਤਿਹਪੁਰੀ ਨਹੀਂ ਰਹੇ

2 hours ago
Asian Games ‘ਚ ਭਾਰਤ ਨੂੰ ਮਿਲੇ 6 ਤਗਮੇ, ਇਨ੍ਹਾ ‘ਚੋਂ 5 ਸ਼ੂਟਿੰਗ ‘ਚ ਆਏ

Asian Games ‘ਚ ਭਾਰਤ ਨੂੰ ਮਿਲੇ 6 ਤਗਮੇ, ਇਨ੍ਹਾ ‘ਚੋਂ 5 ਸ਼ੂਟਿੰਗ ‘ਚ ਆਏ

3 hours ago
Asian Games ‘ਚ ਭਾਰਤ ਨੂੰ ਚੌਥਾ ਤਗਮਾ: ਸੁਚਿਕਾ ਨੇ ਜਿੱਤਿਆ ਕਾਂਸੀ ਦਾ ਤਗਮਾ

Asian Games ‘ਚ ਭਾਰਤ ਨੂੰ ਚੌਥਾ ਤਗਮਾ: ਸੁਚਿਕਾ ਨੇ ਜਿੱਤਿਆ ਕਾਂਸੀ ਦਾ ਤਗਮਾ

3 hours ago
Punjab Weather: ਪੜ੍ਹੋ ਕਿਹੋ-ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ-ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

4 hours ago
Asian Games ‘ਚ ਭਾਰਤ ਨੂੰ ਤੀਜਾ ਤਗਮਾ: ਪੁਰਸ਼ ਟੀਮ ਨੇ ਨਿਸ਼ਾਨੇਬਾਜ਼ੀ ਵਿੱਚ ਜਿੱਤਿਆ ਚਾਂਦੀ ਦਾ ਤਗਮਾ

Asian Games ‘ਚ ਭਾਰਤ ਨੂੰ ਤੀਜਾ ਤਗਮਾ: ਪੁਰਸ਼ ਟੀਮ ਨੇ ਨਿਸ਼ਾਨੇਬਾਜ਼ੀ ਵਿੱਚ ਜਿੱਤਿਆ ਚਾਂਦੀ ਦਾ ਤਗਮਾ

5 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Monday, September 21, 2026
No Result
View All Result
32 °c
Chandigarh
29 ° Tue
29 ° Wed
29 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੜ੍ਹੋ ਕੌਣ ਹਨ ਸਿਹਤ ਮੰਤਰੀ ਦੇ ਰਵੱਈਏ ਤੋਂ ਨਾਰਾਜ਼ ਹੋ ਕੇ ਅਸਤੀਫ਼ਾ ਦੇਣ ਵਾਲੇ ਡਾ.ਰਾਜ ਬਹਾਦਰ

July 30, 2022
in ADMINISTRATION, MOHALI, National, Punjab-Chandigarh, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਸਿਹਤ, ਖਬਰਾਂ, ਚੰਡੀਗੜ੍ਹ, ਜਲੰਧਰ, ਤਰਨਤਾਰਨ, ਦਿੱਲੀ, ਪੰਜਾਬ, ਪਟਿਆਲਾ, ਪਠਾਨਕੋਟ, ਪ੍ਰਸ਼ਾਸਨਿਕ, ਮਨੋਰੰਜਨ, ਰਾਸ਼ਟਰੀ
ਪੜ੍ਹੋ ਕੌਣ ਹਨ ਸਿਹਤ ਮੰਤਰੀ ਦੇ ਰਵੱਈਏ ਤੋਂ ਨਾਰਾਜ਼ ਹੋ ਕੇ ਅਸਤੀਫ਼ਾ ਦੇਣ ਵਾਲੇ ਡਾ.ਰਾਜ ਬਹਾਦਰ

ਪੜ੍ਹੋ ਕੌਣ ਹਨ ਸਿਹਤ ਮੰਤਰੀ ਦੇ ਰਵੱਈਏ ਤੋਂ ਨਾਰਾਜ਼ ਹੋ ਕੇ ਅਸਤੀਫ਼ਾ ਦੇਣ ਵਾਲੇ ਡਾ.ਰਾਜ ਬਹਾਦਰ

11 ਹਜ਼ਾਰ ਤੋਂ ਵੀ ਵੱਧ ਰੀੜ੍ਹ ਦੀ ਹੱਡੀਆਂ ਦੀਆਂ ਸਰਜਰੀਆਂ ਕਰਨ ਤੋਂ ਇਲਾਵਾ ਮਹੱਤਵਪੂਰਨ ਅਹੁਦਿਆਂ ਤੇ ਨਿਭਾਅ ਚੁੱਕੇ ਹਨ ਸੇਵਾ

ਚੰਡੀਗੜ੍ਹ,30 ਜੁਲਾਈ(ਵਿਸ਼ਵ ਵਾਰਤਾ)- ਬੀਤੇ ਕੱਲ੍ਹ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਦੇ ਵਾਇਸ ਚਾਂਸਲਰ ਨੂੰ ਗੰਦੇ ਬੈੱਡ ਤੇ ਲਿਟਾ ਦਿੱਤਾ। ਜਿਸ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਵੀਸੀ ਡਾ.ਰਾਜ ਬਹਾਦਰ ਨੇ ਆਪਣਾ ਅਸਤੀਫ਼ਾ ਪੰਜਾਬ ਸਰਕਾਰ ਨੂੰ ਭੇਜ ਦਿੱਤਾ ਹੈ। ਦੱਸ ਦਈਏ ਕਿ ਡਾ.ਰਾਜ ਬਹਾਦਰ, ਇੱਕ ਆਰਥੋਪੀਡਿਕ ਸਰਜਨ, ਫਰੀਦਕੋਟ ਵਿੱਚ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸ ਦੇ ਵਾਈਸ ਚਾਂਸਲਰ (ਦੂਜੀ ਮਿਆਦ) ਅਤੇ ਮੋਹਾਲੀ ਵਿੱਚ ਸਥਿਤ ਰੀਜਨਲ ਸਪਾਈਨਲ ਇੰਜਰੀਜ਼ ਸੈਂਟਰ ਦੇ ਪ੍ਰੋਜੈਕਟ ਡਾਇਰੈਕਟਰ ਅਤੇ ਮੈਂਬਰ ਸਕੱਤਰ ਵੀ ਹਨ।
ਜਨਰਲ ਆਰਥੋਪੀਡਿਕ ਸਰਜਰੀ, ਆਰਥੋਪੀਡਿਕ ਐਜੂਕੇਸ਼ਨ, ਸਪਾਈਨਲ ਸਰਜਰੀ ਅਤੇ ਜੁਆਇੰਟ ਰਿਪਲੇਸਮੈਂਟ ਦੇ ਮੋਹਰੀ ਮਾਹਿਰ ਹੋਣ ਦੇ ਨਾਤੇ, ਉਹਨਾਂ ਨੇ ਚੰਡੀਗੜ੍ਹ ਸਥਿਤ (GMCH) ਸੈਕਟਰ 32 ਦੇ ਸਰਕਾਰੀ ਕਾਲਜ ਅਤੇ ਹਸਪਤਾਲ ਅਤੇ PGI ਵਿਖੇ 19 ਸਾਲਾਂ ਦੇ ਅਰਸੇ ਵਿੱਚ 11,500 ਤੋਂ ਵੱਧ ਰੀੜ੍ਹ ਦੀ ਹੱਡੀ ਦੀਆਂ ਸਰਜਰੀਆਂ ਅਤੇ ਰੀਜਨਲ ਸਪਾਈਨਲ ਇੰਜਰੀਜ਼ ਸੈਂਟਰ (RSIC) ਵਿਖੇ 500 ਤੋਂ ਵੱਧ ਰੀੜ੍ਹ ਦੀਆਂ ਸਰਜਰੀਆਂ ਕੀਤੀਆਂ ਹਨ। ਇਸ ਤੋਂ ਇਲਾਵਾ ਉਹਨਾਂ ਨੇ ਪੰਜਾਬ ਦੇ ਪੇਂਡੂ ਅਤੇ ਸਰਹੱਦੀ ਖੇਤਰਾਂ ਵਿੱਚ ਰੀੜ੍ਹ ਦੀ ਹੱਡੀ ਦੀਆਂ 330 ਵੱਡੀਆਂ ਸੱਟਾਂ ਦਾ ਬਿਲਕੁਲ ਮੁਫਤ ਇਲਾਜ ਵੀ ਕੀਤਾ ਹੈ। ਉਹ ਰਾਸ਼ਟਰੀ ਮੈਡੀਕਲ ਕਮਿਸ਼ਨ ਅਤੇ ਮੈਡੀਕਲ ਐਡਵਾਇਜ਼ਰੀ ਕੌਂਸਲ ਦੇ ਮੈਂਬਰ ਵੀ ਚੁਣੇ ਗਏ ਸਨ। 

ਉਹਨਾਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੇ ਬਦਲੇ ਉਹਨਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਵੱਲੋਂ 2016 ਅਤੇ 2021 ਵਿੱਚ ਦੋ ਵਾਰ  ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ ਮੈਡੀਸਨ ਦੇ ਖੇਤਰ ਵਿੱਚ ਮਿਸਾਲੀ ਸੇਵਾਵਾਂ ਲਈ “ਸਟੇਟ ਅਵਾਰਡ” ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਮੁੱਖ ਮੰਤਰੀ, ਹਰਿਆਣਾ ਦੁਆਰਾ “ਸਟੇਟ ਡਬਲ ਹੈਲੀਕਲ ਅਵਾਰਡ 2017” ਅਤੇ 2015 ਵਿੱਚ ਹਿਮਾਚਲ ਸਰਕਾਰ ਵੱਲੋਂ  ਹਿਮਾਚਲ ਗੌਰਵ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।  ਇਸ ਸਭ ਤੋਂ ਇਲਾਵਾ ਉਹਨਾਂ ਨੂੰ ਕੇਂਦਰ ਸਰਕਾਰ ਤੋਂ ਲੈ ਕੇ ਵਿਸ਼ਵ ਰੈੱਡ ਕਰਾੱਸ ਵਰਗੀਆਂ ਅੰਤਰਰਾਸ਼ਟਰੀ ਸੰਸਥਾਵਾਂ ਵੱਲੋਂ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asian Games: ਮਹਿਲਾ ਹਾਕੀ ’ਚ ਭਾਰਤ ਦੀ ਲਗਾਤਾਰ ਦੂਜੀ ਵੱਡੀ ਜਿੱਤ, ਇੰਡੋਨੇਸ਼ੀਆ ਨੂੰ 17-1 ਨਾਲ ਹਰਾਇਆ

Asian Games: ਮਹਿਲਾ ਹਾਕੀ ’ਚ ਭਾਰਤ ਦੀ ਲਗਾਤਾਰ ਦੂਜੀ ਵੱਡੀ ਜਿੱਤ, ਇੰਡੋਨੇਸ਼ੀਆ ਨੂੰ 17-1 ਨਾਲ ਹਰਾਇਆ

by Ranjit Singh
September 21, 2026
0

Asian Games: ਮਹਿਲਾ ਹਾਕੀ ’ਚ ਭਾਰਤ ਦੀ ਲਗਾਤਾਰ ਦੂਜੀ ਵੱਡੀ ਜਿੱਤ, ਇੰਡੋਨੇਸ਼ੀਆ ਨੂੰ 17-1 ਨਾਲ ਹਰਾਇਆ ਨਵੀਂ ਦਿੱਲੀ, 21 ਸਤੰਬਰ...

Punjab: ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਦੋਵਾਂ ਮੁਲਕਾਂ ਦੀਆਂ ਸਿੱਖ ਸੰਗਤਾਂ ਵੱਲੋਂ ਕੀਤੀ ਜਾਵੇਗੀ ਅਰਦਾਸ

Punjab: ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਦੋਵਾਂ ਮੁਲਕਾਂ ਦੀਆਂ ਸਿੱਖ ਸੰਗਤਾਂ ਵੱਲੋਂ ਕੀਤੀ ਜਾਵੇਗੀ ਅਰਦਾਸ

by Ranjit Singh
September 21, 2026
0

Punjab: ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਦੋਵਾਂ ਮੁਲਕਾਂ ਦੀਆਂ ਸਿੱਖ ਸੰਗਤਾਂ ਵੱਲੋਂ ਕੀਤੀ ਜਾਵੇਗੀ ਅਰਦਾਸ ਅੰਮ੍ਰਿਤਸਰ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 21, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

International: ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਕੀਤੀ ਏਅਰ-ਸਟ੍ਰਾਈਕ

International: ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਕੀਤੀ ਏਅਰ-ਸਟ੍ਰਾਈਕ

by Ranjit Singh
September 21, 2026
0

International: ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਕੀਤੀ ਏਅਰ-ਸਟ੍ਰਾਈਕ ਚੰਡੀਗੜ੍ਹ, 21 ਸਤੰਬਰ (ਵਿਸ਼ਵ ਵਾਰਤਾ): ਪਾਕਿਸਤਾਨੀ ਹਵਾਈ ਸੈਨਾ ਨੇ ਪੂਰਬੀ ਅਫਗਾਨਿਸਤਾਨ ਵਿੱਚ ਏਅਰ-ਸਟ੍ਰਾਈਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Games: ਮਹਿਲਾ ਹਾਕੀ ’ਚ ਭਾਰਤ ਦੀ ਲਗਾਤਾਰ ਦੂਜੀ ਵੱਡੀ ਜਿੱਤ, ਇੰਡੋਨੇਸ਼ੀਆ ਨੂੰ 17-1 ਨਾਲ ਹਰਾਇਆ

Asian Games: ਮਹਿਲਾ ਹਾਕੀ ’ਚ ਭਾਰਤ ਦੀ ਲਗਾਤਾਰ ਦੂਜੀ ਵੱਡੀ ਜਿੱਤ, ਇੰਡੋਨੇਸ਼ੀਆ ਨੂੰ 17-1 ਨਾਲ ਹਰਾਇਆ

by Ranjit Singh
September 21, 2026
0

Asian Games: ਮਹਿਲਾ ਹਾਕੀ ’ਚ ਭਾਰਤ ਦੀ ਲਗਾਤਾਰ ਦੂਜੀ ਵੱਡੀ ਜਿੱਤ, ਇੰਡੋਨੇਸ਼ੀਆ ਨੂੰ 17-1 ਨਾਲ ਹਰਾਇਆ ਨਵੀਂ ਦਿੱਲੀ, 21 ਸਤੰਬਰ...

Most Popular

National: ਤਿੱਬਤ ਵੱਲੋਂ ਆਏ ਹੜ੍ਹ ਨੇ ਨੇਪਾਲ ਵਿੱਚ ਮਚਾਈ ਤਬਾਹੀ, 9 ਪੁਲਿਸ ਮੁਲਾਜ਼ਮ ਲਾਪਤਾ

National: ਤਿੱਬਤ ਵੱਲੋਂ ਆਏ ਹੜ੍ਹ ਨੇ ਨੇਪਾਲ ਵਿੱਚ ਮਚਾਈ ਤਬਾਹੀ, 9 ਪੁਲਿਸ ਮੁਲਾਜ਼ਮ ਲਾਪਤਾ

by Ranjit Singh
4 weeks ago
0

National: ਤਿੱਬਤ ਵੱਲੋਂ ਆਏ ਹੜ੍ਹ ਨੇ ਨੇਪਾਲ ਵਿੱਚ ਮਚਾਈ ਤਬਾਹੀ, 9 ਪੁਲਿਸ ਮੁਲਾਜ਼ਮ ਲਾਪਤਾ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) –...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 