ਰਾਜ ਸਭਾ ਮੈੈਂਬਰ ਰਾਘਵ ਚੱਢਾ ਅੱਜ ਕੇਂਦਰੀ ਵਿੱਤ ਮੰਤਰੀ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ, 4ਅਗਸਤ(ਵਿਸ਼ਵ ਵਾਰਤਾ)- ਰਾਜ ਸਭਾ ਮੈੈਂਬਰ ਰਾਘਵ ਚੱਢਾ ਅੱਜ ਦੁਪਹਿਰ 12 ਵਜੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ। ਇਸ ਮੌਕੇ ਉਹ ਪੰਜਾਬ ਦੇ ਕਈ ਮਸਲਿਆਂ ਨੂੰ ਲੈ ਕੇ ਵਿੱਤ ਮੰਤਰੀ ਨਾਲ ਵਿਚਾਰ-ਚਰਚਾ ਕਰਨਗੇ। ਇਸ ਦੇ ਨਾਲ ਹੀ ਅੰਮ੍ਰਿਤਸਰ ਵਿਚ ਸ਼੍ਰੋਮਣੀ ਕਮੇਟੀ ਦੀਆਂ ਸਰਾਵਾਂ ਤੇ 12 ਫੀਸਦੀ ਜੀਐਸਟੀ ਟੈਕਸ ਲਗਾਉਣ ਦੇ ਮੁੱਦੇ ਬਾਰੇ ਵੀ ਚਰਚਾ ਕਰਨਗੇ।






















