• Latest
  • Trending
ਕੈਨੇਡਾ ਰਹਿੰਦੇ ਗੈਂਗਸਟਰ ਅਰਸ਼ ਡੱਲਾ ਦੀ ਪੰਜਾਬ ਪੁਲਿਸ ਨੂੰ ਧਮਕੀ; ਮੈਨੂੰ ਅੱਤਵਾਦੀ ਨਾ ਬਣਾਓ, ਜੇਕਰ ਮਜਬੂਰ ਕੀਤਾ ਗਿਆ ਤਾਂ ਮੈਂ ਉਸੇ ਅੰਦਾਜ਼ ‘ਚ ਜਵਾਬ ਦਿਆਂਗਾ

4 years ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

2 minutes ago
ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

3 hours ago
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

4 hours ago
Hindi News
English News
Tuesday, November 10, 2026
No Result
View All Result
20 °c
Chandigarh
22 ° Wed
23 ° Thu
24 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਨੇਡਾ ਰਹਿੰਦੇ ਗੈਂਗਸਟਰ ਅਰਸ਼ ਡੱਲਾ ਦੀ ਪੰਜਾਬ ਪੁਲਿਸ ਨੂੰ ਧਮਕੀ; ਮੈਨੂੰ ਅੱਤਵਾਦੀ ਨਾ ਬਣਾਓ, ਜੇਕਰ ਮਜਬੂਰ ਕੀਤਾ ਗਿਆ ਤਾਂ ਮੈਂ ਉਸੇ ਅੰਦਾਜ਼ ‘ਚ ਜਵਾਬ ਦਿਆਂਗਾ

August 16, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ, ਲੁਧਿਆਣਾ
ਕੈਨੇਡਾ ਰਹਿੰਦੇ ਗੈਂਗਸਟਰ ਅਰਸ਼ ਡੱਲਾ ਦੀ ਪੰਜਾਬ ਪੁਲਿਸ ਨੂੰ ਧਮਕੀ; ਮੈਨੂੰ ਅੱਤਵਾਦੀ ਨਾ ਬਣਾਓ, ਜੇਕਰ ਮਜਬੂਰ ਕੀਤਾ ਗਿਆ ਤਾਂ ਮੈਂ ਉਸੇ ਅੰਦਾਜ਼ ‘ਚ ਜਵਾਬ ਦਿਆਂਗਾ

ਕੈਨੇਡਾ ਰਹਿੰਦੇ ਗੈਂਗਸਟਰ ਅਰਸ਼ ਡੱਲਾ ਦੀ ਪੰਜਾਬ ਪੁਲਿਸ ਨੂੰ ਧਮਕੀ; ਮੈਨੂੰ ਅੱਤਵਾਦੀ ਨਾ ਬਣਾਓ, ਜੇਕਰ ਮਜਬੂਰ ਕੀਤਾ ਗਿਆ ਤਾਂ ਮੈਂ ਉਸੇ ਅੰਦਾਜ਼ ‘ਚ ਜਵਾਬ ਦਿਆਂਗਾ

ਚੰਡੀਗੜ੍ਹ,16 ਅਗਸਤ(ਵਿਸ਼ਵ ਵਾਰਤਾ)- ਕੈਨੇਡਾ ਬੇਸਡ ਗੈਂਗਸਟਰ ਅਰਸ਼ ਡੱਲਾ ਆਪਣੇ ਦੋ ਸਾਥੀਆਂ ਦੀ ਗ੍ਰਿਫਤਾਰੀ ਤੋਂ ਕਾਫੀ ਭੜਕਿਆ ਹੋਇਆ ਹੈ। ਜਿਸ ਤੋਂ ਬਾਅਦ  ਉਸ ਨੇ ਸੋਸ਼ਲ ਮੀਡੀਆ ਤੇ ਪੋਸਟ ਪਾਕ ਪੰਜਾਬ ਪੁਲਿਸ ਨੂੰ ਸਿੱਧੀ ਧਮਕੀ ਦਿੱਤੀ ਹੈ। ਡੱਲਾ ਨੇ ਸੋਸ਼ਲ ਮੀਡੀਆ ਪੋਸਟ ‘ਚ ਕਿਹਾ ਕਿ ਮੈਨੂੰ ਜ਼ਬਰਦਸਤੀ ਅੱਤਵਾਦੀ ਬਣਾਇਆ ਜਾ ਰਿਹਾ ਹੈ । ਡੱਲਾ ਦੀ ਪੋਸਟ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਪੁਲਿਸ ਦੇ ਸਾਈਬਰ ਸੈੱਲ ਨੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਪੰਜਾਬ ਪੁਲਿਸ ਨੇ ਆਜ਼ਾਦੀ ਦਿਵਸ ਤੋਂ ਪਹਿਲਾਂ ਦਿੱਲੀ ਤੋਂ 4 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਸੀ। ਇਨ੍ਹਾਂ ਵਿਚ ਸ਼ਾਮਲ ਦੀਪਕ ਅਤੇ ਸੰਨੀ ਦੀਆਂ ਤਾਰਾਂ ਅਰਸ਼ ਡੱਲਾ ਨਾਲ ਜੁੜੀਆਂ ਹੋਈਆਂ ਹਨ। ਡੀਜੀਪੀ ਗੌਰਵ ਯਾਦਵ ਨੇ ਇਸ ਨੂੰ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਦੁਆਰਾ ਸਮਰਥਤ ਅੱਤਵਾਦੀ ਮਾਡਿਊਲ ਕਰਾਰ ਦਿੱਤਾ ਸੀ। ਜੋ ਆਜ਼ਾਦੀ ਦਿਵਸ ਮੌਕੇ ਧਮਾਕੇ ਦੀ ਤਿਆਰੀ ਕਰ ਰਹੇ ਸਨ। ਇਨ੍ਹਾਂ ਕੋਲੋਂ ਪਿਸਤੌਲ ਅਤੇ ਕਾਰਤੂਸ ਤੋਂ ਇਲਾਵਾ 3 ਹੈਂਡ ਗ੍ਰਨੇਡ ਅਤੇ ਇਕ ਆਈਈਡੀ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ।ਇਹ ਗੈਂਗਸਟਰ ਵੱਲੋਂ ਲਿਖਿਆ ਗਿਆ ਸੀ।

ਅਰਸ਼ ਡੱਲਾ ਵੱਲੋਂ ਪਾਈ ਗਈ ਪੋਸਟ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

by Jaspreet Kaur
November 10, 2026
0

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ ਗੁਰਦਾਸਪੁਰ 10 ਨਵੰਬਰ 2026 (ਵਿਸ਼ਵ...

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

by Jaspreet Kaur
November 10, 2026
0

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ - ਆਈ.ਟੀ. ਸੈਕਟਰ,...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
November 10, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top...

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

by Ankit
November 10, 2026
0

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼ ਪਟਿਆਲਾ, 10 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

by Jaspreet Kaur
November 10, 2026
0

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ ਗੁਰਦਾਸਪੁਰ 10 ਨਵੰਬਰ 2026 (ਵਿਸ਼ਵ...

Most Popular

Hukamnama Sri Darbar Sahib Today – 05 November 2026 | Ang 857 I ਅੱਜ ਦਾ ਹੁਕਮਨਾਮਾ

6 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 05-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 