• Latest
  • Trending
ਖ਼ਾਲਸਾ ਸਾਜਨਾ ਦਿਵਸ ਮਨਾਉਣ ਲਈ 12 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ 717 ਸ਼ਰਧਾਲੂਆਂ ਦਾ ਜੱਥਾ

ਖ਼ਾਲਸਾ ਸਾਜਨਾ ਦਿਵਸ ਮਨਾਉਣ ਲਈ 12 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ 717 ਸ਼ਰਧਾਲੂਆਂ ਦਾ ਜੱਥਾ

8 years ago
ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ

ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ

59 seconds ago
ਸਿਹਤ ਮੰਤਰੀ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ

ਸਿਹਤ ਮੰਤਰੀ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ

4 minutes ago
ਧੂਰੀ ਦੇ ਵਾਰਡ ਨੰਬਰ 5 ਤੇ 6 ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਦੀ ਰਜਿਸਟ੍ਰੇਸ਼ਨ ਲਈ ਕੈਂਪ ਲਗਾਇਆ

ਧੂਰੀ ਦੇ ਵਾਰਡ ਨੰਬਰ 5 ਤੇ 6 ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਦੀ ਰਜਿਸਟ੍ਰੇਸ਼ਨ ਲਈ ਕੈਂਪ ਲਗਾਇਆ

8 minutes ago
ਚੀਨ ਨੇ ਨਿਊਜ਼ੀਲੈਂਡ ਦੇ ਚਾਰ ਸੰਸਦ ਮੈਂਬਰਾਂ ‘ਤੇ ਲਗਾਈ ਪਾਬੰਦੀ

ਚੀਨ ਨੇ ਨਿਊਜ਼ੀਲੈਂਡ ਦੇ ਚਾਰ ਸੰਸਦ ਮੈਂਬਰਾਂ ‘ਤੇ ਲਗਾਈ ਪਾਬੰਦੀ

8 minutes ago
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

11 minutes ago
SC ਕਮਿਸ਼ਨ ਅੱਗੇ ਰਵਨੀਤ ਸਿੰਘ ਬਿੱਟੂ ਵੱਲੋਂ 15 ਜੂਨ ਨੂੰ ਰੱਖਿਆ ਜਾਵੇਗਾ ਆਪਣਾ ਪੱਖ

SC ਕਮਿਸ਼ਨ ਅੱਗੇ ਰਵਨੀਤ ਸਿੰਘ ਬਿੱਟੂ ਵੱਲੋਂ 15 ਜੂਨ ਨੂੰ ਰੱਖਿਆ ਜਾਵੇਗਾ ਆਪਣਾ ਪੱਖ

31 minutes ago
ਬਿਕਰਮ ਮਜੀਠੀਆ ਖ਼ਿਲਾਫ਼ ਦਰਜ FIR ਦੀ ਕਾਪੀ ਹੋਈ ਜਨਤਕ

ਬਿਕਰਮ ਮਜੀਠੀਆ ਖ਼ਿਲਾਫ਼ ਦਰਜ FIR ਦੀ ਕਾਪੀ ਹੋਈ ਜਨਤਕ

48 minutes ago
ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

1 hour ago
Ludhiana: ਮਾਮੂਲੀ ਵਿਵਾਦ ਪਿੱਛੋਂ ਫੈਕਟਰੀ ਮਾਲਕ ‘ਤੇ ਦਰਜਨਾਂ ਲੋਕਾਂ ਵੱਲੋਂ ਹਮਲਾ, ਕੀਤਾ ਅੱਧਮੋਇਆ!

Ludhiana: ਮਾਮੂਲੀ ਵਿਵਾਦ ਪਿੱਛੋਂ ਫੈਕਟਰੀ ਮਾਲਕ ‘ਤੇ ਦਰਜਨਾਂ ਲੋਕਾਂ ਵੱਲੋਂ ਹਮਲਾ, ਕੀਤਾ ਅੱਧਮੋਇਆ!

1 hour ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

1 hour ago
ਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ

ਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ

2 hours ago
Punjab ਸਕੂਲ ਸਿੱਖਿਆ ਵਿਭਾਗ ਵਲੋਂ ਵੱਡੇ ਪੱਧਰ ‘ਤੇ ਤਬਾਦਲੇ

Punjab ਸਕੂਲ ਸਿੱਖਿਆ ਵਿਭਾਗ ਵਲੋਂ ਵੱਡੇ ਪੱਧਰ ‘ਤੇ ਤਬਾਦਲੇ

2 hours ago
Hindi News
English News
Thursday, June 4, 2026
No Result
View All Result
41 °c
Chandigarh
33 ° Fri
35 ° Sat
36 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖ਼ਾਲਸਾ ਸਾਜਨਾ ਦਿਵਸ ਮਨਾਉਣ ਲਈ 12 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ 717 ਸ਼ਰਧਾਲੂਆਂ ਦਾ ਜੱਥਾ

April 10, 2018
in ਧਾਰਮਿਕ
ਖ਼ਾਲਸਾ ਸਾਜਨਾ ਦਿਵਸ ਮਨਾਉਣ ਲਈ 12 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ 717 ਸ਼ਰਧਾਲੂਆਂ ਦਾ ਜੱਥਾ

ਅੰਮ੍ਰਿਤਸਰ, 12 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸੇ ਦੇ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ੧੨ ਅਪ੍ਰੈਲ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਲਈ ਜਥਾ ਰਵਾਨਾ ਹੋਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਵਧੀਕ ਸਕੱਤਰ ਅਤੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ (ਵਿਸਾਖੀ) ਨੂੰ ਸਮਰਪਿਤ ੧੨ ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਣਗੇ, ਜਿਸ ਦੇ ਭੋਗ ੧੪ ਅਪ੍ਰੈਲ ਨੂੰ ਪੈਣਗੇ। ਉਨ੍ਹਾਂ ਦੱਸਿਆ ਕਿ ਇਹ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਇਲਾਵਾ ਗੁ: ਸ੍ਰੀ ਨਨਕਾਣਾ ਸਾਹਿਬ, ਗੁ: ਸ੍ਰੀ ਸੱਚਾ ਸੋਦਾ ਮੰਡੀ ਚੂਹਡ਼ਕਾਨਾ, ਗੁ: ਡੇਹਰਾ ਸਾਹਿਬ ਲਾਹੌਰ, ਗੁ: ਰੋਡ਼ੀ ਸਾਹਿਬ ਐਮਨਾਬਾਦ ਅਤੇ ਗੁ: ਕਰਤਾਰਪੁਰ ਸਾਹਿਬ ਦੇ ਵੀ ਦਰਸ਼ਨ ਕਰੇਗਾ। ਇਸ ਜਥੇ ਦੀ ਅਗਵਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਮੀਤ ਸਿੰਘ ਬੂਹ ਕਰਨਗੇ। ਇਹ ਜਥਾ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ ੨੧ ਅਪ੍ਰੈਲ ਨੂੰ ਵਾਪਸ ਆਵੇਗਾ।

ਉਨ੍ਹਾਂ ਹੋਰ ਦੱਸਿਆ ਕਿ ਇਸ ਵਾਰ ਪਾਕਿਸਤਾਨ ਦੂਤ ਘਰ ਨੂੰ ੭੫੮ ਪਾਸਪੋਰਟ ਵੀਜੇ ਲਈ ਭੇਜੇ ਗਏ ਸਨ ਜਿਨ੍ਹਾਂ ਵਿਚੋਂ ੪੧ ਨਾਮ ਕੱਟ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ੭੧੭ ਯਾਤਰੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਜਿਹਡ਼ੇ ਯਾਤਰੂਆਂ ਦੇ ਵੀਜ਼ੇ ਪ੍ਰਾਪਤ ਹੋਏ ਹਨ ਉਹ ੧੧ ਅਪ੍ਰੈਲ ਨੂੰ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੁੱਜ ਕੇ ਆਪਣੇ ਪਾਸਪੋਰਟ ਪ੍ਰਾਪਤ ਕਰ ਸਕਦੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੇਅਦਬੀ ਕਾਨੂੰਨ ‘ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ

ਬੇਅਦਬੀ ਕਾਨੂੰਨ ‘ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ

by Navjot
May 20, 2026
0

ਬੇਅਦਬੀ ਕਾਨੂੰਨ 'ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ   ਚੰਡੀਗੜ੍ਹ, 20 ਮਈ (ਵਿਸ਼ਵ ਵਾਰਤਾ)...

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT

by Navjot
December 22, 2025
0

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT   ਚੰਡੀਗੜ੍ਹ,...

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ

by Navjot
December 22, 2025
0

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ     ਚੰਡੀਗੜ੍ਹ, 22ਦਸੰਬਰ(ਵਿਸ਼ਵ ਵਾਰਤਾ)  Amritsar  : ਸ਼੍ਰੋਮਣੀ ਅਕਾਲੀ ਦਲ ਦੇ ਮੁਖੀ...

 Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ

 Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ

by Navjot
October 28, 2025
0

Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ

ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ

by Ankit
June 4, 2026
0

ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਕੈਬਨਿਟ ਮੰਤਰੀ...

Most Popular

IPL 2026: ਐਲੀਮੀਨੇਟਰ ਮੁਕਾਬਲੇ ‘ਚ ਅੱਜ ਰਾਜਸਥਾਨ ਅਤੇ ਹੈਦਰਾਬਾਦ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

IPL 2026: ਐਲੀਮੀਨੇਟਰ ਮੁਕਾਬਲੇ ‘ਚ ਅੱਜ ਰਾਜਸਥਾਨ ਅਤੇ ਹੈਦਰਾਬਾਦ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

by Ranjit Singh
1 week ago
0

IPL 2026: ਐਲੀਮੀਨੇਟਰ ਮੁਕਾਬਲੇ 'ਚ ਅੱਜ ਰਾਜਸਥਾਨ ਅਤੇ ਹੈਦਰਾਬਾਦ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ ਮੋਹਾਲੀ, 27 ਮਈ (ਵਿਸ਼ਵ ਵਾਰਤਾ) : ਆਈਪੀਐਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 