• Latest
  • Trending
ਰਾਹੁਲ ਗਾਂਧੀ ਵੱਲੋਂ ਖਟੜਾ ਦੇ ਬੇਵਕਤੀ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਰਾਹੁਲ ਗਾਂਧੀ ਵੱਲੋਂ ਖਟੜਾ ਦੇ ਬੇਵਕਤੀ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

9 years ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

17 minutes ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

46 minutes ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

1 hour ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

1 hour ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

2 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

3 hours ago
Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

3 hours ago
Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

3 hours ago
Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

3 hours ago
Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ

Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ

4 hours ago
Hindi News
English News
Wednesday, November 11, 2026
No Result
View All Result
25 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਾਹੁਲ ਗਾਂਧੀ ਵੱਲੋਂ ਖਟੜਾ ਦੇ ਬੇਵਕਤੀ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

April 11, 2018
in ਪੰਜਾਬ
ਰਾਹੁਲ ਗਾਂਧੀ ਵੱਲੋਂ ਖਟੜਾ ਦੇ ਬੇਵਕਤੀ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 11 ਅਪ੍ਰੈਲ (ਵਿਸ਼ਵ ਵਾਰਤਾ)- ਕਾਂਗਰਸ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਨੌਜਵਾਨ ਅਤੇ ਦ੍ਰਿੜ ਕਾਂਗਰਸੀ ਆਗੂ ਸ੍ਰੀ ਗੋਬਿੰਦ ਖਟੜਾ ਦੇ ਬੇਵਕਤੀ ਦਿਹਾਂਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸ੍ਰੀ ਰਾਹੁਲ ਗਾਂਧੀ ਨੇ ਸ੍ਰੀ ਖਟੜਾ ਦੇ ਪਰਿਵਾਰਕ ਮੈਂਬਰਾਂ ਨਾਲ ਫੋਨ ‘ਤੇ ਗੱਲਬਾਤ ਕਰਦਿਆਂ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਖਟੜਾ ਇੱਕ ਦ੍ਰਿੜ ਆਗੂ ਸਨ ਅਤੇ ਉਨ੍ਹਾਂ ਦੇ ਦਿਹਾਂਤ ਨਾਲ ਪਰਿਵਾਰ ਨੂੰ ਹੀ ਨਹੀਂ ਬਲਕਿ ਪਾਰਟੀ ਨੂੰ ਵੀ ਵੱਡਾ ਘਾਟਾ ਪਿਆ ਹੈ।

ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਉਹ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹੇ ਹਨ।

ਸ੍ਰੀ ਗੋਬਿੰਦ ਖਟੜਾ ਦਾ ਬੀਤੇ ਦਿਨ ਪੀ.ਜੀ.ਆਈ. ਚੰਡੀਗੜ੍ਹ ਵਿਖੇ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ, ਉਹ 30 ਸਾਲਾਂ ਦੇ ਸਨ। ਉਹ ਬਜ਼ੁਰਗ ਸੀਨੀਅਰ ਅਕਾਲੀ ਆਗੂ ਅਤੇ ਟ੍ਰਾਂਸਪੋਰਟਰ ਸ. ਪ੍ਰੀਤਮ ਸਿੰਘ ਖਟੜਾ ਦੇ ਪੋਤਰੇ ਸਨ।

ਸ੍ਰੀ ਗੋਬਿੰਦ ਖਟੜਾ ਨੇ ਆਪਣੇ ਕਾਲਜ ਦੇ ਦਿਨਾਂ ਦੌਰਾਨ ਸਿਆਸੀ ਜੀਵਨ ਦੀ ਸ਼ੁਰੂਆਤ ਕੀਤੀ ਸੀ ਅਤੇ ਉਹ ਸਾਲ 2007 ਵਿੱਚ ਐਸ.ਓ.ਪੀ.ਯੂ ਦੇ ਚੇਅਰਮੈਨ ਬਣੇ। ਉਹ ਸਾਲ 2009 ਤੋਂ 2013 ਤੱਕ ਐਨ.ਐਸ.ਯੂ.ਆਈ ਦੇ ਸੂਬਾ ਪ੍ਰਧਾਨ ਅਤੇ ਸਾਲ 2013 ਤੋਂ 2018 ਤੱਕ ਆਲ ਇੰਡੀਆ ਜਨਰਲ ਸੈਕਟਰੀ ਰਹੇ।

ਇਸ ਵੇਲੇ ਉਹ ਐਨ.ਐਸ.ਯੂ.ਆਈ ਦੇ ਮਾਮਲਿਆਂ ਬਾਰੇ ਹਰਿਆਣਾ, ਗੋਆ, ਉੜੀਸਾ, ਜੇ.ਐਨ.ਯੂ, ਉਤਰਾਖੰਡ, ਆਂਧਰਾ ਪ੍ਰਦੇਸ਼ ਦੇ ਇੰਚਾਰਜ ਸਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸਨ।

ਸੂਬੇ ‘ਚ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਲ ਰ2016-17 ਦੌਰਾਨ ਸ੍ਰੀ ਗੋਬਿੰਦ ਖਟੜਾ ਕੈਪਟਨ ਅਮਰਿੰਦਰ ਸਿੰਘ ਦੇ ਵਲੰਟੀਅਰ ਪ੍ਰੋਗਰਾਮ ‘ਜਾਗੋ ਪੰਜਾਬ’ ਵਿੱਚ ਉਨ੍ਹਾਂ ਦੇ ਕਨਵੀਨਰ ਵਜੋਂ ਸੇਵਾ ਨਿਭਾਈ।

ਉਨ੍ਹਾਂ ਦੇ ਅਚਾਨਕ ਹੋਏ ਦਿਹਾਂਤ ਕਾਰਨ ਖਟੜਾ ਪਰਿਵਾਰ ਦੇ ਨਾਲ-ਨਾਲ ਸੰਗਰੂਰ ਜ਼ਿਲ੍ਹੇ ਦੇ ਅਮਰਗੜ੍ਹ ਹਲਕੇ ਨੂੰ ਵੱਡਾ ਝਟਕਾ ਲੱਗਾ ਹੈ, ਜਿਸ ਹਲਕੇ ਲਈ ਉਹ ਬੀਤੇ ਕਈ ਸਾਲਾਂ ਤੋਂ ਕੰਮ ਕਰਦੇ ਆ ਰਹੇ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

by Ranjit Singh
November 11, 2026
0

Punjab: ਸੰਗਰੂਰ 'ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ - ਦੋ ਦਰਜਨ ਦੇ ਕਰੀਬ ਜ਼ਖਮੀ...

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

by Ranjit Singh
November 11, 2026
0

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਫਤਹਿਗੜ੍ਹ ਸਾਹਿਬ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 11, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 11 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

by Ranjit Singh
November 11, 2026
0

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਅਸਾਮ ਦੇ ਕਾਮਰੂਪ...

Most Popular

Punjab ਵਿਧਾਨ ਸਭਾ ’ਚ ਵੋਟਾਂ ਦੀ ਕਟੌਤੀ ’ਤੇ ਭੜਕੇ CM ਮਾਨ, ਕੇਂਦਰ ’ਤੇ ਲਾਏ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਦੋਸ਼

Punjab ਵਿਧਾਨ ਸਭਾ ’ਚ ਵੋਟਾਂ ਦੀ ਕਟੌਤੀ ’ਤੇ ਭੜਕੇ CM ਮਾਨ, ਕੇਂਦਰ ’ਤੇ ਲਾਏ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਦੋਸ਼

by Ranjit Singh
3 weeks ago
0

Punjab ਵਿਧਾਨ ਸਭਾ ’ਚ ਵੋਟਾਂ ਦੀ ਕਟੌਤੀ ’ਤੇ ਭੜਕੇ CM ਮਾਨ, ਕੇਂਦਰ ’ਤੇ ਲਾਏ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਦੋਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 