• Latest
  • Trending

ਪੰਜਾਬ ਵਿੱਚ ‘ਖੇਡ ਇਨਕਲਾਬ’ ਲਿਆਉਣਗੀਆਂ ‘ਖੇਡਾਂ ਵਤਨ ਪੰਜਾਬ ਦੀਆਂ’ : ਚੇਤਨ ਸਿੰਘ ਜੌੜਾਮਾਜਰਾ

4 years ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

5 minutes ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

36 minutes ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

50 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

2 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

2 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

3 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

3 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

4 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

4 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

4 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

5 hours ago
Hindi News
English News
Wednesday, November 11, 2026
No Result
View All Result
29 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ‘ਖੇਡ ਇਨਕਲਾਬ’ ਲਿਆਉਣਗੀਆਂ ‘ਖੇਡਾਂ ਵਤਨ ਪੰਜਾਬ ਦੀਆਂ’ : ਚੇਤਨ ਸਿੰਘ ਜੌੜਾਮਾਜਰਾ

August 29, 2022
in ਸਿਹਤ, ਖਬਰਾਂ, ਖੇਡਾਂ, ਪਟਿਆਲਾ

-ਕਰੀਬ ਦੋ ਮਹੀਨੇ ਚੱਲਣ ਵਾਲੇ ਖੇਡ ਮਹਾਂਕੁੰਭ ਵਿੱਚ 5 ਲੱਖ ਤੋਂ ਵੱਧ ਖਿਡਾਰੀ ਲੈਣਗੇ ਹਿੱਸਾ

-ਜੇਤੂਆਂ ਨੂੰ ਮਿਲਣਗੇ 6 ਕਰੋੜ ਰੁਪਏ ਦੇ ਇਨਾਮ

-ਸਾਰੇ ਜੇਤੂ ਖਿਡਾਰੀ ਸੂਬੇ ਦੀ ਗ੍ਰੇਡੇਸ਼ਨ ਨੀਤੀ ਵਿੱਚ ਹੋਣਗੇ ਕਵਰ

ਪਟਿਆਲਾ, 29 ਅਗਸਤ: (ਵਿਸ਼ਵ ਵਾਰਤਾ) ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਤੋਂ ਹਟਾ ਕੇ ਖੇਡਾਂ ਵਾਲੇ ਪਾਸੇ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਨੌਜਵਾਨੀ ‘ਚ ਨਵਾਂ ਜੋਸ਼ ਭਰਨ ਵਾਲਾ ਉਪਰਾਲਾ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਸੂਬੇ ‘ਚ ‘ਖੇਡ ਇਨਕਲਾਬ’ ਆਏਗਾ।

ਉਨ੍ਹਾਂ ਕਿਹਾ ਕਿ 29 ਅਗਸਤ ਤੋਂ ਸ਼ੁਰੂ ਹੋ ਕੇ ਕਰੀਬ ਦੋ ਮਹੀਨੇ ਚੱਲਣ ਵਾਲੇ ਇਸ ਖੇਡ ਮਹਾਂਕੁੰਭ ਵਿੱਚ ਸੂਬੇ ਦੇ 5 ਲੱਖ ਤੋਂ ਵੱਧ ਉੱਭਰਦੇ ਖਿਡਾਰੀ ਭਾਗ ਲੈਣਗੇ। ਭਗਵੰਤ ਮਾਨ ਸਰਕਾਰ ਨੇ ਜੇਤੂਆਂ ਲਈ 6 ਕਰੋੜ ਰੁਪਏ ਦੇ ਇਨਾਮ ਰੱਖੇ ਹਨ ਅਤੇ ਸਾਰੇ ਜੇਤੂ ਖਿਡਾਰੀ ਸੂਬੇ ਦੀ ਗ੍ਰੇਡੇਸ਼ਨ ਨੀਤੀ ਵਿੱਚ ਕਵਰ ਹੋਣਗੇ।

ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਮੌਕੇ ਅੱਜ ਮਨਾਏ ਜਾ ਰਹੇ ਕੌਮੀ ਖੇਡ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਇਨ੍ਹਾਂ ਖੇਡਾਂ ਦਾ ਆਗ਼ਾਜ਼ ਕਰ ਦਿੱਤਾ ਗਿਆ ਹੈ ਜਿਸ ਨਾਲ ਸਾਰਾ ਪੰਜਾਬ ਖੇਡਾਂ ਦੇ ਰੰਗ ਵਿੱਚ ਰੰਗਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 1 ਸਤੰਬਰ ਤੋਂ 7 ਸਤੰਬਰ ਤੱਕ ਬਲਾਕ ਪੱਧਰੀ ਮੁਕਾਬਲੇ ਸ਼ੁਰੂ ਹੋ ਜਾਣਗੇ। ਬਲਾਕ ਪੱਧਰੀ ਮੁਕਾਬਲਿਆਂ ਦੇ ਜੇਤੂ 12 ਸਤੰਬਰ ਤੋਂ 22 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਭਿੜਨਗੇ ਅਤੇ ਇਨ੍ਹਾਂ ਮੁਕਾਬਲਿਆਂ ਦੇ ਜੇਤੂਆਂ 10 ਅਕਤੂਰ ਤੋਂ 21 ਅਕਤੂਬਰ ਤੱਕ ਰਾਜ ਪੱਧਰੀ ਖੇਡ ਮੁਕਾਬਿਲਆਂ ਵਿੱਚ ਆਪਣੇ ਜੌਹਰ ਵਿਖਾਉਣਗੇ।

ਸ੍ਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੋਚ ਹੈ ਕਿ ਕਿਸੇ ਵੇਲੇ ਖੇਡਾਂ ਵਿੱਚ ਪਹਿਲੇ ਨੰਬਰ ‘ਤੇ ਰਹੇ ਪੰਜਾਬ ਨੂੰ ਮੁੜ ਖੇਡਾਂ ਵਿੱਚ ਮੋਹਰੀ ਸੂਬਾ ਬਣਾਇਆ ਜਾਵੇ ਅਤੇ ਆਪਣੇ ਇਸੇ ਉਦੇਸ਼ ਨੂੰ ਲੈ ਕੇ ਉਨ੍ਹਾਂ ਨੇ ਇਹ ਮਹਾਂਕੁੰਭ ਉਲੀਕਿਆ ਹੈ। ਖੇਡ ਤੇ ਯੁਵਕ ਸੇਵਾਵਾਂ ਵਿਭਾਗ ਨੇ ਇਨ੍ਹਾਂ ਖੇਡਾਂ ਨੇ ਸੁਚੱਜੇ ਪ੍ਰਬੰਧ ਕੀਤੇ ਹਨ ਤਾਂ ਜੋ ਸੂਬ ਵਿੱਚ ਖੇਡ ਪ੍ਰਤਿਭਾ ਤੇ ਹੁਨਰ ਦੀ ਭਾਲ ਕੀਤੀ ਜਾ ਸਕੇ, ਖੇਡਾਂ ਦਾ ਪੱਧਰ ਹੋਰ ਉੱਚਾ ਚੁੱਕਿਆ ਜਾ ਸਕੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਖੇਡਾਂ ਨਾਲ ਜੋੜ ਕੇ ਸਿਹਤਮੰਦ ਪੰਜਾਬ ਸਿਰਜਿਆ ਜਾ ਸਕੇ।

ਇਸ ਖੇਡ ਮਹਾਂਕੁੰਭ ਵਿੱਚ ਗ੍ਰੇਡੇਸ਼ਨ ਸੂਚੀ ਵਾਲੀਆਂ ਮਾਨਤਾ ਪ੍ਰਾਪਤ 28 ਖੇਡਾਂ ਵਿੱਚ ਅੰਡਰ-14, ਅੰਡਰ-17, ਅੰਡਰ-21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਕੁੱਲ ਛੇ ਉਮਰ ਵਰਗ ਵਿੱਚ ਬਲਾਕ ਪੱਧਰ ਤੋਂ ਸੂਬਾ ਪੱਧਰ ਤੱਕ 5 ਲੱਖ ਦੇ ਕਰੀਬ ਖਿਡਾਰੀ ਅਤੇ ਪੈਰਾ-ਖਿਡਾਰੀ ਹਿੱਸਾ ਲੈਣਗੇ।

ਉਨ੍ਹਾਂ ਦੱਸਿਆ ਕਿ ਖੇਡ ਮੇਲੇ ਵਿੱਚ ਹਿੱਸਾ ਲੈਣ ਦੇ ਇਛੁੱਕ ਖਿਡਾਰੀ https://www.punjabkhedmela2022.in/ ਪੋਰਟਲ ‘ਤੇ 11 ਤੋਂ 30 ਅਗਸਤ ਤੱਕ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ਉਤੇ ਵਾਲੀਬਾਲ, ਅਥਲੈਟਿਕਸ, ਫੁਟਬਾਲ, ਕਬੱਡੀ (ਨੈਸ਼ਨਲ ਸਟਾਈਲ), ਖੋ-ਖੋ ਅਤੇ ਰੱਸ਼ਾਕਸੀ ਦੇ ਮੁਕਾਬਲੇ ਹੋਣਗੇ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰ ‘ਤੇ ਬਲਾਕ ਪੱਧਰੀ ਖੇਡਾਂ ਤੋਂ ਇਲਾਵਾ ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਕੁਸ਼ਤੀ, ਤੈਰਾਕੀ, ਮੁੱਕੇਬਾਜ਼ੀ, ਟੇਬਲ ਟੈਨਿਸ ਅਤੇ ਵੇਟਲਿਫਟਿੰਗ ਦੇ ਮੁਕਾਬਲੇ ਹੋਣਗੇ। ਸੂਬਾ ਪੱਧਰ ‘ਤੇ ਜ਼ਿਲ੍ਹਾ ਪੱਧਰੀ ਖੇਡਾਂ ਤੋਂ ਇਲਾਵਾ ਤਲਵਾਰਬਾਜ਼ੀ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ, ਰੋਇੰਗ, ਜਿਮਨਾਸਟਿਕ ਅਤੇ ਸ਼ਤਰੰਜ ਦੇ ਮੁਕਾਬਲੇ ਹੋਣਗੇ।

ਉਨ੍ਹਾਂ ਦੱਸਿਆ ਕਿ 41-50 ਸਾਲ ਅਤੇ 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਸਿਰਫ ਟੇਬਲ ਟੈਨਿਸ, ਲਾਅਨ ਟੈਨਿਸ, ਬੈਡਮਿੰਟਨ, ਵਾਲੀਬਾਲ ਅਤੇ ਅਥਲੈਟਿਕਸ ਦੇ ਮੁਕਾਬਲੇ ਹੋਣਗੇ ਅਤੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
November 11, 2026
0

Punjab Weather: ਸੂਬੇ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ...

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Ranjit Singh
November 11, 2026
0

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਆਮ ਆਦਮੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
November 11, 2026
0

Punjab Weather: ਸੂਬੇ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ...

Most Popular

Jantar Mantar violence: ਜੰਤਰ-ਮੰਤਰ ਹਿੰਸਾ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਅੱਜ

Jantar Mantar violence: ਜੰਤਰ-ਮੰਤਰ ਹਿੰਸਾ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਅੱਜ

by Ranjit Singh
2 weeks ago
0

Jantar Mantar violence: ਜੰਤਰ-ਮੰਤਰ ਹਿੰਸਾ ਮਾਮਲੇ 'ਤੇ ਸੁਪਰੀਮ ਕੋਰਟ 'ਚ ਅਹਿਮ ਸੁਣਵਾਈ ਅੱਜ ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ): ਦਿੱਲੀ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 