ਸ਼ੂਟਰ ਸਿੱਪੀ ਸਿੱਧੂ ਕਤਲਕਾਂਡ ਮਾਮਲਾ
ਸੀਬੀਆਈ ਵੱਲੋਂ ਗ੍ਰਿਫਤਾਰ ਕਲਿਆਣੀ ਸਿੰਘ ਦੀ ਜ਼ਮਾਨਤ ਪਟੀਸ਼ਨ ਤੇ ਹਾਈਕੋਰਟ ਵਿੱਚ ਹੋਈ ਸੁਣਵਾਈ
ਚੰਡੀਗੜ੍ਹ,4 ਅਗਸਤ(ਵਿਸ਼ਵ ਵਾਰਤਾ)- ਸ਼ੂਟਰ ਸਿੱਪੀ ਸਿੱਧੂ ਕਤਲਕਾਂਡ ਮਾਮਲੇ ਵਿੱਚ ਸੀਬੀਆਈ ਵੱਲੋਂ ਗ੍ਰਿਫਤਾਰ ਕੀਤੀ ਗਈ ਕਲਿਆਣੀ ਸਿੰਘ ਦੀ ਜ਼ਮਾਨਤ ਅਰਜ਼ੀ ਤੇ ਅੱਜ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ। ਫਿਲਹਾਲ ਉਸਨੂੰ ਕੋਈ ਵੀ ਰਾਹਤ ਨਹੀਂ ਮਿਲੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 23 ਅਗਸਤ ਨੂੰ ਹੋਵੇਗੀ।























