• Latest
  • Trending
ਰਵਨੀਤ ਬਿੱਟੂ ਦੇ ਪੀਏ ‘ਤੇ ਜਾਨਲੇਵਾ ਹਮਲਾ ਕਰਨ ਵਾਲੇ ਪੁਲਿਸ ਨੇ ਕੀਤੇ ਕਾਬੂ

4 years ago
IND vs AFG: Team ਇੰਡੀਆ ਨੇ 3-0  ਨਾਲ ਸੀਰੀਜ਼ ਕੀਤੀ ਆਪਣੇ ਨਾਮ

19 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

‘ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

2 hours ago
ਵੱਡਾ ਹਾਦਸਾ! ਨਿਰਮਾਣ ਅਧੀਨ ਮੰਦਿਰ ਦੀ ਡਿੱਗੀ ਛੱਤ; ਕਈ ਸ਼ਰਧਾਲੂਆਂ ਦੀ ਮੌਤ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

3 hours ago
ਲੁਧਿਆਣਾ ਦੇ ਕੈਨਰਾ ਬੈਂਕ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

4 hours ago
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

Hindi News
English News
Saturday, June 20, 2026
No Result
View All Result
36 °c
Chandigarh
35 ° Sun
32 ° Mon
35 ° Tue
36 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਵਨੀਤ ਬਿੱਟੂ ਦੇ ਪੀਏ ‘ਤੇ ਜਾਨਲੇਵਾ ਹਮਲਾ ਕਰਨ ਵਾਲੇ ਪੁਲਿਸ ਨੇ ਕੀਤੇ ਕਾਬੂ

August 17, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਫ਼ਾਜਲਿਕਾ, ਮੋਗਾ, ਰਾਸ਼ਟਰੀ, ਰੀ ਮੁਕਤਸਰ ਸਾਹਿਬ, ਰੂਪਨਗਰ, ਲੁਧਿਆਣਾ
ਰਵਨੀਤ ਬਿੱਟੂ ਦੇ ਪੀਏ ‘ਤੇ ਜਾਨਲੇਵਾ ਹਮਲਾ ਕਰਨ ਵਾਲੇ ਪੁਲਿਸ ਨੇ ਕੀਤੇ ਕਾਬੂ

ਰਵਨੀਤ ਬਿੱਟੂ ਦੇ ਪੀਏ ‘ਤੇ ਜਾਨਲੇਵਾ ਹਮਲਾ ਕਰਨ ਵਾਲੇ ਪੁਲਿਸ ਨੇ ਕੀਤੇ ਕਾਬੂ

ਪੜ੍ਹੋ ਕੀ ਹੈ ਪੂਰਾ ਮਾਮਲਾ

ਚੰਡੀਗੜ੍ਹ,17 ਅਗਸਤ(ਵਿਸ਼ਵ ਵਾਰਤਾ)- ਪੰਜਾਬ ਦੇ ਲੁਧਿਆਣਾਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਦੇ ਪੀਏ ਹਰਜਿੰਦਰ ਸਿੰਘ ਢੀਂਡਸਾ ‘ਤੇ 4 ਦਿਨ ਪਹਿਲਾਂ ਅਣਪਛਾਤੇ ਵਿਅਕਤੀਆਂ ਨੇ ਜਾਨਲੇਵਾ ਹਮਲਾ ਕਰ ਦਿੱਤਾ ਸੀ।  ਪੁਲੀਸ ਨੇ ਇਸ ਮਾਮਲੇ ਵਿੱਚ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸ ਦਈਏ ਕਿ ਇਹ ਘਟਨਾ ਲੁਧਿਆਣਾ-ਫਿਰੋਜ਼ਪੁਰ ਰੋਡ ‘ਤੇ ਇਯਾਲੀ ਚੌਕ ਦੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਢੀਂਡਸਾ ਆਪਣੇ ਪਿੰਡ ਥਰੀਕੇ ਤੋਂ ਇਯਾਲੀ ਚੌਕ ਵੱਲ ਜਾ ਰਿਹਾ ਸੀ। ਇਸ ਦੌਰਾਨ ਬਾਈਕ ‘ਤੇ ਆਏ 15-16 ਹਮਲਾਵਰਾਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਹਰਜਿੰਦਰ ਸਿੰਘ ਦੀਆਂ 2 ਬੱਸਾਂ ਚੱਲਦੀਆਂ ਹਨ। ਬੱਸ ‘ਚ ਕੁਝ ਨੌਜਵਾਨ ਇਕ ਲੜਕੀ ਨਾਲ ਛੇੜਛਾੜ ਕਰ ਰਹੇ ਸਨ, ਜਿਨ੍ਹਾਂ ਨੂੰ ਡਰਾਈਵਰ ਨੇ ਸਮਝਾਇਆ ਸੀ ਅਤੇ ਇਸਤੋਂ ਬਾਅਦ ਹਰਜਿੰਦਰ ਸਿੰਘ ਨੇ ਵੀ ਉਹਨਾਂ ਨੂੰ ਸਮਝਾਇਆ ਸੀ।

ਇਸ ਗੱਲ ਦੀ ਰੰਜਿਸ਼ ਰੱਖਦਿਆਂ ਉਕਤ ਨੌਜਵਾਨਾਂ ਨੇ ਮੌਕਾ ਦੇਖ ਕੇ ਹਰਜਿੰਦਰ ਸਿੰਘ ‘ਤੇ ਹਮਲਾ ਕਰ ਦਿੱਤਾ। ਦੋਸ਼ੀ ਨੌਜਵਾਨ ਤਲਵਾਰਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਆਏ ਅਤੇ ਕਰੀਬ 5 ਮਿੰਟ ਤੱਕ ਲਗਾਤਾਰ ਹਰਜਿੰਦਰ ਸਿੰਘ ‘ਤੇ ਹਮਲਾ ਕਰਦੇ ਰਹੇ। ਹਰਜਿੰਦਰ ਸਿੰਘ ਦੇ ਸਿਰ ‘ਤੇ ਡੂੰਘੀਆਂ ਸੱਟਾਂ ਲੱਗੀਆਂ ਹਨ। ਫੜ੍ਹੇ ਗਏ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲੀਸ ਰਿਮਾਂਡ ਲਿਆ ਗਿਆ ਹੈ। ਮੁਲਜ਼ਮਾਂ ਤੋਂ ਉਨ੍ਹਾਂ ਦੇ ਬਾਕੀ ਸਾਥੀਆਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND vs AFG: Team ਇੰਡੀਆ ਨੇ 3-0  ਨਾਲ ਸੀਰੀਜ਼ ਕੀਤੀ ਆਪਣੇ ਨਾਮ

IND vs AFG: Team ਇੰਡੀਆ ਨੇ 3-0 ਨਾਲ ਸੀਰੀਜ਼ ਕੀਤੀ ਆਪਣੇ ਨਾਮ

by Jaspreet Kaur
June 20, 2026
0

IND vs AFG: Team ਇੰਡੀਆ ਨੇ 3-0 ਨਾਲ ਸੀਰੀਜ਼ ਕੀਤੀ ਆਪਣੇ ਨਾਮ - ਅਫਗਾਨਿਸਤਾਨ ਨੂੰ 9 ਵਿਕਟਾਂ ਨਾਲ ਹਰਾਇਆ ਨਵੀ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 20, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

by Ankit
June 20, 2026
0

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ...

‘ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

by Ankit
June 20, 2026
0

'ਗੈਂਗਸਟਰਾਂ ‘ਤੇ ਵਾਰ' ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ — ਪੰਜ ਮਹੀਨਿਆਂ ਦੌਰਾਨ ਪੁਲਿਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND vs AFG: Team ਇੰਡੀਆ ਨੇ 3-0  ਨਾਲ ਸੀਰੀਜ਼ ਕੀਤੀ ਆਪਣੇ ਨਾਮ

IND vs AFG: Team ਇੰਡੀਆ ਨੇ 3-0 ਨਾਲ ਸੀਰੀਜ਼ ਕੀਤੀ ਆਪਣੇ ਨਾਮ

by Jaspreet Kaur
June 20, 2026
0

IND vs AFG: Team ਇੰਡੀਆ ਨੇ 3-0 ਨਾਲ ਸੀਰੀਜ਼ ਕੀਤੀ ਆਪਣੇ ਨਾਮ - ਅਫਗਾਨਿਸਤਾਨ ਨੂੰ 9 ਵਿਕਟਾਂ ਨਾਲ ਹਰਾਇਆ ਨਵੀ...

Most Popular

ਸਾਹ ਸਬੰਧੀ ਬੀਮਾਰੀਆਂ ਵਾਲੇ 3000 ਤੋਂ ਵੱਧ ਮਰੀਜ਼ਾਂ ਨੂੰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲਿਆ ਕੈਸ਼ਲੈੱਸ ਇਲਾਜ

2 weeks ago
0

ਸਾਹ ਸਬੰਧੀ ਬੀਮਾਰੀਆਂ ਵਾਲੇ 3000 ਤੋਂ ਵੱਧ ਮਰੀਜ਼ਾਂ ਨੂੰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲਿਆ ਕੈਸ਼ਲੈੱਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 