• Latest
  • Trending
20 ਹਜ਼ਾਰ ਤੋਂ ਵੱਧ ਕਣਕ ਦੀਆਂ ਬੋਰੀਆਂ ਦਾ ਗਬਨ ਕਰਨ ਦੇ ਦੋਸ਼ ਹੇਠਾਂ ਪਨਸਪ ਫੂਡ ਇੰਸਪੈਕਟਰ ਗੁਰਿੰਦਰ ਸਿੰਘ ਬਰਖ਼ਾਸਤ

4 years ago
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

12 minutes ago
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

43 minutes ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

44 minutes ago
ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

57 minutes ago
ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

1 hour ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

2 hours ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

4 hours ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

5 hours ago
Hindi News
English News
Tuesday, November 10, 2026
No Result
View All Result
23 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

20 ਹਜ਼ਾਰ ਤੋਂ ਵੱਧ ਕਣਕ ਦੀਆਂ ਬੋਰੀਆਂ ਦਾ ਗਬਨ ਕਰਨ ਦੇ ਦੋਸ਼ ਹੇਠਾਂ ਪਨਸਪ ਫੂਡ ਇੰਸਪੈਕਟਰ ਗੁਰਿੰਦਰ ਸਿੰਘ ਬਰਖ਼ਾਸਤ

August 25, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਤਰਨਤਾਰਨ, ਦਿੱਲੀ, ਪੰਜਾਬ, ਪਟਿਆਲਾ, ਪ੍ਰਸ਼ਾਸਨਿਕ, ਰਾਸ਼ਟਰੀ, ਲੁਧਿਆਣਾ
20 ਹਜ਼ਾਰ ਤੋਂ ਵੱਧ ਕਣਕ ਦੀਆਂ ਬੋਰੀਆਂ ਦਾ ਗਬਨ ਕਰਨ ਦੇ ਦੋਸ਼ ਹੇਠਾਂ ਪਨਸਪ ਫੂਡ ਇੰਸਪੈਕਟਰ ਗੁਰਿੰਦਰ ਸਿੰਘ ਬਰਖ਼ਾਸਤ

20 ਹਜ਼ਾਰ ਤੋਂ ਵੱਧ ਕਣਕ ਦੀਆਂ ਬੋਰੀਆਂ ਦਾ ਗਬਨ ਕਰਨ ਦੇ ਦੋਸ਼ ਹੇਠਾਂ ਪਨਸਪ ਫੂਡ ਇੰਸਪੈਕਟਰ ਗੁਰਿੰਦਰ ਸਿੰਘ ਬਰਖ਼ਾਸਤ

 ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 25 ਅਗਸਤ (ਵਿਸ਼ਵ ਵਾਰਤਾ)-: ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਗਈ ਹੈ ਅਤੇ ਆਪਣੀ ਡਿਊਟੀ ਪ੍ਰਤੀ ਗੈਰ-ਜ਼ਿੰਮੇਵਾਰ ਰਵੱਈਆ ਅਖ਼ਤਿਆਰ ਕਰਨ ਵਾਲਿਆਂ ਵਿਰੁੱਧ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪਨਸਪ ਦੀ ਮੈਨੇਜਿੰਗ ਡਾਇਰੈਕਟਰ ਅੰਮ੍ਰਿਤ ਕੌਰ ਗਿੱਲ ਨੇ 20294 ਕਣਕ ਦੀਆਂ ਬੋਰੀਆਂ ਅਤੇ ਕਰੀਬ 3 ਕਰੋੜ ਰੁਪਏ ਦੇ ਹੋਰ ਸਟਾਕ ਵਿੱਚ ਗਬਨ ਕਰਨ ਦੇ ਦੋਸ਼ ਵਿੱਚ ਪਟਿਆਲਾ- l ਸੈਂਟਰ (ਜ਼ਿਲ੍ਹਾ-ਪਟਿਆਲਾ) ਵਿੱਚ ਤਾਇਨਾਤ ਇੰਸਪੈਕਟਰ ਗਰੇਡ-1 ਗੁਰਿੰਦਰ ਸਿੰਘ ਨੂੰ ਬਰਖਾਸਤ ਕਰ ਦਿੱਤਾ ਹੈ।

ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਮੈਨੇਜਰ, ਪਨਸਪ (ਮੋਗਾ) ਅਨੰਤ ਸ਼ਰਮਾ, ਜ਼ਿਲ੍ਹਾ ਮੈਨੇਜਰ, ਪਨਸਪ (ਸੰਗਰੂਰ) ਗੌਰਵ ਆਹਲੂਵਾਲੀਆ ਅਤੇ ਫੀਲਡ ਅਫ਼ਸਰ, ਪਨਸਪ (ਮੋਗਾ) ਅਵਿਨਾਸ਼ ਗੋਇਲ ਸਮੇਤ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਟੀਮ ਵੱਲੋਂ ਕੀਤੀ ਨਿੱਜੀ ਜਾਂਚ ਉਪਰੰਤ ਸਟਾਕ ਦੀ ਘਾਟ ਸਾਹਮਣੇ ਆਈ।

ਸਟਾਕ ਦੀ ਘਾਟ ਸਾਹਮਣੇ ਆਉਣ ‘ਤੇ, 17 ਅਗਸਤ, 2022 ਨੂੰ ਥਾਣਾ ਸਦਰ, ਪਟਿਆਲਾ, ਜ਼ਿਲ੍ਹਾ ਪਟਿਆਲਾ ਵਿਖੇ ਦੰਡਯੋਗ ਜ਼ੁਰਮਾਂ ਲਈ ਭਾਰਤੀ ਦੰਡਾਵਲੀ 1860 ਦੀ ਧਾਰਾ 406, 409, 420, 467, 468 ਅਤੇ 471 ਤਹਿਤ ਐਫਆਈਆਰ ਦਰਜ ਕਰਕੇ ਦੋਸ਼ੀ ਅਧਿਕਾਰੀ ਵਿਰੁੱਧ ਫੌਜਦਾਰੀ ਕਾਰਵਾਈ ਸ਼ੁਰੂ ਕੀਤੀ ਗਈ।

ਜ਼ਿਕਰਯੋਗ ਹੈ ਕਿ ਫਿਜ਼ੀਕਲ ਵੈਰੀਫਿਕੇਸ਼ਨ ਟੀਮ ਦੇ ਧਿਆਨ ਵਿੱਚ ਇਹ ਸਟਾਕ ਦੀ ਘਾਟ ਸਾਹਮਣੇ ਆਉਣ ਉਪਰੰਤ ਪੁੱਛਗਿੱਛ ਕਰਨ ‘ਤੇ ਇਹ ਪਤਾ ਲੱਗਾ ਕਿ ਸਬੰਧਤ ਇੰਸਪੈਕਟਰ/ਇੰਚਾਰਜ ਐਲ.ਟੀ.ਸੀ. ਛੁੱਟੀ ‘ਤੇ ਚਲਾ ਗਿਆ ਸੀ ਅਤੇ ਉਸ ਨੇ ਹਾਲੇ ਤੱਕ ਆਪਣੀ ਸਰਵਿਸ ਮੁੜ ਜੁਆਇੰਨ ਨਹੀਂ ਕੀਤੀ। ਇਸ ਦੇ ਨਾਲ ਹੀ ਉਸਦੇ ਵਿਦੇਸ਼ ਭੱਜ ਜਾਣ ਦਾ ਖਦਸ਼ਾ ਵੀ ਪ੍ਰਗਟਾਇਆ ਜਾ ਰਿਹਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

by Jaspreet Kaur
November 10, 2026
0

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਅਕਾਲੀ ਦਲ ‘ਵਾਰਿਸ...

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

by Ankit
November 10, 2026
0

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ...

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

by Jaspreet Kaur
November 10, 2026
0

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ...

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

by Jaspreet Kaur
November 10, 2026
0

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ ਨਵੀ ਦਿੱਲੀ, 10 ਨਵੰਬਰ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

by Jaspreet Kaur
November 10, 2026
0

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਅਕਾਲੀ ਦਲ ‘ਵਾਰਿਸ...

Most Popular

ਦਿੱਲੀ-NCR ਵਿੱਚ ਠੰਡ ਨੇ ਦਿੱਤੀ ਦਸਤਕ ; ਸ਼ਹਿਰ ਸੰਘਣੀ ਧੁੰਦ ਦੀ ਲਪੇਟ ਵਿੱਚ, AQI 377 ਦਰਜ

by Navjot
6 days ago
0

  ਨਵੀਂ ਦਿੱਲੀ, 4 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਨੂੰ ਲਗਾਤਾਰ ਤੀਜੇ ਦਿਨ ਰਾਸ਼ਟਰੀ ਰਾਜਧਾਨੀ ਦੀ ਹਵਾ ਦੀ ਗੁਣਵੱਤਾ 'ਬਹੁਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 