• Latest
  • Trending
ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਸਟੇਡੀਅਮ, ਅੰਮ੍ਰਿਤਸਰ ਵਿਖੇ ਬਣਾਇਆ ਜਾਵੇਗਾ ਸਿੰਥੈਟਿਕ-ਐਥਲੈਟਿਕ ਟਰੈਕ

ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਸਟੇਡੀਅਮ, ਅੰਮ੍ਰਿਤਸਰ ਵਿਖੇ ਬਣਾਇਆ ਜਾਵੇਗਾ ਸਿੰਥੈਟਿਕ-ਐਥਲੈਟਿਕ ਟਰੈਕ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

6 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

6 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

7 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

7 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

10 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

10 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

10 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

11 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

11 hours ago
Hindi News
English News
Friday, November 13, 2026
No Result
View All Result
18 °c
Chandigarh
22 ° Fri
22 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਸਟੇਡੀਅਮ, ਅੰਮ੍ਰਿਤਸਰ ਵਿਖੇ ਬਣਾਇਆ ਜਾਵੇਗਾ ਸਿੰਥੈਟਿਕ-ਐਥਲੈਟਿਕ ਟਰੈਕ

September 2, 2022
in ADMINISTRATION, MOHALI, ਸਾਹਿਤਕ, ਸਿਆਸੀ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ
ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਸਟੇਡੀਅਮ, ਅੰਮ੍ਰਿਤਸਰ ਵਿਖੇ ਬਣਾਇਆ ਜਾਵੇਗਾ ਸਿੰਥੈਟਿਕ-ਐਥਲੈਟਿਕ ਟਰੈਕ

ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਸਟੇਡੀਅਮ, ਅੰਮ੍ਰਿਤਸਰ ਵਿਖੇ ਬਣਾਇਆ ਜਾਵੇਗਾ ਸਿੰਥੈਟਿਕ-ਐਥਲੈਟਿਕ ਟਰੈਕ

ਲੋਕ ਨਿਰਮਾਣ ਵਿਭਾਗ ਨੇ ਟੈਂਡਰਾਂ ਦੀ ਕੀਤਾ ਮੰਗਾ;  ਅਗਲੇ ਵਰ੍ਹੇ 30 ਜੂਨ ਤੱਕ ਪੂਰਾ ਕਰਨ ਦਾ ਟੀਚਾ ਮਿੱਥਿਆ

ਚੰਡੀਗੜ੍ਹ, 2 ਸਤੰਬਰ(ਵਿਸ਼ਵ ਵਾਰਤਾ)-:ਸੂਬੇ ਵਿੱਚ ਵਧੀਆ ਸੰਭਵ ਖੇਡ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਗੁਰੂ ਨਾਨਕ ਦੇਵ ਸਟੇਡੀਅਮ, ਅੰਮ੍ਰਿਤਸਰ ਵਿਖੇ ਸਿੰਥੈਟਿਕ-ਐਥਲੈਟਿਕ ਟਰੈਕ ਵਿਛਾਉਣ ਅਤੇ ਇਸ ਨਾਲ ਸਬੰਧਤ ਕੰਮਾਂ ਲਈ 748.36 ਲੱਖ ਰੁਪਏ ਖਰਚ ਕਰੇਗੀ। ਇਸ ਸਬੰਧੀ ਲੋਕ ਨਿਰਮਾਣ ਵਿਭਾਗ ਪੰਜਾਬ ਨੇ ਟੈਂਡਰ ਮੰਗੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ  ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਸੂਬਾ ਸਰਕਾਰ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਹਫਤੇ ਇੱਕ ਮੈਗਾ ਖੇਡ ਸਮਾਗਮ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਕੀਤੀ। ਪੰਜਾਬ ਸਰਕਾਰ ਵਿਸ਼ਵ ਪੱਧਰੀ ਖੇਡਾਂ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ। ਸੂਬਾ ਸਰਕਾਰ ਨੇ ਗੁਰੂ ਨਾਨਕ ਸਟੇਡੀਅਮ, ਅੰਮ੍ਰਿਤਸਰ ਵਿਖੇ ਸਿੰਥੈਟਿਕ-ਐਥਲੈਟਿਕ ਟਰੈਕ ਵਿਛਾਉਣ ਅਤੇ ਸਹਾਇਕ ਕੰਮਾਂ ਲਈ 748.36 ਲੱਖ ਰੁਪਏ ਜਾਰੀ ਕਰਨ ਲਈ ਪਹਿਲਾਂ ਹੀ ਪ੍ਰਬੰਧਕੀ ਪ੍ਰਵਾਨਗੀ ਦੇ ਦਿੱਤੀ ਹੈ।

ਲੋਕ ਨਿਰਮਾਣ ਮੰਤਰੀ ਨੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਇਸ ਸਟੇਡੀਅਮ ਵਿੱਚ 400 ਮੀਟਰ ਅੱਠ ਮਾਰਗੀ ਸਿੰਥੈਟਿਕ-ਐਥਲੈਟਿਕ ਟਰੈਕ ਤਿਆਰ ਕੀਤਾ ਜਾਵੇਗਾ, ਜਿਸ `ਤੇ 668.22 ਲੱਖ ਰੁਪਏ ਦੀ ਲਾਗਤ ਆਵੇਗੀ। ਟਰੈਕ `ਤੇ ਸਪ੍ਰਿੰਕਲਰ ਸਿਸਟਮ ਵੀ ਲਗਾਇਆ ਜਾਵੇਗਾ। ਸਟੇਡੀਅਮ ਵਿੱਚ ਰਾਤ ਦੀਆਂ ਖੇਡਾਂ ਲਈ 21.70 ਲੱਖ ਰੁਪਏ ਨਾਲ ਐਲ.ਈ.ਡੀ. ਲਾਈਟਾਂ ਵੀ ਲਗਾਈਆਂ ਜਾਣਗੀਆਂ।

 ਈ.ਟੀ.ਓ ਨੇ ਦੱਸਿਆ ਕਿ ਸਟੇਡੀਅਮ ਵਿੱਚ ਡਿਸਕਸ ਥਰੋਅ ਰਿੰਗ, ਹੈਮਰ ਥਰੋ ਸਰਕਲ, ਸ਼ਾਟ ਪੁੱਟ ਰਿੰਗ, ਲੰਬੀ ਛਾਲ ਅਤੇ ਤੀਹਰੀ ਛਾਲ ਲਈ ਟੇਕ ਆਫ ਬੋਰਡ ਅਤੇ ਆਟੋਮੈਟਿਕ ਟਰੈਕ ਕਲੀਨਿੰਗ ਮਸ਼ੀਨ ਵੀ ਲਗਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਸਟੇਡੀਅਮ ਦੀ ਹਰਿਆਲੀ ਅਤੇ ਦਿੱਖ ਨੂੰ ਵਧੀਆ ਬਣਾਈ ਰੱਖਣ ਲਈ ਟਿਊਬਵੈੱਲ ਸਿਸਟਮ, ਪੰਪ ਚੈਂਬਰ ਅਤੇ ਪੌਦੇ ਲਗਾਏ ਜਾਣਗੇ, ਜਿਸ `ਤੇ 33.65 ਲੱਖ ਰੁਪਏ ਖਰਚ ਆਉਣਗੇ। ਉਨ੍ਹਾਂ ਦੱਸਿਆ ਕਿ ਇਹ ਸਾਰੇ ਕੰਮ 30 ਜੂਨ 2023 ਤੱਕ ਮੁਕੰਮਲ ਕਰ ਲਏ ਜਾਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

National: ਨਰਾਤਿਆਂ ਦਾ ਛੇਵਾਂ ਦਿਨ ਅੱਜ: ਮਾਂ ਕਾਤਿਆਇਨੀ ਦੀ ਕੀਤੀ ਜਾਂਦੀ ਹੈ ਪੂਜਾ

National: ਨਰਾਤਿਆਂ ਦਾ ਛੇਵਾਂ ਦਿਨ ਅੱਜ: ਮਾਂ ਕਾਤਿਆਇਨੀ ਦੀ ਕੀਤੀ ਜਾਂਦੀ ਹੈ ਪੂਜਾ

by Ranjit Singh
4 weeks ago
0

National: ਨਰਾਤਿਆਂ ਦਾ ਛੇਵਾਂ ਦਿਨ ਅੱਜ: ਮਾਂ ਕਾਤਿਆਇਨੀ ਦੀ ਕੀਤੀ ਜਾਂਦੀ ਹੈ ਪੂਜਾ - ਜਾਣੋ ਪੂਜਾ ਵਿਧੀ ਤੇ ਭੋਗ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 