ਚੰਡੀਗੜ੍ਹ (ਵਿਸ਼ਵ ਵਾਰਤਾ ) ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਆਸਟ੍ਰੇਲੀਆ ਦੇ ਮੈਲਬੋਰਨ ਸ਼ਹਿਰ ਵਿੱਚ ਸਖ਼ਤ ਵਿਰੋਧ ਦੇਖਣ ਨੂੰ ਮਿਲਿਆ। ਮਿਲੀ ਜਾਣਕਾਰੀ ਮੁਤਾਬਕ ਮੈਲਬੌਰਨ ਵਿੱਚ ਕਬੱਡੀ ਵਰਲਡ ਕੱਪ ਕਰਵਾਇਆ ਜਾ ਰਿਹਾ ਸੀ ਜਿੱਥੇ ਉਹ ਚੀਫ ਗੈਸਟ ਸਨ ਇੱਥੇ ਕੁੱਝ ਨੌਜਵਾਨਾਂ ਨੇ ਉਨ੍ਹਾਂ ਦਾ ਵਿਰੋਧ ਕਰਦੇ ਹੋਏ ਉਨ੍ਹਾਂ ਉੱਤੇ ਜੁੱਤੀਆਂ ਸੁੱਟਣੀਆਂ ਸ਼ੁਰੂ ਕਰ ਦਿੱਤੀਆਂ। ਮੌਕੇ ਤੇ ਪੁਲਿਸ ਨੇ ਨੌਜਵਾਨਾਂ ਨੂੰ ਸਟੇਡੀਅਮ ਚੋਂ ਬਾਹਰ ਕੱਢ ਦਿੱਤਾ ਫਿਰ ਵੀ ਉੱਥੇ ਦੇ ਨੌਜਵਾਨਾਂ ਨੇ ਸਿਕੰਦਰ ਸਿੰਘ ਮਲੂਕਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਨੌਜਵਾਨਾਂ ਦਾ ਦੋਸ਼ ਸੀ ਕੇ ਆਪਣੇ ਰਾਜਕਾਲ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਅਤੇ ਇਨ੍ਹਾਂ ਦੇ ਕਾਰਜਕਾਲ ਦੌਰਾਨ ਪੰਜਾਬ ਦਾ ਨੌਜਵਾਨ ਨਸ਼ੇੜੀ ਬਣ ਗਿਆChandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...





















