• Latest
  • Trending
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਫਸਲਾਂ ਦੀ ਰਹਿੰਦ ਖੂੰਦ ਦੀ ਸਾਂਭ ਸੰਭਾਲ ਲਈ ਵੰਡੀਆਂ ਮਸ਼ੀਨਾਂ ਵਿਚ ਘਪਲੇ ਸਬੰਧੀ ਵਿਜੀਲੈਂਸ ਜਾਂਚ ਦੇ ਹੁਕਮ ਦਿੱਤੇ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

3 hours ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

Hindi News
English News
Tuesday, November 10, 2026
No Result
View All Result
17 °c
Chandigarh
22 ° Wed
23 ° Thu
24 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਫਸਲਾਂ ਦੀ ਰਹਿੰਦ ਖੂੰਦ ਦੀ ਸਾਂਭ ਸੰਭਾਲ ਲਈ ਵੰਡੀਆਂ ਮਸ਼ੀਨਾਂ ਵਿਚ ਘਪਲੇ ਸਬੰਧੀ ਵਿਜੀਲੈਂਸ ਜਾਂਚ ਦੇ ਹੁਕਮ ਦਿੱਤੇ

August 17, 2022
in ADMINISTRATION, CRIME, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪਟਿਆਲਾ, ਪਠਾਨਕੋਟ, ਫ਼ਰੀਦਕੋਟ, ਫ਼ਾਜਲਿਕਾ
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਫਸਲਾਂ ਦੀ ਰਹਿੰਦ ਖੂੰਦ ਦੀ ਸਾਂਭ ਸੰਭਾਲ ਲਈ ਵੰਡੀਆਂ ਮਸ਼ੀਨਾਂ ਵਿਚ ਘਪਲੇ ਸਬੰਧੀ ਵਿਜੀਲੈਂਸ ਜਾਂਚ ਦੇ ਹੁਕਮ ਦਿੱਤੇ

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਫਸਲਾਂ ਦੀ ਰਹਿੰਦ ਖੂੰਦ ਦੀ ਸਾਂਭ ਸੰਭਾਲ ਲਈ ਵੰਡੀਆਂ ਮਸ਼ੀਨਾਂ ਵਿਚ ਘਪਲੇ ਸਬੰਧੀ ਵਿਜੀਲੈਂਸ ਜਾਂਚ ਦੇ ਹੁਕਮ ਦਿੱਤੇ

ਚੰਡੀਗੜ੍ਹ, 17 ਅਗਸਤ (ਵਿਸ਼ਵ ਵਾਰਤਾ)-: ਪੰਜਾਬ ਸਰਕਾਰ ਵੱਲੋ ਸੂਬੇ ਵਿਚ ਸਾਫ ਸੁਥਰਾ ਪ੍ਰਸਾਸ਼ਨ ਦੇਣ ਲਈ ਪਹਿਲੇ ਦਿਨ ਤੋਂ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਜਿਸ ਦੇ ਚਲਦਿਆਂ ਪਹਿਲੀਆਂ ਸਰਕਾਰਾਂ ਵਿਚ ਲੋਕਾਂ ਦੇ ਪੈਸੇ ਦੀ ਲੁੱਟ ਖਸੁੱਟ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਅਤੇ ਰਾਜਸੀ ਅਗੂਆਂ ਖਿਲਾਫ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਜਾ ਰਹੀ।ਇਸੇ ਮੁਹਿੰਮ ਦੇ ਤਹਿਤ ਖੇਤੀਬਾੜੀ ਵਿਭਾਗ ਵਲੋਂ ਫਸਲਾਂ ਦੀ ਰਹਿੰਦ ਖੂੰਦ ਦੀ ਸਾਂਭ ਸੰਭਾਲ ਲਈ ਕਿਸਾਨਾਂ ਨੂੰ ਦਿੱਤੀਆਂ ਮਸ਼ੀਨਾ ਦੀ ਵੰਡ ਵਿਚ ਮੁਢਲੇ ਤੌਰ ‘ਤੇ 150 ਕੋਰੜ ਰੁਪਏ ਦਾ ਘਪਲਾ ਹੋਣ ਦੀ ਸੰਭਾਵਨਾ ਜਤਾਈ ਗਈ ਹੈ।ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸ ਦੀ ਜਾਂਚ ਵਿਜੀਲੈਂਸ ਤੋਂ ਕਰਵਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ ਅਤੇ ਫਾਈਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਹੈ।
ਖੇਤੀਬਾੜੀ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਪੰਜਾਬ ਸਰਕਾਰ ਵਲੋਂ ਸਾਲ 2018-19 ਤੋਂ ਸਾਲ 2021-22 ਤੱਕ ਸੈਂਟਰਲ ਸੈਕਟਰ ਸਕੀਮ ਪ੍ਰਮੋਸ਼ਨ ਆਫ ਐਗਰੀਕਲਚਰ ਮੈਕਨਾਈਜੇਸ਼ਨ ਫਾਰ ਇਨਸਿਟੂ ਮੈਨੇਜਮੈਂਟ ਆਫ ਕਰਾਪ ਰੈਜੀਡਿਊ (ਸੀ.ਆਰ.ਐਮ) ਲਾਗੂ ਕੀਤੀ ਗਈ ਸੀ।
ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਸਾਲ 2018-19 ਤੋਂ ਸਾਲ 2021-22 ਤੱਕ ਦੌਰਾਨ ਲਾਭਪਾਤਰੀ ਕਿਸਾਨਾਂ/ ਰਜਿਸਟਰਡ ਕਿਸਾਨ ਸਮੂਹਾਂ/ ਸਹਿਕਾਰੀ ਸਭਾਵਾਂ/ਐਫ.ਪੀ.ਓ ਅਤੇ ਪੰਚਾਇਤਾਂ ਨੂੰ ਕੁੱਲ 90422 ਵੱਖ-ਵੱਖ ਮਸ਼ੀਨਾਂ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈਆਂ ਗਈਆਂ ਹਨ। ਇਹਨਾਂ ਮਸ਼ੀਨਾਂ ਵਿੱਚੋਂ 83986 ਮਸ਼ੀਨਾਂ ਖੇਤੀਬਾੜੀ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਸਨ ਅਤੇ ਬਾਕੀ ਰਹਿੰਦੀਆਂ ਮਸ਼ੀਨਾਂ ਰਜਿਸਟਰਾਰ ਸਹਿਕਾਰੀ ਸਭਾਵਾਂ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਸਨ।
ਕੁਲਦੀਪ ਸਿੰਘ ਧਾਲੀਵਲ ਨੇ ਦੱਸਿਆ ਕਿ ਸਕੀਮ ਅਧੀਨ ਫੀਲਡ ਵਿੱਚੋਂ ਕਈ ਥਾਵਾਂ ਤੋਂ ਇਹ ਰਿਪੋਰਟ ਮਿਲਣ ਉਪਰੰਤ ਕਿ ਸਕੀਮ ਅਧੀਨ ਸਬਸਿਡੀ ਤੇ ਮੁਹੱਈਆ ਕਰਵਾਏ ਗਏ ਸੰਦ ਫੀਲਡ ਵਿੱਚ ਉਪਲੱਬਧ ਨਹੀਂ ਹਨ। ਜਿਸ ਦਾ ਗੰਭੀਰ ਨੋਟਿਸ ਲੈਂਦਿਆਂ ਸਰਕਾਰ ਵੱਲੋਂ ਸਾਲ 2018-19 ਤੋਂ ਸਾਲ 2021-22 ਤੱਕ ਸਕੀਮ ਅਧੀਨ ਮੁਹੱਈਆ ਕਰਵਾਈਆਂ ਗਈਆਂ ਮਸ਼ੀਨਾਂ ਦੀ ਲਾਭਪਾਤਰੀਆਂ ਦੇ ਕੋਲ ਹੋਣ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਵਾਉਣ ਦਾ ਫੈਸਲਾ ਲਿਆ ਗਿਆ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ 16 ਅਗਸਤ, 2022 ਤੱਕ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਗਈਆਂ 83986 ਮਸ਼ੀਨਾਂ ਵਿੱਚੋਂ 79295 ਮਸ਼ੀਨਾਂ ਦੀ ਫਿਜੀਕਲ ਵੈਰੀਫਿਕੇਸ਼ਨ ਕੀਤੀ ਜਾ ਚੁੱਕੀ ਹੈ, ਜੋ ਕਿ ਕੁੱਲ ਦਾ 94.4 ਫੀਸਦੀ ਹੈ। ਇਹਨਾਂ ਵੈਰੀਫਾਈ ਕੀਤੀਆਂ ਗਈਆਂ ਮਸ਼ੀਨਾਂ ਵਿੱਚੋਂ ਕੁੱਲ 11275 ਮਸ਼ੀਨਾਂ (13%) ਮਸ਼ੀਨਾਂ ਲਾਭਪਾਤਰੀਆਂ ਕੋਲ ਉਪਲੱਬਧ ਨਹੀਂ ਹਨ।
ਉਨ੍ਹਾਂ ਦੱਸਿਆ ਕਿ ਮੁੱਢਲੇ ਤੌਰ ‘ਤੇ ਕੀਤੀ ਗਈ ਝਾਂਚ ਦੌਰਾਨ ਇਹ ਘਪਲਾ 125-150 ਕਰੋੜ ਰੁਪਏ ਤੱਕ ਜਾਪਦਾ ਹੈ, ਜਿਸ ਦੀ ਬਰੀਕੀ ਨਾਲ ਜਾਂਚ ਅਤੇ ਦੋਸ਼ੀਆਂ ਖਿਲਾਫ ਕਾਰਵਾਈ ਲਈ ਵਿਜੀਲੈਂਸ ਵਿਭਾਗ ਨੂੰ ਲਿਖਿਆ ਗਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Ankit
November 10, 2026
0

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

by Jaspreet Kaur
November 10, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ - "ਜੋ ਭਗੌੜਿਆਂ ਨਾਲ ਗਠਜੋੜ ਕਰਨਗੇ...

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਵਿਰੋਧ ਪ੍ਰਦਰਸ਼ਨਾਂ ਦੀ ਕਵਰੇਜ ਕਰ ਰਹੀਆਂ ਮਹਿਲਾ ਪੱਤਰਕਾਰਾਂ ‘ਤੇ ਹਮਲੇ ਦਾ ਮਾਮਲਾ : ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਦੇ ਸੀਨੀਅਰ ਅਧਿਕਾਰੀ ਨੂੰ ਕੀਤਾ ਤਲਬ 

by Navjot
4 weeks ago
0

ਵਿਰੋਧ ਪ੍ਰਦਰਸ਼ਨਾਂ ਦੀ ਕਵਰੇਜ ਕਰ ਰਹੀਆਂ ਮਹਿਲਾ ਪੱਤਰਕਾਰਾਂ 'ਤੇ ਹਮਲੇ ਦਾ ਮਾਮਲਾ : ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਦੇ ਸੀਨੀਅਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 