ਸ਼ਿਮਲਾ, 9 ਅਪ੍ਰੈਲ -ਹਿਮਾਚਲ ਪ੍ਰਦੇਸ਼ ਵਿਚ ਅੱਜ ਵਾਪਰੇ ਸਕੂਲ ਬੱਸ ਹਾਦਸੇ ਵਿਚ ਮ੍ਰਿਤਕਾਂ ਦੀ ਗਿਣਤੀ ਵਧ ਗਈ ਹੈ| ਇਸ ਹਾਦਸੇ ਵਿਚ 26 ਬੱਚਿਆਂ ਦੀ ਮੌਤ ਹੋ ਗਈ ਹੈ, ਜਦੋਂ ਕਿ 2 ਅਧਿਆਪਕਾਂ ਤੇ ਇੱਕ ਡਰਾਈਵਰ ਦੀ ਵੀ ਇਸ ਹਾਦਸੇ ਵਿਚ ਮੌਤ ਹੋ ਗਈ|
ਇਸ ਦੌਰਾਨ ਹਾਦਸੇ ਵਿਚ ਕਈ ਬੱਚੇ ਜਖਮੀ ਹੋਏ ਹਨ| ਕੇਂਦਰੀ ਮੰਤਰੀ ਨੇ ਹਾਦਸੇ ਵਿਚ ਜਖਮੀ ਹੋਏ ਲੋਕਾਂ ਨੂੰ ਤੁਰੰਤ ਚੰਗੀ ਤੋਂ ਚੰਗੀ ਸਿਹਤ ਸਹਾਇਤਾ ਦੇਣ ਲਈ ਪੀ.ਜੀ.ਆਈ ਚੰਡੀਗੜ੍ਹ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ ਹਨ|
ਕਾਂਗਰਸ ਸੀਈਸੀ ਦੀ ਮੀਟਿੰਗ ਅੱਜ ਦਿੱਲੀ ਵਿੱਚ
ਕਾਂਗਰਸ ਸੀਈਸੀ ਦੀ ਮੀਟਿੰਗ ਅੱਜ ਦਿੱਲੀ ਵਿੱਚ ਚੰਡੀਗੜ੍ਹ, 27ਅਪ੍ਰੈਲ(ਵਿਸ਼ਵ ਵਾਰਤਾ)- ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਬੈਠਕ ਅੱਜ ਸ਼ਨੀਵਾਰ...