ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਦਿਆਰਥੀ ਸੰਗਠਨ ਨਾਲ ਮੀਟਿੰਗ
ਦੇਖੋ ਮੀਟਿੰਗ ਤੋਂ ਬਾਅਦ ਕੀ ਬੋਲੇ ਮੁੱਖ ਮੰਤਰੀ; ਕੀਤਾ ਕਿਹੜਾ ਵੱਡਾ ਐਲਾਨ
ਚੰਡੀਗੜ੍ਹ,27 ਅਗਸਤ(ਵਿਸ਼ਵਵ ਵਾਰਤਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਦੇ ਵਿਦਿਆਰਥੀ ਸੰਗਠਨ ਨਾਲ ਅਹਿਮ ਮੀਟਿੰਗ ਕੀਤੀ ਗਈ ਹੈ ਅਤੇ ਉਹਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਮੰਨੀਆਂ ਅਤੇ ਯੂਨੀਵਰਸਿਟੀ ਸਮੇਤ ਖੇਤੀਬਾੜੀ ਵਿਭਾਗ ‘ਚ ਖਾਲੀ ਪਈਆਂ ਅਸਾਮੀਆਂ ਨੂੰ ਜਲਦ ਭਰਨ ਦਾ ਭਰੋਸਾ ਦਿੱਤਾ।























