• Latest
  • Trending
ਪੰਜਾਬ ਦੇ 6 ਸ਼ਹਿਰਾਂ ਲਈ 19 ਨਵੇਂ FM ਰੇਡੀਓ ਚੈਨਲਾਂ ਨੂੰ ਮਨਜ਼ੂਰੀ

8 years ago
Pakistan ‘ਚ 125 ਸਾਲ ਪੁਰਾਣਾ ਗੁਰਦੁਆਰਾ ਢਾਹੁਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

34 minutes ago
Amarnath Yatra: ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

58 minutes ago
Pakistan ‘ਚ 125 ਸਾਲ ਪੁਰਾਣੇ ਗੁਰਦੁਆਰੇ ਨੂੰ ਢਾਹੁਣ ਦਾ ਭਾਰਤ ਵੱਲੋਂ ਵਿਰੋਧ

1 hour ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Punjab Weather: ਮਾਨਸੂਨ ਦੀ ਪੰਜਾਬ ‘ਚ ਹੋਈ ਐਂਟਰੀ, ਅੱਜ ਤੋਂ ਭਾਰੀ ਮੀਂਹ ਦੀ ਚੇਤਾਵਨੀ

Women’s T20 World Cup ਦਾ ਦੂਜਾ ਸੈਮੀਫਾਈਨਲ ਅੱਜ

PM Modi ਅੱਜ ਜਾਪਾਨੀ ਪ੍ਰਧਾਨ ਮੰਤਰੀ ਸਨੇ ਤਾਕਾਇਚੀ ਨਾਲ ਕਰਨਗੇ ਮੁਲਾਕਾਤ

India Vs England ਵਿਚਕਾਰ ਪਹਿਲਾ ਟੀ-20 ਮੈਚ ਮੀਂਹ ਕਾਰਨ ਰਿਹਾ ਬੇਨਤੀਜਾ

Hukamnama Sri Darbar Sahib Today – 02 July 2026 | Ang 608 I ਅੱਜ ਦਾ ਹੁਕਮਨਾਮਾ

5 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਪਾਕਿਸਤਾਨ ‘ਚ 125 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੁਣਾ ਬੇਹੱਦ ਨਿੰਦਣਯੋਗ : ਕੇਵਲ ਸਿੰਘ ਢਿੱਲੋਂ

India vs England : 5 ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਥੋੜ੍ਹੀ ਦੇਰ ‘ਚ ; ਭਾਰਤ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

Hindi News
English News
Thursday, July 2, 2026
No Result
View All Result
34 °c
Chandigarh
35 ° Fri
36 ° Sat
34 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ 6 ਸ਼ਹਿਰਾਂ ਲਈ 19 ਨਵੇਂ FM ਰੇਡੀਓ ਚੈਨਲਾਂ ਨੂੰ ਮਨਜ਼ੂਰੀ

April 9, 2018
in ਚੰਡੀਗੜ੍ਹ, ਪੰਜਾਬ
ਪੰਜਾਬ ਦੇ 6 ਸ਼ਹਿਰਾਂ ਲਈ 19 ਨਵੇਂ FM ਰੇਡੀਓ ਚੈਨਲਾਂ ਨੂੰ ਮਨਜ਼ੂਰੀ

ਕੇਂਦਰ ਸਰਕਾਰ ਵੱਲੋਂ ਦੇਸ਼ ਦੇ 236 ਸ਼ਹਿਰਾਂ ਵਿੱਚ 683 ਐਫ. ਐਮ. ਰੇਡੀਉ ਚੈਨਲਾਂ ਦੀ ਨੀਲਾਮੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਨ੍ਹਾਂ ਚੈਨਲਾਂ ਵਿੱਚੋਂ 19 ਚੈਨਲ ਪੰਜਾਬ ਦੇ 6 ਸ਼ਹਿਰਾਂ ਨੂੰ ਅਲਾਟ ਕੀਤੇ ਜਾਣੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ 19 ਚੈਨਲਾਂ ਵਿੱਚੋਂ 4 ਐੱਫ. ਐੱਮ. ਚੈਨਲ ਲੁਧਿਆਣਾ ਲਈ ਅਤੇ ਤਿੰਨ-ਤਿੰਨ ਐਫ.ਐਮ ਚੈਨਲ ਅਬੋਹਰ, ਬਠਿੰਡਾ, ਹੁਸ਼ਿਆਰਪੁਰ, ਮੋਗਾ ਅਤੇ ਪਠਾਨਕੋਟ ਸ਼ਹਿਰਾਂ ਨੂੰ ਦਿੱਤੇ ਜਾਣੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਉਕਤ ਸ਼ਹਿਰਾਂ ਵਿਚ ਕੋਈ ਨਿੱਜੀ ਐਫ.ਐਮ ਚੈਨਲ ਨਹੀਂ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਨਵੇਂ ਅਤੇ ਚਾਹਵਾਨ ਉੱਦਮੀ ਇਸ ਮੌਕੇ ਦਾ ਲਾਭ ਉਠਾ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਡਿਪਟੀ ਡਾਇਰੈਕਟਰ ਸ੍ਰੀ ਯੋਗੇਂਦਰ ਤ੍ਰਿਹਾਨ ਨੂੰ 011-23384547 ਜਾਂ ਈ-ਮੇਲ y.trihan0nic.in ‘ਤੇ  ਸੰਪਰਕ ਕੀਤਾ ਜਾ ਸਕਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Pakistan ‘ਚ 125 ਸਾਲ ਪੁਰਾਣਾ ਗੁਰਦੁਆਰਾ ਢਾਹੁਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

Pakistan ‘ਚ 125 ਸਾਲ ਪੁਰਾਣਾ ਗੁਰਦੁਆਰਾ ਢਾਹੁਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

by Ranjit Singh
July 2, 2026
0

Pakistan 'ਚ 125 ਸਾਲ ਪੁਰਾਣਾ ਗੁਰਦੁਆਰਾ ਢਾਹੁਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ - ਕਿਹਾ, ਪਾਕਿਸਤਾਨ ਸਰਕਾਰ ਸਿੱਖ...

Pakistan ‘ਚ 125 ਸਾਲ ਪੁਰਾਣੇ ਗੁਰਦੁਆਰੇ ਨੂੰ ਢਾਹੁਣ ਦਾ ਭਾਰਤ ਵੱਲੋਂ ਵਿਰੋਧ

Pakistan ‘ਚ 125 ਸਾਲ ਪੁਰਾਣੇ ਗੁਰਦੁਆਰੇ ਨੂੰ ਢਾਹੁਣ ਦਾ ਭਾਰਤ ਵੱਲੋਂ ਵਿਰੋਧ

by Ranjit Singh
July 2, 2026
0

Pakistan 'ਚ 125 ਸਾਲ ਪੁਰਾਣੇ ਗੁਰਦੁਆਰੇ ਨੂੰ ਢਾਹੁਣ ਦਾ ਭਾਰਤ ਵੱਲੋਂ ਵਿਰੋਧ ਚੰਡੀਗੜ੍ਹ, 2 ਜੁਲਾਈ (ਵਿਸ਼ਵ ਵਾਰਤਾ): ਭਾਰਤ ਨੇ ਪਾਕਿਸਤਾਨ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
July 2, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Punjab Weather: ਮਾਨਸੂਨ ਦੀ ਪੰਜਾਬ ‘ਚ ਹੋਈ ਐਂਟਰੀ, ਅੱਜ ਤੋਂ ਭਾਰੀ ਮੀਂਹ ਦੀ ਚੇਤਾਵਨੀ

Punjab Weather: ਮਾਨਸੂਨ ਦੀ ਪੰਜਾਬ ‘ਚ ਹੋਈ ਐਂਟਰੀ, ਅੱਜ ਤੋਂ ਭਾਰੀ ਮੀਂਹ ਦੀ ਚੇਤਾਵਨੀ

by Ranjit Singh
July 2, 2026
0

Punjab Weather: ਮਾਨਸੂਨ ਦੀ ਪੰਜਾਬ 'ਚ ਹੋਈ ਐਂਟਰੀ, ਅੱਜ ਤੋਂ ਭਾਰੀ ਮੀਂਹ ਦੀ ਚੇਤਾਵਨੀ - ਇਸ ਤਰੀਕ ਤੱਕ ਤੂਫ਼ਾਨ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Pakistan ‘ਚ 125 ਸਾਲ ਪੁਰਾਣਾ ਗੁਰਦੁਆਰਾ ਢਾਹੁਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

Pakistan ‘ਚ 125 ਸਾਲ ਪੁਰਾਣਾ ਗੁਰਦੁਆਰਾ ਢਾਹੁਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

by Ranjit Singh
July 2, 2026
0

Pakistan 'ਚ 125 ਸਾਲ ਪੁਰਾਣਾ ਗੁਰਦੁਆਰਾ ਢਾਹੁਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ - ਕਿਹਾ, ਪਾਕਿਸਤਾਨ ਸਰਕਾਰ ਸਿੱਖ...

Most Popular

ਗੁਰਦੁਆਰਾ ਸਾਹਿਬ ‘ਚ ਚੱਲ ਰਹੀਆਂ ਯੋਗਾ ਕਲਾਸਾਂ, ਸਿੱਖ ਸੰਗਤ ਨੇ ਜਤਾਇਆ ਇਤਰਾਜ਼!

by Jaspreet Kaur
3 weeks ago
0

ਗੁਰਦੁਆਰਾ ਸਾਹਿਬ 'ਚ ਚੱਲ ਰਹੀਆਂ ਯੋਗਾ ਕਲਾਸਾਂ, ਸਿੱਖ ਸੰਗਤ ਨੇ ਜਤਾਇਆ ਇਤਰਾਜ਼! ਚੰਡੀਗੜ੍ਹ, 14 ਜੂਨ 2026 (ਵਿਸ਼ਵ ਵਾਰਤਾ): ਗੁਰਦੁਆਰਾ ਸਾਹਿਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 