ਮੁੱਖ ਮੰਤਰੀ ਵੱਲੋਂ ਮਿਲਕਫੈੱਡ ਦੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ
ਚੰਡੀਗੜ੍ਹ,1 ਸਤੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਿਲਕਫੈੱਡ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਇਸ ਦੌਰਾਨ ਉਹਨਾਂ ਕਿਹਾ ਕਿ ”ਅੱਜ ਮਿਲਕਫੈੱਡ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ..ਵੇਰਕਾ ਦੇ Products ਨੂੰ ਬਾਕੀ ਸੂਬਿਆਂ ਤੇ ਬਾਹਰਲੇ ਦੇਸ਼ਾਂ ਤੱਕ ਪਹੁੰਚਾਉਣ ਲਈ ਨੀਤੀ ‘ਤੇ ਵਿਚਾਰਾਂ ਹੋਈਆਂ… ਪੰਜਾਬ ਦੇ ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤੂਆਂ ਨੂੰ ਦੇਸ਼-ਦੁਨੀਆ ਦੇ ਲੋਕਾਂ ਤੱਕ ਪਹੁੰਚਾਉਣ, ਕਿਸਾਨਾਂ ਦੀ ਆਮਦਨ ਵਧਾਉਣ ਦੇ ਟੀਚੇ ਨੂੰ ਲੈ ਕੇ ਕੰਮ ਕਰ ਰਹੇ ਹਾਂ…”
ਅੱਜ ਮਿਲਕਫੈੱਡ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ..ਵੇਰਕਾ ਦੇ Products ਨੂੰ ਬਾਕੀ ਸੂਬਿਆਂ ਤੇ ਬਾਹਰਲੇ ਦੇਸ਼ਾਂ ਤੱਕ ਪਹੁੰਚਾਉਣ ਲਈ ਨੀਤੀ ‘ਤੇ ਵਿਚਾਰਾਂ ਹੋਈਆਂ…
ਪੰਜਾਬ ਦੇ ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤੂਆਂ ਨੂੰ ਦੇਸ਼-ਦੁਨੀਆ ਦੇ ਲੋਕਾਂ ਤੱਕ ਪਹੁੰਚਾਉਣ, ਕਿਸਾਨਾਂ ਦੀ ਆਮਦਨ ਵਧਾਉਣ ਦੇ ਟੀਚੇ ਨੂੰ ਲੈ ਕੇ ਕੰਮ ਕਰ ਰਹੇ ਹਾਂ… pic.twitter.com/L0LV3OrqH5
— Bhagwant Mann (@BhagwantMann) September 1, 2022