
ਮੁੰਬਈ, 13 ਅਪ੍ਰੈਲ – ਅੱਜ ਕੌਮੀ ਫਿਲਮ ਐਵਾਰਡ ਦਾ ਐਲਾਨ ਕੀਤਾ ਗਿਆ, ਜਿਸ ਵਿਚ ਸਵ. ਸ੍ਰੀਦੇਵੀ ਨੂੰ ਸਰਵੋਤਮ ਅਭਿਨੇਤਰੀ ਦਾ ਐਵਾਰਡ ਦਿੱਤਾ ਗਿਆ| ਸ੍ਰੀਦੇਵੀ ਨੂੰ ਫਿਲਮ ‘ਮੌਮ’ ਲਈ ਇਹ ਐਵਾਰਡ ਦਿੱਤਾ ਗਿਆ| ਇਸ ਤੋਂ ਇਲਾਵਾ ਰਿਧੀ ਸੇਨ ਨੂੰ ਫਿਲਮ ਨਗਰ ਕੀਰਤਨ ਲਈ ਬੈਸਟ ਐਕਟਰ ਦਾ ਐਵਾਰਡ ਦਿੱਤਾ ਗਿਆ|
ਇਸੇ ਤਰ੍ਹਾਂ ਮਰਹੂਮ ਵਿਨੋਦ ਖੰਨਾ ਨੂੰ ਦਾਦਾ ਸਾਹਿਬ ਫਾਲਕੇ ਐਵਾਰਡ ਦਿੱਤਾ ਗਿਆ|
ਫਿਲਮ ਨਿਊਟਨ ਨੂੰ ਬੈਸਟ ਫਿਲਮ ਦਾ ਐਵਾਰਡ ਦਿੱਤਾ ਗਿਆ|
ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ
ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ ਮੁੰਬਈ, 19 ਸਤੰਬਰ (ਵਿਸ਼ਵ...






















