• Latest
  • Trending
ਜਿਗਿਆਸਾ ਆਈਏਐਸ ਇੰਸਟੀਟਿਊਟ ਨੇ ਮੋਹਾਲੀ ਵਿੱਚ ਖੋਲਿਆ ਇੱਕ ਨਵਾਂ ਸੈਂਟਰ

ਜਿਗਿਆਸਾ ਆਈਏਐਸ ਇੰਸਟੀਟਿਊਟ ਨੇ ਮੋਹਾਲੀ ਵਿੱਚ ਖੋਲਿਆ ਇੱਕ ਨਵਾਂ ਸੈਂਟਰ

4 years ago
ਵੱਡਾ ਹਾਦਸਾ! ਨਿਰਮਾਣ ਅਧੀਨ ਮੰਦਿਰ ਦੀ ਡਿੱਗੀ ਛੱਤ; ਕਈ ਸ਼ਰਧਾਲੂਆਂ ਦੀ ਮੌਤ

ਵੱਡਾ ਹਾਦਸਾ! ਨਿਰਮਾਣ ਅਧੀਨ ਮੰਦਿਰ ਦੀ ਡਿੱਗੀ ਛੱਤ; ਕਈ ਸ਼ਰਧਾਲੂਆਂ ਦੀ ਮੌਤ

7 minutes ago
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

31 minutes ago
ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

1 hour ago
ਲੁਧਿਆਣਾ ਦੇ ਕੈਨਰਾ ਬੈਂਕ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

ਲੁਧਿਆਣਾ ਦੇ ਕੈਨਰਾ ਬੈਂਕ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

2 hours ago
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

4 hours ago
FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

4 hours ago
ਸਿਹਤ ਮੰਤਰੀ ਜੇ.ਪੀ. ਨੱਡਾ ਨੇ ਟੀ.ਬੀ. ਮੁਕਤ ਭਾਰਤ ਵੱਲ ਅੱਗੇ ਵਧਣ ਦਾ ਦਿੱਤਾ ਸੱਦਾ 

ਸਿਹਤ ਮੰਤਰੀ ਜੇ.ਪੀ. ਨੱਡਾ ਨੇ ਟੀ.ਬੀ. ਮੁਕਤ ਭਾਰਤ ਵੱਲ ਅੱਗੇ ਵਧਣ ਦਾ ਦਿੱਤਾ ਸੱਦਾ 

5 hours ago
ਅੰਤਰਰਾਸ਼ਟਰੀ ਯੋਗ ਦਿਵਸ 2026 ‘ਤੇ ਪ੍ਰਧਾਨ ਮੰਤਰੀ ਮੋਦੀ ਨਾਲ ਜੁੜਨ ਲਈ ‘ਯੋਗ ਸੰਗਮ’ ‘ਚ 6 ਲੱਖ ਸੰਗਠਨਾਂ ਨੇ ਕੀਤੀ ਰਜਿਸਟ੍ਰੇਸ਼ਨ 

ਅੰਤਰਰਾਸ਼ਟਰੀ ਯੋਗ ਦਿਵਸ 2026 ‘ਤੇ ਪ੍ਰਧਾਨ ਮੰਤਰੀ ਮੋਦੀ ਨਾਲ ਜੁੜਨ ਲਈ ‘ਯੋਗ ਸੰਗਮ’ ‘ਚ 6 ਲੱਖ ਸੰਗਠਨਾਂ ਨੇ ਕੀਤੀ ਰਜਿਸਟ੍ਰੇਸ਼ਨ 

5 hours ago
ਕ੍ਰਿਤੀ ਸੈਨਨ ਨੇ ਆਪਣੇ ‘ਕਾਕਟੇਲ 2’ ਦੇ ਕਿਰਦਾਰ ਨੂੰ ਦੱਸਿਆ ‘most colourful, radiant one’  

ਕ੍ਰਿਤੀ ਸੈਨਨ ਨੇ ਆਪਣੇ ‘ਕਾਕਟੇਲ 2’ ਦੇ ਕਿਰਦਾਰ ਨੂੰ ਦੱਸਿਆ ‘most colourful, radiant one’  

5 hours ago
ਰੋਮਾਂਟਿਕ ਕਾਮੇਡੀ ਫਿਲਮ ‘Heartin’ ਜੂਨ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਰੋਮਾਂਟਿਕ ਕਾਮੇਡੀ ਫਿਲਮ ‘Heartin’ ਜੂਨ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

5 hours ago
Hindi News
English News
Saturday, June 20, 2026
No Result
View All Result
40 °c
Chandigarh
35 ° Sun
33 ° Mon
35 ° Tue
37 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਿਗਿਆਸਾ ਆਈਏਐਸ ਇੰਸਟੀਟਿਊਟ ਨੇ ਮੋਹਾਲੀ ਵਿੱਚ ਖੋਲਿਆ ਇੱਕ ਨਵਾਂ ਸੈਂਟਰ

August 20, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਮੋਗਾ, ਰੀ ਮੁਕਤਸਰ ਸਾਹਿਬ, ਰੂਪਨਗਰ
ਜਿਗਿਆਸਾ ਆਈਏਐਸ ਇੰਸਟੀਟਿਊਟ ਨੇ ਮੋਹਾਲੀ ਵਿੱਚ ਖੋਲਿਆ ਇੱਕ ਨਵਾਂ ਸੈਂਟਰ

ਜਿਗਿਆਸਾ ਆਈਏਐਸ ਇੰਸਟੀਟਿਊਟ ਨੇ ਮੋਹਾਲੀ ਵਿੱਚ ਖੋਲਿਆ ਇੱਕ ਨਵਾਂ ਸੈਂਟਰ

ਚੰਡੀਗੜ੍ਹ,20 ਅਗਸਤ(ਵਿਸ਼ਵ ਵਾਰਤਾ)-ਦਿੱਲੀ ਦੇ ਰਾਜੇਂਦਰ ਨਗਰ ਵਿੱਚ ਸਥਿਤ ਆਈ.ਏ.ਐਸ./ਪੀ.ਸੀ.ਐਸ. ਦੀ ਇੱਕ ਪ੍ਰਮੁੱਖ ਕੋਚਿੰਗ ਅਕੈਡਮੀ ਜਿਗਿਆਸਾ ਆਈ.ਏ.ਐਸ., ਨੇ ਉਦਯੋਗਿਕ ਖੇਤਰ, ਐਸ.ਏ.ਐਸ. ਨਗਰ, ਮੋਹਾਲੀ ਵਿੱਚ ਆਪਣੇ ਖੇਤਰੀ ਕੇਂਦਰ ਦੀ ਸ਼ੁਰੂਆਤ ਕੀਤੀ ਹੈ। ਇਹ 5 ਸਾਲਾਂ ਤੋਂ ਵੱਧ ਦੇ ਤਜਰਬੇ ਵਾਲਾ, ਦਿੱਲੀ ਦੇ ਉੱਘੇ ਇੰਸਟੀਟਿਊਟਜ਼ ਵਿੱਚੋਂ ਇੱਕ ਹੈ ,ਜੋ ਆਹਲਾ ਨਤੀਜੇ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਜਿਗਿਆਸਾ ਆਈ.ਏ.ਐਸ. ਦੇ ਖੇਤਰੀ ਕੇਂਦਰ ਦਾ ਉਦਘਾਟਨ ਸਮਾਰੋਹ 20 ਅਗਸਤ, 2022 ਨੂੰ ਐਫ-469, ਫੇਜ 6ਬੀ , ਉਦਯੋਗਿਕ ਖੇਤਰ, ਐਸ.ਏ.ਐਸ. ਨਗਰ, ਮੋਹਾਲੀ ਵਿਖੇ ਹੋਇਆ। ਸ੍ਰੀ ਅਮਿਤ ਤਲਵਾੜ, ਆਈ.ਏ.ਐਸ, ਡਿਪਟੀ ਕਮਿਸ਼ਨਰ, ਐਸ.ਏ.ਐਸ. ਨਗਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਇਸ ਸਮਾਗਮ ਦੀ ਸ਼ਾਨ ਵਧਾਈ। ਇਸ ਤੋਂ ਇਲਾਵਾ ਹੋਰ ਪਤਵੰਤੇ ਮਹਿਮਾਨਾਂ ਵਿੱਚ ਡਾ: ਸੰਦੀਪ ਸਿੰਘ ਕੌੜਾ, ਚਾਂਸਲਰ, ਲੈਮਰੀਨ ਟੈਕ ਸਕਿੱਲ ਯੂਨੀਵਰਸਿਟੀ, ਸ੍ਰੀ ਲਲਿਤ ਸ਼ਰਮਾ, ਸੰਸਥਾਪਕ, ਜਿਗਿਆਸਾ ਆਈ.ਏ.ਐਸ., ਚਿਤਕਾਰਾ ਯੂਨੀਵਰਸਿਟੀ ਤੋਂ ਸ੍ਰੀ ਰਾਕੇਸ਼ ਕੁਮਾਰ, ਡੈਗ੍ਰਾਫਿਕਸ ਏਜੰਸੀ ਤੋਂ ਸ੍ਰੀ ਸੂਰਜ, ਸ੍ਰੀ ਗੌਰਵ ਸ਼ਰਮਾ ਅਤੇ ਸ੍ਰੀਮਤੀ ਡਾ. ਪਰਮਜੀਤ ਵੀ ਸ਼ਾਮਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਮਿਤ ਤਲਵਾੜ ਨੇ ਕਿਹਾ, “ਜਦੋਂ ਤੁਸੀਂ ਸਿਵਲ ਸਰਵਿਸਜ਼ ਵਿੱਚ ਸ਼ਾਮਲ ਹੁੰਦੇ ਹੋ, ਤਾਂ ਵਿਅਕਤੀ ਨੂੰ ਸਮਾਜ ਦੀ ਭਲਾਈ ਲਈ ਕੰਮ ਕਰਨ ਦਾ ਮੌਕਾ ਮਿਲਦਾ ਹੈ। ਲੋਕਾਂ ਪ੍ਰਤੀ ਜਵਾਬਦੇਹੀ ਅਤੇ ਜਿੰਮੇਵਾਰ ਪ੍ਰਸ਼ਾਸਨ ਪ੍ਰਦਾਨ ਕਰਨਾ ਸਾਡਾ ਇਖ਼ਲਾਕੀ ਫਰਜ਼ ਬਣ ਜਾਂਦਾ ਹੈ। ਮੈਨੂੰ ਖੁਸ਼ੀ ਹੈ ਕਿ ਮੋਹਾਲੀ ਵਿੱਚ ਹੋਰ ਜਿੰਮੇਵਾਰ ਪ੍ਰਸ਼ਾਸਕ ਪੈਦਾ ਕਰਨ ਲਈ ਜਿਗਿਆਸਾ ਆਈਏਐਸ ਖੋਲਿਆ ਜਾ ਰਿਹਾ ਹੈ ਜੋ ਦੇਸ਼ ਦੀ ਬਿਹਤਰੀ ਲਈ ਕੰਮ ਕਰਨਗੇ।’’

ਸੰਦੀਪ ਸਿੰਘ ਕੌੜਾ ਨੇ ਹੌਸਲਾ ਅਫਜਾਈ ਕਰਦੇ ਹੋਏ ਕਿਹਾ, “ਮੈਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਜਿਗਿਆਸਾ ਆਈ.ਏ.ਐਸ ਜੋ ਕਿ ਪਹਿਲਾਂ ਹੀ ਦਿੱਲੀ ਵਿੱਚ ਮਿਸਾਲੀ ਮੁਕਾਮ ਬਣਾ ਚੁੱਕੀ ਹੈ, ਹੁਣ ਇਸ ਖੇਤਰ ਦੇ ਆਈ.ਏ.ਐਸ ਅਤੇ ਸਿਵਲ ਸਰਵਿਸਿਜ਼ ਦੇ ਚਾਹਵਾਨਾਂ ਦੀ ਮਦਦ ਕਰਨ ਲਈ ਮੂਹਰੇ ਆ ਰਿਹਾ ਹੈ । ਯੂ.ਪੀ.ਐਸ.ਸੀ. ਦੀ ਤਿਆਰੀ ਕਰਦੇ ਸਮੇਂ ਬਹੁਤ ਸਾਰੀਆਂ ਚੀਜ਼ਾਂ ਹੁੰਦੀਆਂ ਹਨ, ਜਿੰਨਾਂ ਤੇ ਧਿਆਨ ਦੇਣ ਦੀ ਲੋੜ ਹੁੰਦੀ ਹੈ, ਇਸ ਲਈ ਸਹੀ ਸੇਧ ਤੇ ਢੁਕਵੀਂ ਸਾਧਨਾ ਬਹੁਤ ਅਹਿਮ ਹੋ ਜਾਂਦੀ ਹੈ।’’

ਜਿਗਿਆਸਾ ਆਈ.ਏ.ਐਸ. ਆਪਣੀ ਤਜ਼ਰਬੇਕਾਰ ਫੈਕਲਟੀ, ਉੱਚ ਪੱਧਰੀ ਸਮੱਗਰੀ, ਫੀਲਡ ਅਤੇ ਵਿਸ਼ਾ ਮਾਹਿਰਾਂ ਦੁਆਰਾ ਸੇਧ ਦੇਣ, ਡੋਮੇਨ ਨਾਲੇਜ ਮਾਹਿਰਾਂ ਅਤੇ ਇੰਟਰਵਿਊਆਂ ਅਤੇ ਹੋਰ ਇੰਟਰੈਕਸ਼ਨ ਪ੍ਰੋਗਰਾਮਾਂ ਲਈ ਸੇਵਾ-ਅਧੀਨ ਅਤੇ ਸੇਵਾਮੁਕਤ ਮਾਹਰ ਅਫਸਰਾਂ ਦੇ ਵੱਖ-ਵੱਖ ਪੈਨਲਾਂ ਲਈ ਜਾਣਿਆ ਜਾਂਦਾ ਹੈ।

ਸ੍ਰੀ ਲਲਿਤ ਸ਼ਰਮਾ, ਬਾਨੀ ਅਤੇ ਨਿਰਦੇਸ਼ਕ, ਜਿਗਿਆਸਾ ਆਈਏਐਸ ਨੇ ਅੱਗੇ ਕਿਹਾ ਕਿ ਇਮਾਨਦਾਰੀ ਸਾਡੀ ਪਛਾਣ ਹੈ। ਅਸੀਂ ਜੋ ਵਾਅਦੇ ਕਰਦੇ ਹਾਂ, ਉਸਨੂੰ ਪੂਰਾ ਕਰਦੇ ਹਾਂ। ਅਸੀਂ ਯਕੀਨੀ ਬਣਾਉਂਦੇ ਹਾਂ ਕਿ ਜਿਗਿਆਸਾ ਆਈਏਐਸ ਦੇ ਵਿਦਿਆਰਥੀਆਂ ਨੂੰ ਸਹੀ ਸੇਧ, ਬੁਨਿਆਦੀ ਢਾਂਚਾ ਅਤੇ ਇੱਕ ਸ਼ਾਨਦਾਰ ਸਿਖਲਾਈ ਮਾਹੌਲ ਮਿਲ ਸਕੇ। ਜਿਗਿਆਸਾ ਆਈ.ਏ.ਐਸ. 30 ਤੋਂ ਵੱਧ ਸਫਲ ਕਹਾਣੀਆਂ ਦਾ ਸਿਰਜਣਹਾਰਾ ਹੈ ਅਤੇ ਮੋਹਾਲੀ ਵਿੱਚ ਆਪਣੀ ਨਵੀਂ ਸ਼ਾਖਾ ਦੇ ਨਾਲ 2023 ਵਿੱਚ ਹੋਰ ਵੱਡੇ ਟੀਚਾ ਮਿੱਥਣ ਲਈ ਸੁਹਿਰਦ ਹੈ। ਯੂ.ਪੀ.ਐਸ.ਸੀ. ਦੀਆਂ ਤਿਆਰੀਆਂ ਤੋਂ ਇਲਾਵਾ, ਕੇਂਦਰ ਅਤੇ ਰਾਜ ਵਿਸ਼ੇਸ਼ ਪੀ.ਸੀ.ਐਸ. ਪ੍ਰੀਖਿਆਵਾਂ ਅਤੇ ਹੋਰ ਸਰਕਾਰੀ ਪ੍ਰੀਖਿਆਵਾਂ ‘ਤੇ ਵੀ ਧਿਆਨ ਕੇਂਦਰਿਤ ਕਰੇਗਾ।

ਸ੍ਰੀ ਅਮਿਤ ਤਲਵਾੜ ਨੇ ਕਿਹਾ, “ਮੈਨੂੰ ਖੁਸ਼ੀ ਹੈ ਕਿ ਜਿਗਿਆਸਾ ਆਈਏਐਸ ਆਪਣਾ ਵਿਸਥਾਰ ਕਰ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀ ਯੂ.ਪੀ.ਐਸ.ਸੀ. ਪਾਸ ਕਰਨ ਦੇ ਆਪਣੇ ਸੁਪਨੇ ਨੂੰ ਸਾਕਾਰ ਕਰ ਸਕਣ। ਮੈਨੂੰ ਉਮੀਦ ਹੈ ਕਿ ਇਸ ਦੇ ਸਾਰੇ ਵਿਦਿਆਰਥੀ ਵਧੀਆ ਪ੍ਰਦਰਸ਼ਨ ਕਰਨਗੇ ਅਤੇ ਰਾਸ਼ਟਰ ਦੀ ਭਲਾਈ ਲਈ ਕੰਮ ਕਰਨਗੇ।’’

ਸਭ ਦੇ ਸੰਬੋਧਨ ਤੋਂ ਬਾਅਦ ਆਏ ਹੋਏ ਪਤਵੰਤੇ ਮਹਿਮਾਨਾਂ ਨੂੰ ਮੋਮੈਂਟੋ ਵੰਡੇ ਗਏ। ਸਮਾਗਮ ਦੀ ਸਮਾਪਤੀ ਹਾਈ ਟੀਅ ਅਤੇ ਸਮੂਹਿਕ ਗੱਲਬਾਤ ਨਾਲ ਕੀਤੀ ਗਈ। ਬੈਚਾਂ ਦੀ ਸੁਰੂਆਤ 27 ਅਗਸਤ ਤੋਂ ਹੋਣ ਜਾ ਰਹੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵੱਡਾ ਹਾਦਸਾ! ਨਿਰਮਾਣ ਅਧੀਨ ਮੰਦਿਰ ਦੀ ਡਿੱਗੀ ਛੱਤ; ਕਈ ਸ਼ਰਧਾਲੂਆਂ ਦੀ ਮੌਤ

ਵੱਡਾ ਹਾਦਸਾ! ਨਿਰਮਾਣ ਅਧੀਨ ਮੰਦਿਰ ਦੀ ਡਿੱਗੀ ਛੱਤ; ਕਈ ਸ਼ਰਧਾਲੂਆਂ ਦੀ ਮੌਤ

by Jaspreet Kaur
June 20, 2026
0

ਵੱਡਾ ਹਾਦਸਾ! ਨਿਰਮਾਣ ਅਧੀਨ ਮੰਦਿਰ ਦੀ ਡਿੱਗੀ ਛੱਤ; ਕਈ ਸ਼ਰਧਾਲੂਆਂ ਦੀ ਮੌਤ ਮਹਾਰਾਸ਼ਟਰ, 20 ਜੂਨ (ਵਿਸ਼ਵ ਵਾਰਤਾ): ਮਹਾਰਾਸ਼ਟਰ ਦੇ ਪਰਭਣੀ...

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

by Jaspreet Kaur
June 20, 2026
0

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ ਸ਼੍ਰੋਮਣੀ ਕਮੇਟੀ...

ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

by Jaspreet Kaur
June 20, 2026
0

ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ - ਕਿਹਾ: "ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਪੱਤਰਕਾਰੀ...

ਲੁਧਿਆਣਾ ਦੇ ਕੈਨਰਾ ਬੈਂਕ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

ਲੁਧਿਆਣਾ ਦੇ ਕੈਨਰਾ ਬੈਂਕ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

by Jaspreet Kaur
June 20, 2026
0

ਲੁਧਿਆਣਾ ਦੇ ਕੈਨਰਾ ਬੈਂਕ 'ਚ ਲੱਗੀ ਭਿਆਨਕ ਅੱਗ! ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਲੁਧਿਆਣਾ, 20 ਜੂਨ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵੱਡਾ ਹਾਦਸਾ! ਨਿਰਮਾਣ ਅਧੀਨ ਮੰਦਿਰ ਦੀ ਡਿੱਗੀ ਛੱਤ; ਕਈ ਸ਼ਰਧਾਲੂਆਂ ਦੀ ਮੌਤ

ਵੱਡਾ ਹਾਦਸਾ! ਨਿਰਮਾਣ ਅਧੀਨ ਮੰਦਿਰ ਦੀ ਡਿੱਗੀ ਛੱਤ; ਕਈ ਸ਼ਰਧਾਲੂਆਂ ਦੀ ਮੌਤ

by Jaspreet Kaur
June 20, 2026
0

ਵੱਡਾ ਹਾਦਸਾ! ਨਿਰਮਾਣ ਅਧੀਨ ਮੰਦਿਰ ਦੀ ਡਿੱਗੀ ਛੱਤ; ਕਈ ਸ਼ਰਧਾਲੂਆਂ ਦੀ ਮੌਤ ਮਹਾਰਾਸ਼ਟਰ, 20 ਜੂਨ (ਵਿਸ਼ਵ ਵਾਰਤਾ): ਮਹਾਰਾਸ਼ਟਰ ਦੇ ਪਰਭਣੀ...

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Navjot
3 weeks ago
0

 Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ     ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 