• Latest
  • Trending
ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਸੁਤੰਤਰਤਾ ਸੰਗਰਾਮੀ ਗ਼ੈਲਰੀ ਤੇ ਵਾਲ ਆਫ਼ ਫ਼ੇਮ ਲੋਕਾਂ ਨੂੰ ਸਮਰਪਿਤ

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਸੁਤੰਤਰਤਾ ਸੰਗਰਾਮੀ ਗ਼ੈਲਰੀ ਤੇ ਵਾਲ ਆਫ਼ ਫ਼ੇਮ ਲੋਕਾਂ ਨੂੰ ਸਮਰਪਿਤ

4 years ago
Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

6 minutes ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

1 hour ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

2 hours ago
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

2 hours ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

2 hours ago
ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

2 hours ago
ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

2 hours ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

4 hours ago
ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

4 hours ago
Hindi News
English News
Sunday, November 22, 2026
No Result
View All Result
16 °c
Chandigarh
19 ° Mon
19 ° Tue
19 ° Wed
18 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਸੁਤੰਤਰਤਾ ਸੰਗਰਾਮੀ ਗ਼ੈਲਰੀ ਤੇ ਵਾਲ ਆਫ਼ ਫ਼ੇਮ ਲੋਕਾਂ ਨੂੰ ਸਮਰਪਿਤ

August 14, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਸੁਤੰਤਰਤਾ ਸੰਗਰਾਮੀ ਗ਼ੈਲਰੀ ਤੇ ਵਾਲ ਆਫ਼ ਫ਼ੇਮ ਲੋਕਾਂ ਨੂੰ ਸਮਰਪਿਤ

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਸੁਤੰਤਰਤਾ ਸੰਗਰਾਮੀ ਗ਼ੈਲਰੀ ਤੇ ਵਾਲ ਆਫ਼ ਫ਼ੇਮ ਲੋਕਾਂ ਨੂੰ ਸਮਰਪਿਤ
-ਡੀ.ਸੀ. ਦਫ਼ਤਰ ਦੀ ਕੰਧ ‘ਤੇ ਲੱਗੀਆਂ ਵੱਖ-ਵੱਖ ਖੇਤਰਾਂ ‘ਚ ਨਾਮਣਾ ਖੱਟਣ ਵਾਲਿਆਂ ਦੀਆਂ ਤਸਵੀਰਾਂ
-ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਤੇ ਪ੍ਰਾਪਤੀਆਂ ਹਾਸਲ ਕਰਨ ਵਾਲਿਆਂ ਨੂੰ ਦੇਵੇਗੀ ਬਣਦਾ ਮਾਣ-ਸਨਮਾਨ-ਹਰਪਾਲ ਸਿੰਘ ਚੀਮਾ

ਪਟਿਆਲਾ, 14 ਅਗਸਤ (ਵਿਸ਼ਵ ਵਾਰਤਾ);-ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਆਜ਼ਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ਦੀ ਪੂਰਬਲੀ ਸੰਧਿਆ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਤ ਕੀਤੀ ਗਈ ਸੁਤੰਤਰਤਾ ਸੰਗਰਾਮੀ ਗੈਲਰੀ ਅਤੇ ‘ਵਾਲ ਆਫ਼ ਫ਼ੇਮ’ ਲੋਕਾਂ ਨੂੰ ਸਮਰਪਿਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਸੁਤੰਤਰਤਾ ਸੰਗਰਾਮੀ ਮੋਹਕਮ ਸਿੰਘ ਚੌਹਾਨ, ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਡਾ. ਬਲਬੀਰ ਸਿੰਘ, ਡਵੀਜ਼ਨਲ ਕਮਿਸ਼ਨਰ ਅਰੁਣ ਸੇਖੜੀ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਮੌਜੂਦ ਸਨ।
ਸ. ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕਰਨ ਵਾਲੇ ਜੁਝਾਰੂ ਯੋਧਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਣਦਾ ਮਾਨ-ਸਨਮਾਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੁਤੰਤਰਤਾ ਸੰਗਰਾਮੀਆਂ ਦੀ ਬਦੌਲਤ ਹੀ ਸਾਡੇ ਦੇਸ਼ ਨੂੰ ਸਦੀਆਂ ਦੀ ਗੁਲਾਮੀ ਤੋਂ ਬਾਅਦ ਆਜ਼ਾਦੀ ਹਾਸਲ ਹੋਈ ਸੀ ਅਤੇ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ।
ਵਿੱਤ ਮੰਤਰੀ ਨੇ ਕਿਹਾ ਕਿ ਜਿਵੇਂ ਖੇਡਾਂ ਦੇ ਖੇਤਰ ‘ਚ ਕੌਮਾਂਤਰੀ ਪੱਧਰ ‘ਤੇ ਪ੍ਰਾਪਤੀਆਂ ਕਰਨ ਵਾਲਿਆਂ ਨੂੰ ਸਰਕਾਰ ਨੇ ਮਾਣ-ਸਤਿਕਾਰ ਦਿੱਤਾ ਹੈ, ਉਸੇ ਤਰਜ ‘ਤੇ ਹੋਰਨਾਂ ਖੇਤਰਾਂ ‘ਚ ਵੀ ਨਾਮਣਾ ਖੱਟਣ ਵਾਲਿਆਂ ਦਾ ਬਣਦਾ ਸਤਿਕਾਰ ਕੀਤਾ ਜਾਵੇਗਾ।
ਸ. ਹਰਪਾਲ ਸਿੰਘ ਚੀਮਾ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸੁਤੰਰਤਤਾ ਸੰਗਰਾਮੀਆਂ ਦੀਆਂ ਤਸਵੀਰਾਂ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ‘ਚ ਪ੍ਰਸਿੱਧੀ ਹਾਸਲ ਕਰਨ ਵਾਲੇ ਬੱਚਿਆਂ ਤੇ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਾਉਣ ਲਈ ‘ਵਾਲ ਆਫ਼ ਫ਼ੇਮ’ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁਚੀ ਟੀਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਤਸਵੀਰਾਂ ਸਾਡੇ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਬਣਦੀਆਂ ਰਹਿਣਗੀਆਂ।
ਇਸ ਮੌਕੇ ਵਿੱਤ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ ਮੌਕੇ ਵੇਟਲਿਫ਼ਟਿੰਗ ‘ਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਪਿੰਡ ਮੈਹਸ ਦੀ ਪਾਵਰ ਗਰਲ ਹਰਜਿੰਦਰ ਕੌਰ, ਨੌਜਵਾਨ ਸਿੱਖ ਇਤਿਹਾਸਕਾਰ ਸਿਮਰ ਸਿੰਘ, ਮਾਰਸ ਬੀ ਸਪੈਲਿੰਗ ਕੰਪੀਟੀਸ਼ਨ-2022 ‘ਚ ਪਹਿਲਾ ਰੈਂਕ ਪ੍ਰਾਪਤ ਸਿਮਰਨਦੀਪ ਕੌਰ, ਆਈ.ਐਸ.ਸੀ ਬੋਰਡ ਦੀ 12ਵੀਂ ਜਮਾਤ-22 ਆਲ ਇੰਡੀਆ ਦੂਜਾ ਰੈਂਕ ਤੇ ਪੰਜਾਬ ‘ਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਜੋਏ ਜੈਸਮੀਨ ਕੌਰ, ਸਾਊਥ ਕੋਰੀਆ ‘ਚ ਹੋਈ 15ਵੀਂ ਵਿਸ਼ਵ ਤਾਇਕਵਾਂਡੋ ਚੈਂਪੀਅਨਸ਼ਿਪ-2022 ਵਿੱਚ ਸੋਨ ਤਗ਼ਮਾ ਜੇਤੂ ਰਵਯਾ, ਸ਼ਿਮਲਾ ਤੋਂ ਮਨਾਲੀ ਸਪਿਤੀ ਸਰਕਟ ਦਾ 14960 ਫੁੱਟ ਉਚਾਈ ਉਪਰ 800 ਕਿਲੋਮੀਟਰ ਸਫ਼ਰ 20 ਦਿਨਾਂ ਵਿੱਚ ਪੂਰਾ ਕਰਨ ਵਾਲੀ ਰਾਵੀ ਕੌਰ ਬਧੇਸ਼ਾ ਸਮੇਤ ਬੱਕਰੀ ਦੇ ਦੁੱਧ ਨੂੰ ਵਪਾਰਕ ਪੱਧਰ ਉਤੇ ਵੇਚਣ ਦਾ ਸੰਕਲਪ ਰੱਖਕੇ ਫਿਊਚਰ ਟਾਈਕੂਨਜ਼-ਸਟਾਰਟਅੱਪ ਚੈਲੈਂਜ-2022 ‘ਚ 51 ਹਜ਼ਾਰ ਰੁਪਏ ਦਾ ਇਨਾਮ ਜੇਤੂ ਮੰਨਤ ਮਹਿਮੀ ਦਾ ਸਨਮਾਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਿੱਤ ਮੰਤਰੀ ਦਾ ਸਵਾਗਤ ਕਰਦਿਆਂ ਸੁਤੰਤਰਤਾ ਸੰਗਰਾਮੀ ਗੈਲਰੀ ਸਮੇਤ ਵਾਲ ਆਫ਼ ਫ਼ੇਮ ਬਾਰੇ ਜਾਣਕਾਰੀ ਦਿੱਤੀ।
ਸਮਾਰੋਹ ਮੌਕੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਦੇ ਮੈਂਬਰ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ, ਸੂਬਾ ਪ੍ਰਧਾਨ ਅਮਰੀਕ ਕਲਿਹਾਣਾ, ਬਾਬਾ ਭੁਪਿੰਦਰ ਸਿੰਘ, ਸੂਬਾ ਕਨਵੀਨਰ ਪ੍ਰਕਾਸ਼ ਧਾਲੀਵਾਲ, ਮੀਤ ਪ੍ਰਧਾਨ ਪ੍ਰੀਤਮ ਸਿੰਘ ਮਾਨ, ਗੁਰਪ੍ਰੀਤ ਸਿੰਘ ਕੋਹਲੀ, ਬਲਵਿੰਦਰ ਸਿੰਘ, ਅਮਰਪ੍ਰੀਤ ਸਿੰਘ ਬੋਬੀ ਜ਼ਿਲਾ ਪ੍ਰਧਾਨ, ਚਰਨਜੀਤ ਸਿੰਘ ਭੁੱਲਰ, ਵਰਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਜਸਦੀਪ ਸਿੰਘ ਧਨੇਠਾ, ਜ਼ਿਲ੍ਹਾ ਕੈਸ਼ੀਅਰ ਸੁਖਵਿੰਦਰ ਸਿੰਘ ਖੁਰਾਣਾ, ਭੁਪਿੰਦਰ ਸਿੰਘ ਸਮਾਣਾ, ਮਲਵਿੰਦਰ ਕੌਰ, ਜੋਗਿੰਦਰ ਸਿੰਘ ਤੇ ਕਸ਼ਮੀਰ ਸਿੰਘ ਸਮੇਤ ਏ.ਡੀ.ਸੀ ਗੁਰਪ੍ਰੀਤ ਸਿੰਘ ਥਿੰਦ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ ਤੇ ਸਹਾਇਕ ਕਮਿਸ਼ਨਰ ਕਿਰਨ ਸ਼ਰਮਾ ਵੀ ਮੌਜੂਦ ਸਨ।
*********

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ(ਵਿਸ਼ਵ ਵਾਰਤਾ) ‘ਰਾਈਜ਼ਿੰਗ ਸਟਾਰਸ ਏਸ਼ੀਆ ਕੱਪ’ ਵਿੱਚ ਅੱਜ ਭਾਰਤ-ਏ ਦਾ ਮੁਕਾਬਲਾ ਪਾਕਿਸਤਾਨ-ਏ ਨਾਲ ਹੋ ਰਿਹਾ ਹੈ। ਦੋਹਾ ਵਿੱਚ,...

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
November 22, 2026
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

by Navjot
November 22, 2026
0

ਲੁਧਿਆਣਾ : 22 ਨਵੰਬਰ (ਵਿਸ਼ਵ ਵਾਰਤਾ ) ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਤੀਸਰਾ ਸਾਲਾਨਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ(ਵਿਸ਼ਵ ਵਾਰਤਾ) ‘ਰਾਈਜ਼ਿੰਗ ਸਟਾਰਸ ਏਸ਼ੀਆ ਕੱਪ’ ਵਿੱਚ ਅੱਜ ਭਾਰਤ-ਏ ਦਾ ਮੁਕਾਬਲਾ ਪਾਕਿਸਤਾਨ-ਏ ਨਾਲ ਹੋ ਰਿਹਾ ਹੈ। ਦੋਹਾ ਵਿੱਚ,...

Most Popular

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

by Ranjit Singh
2 weeks ago
0

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ... ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੀਵਾਲੀ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 