• Latest
  • Trending
ਪੁੱਡਾ ਭਵਨ ਵਿਖੇ ਤਾਇਨਾਤ ਸੇਵਾਦਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਵਿਜੀਲੈਂਸ ਨੇ ਕੀਤਾ ਕਾਬੂ; ਐਸਡੀਓ ਦੀ ਭਾਲ ਜਾਰੀ

ਪੁੱਡਾ ਭਵਨ ਵਿਖੇ ਤਾਇਨਾਤ ਸੇਵਾਦਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਵਿਜੀਲੈਂਸ ਨੇ ਕੀਤਾ ਕਾਬੂ; ਐਸਡੀਓ ਦੀ ਭਾਲ ਜਾਰੀ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

9 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

10 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

10 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

10 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

10 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

12 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

12 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

12 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

12 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

13 hours ago
Hindi News
English News
Monday, November 9, 2026
No Result
View All Result
16 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੁੱਡਾ ਭਵਨ ਵਿਖੇ ਤਾਇਨਾਤ ਸੇਵਾਦਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਵਿਜੀਲੈਂਸ ਨੇ ਕੀਤਾ ਕਾਬੂ; ਐਸਡੀਓ ਦੀ ਭਾਲ ਜਾਰੀ

August 19, 2022
in CRIME, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਜਲੰਧਰ, ਤਰਨਤਾਰਨ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਮਨੋਰੰਜਨ, ਰਾਸ਼ਟਰੀ
ਪੁੱਡਾ ਭਵਨ ਵਿਖੇ ਤਾਇਨਾਤ ਸੇਵਾਦਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਵਿਜੀਲੈਂਸ ਨੇ ਕੀਤਾ ਕਾਬੂ; ਐਸਡੀਓ ਦੀ ਭਾਲ ਜਾਰੀ

ਵਿਜੀਲੈਂਸ ਬਿਊਰੋ ਦੀ ਇੱਕ ਹੋਰ ਵੱਡੀ ਕਾਰਵਾਈ

ਪੁੱਡਾ ਭਵਨ ਵਿਖੇ ਤਾਇਨਾਤ ਸੇਵਾਦਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ; ਐਸਡੀਓ ਦੀ ਭਾਲ ਜਾਰੀ

ਚੰਡੀਗੜ, 19 ਅਗਸਤ(ਵਿਸ਼ਵ ਵਾਰਤਾ)-: ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਦਫਤਰ ਏ.ਡੀ.ਏ, ਪੁੱਡਾ ਭਵਨ, ਅੰਮ੍ਰਿਤਸਰ ਵਿਖੇ ਤਾਇਨਾਤ ਇਕ ਸੇਵਾਦਾਰ ਨੂੰ 12,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਵਿੱਚ ਫਰਾਰ ਸਹਿ ਮੁਲਜ਼ਮ ਵਿਜੈਪਾਲ ਸਿੰਘ, ਐਸ.ਡੀ.ਓ. ਪੁੱਡਾ ਦੀ ਭਾਲ ਜਾਰੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਐਸ.ਡੀ.ਓ. ਪੁੱਡਾ ਦੇ ਸੇਵਾਦਾਰ ਅੰਮ੍ਰਿਤਦੀਪ ਸਿੰਘ ਨੂੰ ਸੋਰਭ ਭਾਟੀਆ ਵਾਸੀ ਸੁਸ਼ਾਂਤ ਲੋਕ, ਗੁਰੂਗ੍ਰਾਮ, ਹਰਿਆਣਾ ਦੀ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਦਿੱਤੀ ਜਿਸ ਵਿੱਚ ਦੋਸ਼ ਲਾਇਆ ਸੀ ਕਿ ਨਿਊ ਪਾਲ ਐਵੀਨਿਊ, ਅੰਮ੍ਰਿਤਸਰ ਸਥਿੱਤ ਉਸਦੇ ਇੱਕ ਪਲਾਟ ਨੂੰ ਵੇਚਣ ਸਬੰਧੀ ਕੋਈ ਇਤਰਾਜ਼ ਨਹੀਂ (ਐਨ.ਓ.ਸੀ.) ਜਾਰੀ ਕਰਨ ਬਦਲੇ ਉਕਤ ਐਸ.ਡੀ.ਓ. ਉਸ ਕੋਲੋਂ 12,000 ਰੁਪਏ ਰਿਸ਼ਵਤ ਮੰਗ ਰਿਹਾ ਹੈ।
ਸ਼ਿਕਾਇਤ ਵਿਚਲੇ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਏ.ਡੀ.ਏ, ਪੁੱਡਾ ਭਵਨ, ਅੰਮ੍ਰਿਤਸਰ ਦਫਤਰ ਦੇ ਬਾਹਰ ਸੇਵਾਦਾਰ ਅੰਮ੍ਰਿਤਦੀਪ ਸਿੰਘ ਨੂੰ ਉਕਤ ਮੁੱਦਈ ਪਾਸੋਂ ਉਸਦਾ ਕੰਮ ਕਰਾਉਣ ਬਦਲੇ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਉਕਤ ਐਸ.ਡੀ.ਓ. ਮੌਕੇ ’ਤੇ ਹਾਜ਼ਰ ਨਾ ਹੋਣ ਕਰਕੇ ਗ੍ਰਿਫਤਾਰ ਨਹੀਂ ਕੀਤਾ ਜਾ ਸਕਿਆ, ਜਿਸ ਦੀ ਗ੍ਰਿਫਤਾਰੀ ਵਾਸਤੇ ਕਾਰਵਾਈ ਕੀਤੀ ਜਾ ਰਹੀ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਕੇਸ ਸਬੰਧੀ ਉਕਤ ਦੋਹਾਂ ਮੁਲਜ਼ਮਾਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਤਹਿਤ ਮੁਕੱਦਮਾ ਮਾਮਲਾ ਦਰਜ ਕਰ ਲਿਆ ਹੈ। ਇਸ ਕੇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਯੂਟਿਊਬਰ Dhruv Rathee ਖਿਲਾਫ ਵਾਰੰਟ ਜਾਰੀ

ਯੂਟਿਊਬਰ Dhruv Rathee ਖਿਲਾਫ ਵਾਰੰਟ ਜਾਰੀ

by Navjot
3 weeks ago
0

ਯੂਟਿਊਬਰ Dhruv Rathee ਖਿਲਾਫ ਵਾਰੰਟ ਜਾਰੀ   ਨਵੀਂ ਦਿੱਲੀ, 17ਅਕਤੂਬਰ (ਵਿਸ਼ਵ ਵਾਰਤਾ)  ਦਿੱਲੀ ਦੀ ਇੱਕ ਅਦਾਲਤ ਨੇ 2018 ਦੇ ਮਾਣਹਾਨੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 