• Latest
  • Trending
ਖਾਲਸਾ ਸਾਜਣਾ ਦਿਵਸ ਮਨਾਉਣ ਲਈ ਪਾਕਿਸਤਾਨ ਰਵਾਨਾ ਹੋਇਆ ਸਿੱਖ ਸ਼ਰਧਾਲੂਆਂ ਦਾ ਜਥਾ 

ਖਾਲਸਾ ਸਾਜਣਾ ਦਿਵਸ ਮਨਾਉਣ ਲਈ ਪਾਕਿਸਤਾਨ ਰਵਾਨਾ ਹੋਇਆ ਸਿੱਖ ਸ਼ਰਧਾਲੂਆਂ ਦਾ ਜਥਾ 

8 years ago
Canada ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Canada ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

32 minutes ago
Punjab: CM ਭਗਵੰਤ ਮਾਨ ਨੂੰ ਮਿਲੇਗਾ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਦਾ ਵਫ਼ਦ

Punjab: CM ਭਗਵੰਤ ਮਾਨ ਨੂੰ ਮਿਲੇਗਾ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਦਾ ਵਫ਼ਦ

47 minutes ago
Punjab: ਸ਼ੁੱਧੀਕਰਨ ਮਾਮਲੇ ’ਚ ਰਾਜ ਕੁਮਾਰ ਵੇਰਕਾ ਨੇ FIR ਦਰਜ ਕਰਨ ਦੀ ਕੀਤੀ ਮੰਗ

Punjab: ਸ਼ੁੱਧੀਕਰਨ ਮਾਮਲੇ ’ਚ ਰਾਜ ਕੁਮਾਰ ਵੇਰਕਾ ਨੇ FIR ਦਰਜ ਕਰਨ ਦੀ ਕੀਤੀ ਮੰਗ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਫੇਰ ਕੀਤੀ ਮੀਂਹ ਪੈਣ ਦੀ ਭਵਿੱਖਬਾਣੀ

Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਫੇਰ ਕੀਤੀ ਮੀਂਹ ਪੈਣ ਦੀ ਭਵਿੱਖਬਾਣੀ

2 hours ago
Punjab: ਆਪ ਦਾ ਬੀਜੇਪੀ ਖਿਲਾਫ ਪ੍ਰਦਰਸ਼ਨ, 4 ਸ਼ਹਿਰਾਂ ’ਚ ਲਾਇਆ ਮੋਰਚਾ

Punjab: ਆਪ ਦਾ ਬੀਜੇਪੀ ਖਿਲਾਫ ਪ੍ਰਦਰਸ਼ਨ, 4 ਸ਼ਹਿਰਾਂ ’ਚ ਲਾਇਆ ਮੋਰਚਾ

3 hours ago
Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਔਰਤਾਂ ਨੂੰ CM ਮਾਨ ਨੇ ਦਿੱਤਾ ਵੱਡਾ ਭਰੋਸਾ

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਔਰਤਾਂ ਨੂੰ CM ਮਾਨ ਨੇ ਦਿੱਤਾ ਵੱਡਾ ਭਰੋਸਾ

4 hours ago
Sports: ਅੱਜ Sher-E-Punjab T20 ’ਚ ਡਬਲ ਧਮਾਕਾ !, ਖੇਡੇ ਜਾਣਗੇ ਦੋ ਮੁਕਾਬਲੇ

Sports: ਅੱਜ Sher-E-Punjab T20 ’ਚ ਡਬਲ ਧਮਾਕਾ !, ਖੇਡੇ ਜਾਣਗੇ ਦੋ ਮੁਕਾਬਲੇ

4 hours ago
Sports: 15 ਸਾਲ ਦੇ ਵੈਭਵ ਸੂਰਯਵੰਸ਼ੀ ਨੇ ਰਚਿਆ ਇਤਿਹਾਸ, ਦਲੀਪ ਟਰਾਫੀ ’ਚ ਬਣਾਇਆ ਵੱਡਾ ਰਿਕਾਰਡ

Sports: 15 ਸਾਲ ਦੇ ਵੈਭਵ ਸੂਰਯਵੰਸ਼ੀ ਨੇ ਰਚਿਆ ਇਤਿਹਾਸ, ਦਲੀਪ ਟਰਾਫੀ ’ਚ ਬਣਾਇਆ ਵੱਡਾ ਰਿਕਾਰਡ

4 hours ago
International: ਨਿਊਯਾਰਕ ਦੇ ਟਾਈਮਜ਼ ਸਕੁਏਅਰ ’ਚ ਔਰਤ ਨੇ ਦੋ ਲੋਕਾਂ ’ਤੇ ਚਾਕੂ ਨਾਲ ਕੀਤਾ ਹਮਲਾ

International: ਨਿਊਯਾਰਕ ਦੇ ਟਾਈਮਜ਼ ਸਕੁਏਅਰ ’ਚ ਔਰਤ ਨੇ ਦੋ ਲੋਕਾਂ ’ਤੇ ਚਾਕੂ ਨਾਲ ਕੀਤਾ ਹਮਲਾ

5 hours ago
National: ਮਹਿੰਗਾਈ ਦਾ ਇੱਕ ਹੋਰ ਝਟਕਾ ! ਅੱਜ ਤੋਂ LPG ਸਿਲੰਡਰ  ਹੋਇਆ ਮਹਿੰਗਾ !

National: ਮਹਿੰਗਾਈ ਦਾ ਇੱਕ ਹੋਰ ਝਟਕਾ ! ਅੱਜ ਤੋਂ LPG ਸਿਲੰਡਰ ਹੋਇਆ ਮਹਿੰਗਾ !

5 hours ago
Punjab: ਪੰਜਾਬ ’ਚ ਬਿਜਲੀ ਸੰਕਟ ! 5 ਥਰਮਲ ਯੂਨਿਟ ਬੰਦ

Punjab: ਪੰਜਾਬ ’ਚ ਬਿਜਲੀ ਸੰਕਟ ! 5 ਥਰਮਲ ਯੂਨਿਟ ਬੰਦ

5 hours ago
Hindi News
English News
Tuesday, September 1, 2026
No Result
View All Result
32 °c
Chandigarh
28 ° Wed
27 ° Thu
28 ° Fri
27 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖਾਲਸਾ ਸਾਜਣਾ ਦਿਵਸ ਮਨਾਉਣ ਲਈ ਪਾਕਿਸਤਾਨ ਰਵਾਨਾ ਹੋਇਆ ਸਿੱਖ ਸ਼ਰਧਾਲੂਆਂ ਦਾ ਜਥਾ 

April 12, 2018
in ਧਾਰਮਿਕ
ਖਾਲਸਾ ਸਾਜਣਾ ਦਿਵਸ ਮਨਾਉਣ ਲਈ ਪਾਕਿਸਤਾਨ ਰਵਾਨਾ ਹੋਇਆ ਸਿੱਖ ਸ਼ਰਧਾਲੂਆਂ ਦਾ ਜਥਾ 

ਅੰਮ੍ਰਿਤਸਰ, 12 ਅਪ੍ਰੈਲ- ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਖ਼ਾਲਸਾਈ ਜੈਕਾਰਿਆਂ ਦੀ ਗੂੰਜ ਵਿਚ ਜਥਾ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਮੀਤ ਸਿੰਘ ਬੂਹ ਦੀ ਅਗਵਾਈ ਵਿਚ ਸ਼ਰਧਾਲੂਆਂ ਦੇ ਇਸ ਜਥੇ ਨੂੰ ਸ਼੍ਰੋਮਣੀ ਕਮੇਟੀ ਦੇ ਮੁਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਤੋਂ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਰਵਾਨਾ ਕੀਤਾ। ਰਵਾਨਗੀ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌਡ਼ਾਸਿੰਘਾ, ਸ. ਜਗਜੀਤ ਸਿੰਘ ਜੱਗੀ ਨਿੱਜੀ ਸਕੱਤਰ ਨੇ ਜਥੇ ਦੇ ਲੀਡਰ ਸ. ਗੁਰਮੀਤ ਸਿੰਘ ਬੂਹ ਅਤੇ ਜਨਰਲ ਪ੍ਰਬੰਧਕ ਵਜੋਂ ਸ. ਕਰਨਜੀਤ ਸਿੰਘ ਇੰਚਾਰਜ ਯਾਤਰਾ ਵਿਭਾਗ ਨੂੰ ਸਿਰੋਪਾਓ ਦਿੱਤੇ।
ਇਸ ਮੌਕੇ ਗੱਲਬਾਤ ਕਰਦਿਆਂ ਜਥੇ ਦੇ ਲੀਡਰ ਸ. ਗੁਰਮੀਤ ਸਿੰਘ ਬੂਹ ਨੇ ਕਿਹਾ ਕਿ ਪਾਕਿਸਤਾਨ ਵਿਖੇ ਸਿੱਖਾਂ ਦੇ ਇਤਿਹਾਸਕ ਤੇ ਧਾਰਮਿਕ ਗੁਰਦੁਆਰਾ ਸਾਹਿਬਾਨ ਸੁਸ਼ੋਭਿਤ ਹਨ ਅਤੇ ਹਰ ਸਿੱਖ ਰੋਜ਼ਾਨਾ ਅਰਦਾਸ ਵਿਚ ਉਨ੍ਹਾਂ ਗੁਰਧਾਮਾਂ ਦੇ ਦਰਸ਼ਨ ਕਰਨ ਨੂੰ ਲੋਚਾ ਕਰਦਾ ਹੈ। ਸ. ਬੂਹ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਉਨ੍ਹਾਂ ਨੂੰ ਜਥੇ ਦੀ ਅਗਵਾਈ ਸੌਂਪੀ ਗਈ ਹੈ ਜਿਸ ਲਈ ਉਹ ਉਨ੍ਹਾਂ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਨਾਲ ਵਿਚਾਰ-ਵਟਾਂਦਰਾਂ ਕੀਤਾ ਜਾਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਨੇ ਦੱਸਿਆ ਕਿ ਖ਼ਾਲਸਾ ਦਾ ਸਾਜਣਾ ਦਿਵਸ ਵਿਸਾਖੀ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੇਂਦਰ ਸਰਕਾਰ ਤੇ ਪਾਕਿਸਤਾਨ ਅੰਬੈਸੀ ਨੂੰ ੭੫੮ ਪਾਸਪੋਰਟ ਭੇਜੇ ਗਏ ਸਨ, ਜਿਨ੍ਹਾਂ ਵਿਚੋਂ ੭੧੭ ਸ਼ਰਧਾਲੂਆਂ ਨੂੰ ਵੀਜ਼ੇ ਮਿਲੇ ਹਨ ਜਦਕਿ ੪੧ ਸ਼ਰਧਾਲੂਆਂ ਨੂੰ ਵੀਜ਼ੇ ਨਹੀਂ ਦਿੱਤੇ ਗਏ। ਉਨ੍ਹਾਂ ਕਿਹਾ ਕਿ ਵੀਜ਼ੇ ਨਾ ਮਿਲਣ ‘ਤੇ ਸੰਗਤਾਂ ਦੀਆਂ ਭਾਵਨਾਵਾਂ ਟੁੱਟਦੀਆਂ ਹਨ, ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਵੱਧ ਤੋਂ ਵੱਧ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਜਾਇਆ ਕਰਨ ਤਾਂ ਜੋ ਉਹ ਆਪਣੇ ਵਿਛਡ਼ੇ ਗੁਰਧਾਮਾਂ ਦੇ ਦਰਸ਼ਨ ਕਰ ਸਕਣ। ਉਨ੍ਹਾਂ ਦੱਸਿਆ ਕਿ ਜਥੇ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ੨ ਹਜ਼ੂਰੀ ਜਥਿਆਂ ਤੋਂ ਇਲਾਵਾ ਪੰਜ ਪਿਆਰੇ ਸਾਹਿਬਾਨ ਵੀ ਸ਼ਾਮਲ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਉਥੇ ਹੋਣ ਵਾਲੇ ਅੰਮ੍ਰਿਤ ਸੰਚਾਰ ਸਮਾਗਮ ਲਈ ਕਕਾਰ ਵੀ ਭੇਜੇ ਗਏ ਹਨ। ਇਸ ਤੋਂ ਇਲਾਵਾ ਨਿਸ਼ਾਨ ਸਾਹਿਬ ਲਈ ਚੋਲੇ, ਪਾਵਨ ਗੁਟਕਾ ਸਾਹਿਬ ਅਤੇ ਵੱਡੀ ਗਿਣਤੀ ਵਿਚ ਹੋਰ ਧਾਰਮਿਕ ਸਾਹਿਤ ਵੀ ਪਾਕਿਸਤਾਨ ਭੇਜਿਆ ਗਿਆ ਹੈ ।
ਸ. ਮਨਜੀਤ ਸਿੰਘ ਨੇ ਜਥੇ ਦੇ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ ਕਿ ੧੪ ਅਪ੍ਰੈਲ ਨੂੰ ਸ਼ਰਧਾਲੂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਸਬੰਧੀ ਹੋਣ ਵਾਲੇ ਸਮਾਗਮਾਂ ਵਿਚ ਹਿੱਸਾ ਲੈਣਗੇ ਅਤੇ ਇਸ ਤੋਂ ਇਲਾਵਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਸੱਚਾ ਸੌਦਾ, ਗੁਰਦੁਆਰਾ ਡੇਹਰਾ ਸਾਹਿਬ ਲਾਹੋਰ, ਗੁਰਦੁਆਰਾ ਰੌਡ਼ੀ ਸਾਹਿਬ ਐਮਨਾਬਾਦ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਵੀ ਦਰਸ਼ਨ ਕਰੇਗਾ। ਉਨ੍ਹਾਂ ਦੱਸਿਆ ਕਿ ੨੧ ਅਪ੍ਰੈਲ ਨੂੰ ਜਥਾ ਅਟਾਰੀ ਸਰਹੱਦ ਰਾਹੀਂ ਵਾਪਸ ਦੇਸ਼ ਪਰਤੇਗਾ।
ਜਥਾ ਰਵਾਨਾ ਕਰਨ ਸਮੇਂ ਸਕੱਤਰ ਸ. ਮਨਜੀਤ ਸਿੰਘ ਬਾਠ ਤੋਂ ਇਲਾਵਾ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌਡ਼ਾਸਿੰਘਾ, ਸ. ਜਗਜੀਤ ਸਿੰਘ ਜੱਗੀ ਨਿੱਜੀ ਸਕੱਤਰ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਨਿਸ਼ਾਨ ਸਿੰਘ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿਡ਼ਵਾਲ ਸਹਾਇਕ ਸੁਪ੍ਰਿੰਟੈਂਡੈਂਟ ਸਮੇਤ ਵੱੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਦਾ ਸਟਾਫ਼ ਅਤੇ ਜਥੇ ਵਿਚ ਜਾਣ ਵਾਲੇ ਯਾਤਰੂ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੇਅਦਬੀ ਕਾਨੂੰਨ ‘ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ

ਬੇਅਦਬੀ ਕਾਨੂੰਨ ‘ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ

by Navjot
May 20, 2026
0

ਬੇਅਦਬੀ ਕਾਨੂੰਨ 'ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ   ਚੰਡੀਗੜ੍ਹ, 20 ਮਈ (ਵਿਸ਼ਵ ਵਾਰਤਾ)...

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT

by Navjot
December 22, 2025
0

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT   ਚੰਡੀਗੜ੍ਹ,...

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ

by Navjot
December 22, 2025
0

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ     ਚੰਡੀਗੜ੍ਹ, 22ਦਸੰਬਰ(ਵਿਸ਼ਵ ਵਾਰਤਾ)  Amritsar  : ਸ਼੍ਰੋਮਣੀ ਅਕਾਲੀ ਦਲ ਦੇ ਮੁਖੀ...

 Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ

 Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ

by Navjot
October 28, 2025
0

Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Canada ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Canada ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

by Ranjit Singh
September 1, 2026
0

Canada 'ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਪਠਾਨਕੋਟ, 1 ਸਤੰਬਰ (ਵਿਸ਼ਵ ਵਾਰਤਾ) – ਪਠਾਨਕੋਟ ਦੇ ਇੱਕ ਨੌਜਵਾਨ ਦੀ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ

by Ankit
4 weeks ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ 'ਸਕੂਲ ਆਫ਼ ਐਮੀਨੈਂਸ' ਦਾ ਤੋਹਫ਼ਾ ਕਿਦਵਈ ਨਗਰ ਸਕੂਲ ਵਿੱਚ 27...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 