ਖੇਡ ਮੰਤਰੀ ਮੀਤ ਹੇਅਰ ਵੱਲੋਂ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ
ਚੰਡੀਗੜ੍ਹ,6 ਅਗਸਤ(ਵਿਸ਼ਵ ਵਾਰਤਾ)- ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕੀਤੀ ਗਈ ਹੈ।
ਕੇਂਦਰੀ ਖੇਡ ਮੰਤਰੀ ਸ਼੍ਰੀ @ianuragthakur ਜੀ ਨਾਲ ਮੁਲਾਕਾਤ ਕਰਕੇ ਖੇਡਾਂ ਬਾਰੇ ਚਰਚਾ ਕੀਤੀ ਅਤੇ ਕੁਝ ਜਰੂਰੀ ਮਸਲਿਆਂ ਨੂੰ ਵਿਚਾਰਿਆ । ਪੰਜਾਬ ਦਾ ਖੇਡਾਂ ਨਾਲ ਗੂੜ੍ਹਾ ਰਿਸ਼ਤਾ ਰਿਹਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਹੇਠ ਸੂਬਾ ਸਰਕਾਰ ਪੰਜਾਬ ਨੂੰ ਮੁੜ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ। pic.twitter.com/FWVSUFfGN3
— Gurmeet Singh Meet Hayer (@meet_hayer) August 6, 2022























