• Latest
  • Trending
ਮੁੱਖ ਮੰਤਰੀ ਵੱਲੋਂ ਸਿੱਖ ਰੈਜੀਮੈਂਟ ਸੈਂਟਰ ਦੇ ਵਿਕਾਸ ਅਤੇ ਪੱਧਰ ਉੱਚਾ ਚੁਕਣ ਲਈ 25 ਲੱਖ ਦੀ ਵਿਸ਼ੇਸ਼ ਗ੍ਰਾਂਟ ਦੇਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ਸਿੱਖ ਰੈਜੀਮੈਂਟ ਸੈਂਟਰ ਦੇ ਵਿਕਾਸ ਅਤੇ ਪੱਧਰ ਉੱਚਾ ਚੁਕਣ ਲਈ 25 ਲੱਖ ਦੀ ਵਿਸ਼ੇਸ਼ ਗ੍ਰਾਂਟ ਦੇਣ ਦਾ ਐਲਾਨ

9 years ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

19 minutes ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

41 minutes ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

1 hour ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

1 hour ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

3 hours ago
Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

3 hours ago
Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

3 hours ago
Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

3 hours ago
Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ

Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ

3 hours ago
Hukamnama Sri Darbar Sahib Today – 11 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 November 2026 | Ang 680 I ਅੱਜ ਦਾ ਹੁਕਮਨਾਮਾ

5 hours ago
Hindi News
English News
Wednesday, November 11, 2026
No Result
View All Result
25 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਸਿੱਖ ਰੈਜੀਮੈਂਟ ਸੈਂਟਰ ਦੇ ਵਿਕਾਸ ਅਤੇ ਪੱਧਰ ਉੱਚਾ ਚੁਕਣ ਲਈ 25 ਲੱਖ ਦੀ ਵਿਸ਼ੇਸ਼ ਗ੍ਰਾਂਟ ਦੇਣ ਦਾ ਐਲਾਨ

April 8, 2018
in ਪੰਜਾਬ
ਮੁੱਖ ਮੰਤਰੀ ਵੱਲੋਂ ਸਿੱਖ ਰੈਜੀਮੈਂਟ ਸੈਂਟਰ ਦੇ ਵਿਕਾਸ ਅਤੇ ਪੱਧਰ ਉੱਚਾ ਚੁਕਣ ਲਈ 25 ਲੱਖ ਦੀ ਵਿਸ਼ੇਸ਼ ਗ੍ਰਾਂਟ ਦੇਣ ਦਾ ਐਲਾਨ

ਚੰਡੀਗੜ੍ਹ, 8 ਅਪ੍ਰੈਲ  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਨੇ ਚੰਡੀ ਮੰਦਰ ਵਿਖੇ ਸਿੱਖ ਰੈਜੀਮੈਂਟ ਸੈਂਟਰ ਦੇ ਵਿਕਾਸ ਅਤੇ ਪੱਧਰ ਉੱਚਾ ਚੁੱਕਣ ਲਈ 25 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ |

ਮੁੱਖ ਮੰਤਰੀ ਨੇ ਇਹ ਐਲਾਨ ਚੰਡੀ ਮੰਦਰ ਮਿਲਟਰੀ ਸਟੇਸ਼ਨ ਵਿਖੇ ਖੇਤਰਪਾਲ ਆਫੀਸਰਜ਼ ਇੰਸਟੀਚਿਊਟ (ਕੇ ਓ ਆਈ) ਵਿਖੇ ਸਿੱਖ ਰੈਜੀਮੈਂਟ ਵੱਲੋਂ ਵਿਸਾਖੀ ਲੰਚ 2018 ਦੀ ਕੀਤੀ ਗਈ ਮੇਜ਼ਬਾਨੀ ਮੌਕੇ ਕੀਤਾ |

          ਭਾਰਤੀ ਫੌਜ਼ ਨਾਲ ਆਪਣੇ ਸਬੰਧਾਂ ਦੀ ਯਾਦ ਤਾਜ਼ਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਫੌਜੀਆ ਅਤੇ ਸਾਬਕਾ ਫੌਜੀਆਂ ਦੀ ਭਲਾਈ ਵਾਸਤੇ ਆਪਣੀ ਨਿੱਜੀ ਵਚਨਬੱਧਤਾ ਨੂੰ ਦੁਹਰਾਇਆ |ਉਨ੍ਹਾਂ ਕਿਹਾ ਕਿ ਇਹ ਗ੍ਰਾਂਟ ਸੈਂਟਰ ਵਿਖੇ ਖੇਡ ਬੁਨਿਆਦੀ ਢਾਂਚੇ ਅਤੇ ਹੋਰ ਸਬੰਧਤ ਸੁਵਿਧਾਵਾਂ ਦੇ ਵਿਕਾਸ ਅਤੇ ਪੱਧਰ ਉੱਚਾ ਚੁੱਕਣ ਲਈ ਮਦਦਗਾਰ ਹੋਵੇਗੀ | ਉਨ੍ਹਾਂ ਨੇ ਫੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਦੇਣ ਬਾਰੇ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ |

ਮੁੱਖ ਮੰਤਰੀ ਨੇ ਆਪਣੀ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ”ਗਾਰਡੀਅਨਜ਼ ਆਫ ਗਵਰਨੈਂਸ” ਵਿਚ ਸਾਬਕਾ ਫੌਜੀਆਂ ਦੀ ਭੂਮਿਕਾ ਦੀ ਸਰਾਹਨਾ ਕੀਤੀ | ਜਿਨ੍ਹਾਂ ਨੇ ਸਰਕਾਰੀ ਸਕੀਮਾਂ ਦਾ ਫਲ ਹੇਠਲੇ ਪੱਧਰ ‘ਤੇ ਗ਼ਰੀਬਾਂ ਅਤੇ ਜ਼ਰੂਰਤਮੰਦਾ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਇਆ |

          ਸਾਰਾਗੜ੍ਹੀ ਜੰਗ ਬਾਰੇ ਚਰਚਿਤ ਕਿਤਾਬ ਦੇ ਲੇਖਕ ਮੁੱਖ ਮੰਤਰੀ ਨੇ ਸਾਰਾਗੜ੍ਹੀ ਕਿਲ੍ਹੇ ਤੋਂ ਸਿੱਖ ਰੈਜੀਮੈਂਟ ਦੇ ਸੈਂਟਰ ਅਤੇ 4 ਸਿੱਖ ਰੈਜੀਮੈਂਟ (ਪਿਛਲੇ ਸਮੇਂ ਦੀ 36 ਸਿੱਖ ਰੈਜੀਮੈਂਟ), ਇਸ ਨੂੰ ਇਹ ਇਤਿਹਾਸਕ ਜੰਗ ਲੜੀ ਸੀ ਨੂੰ ਇੱਕ ਸਮਰਿਤੀ ਚਿੰਨ ਪੇਸ਼ ਕੀਤਾ | ਫੌਜੀ ਇਤਿਹਾਸਕਾਰ ਨੇ ਕਿਹਾ ਕਿ ਇਸ ਜੰਗ ਨਾਲ ਸਬੰਧਤ ਇਤਿਹਾਸਕ ਤੱਥਾਂ ਦੀ ਘੋਖ ਕਰਨ ਲਈ ਬਹੁਤ ਸਾਰੀ ਖੋਜ਼ ਕਰਨੀ ਪਈ ਹੈ |ਇੱਕ ਖੋਜੀ ਵੱਲੋ ਉਨ੍ਹਾਂ ਨੇ ਇਸ ਜੰਗ ਦੇ ਭੁੱਲੇ-ਵਿਸਰੇ ਨਾਇਕ ਦਾਦ ਦੇ ਵੱਡੇ ਯੋਗਦਾਨ ਦੀ ਖੋਜ ਕੀਤੀ ਹੈ ਜਿਸ ਨੇ 21 ਹੋਰ ਬਹਾਦਰ ਫੌਜੀਆਂ ਦੇ ਨਾਲ ਆਪਦੀ ਜਾਨ ਨਿਸ਼ਾਵਰ ਕੀਤੀ ਸੀ | ਉਨ੍ਹਾਂ ਨੇ ਇਹ ਮਹਾਨ ਕੁਰਬਾਨੀ ਸਾਰਾਗੜ੍ਹੀ ਜੰਗ ਦੌਰਾਨ ਅਫਗਾਨ ਕਬਾਇਲੀਆਂ ਨਾਲ ਲੜਦੇ ਹੋਏ ਕੀਤੀ ਸੀ |

          ਕੈਪਟਨ ਅਮਰਿੰਦਰ ਸਿੰਘ ਨੇ 2 ਸਿੱਖ ਰੈਜੀਮੈਂਟ ਨਾਲ ਆਪਣੇ ਸਬੰਧਾਂ ਨੂੰ ਬਹੁਤ ਮਾਨ ਨਾਲ ਯਾਦ ਕੀਤਾ ਜਿਸ ਵਿਚ ਉਨ੍ਹਾਂ ਨੇ ਇੱਕ ਫੌਜੀ ਅਫਸਰ ਵਜੋਂ ਸੇਵਾ ਨਿਭਾਈ ਸੀ | ਉਨ੍ਹਾਂ ਕਿਹਾ ਕਿ ਉਹ ਆਪਣੇ ਆਖ਼ਰੀ ਸਾਹਾਂ ਤੱਕ ਇਸ ਸ਼ਾਨੀਮਤੀ ਰੈਜੀਮੈਂਟ ਦਾ ਹਿੱਸਾ ਬਣਿਆ ਰਹਿਣਾ ਚਾਹੁੰਦੇ ਹਨ | ਇਸ ਮੌਕੇ ਉਨ੍ਹਾਂ ਨੇ ਆਪਣੇ ਤਜ਼ੁਰਬੇ ਵੀ ਸਾਂਝੇ ਕੀਤੇ ਅਤੇ ਜੰਗ ਦੀ ਮਹਾਰਤ ਬਾਰੇ ਵੀ ਜ਼ਿਕਰ ਕੀਤਾ ਜਿਸ ਨੂੰ ਉਨ੍ਹਾਂ ਨੇ ਆਪਣੇ ”ਗੁਰੂ ਜੀ” ਡਿਫੈਂਸ ਅਕੈਡਮੀ ਦੇ ਇੰਸਟਰਕਟਰ ਲੈਫਟੀਨੈਂਟ ਜਨਰਲ (ਸੇਵਾ ਮੁੱਕਤ) ਪੀ.ਐਸ. ਵਾਡਹਰਾ ਤੋਂ ਸਿੱਖਿਆ ਸੀ | ਲੈਫਟੀਨੈਂਟ ਜਨਰਲ ਵਾਡਹਰਾ ਵੀ ਇਸ ਸਮਾਰੋਹ ਵਿਚ ਸ਼ਾਮਲ ਸਨ |

          ਇਸ ਤੋਂ ਪਹਿਲਾਂ ਮੁੱਖ ਮੰਤਰੀ ਦਾ ਸਵਾਗਤ ਕਰਦੇ ਹੋਏ ਸਿੱਖ ਰੈਜੀਮੈਂਟ ਦੇ ਕਰਨਲ ਲੈਫਟੀਨੈਂਟ ਜਨਰਲ ਐਸ.ਕੇ. ਝਾਅ ਨੇ ਜੇਸੀਓਜ਼ ਅਤੇ ਹੋਰਨਾਂ ਰੈਂਕਾਂ (ਓ.ਆਰਜ਼.) ਦੀ ਫੌਜ ਵਿਚੋਂ ਸੇਵਾ ਮੁਕਤੀ ਤੋਂ ਬਾਅਦ ਉਨ੍ਹਾਂ ਦਾ ਅੱਗੇ ਦਾ ਕੈਰੀਅਰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ | ਜਨਰਲ ਝਾਅ ਨੇ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਭਾਵੀ ਰੈਜੀਮੈਂਟਲ ਭਾਵਨਾ ਅਤੇ ਗਿਆਨ ਦੀ ਸਰਾਹਨਾ ਕੀਤੀ ਉਨ੍ਹਾਂ ਨੇ ਫੌਜੀਆਂ ਦੀ ਸਮੁੱਚੀ ਭਲਾਈ ਬਾਰੇ ਵੀ ਮੁੱਖ ਮੰਤਰੀ ਦੀਆਂ ਚਿੰਤਾਵਾਂ ਦੀ ਪ੍ਰਸ਼ਸਾ ਕੀਤੀ |

ਮੁੱਖ ਮੰਤਰੀ ਜੋ ਆਪਣੇ ਓ.ਐਸ.ਡੀ. ਮੇਜਰ ਅਮਰਦੀਪ ਸਿੰਘ ਅਤੇ ਕਰਨਪਾਲ ਸਿੰਘ ਸ਼ੇਖੋਂ ਦੇ ਨਾਲ ਰੈਜੀਮੈਂਟ ਦੇ ਸੈਂਟਰ ਵਿਚ ਗਏ ਸਨ ਨੇ ਫੌਜੀ ਅਧਿਕਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੁੱਲ ਕੇ ਗੱਲਬਾਤ ਕੀਤੀ ਅਤੇ ਉਨ੍ਹਾਂ ਨਾਲ ਤਸਵੀਰਾਂ ਖਿਚਾਈਆਂ |

ਇਸ ਮੌਕੇ ਹਾਜ਼ਰ ਹੋਰਨਾਂ ੳੱਘੀਆਂ ਸਖ਼ਸ਼ੀਅਤਾਂ ਵਿਚ ਸਿੱਖ ਰੈਜੀਮੈਂਨ ਦੇ ਲੈਫਟੀਨੈਂਟ ਜਨਰਲ (ਰਿਟਾ.) ਐਸ.ਐਚ. ਚਾਹਲ, ਲੈਫਟੀਨੈਂਟ ਜਨਰਲ (ਰਿਟਾ.) ਆਰ.ਐਸ. ਸੁਜਲਾਨਾ, ਲੈਫਟੀਨੈਂਟ ਜਨਰਲ (ਰਿਟਾ.) ਐਨ.ਪੀ.ਐਸ. ਬਲ ਅਤੇ ਲੈਫਟੀਨੈਂਟ ਜਨਰਲ (ਰਿਟਾ.) ਜੀ.ਐਸ. ਸ਼ੇਰਗਿੱਲ ਸ਼ਾਮਲ ਸਨ |

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

by Ranjit Singh
November 11, 2026
0

Punjab: ਸੰਗਰੂਰ 'ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ - ਦੋ ਦਰਜਨ ਦੇ ਕਰੀਬ ਜ਼ਖਮੀ...

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

by Ranjit Singh
November 11, 2026
0

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਫਤਹਿਗੜ੍ਹ ਸਾਹਿਬ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 11, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 11 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ ਦੇ ਤਬਾਦਲੇ ਕੀਤੇ...

Most Popular

Hukamnama Sri Darbar Sahib Today – 30 October 2026 | Ang 670 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 October 2026 | Ang 670 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 30-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 