• Latest
  • Trending
ਸੰਯੁਕਤ ਕਿਸਾਨ ਮੋਰਚੇ ਦਾ ਕੱਲ੍ਹ ਨੂੰ ਪੰਜਾਬ ਵਿੱਚ ਰੇਲ ਰੋਕੋ ਅੰਦੋਲਨ

ਸੰਯੁਕਤ ਕਿਸਾਨ ਮੋਰਚੇ ਦਾ ਕੱਲ੍ਹ ਨੂੰ ਪੰਜਾਬ ਵਿੱਚ ਰੇਲ ਰੋਕੋ ਅੰਦੋਲਨ

4 years ago
National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

6 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

38 minutes ago
Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

54 minutes ago
Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

1 hour ago
Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

2 hours ago
National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

3 hours ago
Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

3 hours ago
Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

5 hours ago
Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

5 hours ago
Hindi News
English News
Sunday, November 15, 2026
No Result
View All Result
28 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੰਯੁਕਤ ਕਿਸਾਨ ਮੋਰਚੇ ਦਾ ਕੱਲ੍ਹ ਨੂੰ ਪੰਜਾਬ ਵਿੱਚ ਰੇਲ ਰੋਕੋ ਅੰਦੋਲਨ

July 30, 2022
in ADMINISTRATION, ਸਿਆਸੀ, ਹਰਿਆਣਾ, ਖੇਤੀਬਾੜੀ, ਚੰਡੀਗੜ੍ਹ
ਸੰਯੁਕਤ ਕਿਸਾਨ ਮੋਰਚੇ ਦਾ ਕੱਲ੍ਹ ਨੂੰ ਪੰਜਾਬ ਵਿੱਚ ਰੇਲ ਰੋਕੋ ਅੰਦੋਲਨ

ਸੰਯੁਕਤ ਕਿਸਾਨ ਮੋਰਚੇ ਦਾ ਕੱਲ੍ਹ ਨੂੰ ਪੰਜਾਬ ਵਿੱਚ ਰੇਲ ਰੋਕੋ ਅੰਦੋਲਨ

ਚੰਡੀਗੜ੍ਹ 30 ਜੁਲਾਈ (ਵਿਸ਼ਵ ਵਾਰਤਾ)- ਸੰਯੁਕਤ ਕਿਸਾਨ ਮੋਰਚਾ ਵਲੋਂ ਪੰਜਾਬ ਭਰ ਵਿੱਚ ਭਲਕੇ 31 ਜੁਲਾਈ ਨੂੰ ਚਾਰ ਘੰਟਿਆਂ ਲਈ ਸ਼ਾਂਤਮਈ ਢੰਗ ਨਾਲ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਹ ਜਾਮ 11 ਵਜੇ ਤੋਂ 3 ਵਜੇ ਤੱਕ ਹੋਵੇਗਾ ਅਤੇ ਰਾਜ ਦੇ ਹਰ ਜ਼ਿਲ੍ਹੇ ਵਿਚ ਇਕ ਥਾਂ ਉਪਰ ਵੱਖਰੀ ਵੱਖਰੀ ਰੇਲਵੇ ਲਾਈਨ ਉਤੇ ਹੋਵੇਗਾ।
ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਦਾ ਕਹਿਣਾ ਹੈ  ਕਿ ਮੌਜੂਦਾ ਕਿਸਾਨੀ ਮੰਗਾਂ ਤੇ ਦਿੱਲੀ ਅੰਦੋਲਨ ਮੁਲਤਵੀ ਕਰਨ ਉਪਰੰਤ ਰਹਿੰਦੀਆਂ ਮੰਗਾਂ ਪਾਸ ਕਰਾਉਣ ਨੂੰ ਲੈਕੇ ਜਿੱਥੇ ਦੇਸ਼ ਦੇ ਹੋਰ ਸੂਬਿਆਂ ਅੰਦਰ ਸੜਕੀ ਆਵਾਜਾਈ ਬੰਦ ਕਰਕੇ ਚੱਕਾ ਜਾਮ ਕੀਤਾ ਜਾਵੇਗਾ ,ਉਥੇ ਪੰਜਾਬ ਅੰਦਰ “ਰੇਲਵੇ ਟਰੈਕ” ਰੋਕੇ ਜਾਣਗੇ।
ਉਨ੍ਹਾਂ ਇਹ ਵੀ ਦੱਸਿਆ ਕਿ ਭਲਕੇ ਹੀ ਜਾਮ ਦੌਰਾਨ “ਊਧਮ ਸਿੰਘ ਦਾ ਸਹੀਦੀ ਦਿਹਾੜਾ” ਮਨਾਇਆ ਜਾਵੇਗਾ। ਕਿਸਾਨ ਆਗੂ ਨੇ ਕਿਹਾ ਕਿ ਕੱਲ ਨੂੰ ਯਾਤਰੀ ਰੇਲਵੇ ਸਫਰ ਨਾ ਕਰਨ ਅਤੇ ਦੇਸ ਦੀ ਆਰਥਿਕਤਾ ਨੂੰ ਉਪਰ ਚੁੱਕਣ ਲਈ ਅਤੇ ਦੇਸ ਦੇ ਅੰਨਦਾਤਾ ਨੂੰ ਬਚਾਉਣ ਲਈ ਕਿਸਾਨੀ ਅੰਦੋਲਨ ਦਾ ਸਮਰਥਨ ਕਰਨ। ਉਨ੍ਹਾਂ ਕਿਹਾ ਕਿ ਕਿਸਾਨੀ ਸੰਕਟ ਹੱਲ ਕਰਵਾਉਣ ਲਈ ਕੇਂਦਰ ਸਰਕਾਰ ਦੀਆਂ “ਕਾਲੀਆਂ ਨੀਤੀਆਂ” ਨੂੰ ਮੋੜਾ ਦੇਣ ਦਾ ਇੱਕੋ ਇੱਕ ਅੰਦੋਲਨ ਹੀ ਰਾਹ ਬਚਿਆ ਹੈ,ਇਸ ਦੇ ਨਾਲ ਹੀ ਦੇਸ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥੀਂ ਜਾਣ ਤੋਂ ਬਚਾਇਆ ਜਾ ਸਕਦਾ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 7, 2026
0

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਟੈਕ ਮਹਿੰਦਰਾ ਦੇ ਏਸ਼ੀਆ...

Amit Shah ਅੱਜ ਹਰਿਆਣਾ ਦੌਰੇ ’ਤੇ, ਕਰਨਾਲ ਅਤੇ ਅੰਬਾਲਾ ਵਿੱਚ ਕਰਨਗੇ ਜਨਸਭਾਵਾਂ ਨੂੰ ਸੰਬੋਧਨ

Amit Shah ਅੱਜ ਹਰਿਆਣਾ ਦੌਰੇ ’ਤੇ, ਕਰਨਾਲ ਅਤੇ ਅੰਬਾਲਾ ਵਿੱਚ ਕਰਨਗੇ ਜਨਸਭਾਵਾਂ ਨੂੰ ਸੰਬੋਧਨ

by Ranjit Singh
November 5, 2026
0

Amit Shah ਅੱਜ ਹਰਿਆਣਾ ਦੌਰੇ ’ਤੇ, ਕਰਨਾਲ ਅਤੇ ਅੰਬਾਲਾ ਵਿੱਚ ਕਰਨਗੇ ਜਨਸਭਾਵਾਂ ਨੂੰ ਸੰਬੋਧਨ ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਕੇਂਦਰੀ...

Haryana: ਪੰਚਕੂਲਾ ਵਿੱਚ 3.98 ਕਰੋੜ ਦੀ ਠੱਗੀ ਦਾ ਪਰਦਾਫਾਸ਼, MBA ਪਾਸ ਮੁਲਜ਼ਮ ਗ੍ਰਿਫ਼ਤਾਰ

Haryana: ਪੰਚਕੂਲਾ ਵਿੱਚ 3.98 ਕਰੋੜ ਦੀ ਠੱਗੀ ਦਾ ਪਰਦਾਫਾਸ਼, MBA ਪਾਸ ਮੁਲਜ਼ਮ ਗ੍ਰਿਫ਼ਤਾਰ

by Ranjit Singh
November 3, 2026
0

Haryana: ਪੰਚਕੂਲਾ ਵਿੱਚ 3.98 ਕਰੋੜ ਦੀ ਠੱਗੀ ਦਾ ਪਰਦਾਫਾਸ਼, MBA ਪਾਸ ਮੁਲਜ਼ਮ ਗ੍ਰਿਫ਼ਤਾਰ ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ): ਪੰਚਕੂਲਾ ਪੁਲਿਸ...

Panchkula ਦੇ ਸਕੂਲ ’ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ

Panchkula ਦੇ ਸਕੂਲ ’ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ

by Ranjit Singh
October 31, 2026
0

Panchkula ਦੇ ਸਕੂਲ ’ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ): ਹਰਿਆਣਾ ਦੇ ਪੰਚਕੂਲਾ ਸਥਿਤ ਸੈਕਟਰ-20 ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

by Ranjit Singh
November 15, 2026
0

National: ਭਿਆਨਕ ਸੜਕ ਹਾਦਸੇ 'ਚ 4 ਦੋਸਤਾਂ ਦੀ ਮੌਤ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਉੱਤਰ ਪ੍ਰਦੇਸ਼ ਦੇ ਬਲੀਆ ਵਿੱਚ...

Most Popular

ਮੇਲੇ ਦੌਰਾਨ ਖਾਣਾ ਖਾਣ ਤੋਂ ਬਾਅਦ ਕਈਆਂ ਦੀ ਵਿਗੜੀ ਸਿਹਤ ; 17 ਲੋਕ ਹਸਪਤਾਲ ‘ਚ ਦਾਖਲ

ਮੇਲੇ ਦੌਰਾਨ ਖਾਣਾ ਖਾਣ ਤੋਂ ਬਾਅਦ ਕਈਆਂ ਦੀ ਵਿਗੜੀ ਸਿਹਤ ; 17 ਲੋਕ ਹਸਪਤਾਲ ‘ਚ ਦਾਖਲ

by Navjot
2 weeks ago
0

  ਅਮੇਠੀ, 29 ਅਕਤੂਬਰ (ਵਿਸ਼ਵ ਵਾਰਤਾ)  ਉੱਤਰ ਪ੍ਰਦੇਸ਼ ਦੇ ਅਮੇਠੀ ਜ਼ਿਲ੍ਹੇ ਵਿੱਚ ਇੱਕ ਮੇਲੇ ਦੌਰਾਨ 'ਖਸਤਾ' (ਹਲਕਾ/ਤਲਿਆ ਹੋਇਆ) ਖਾਣਾ ਖਾਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 