• Latest
  • Trending
ਜੇਲਾਂ ਵਿੱਚ ਬੰਦ ਕੈਦੀਆਂ ਨੂੰ ਸੁਧਾਰਨ ਲਈ ਲਿਆ ਜਾ ਰਿਹਾ ਹੈ ਵਿੱਦਿਅਕ ਗਤੀਵਿਧੀਆਂ ਦਾ ਸਹਾਰਾ: ਹਰਜੋਤ ਸਿੰਘ ਬੈਂਸ

4 years ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

15 minutes ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

25 minutes ago
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

33 minutes ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

42 minutes ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

46 minutes ago
ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

52 minutes ago
ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

58 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

3 hours ago
ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

4 hours ago
Hindi News
English News
Sunday, November 22, 2026
No Result
View All Result
17 °c
Chandigarh
19 ° Mon
19 ° Tue
19 ° Wed
18 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜੇਲਾਂ ਵਿੱਚ ਬੰਦ ਕੈਦੀਆਂ ਨੂੰ ਸੁਧਾਰਨ ਲਈ ਲਿਆ ਜਾ ਰਿਹਾ ਹੈ ਵਿੱਦਿਅਕ ਗਤੀਵਿਧੀਆਂ ਦਾ ਸਹਾਰਾ: ਹਰਜੋਤ ਸਿੰਘ ਬੈਂਸ

August 18, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਜੇਲਾਂ ਵਿੱਚ ਬੰਦ ਕੈਦੀਆਂ ਨੂੰ ਸੁਧਾਰਨ ਲਈ ਲਿਆ ਜਾ ਰਿਹਾ ਹੈ ਵਿੱਦਿਅਕ ਗਤੀਵਿਧੀਆਂ ਦਾ ਸਹਾਰਾ: ਹਰਜੋਤ ਸਿੰਘ ਬੈਂਸ

ਜੇਲਾਂ ਵਿੱਚ ਬੰਦ ਕੈਦੀਆਂ ਨੂੰ ਸੁਧਾਰਨ ਲਈ ਲਿਆ ਜਾ ਰਿਹਾ ਹੈ ਵਿੱਦਿਅਕ ਗਤੀਵਿਧੀਆਂ ਦਾ ਸਹਾਰਾ: ਹਰਜੋਤ ਸਿੰਘ ਬੈਂਸ

ਚੰਡੀਗੜ, 18 ਅਗਸਤ (ਵਿਸ਼ਵ ਵਾਰਤਾ);- ਪੰਜਾਬ ਰਾਜ ਦੀਆਂ ਜੇਲਾਂ ਵਿੱਚ ਬੰਦ ਕੈਦੀਆਂ ਵਿੱਚ ਪੜਨ ਦੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਕੈਦੀਆਂ ਦੀ ਜਿੰਦਗੀ ਵਿੱਚ ਸੁਧਾਰ ਲਿਅਉਣ ਦੇ ਮਕਸਦ ਨਾਲ ਜੇਲ ਵਿਭਾਗ ਵੱਲੋਂ ਵਿੱਦਿਅਕ ਗਤੀਵਿਧੀਆਂ ਦਾ ਸਹਾਰਾ ਲਿਆ ਜਾ ਰਿਹਾ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਰਾਜ ਦੇ ਜੇਲ ਮੰਤਰੀ ਸ.ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ।

ਸ.ਬੈਂਸ ਨੇ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਰਾਜ ਨੂੰ ਅਪਰਾਧ ਮੁਕਤ ਕਰਨ ਲਈ ਵਿਆਪਕ ਉਪਰਾਲੇ ਕੀਤੇ ਗਏ ਹਨ, ਇਹਨਾਂ ਉਪਰਾਲਿਆਂ ਤਹਿਤ ਹੀ ਜੇਲਾਂ ਵਿੱਚ ਬੰਦ ਕੈਦੀਆਂ ਨੂੰ ਵੀ ਸਹੀ ਰਾਹ ’ਤੇ ਲਿਆਉਣ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਜਿਨਾਂ ਵਿੱਚ ਕੈਦੀਆਂ ਲਈ ਜੇਲ ਵਿੱਚ ਵਿੱਦਿਅਕ ਮਾਹੌਲ ਪੈਦਾ ਕਰਨਾ ਵੀ ਸ਼ਾਮਲ ਹੈ।

ਉਨਾਂ ਦੱਸਿਆ ਕਿ ਜੇਲਾਂ ਵਿੱਚ ਬੰਦ ਕੈਦੀਆਂ ਲਈ ਲਾਇਬਰੇਰੀ ਦੀ ਸਹੂਲਤ ਵਿੱਚ ਵਾਧਾ ਕੀਤਾ ਗਿਆ ਹੈ। ਇਸਦੇ ਨਾਲ ਹੀ ਸਰਕਾਰ ਵੱਲੋਂ ਕੈਦ ਦੌਰਾਨ ਸਿੱਖਿਆ ਹਾਸਲ ਕਰਨ ਨੂੰ ਚੰਗੇ ਵਿਹਾਰ/ਸਜ਼ਾ ਮੁਆਫੀ ਲਈ ਤੈਅ ਮਾਪਦੰਡਾਂ ਵਿੱਚ ਸ਼ਾਮਲ ਕਰਕੇ ਅਜਿਹੇ ਕੈਦੀਆਂ ਨੂੰ ਲਾਭ ਦੇਣਾ ਵੀ ਵਿਚਾਰ ਅਧੀਨ ਹੈ।

ਸ.ਬੈਂਸ ਨੇ ਦੱਸਿਆ ਕਿ ਭਵਿੱਖ ਵਿੱਚ ਪੰਜਾਬ ਰਾਜ ਵਿੱਚ ਸਥਾਪਤ ਹੋਣ ਵਾਲੀ ਹਰੇਕ ਜੇਲ ਵਿੱਚ ਪੰਜਾਹ ਵਿਦਿਆਥੀ ਦੀ ਸਮਰਥਾ ਵਾਲੇ 2 ਤੋਂ 3 ਕਮਰੇ ਬਣਾਏ ਜਾਣਗੇ ਅਤੇ ਨਾਲ ਹੀ ਭਵਿੱਖ ਵਿੱਚ ਜੇ ਹੋਰ ਕਮਰਿਆਂ ਦੀ ਲੋੜ ਹੋਵੇ ਤਾਂ ਉਸਦੀ ਵੀ ਪਹਿਲਾਂ ਹੀ ਜਗਾ ਨਿਸ਼ਚਿਤ ਕਰ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ਵਿੱਚ ਪਹਿਲਾਂ ਤੋਂ ਸਥਾਪਤ ਜੇਲਾਂ ਵਿੱਚ ਵੀ ਕਲਾਸਰੂਮ ਸਥਾਪਤ ਕੀਤੇ ਜਾਣਗੇ ਜਾਂ ਫਿਰ ਨਵੇਂ ਉਸਾਰੇ ਜਾਣਗੇ।

ਜੇਲ ਮੰਤਰੀ ਨੇ ਦੱਸਿਆ ਕਿ ਮੌਜੂਦਾ ਸਮੇਂ ਪੰਜਾਬ ਦੀਆਂ ਜੇਲਾਂ ’ਚ ਕੈਦੀਆਂ ਦੀ ਵਿੱਦਿਅਕ ਯੋਗਤਾ ‘ੳ’, ‘ਅ’ ਅਤੇ ‘ੲ’ ਦੇ ਅਧਾਰ ’ਤੇ ਕੀਤੀ ਗਈ ਹੈ ।

ਵਿੱਦਿਅਕ ਯੋਗਤਾ ‘ੳ’ ਵਿੱਚ ਅਨਪੜ ਕੈਦੀ ਆਉਂਦੇ ਹਨ ਜਿਨਾਂ ਨੂੰ ਜੇਲ ਵਿੱਚ ਹੀ ਸਿੱਖਿਆ ਦੇ ਕੇ ਪੜਣ-ਲਿਖਣ ਦੇ ਸਮਰੱਥ ਕੀਤਾ ਜਾਂਦਾ ਹੈ। ਮੌਜੂਦਾ ਸਮੇਂ ਪੰਜਾਬ ਵਿੱਚ ਇਸ ਕੈਟਾਗਰੀ ਦੇ 271 ਕੈਦੀ ਹਨ ਜਿਨਾਂ ਨੂੰ ਪੰਜਾਬ ਸਰਕਾਰ ਦੇ ਐਸ.ਸੀ.ਈ.ਆਰ.ਟੀ. ਦੇ ਸਹਿਯੋਗ ਨਾਲ ਸਿੱਖਿਅਤ ਕੀਤਾ ਜਾ ਰਿਹਾ ਹੈ। ਇਸੇ ਤਰਾਂ ਕੈਟਾਗਰੀ ‘ਅ’ ਅਧੀਨ ਉਨਾਂ ਕੈਦੀਆਂ ਨੂੰ ਰੱਖਿਆ ਗਿਆ ਹੈ ਜੋ ਕਿ 10ਵੀਂ ਅਤੇ 12ਵੀਂ ਕਰਨ ਦੇ ਇੱਛੁਕ ਹਨ । ਇਨਾਂ ਕੈਦੀਆਂ ਦੇ ਨੈਸ਼ਨਲ ਇੰਸਟੀਟਿਊਟ ਆਫ ਓਪਨ ਸਕੂਲ ਕੋਲ ਨਾਮ ਦਰਜ ਕਰਵਾਏ ਗਏ ਹਨ, ਇਨਾਂ ਕੈਦੀਆਂ ਦੀ ਗਿਣਤੀ 75 ਹੈ।

ਇਸੇ ਤਰਾਂ ਕੈਟਾਗਰੀ ‘ੲ’ ਅਧੀਨ ਉਨਾਂ ਕੈਦੀਆਂ ਨੂੰ ਰੱਖਿਆ ਗਿਆ ਹੈ ਜੋ ਕਿ 12ਵੀਂ ਪਾਸ ਹਨ ਅਤੇ ਗਰੈਜੂਏਸ਼ਨ ਅਤੇ ਉਚੇਰੀ ਵਿੱਦਿਆ ਹਾਸਲ ਕਰਨ ਦੇ ਇੱਛੁਕ ਹਨ । ਇਨਾਂ ਵਿਦਿਆਰਥੀਆਂ ਦੇ ਨਾਮ ਜਗਤ ਗੁਰੂ ਨਾਨਕ ਓਪਨ ਯੂਨੀਵਰਸਿਟੀ ਪਟਿਆਲਾ ਕੋਲ ਦਰਜ ਕਰਵਾਏ ਗਏ ਹਨ, ਅਜਿਹੇ ਕੈਦੀਆਂ ਦੀ ਗਿਣਤੀ 49 ਹੈ। ਇਸ ਤੋਂ ਇਲਾਵਾ ਇਨਾਂ ਕੈਦੀਆਂ ਨੂੰ ਨਾਮੀ ਯੂਨੀਵਰਸਿਟੀਆਂ ਜਿਵੇਂ ਕਿ ਇਗਨੂੰ ਤੋਂ ਵੀ ਡਿਗਰੀਆਂ ਹਾਸਲ ਕਰਨ ਦੇ ਮੌਕੇ ਦਿੱਤੇ ਗਏ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
November 22, 2026
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

by Navjot
November 22, 2026
0

ਲੁਧਿਆਣਾ : 22 ਨਵੰਬਰ (ਵਿਸ਼ਵ ਵਾਰਤਾ ) ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਤੀਸਰਾ ਸਾਲਾਨਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ...

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Wishavwarta
November 22, 2026
0

* ਅਧਿਆਪਕ ਦੇ ਪੁੱਤਰ ਨੂੰ ਮੁੱਖ ਮੰਤਰੀ ਬਣਾਉਣ ਵਾਲੇ ਲੋਕਾਂ ਦੇ ਭਰੋਸੇ ਨੂੰ ਕਦੇ ਨਹੀਂ ਤੋੜਾਂਗਾ: ਮੁੱਖ ਮੰਤਰੀ ਭਗਵੰਤ ਸਿੰਘ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
3 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 